Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    5:07:58 PM

  • encounter between punjab police and murder suspect

    ਪੰਜਾਬ ਪੁਲਸ ਤੇ ਕਤਲ ਦੇ ਲੋੜੀਂਦੇ ਮੁਲਜ਼ਮ ਵਿਚਾਲੇ...

  • breach in canal near amritsar s chatiwind village

    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ...

  • union minister hardeep singh puri arrived in amritsar and met with traders

    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਫੋਨ ਹੱਥ 'ਚ ਹੈ ਜਾਂ ਜੇਬ 'ਚ, ਪਤਾ ਲਾਗ ਲਵੇਗਾ ਗੂਗਲ

BUSINESS News Punjabi(ਵਪਾਰ)

ਫੋਨ ਹੱਥ 'ਚ ਹੈ ਜਾਂ ਜੇਬ 'ਚ, ਪਤਾ ਲਾਗ ਲਵੇਗਾ ਗੂਗਲ

  • Updated: 22 Mar, 2015 05:47 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗੂਗਲ ਟੈਕ ਵਰਲਡ 'ਚ ਅੱਗੇ ਰਹਿਣ ਲਈ ਲਗਾਤਾਰ ਨਵੇਂ ਫੀਚਰਸ 'ਤੇ ਕੰਮ ਕਰ ਰਿਹਾ ਹੈ। ਇਸ ਚਾਹਤ 'ਚ ਕੰਪਨੀ ਐਂਡਰਾਇਡ ਯੂਜ਼ਰਸ ਲਈ ਇਕ ਇਸ ਤਰ੍ਹਾਂ ਦੀ ਟੈਕਨਾਲੋਜੀ 'ਤੇ ਕੰਮ ਕਰ ਰਹੀ ਹੈ ਜੋ ਤੁਹਾਡੇ ਸਮਾਰਟਫੋਨ ਐਕਸਪੀਰੀਐਂਸ ਨੂੰ ਵਧੀਆ ਬਣਾ ਦੇਵੇਗੀ। ਖਬਰ ਹੈ ਕਿ ਗੂਗਲ ਦੇ ਸਮਾਰਟਫੋਨਸ ਜਲਦੀ ਹੀ ਤੁਹਾਡੇ ਟੱਚ ਨੂੰ ਮਹਿਸੂਸ ਕਰਨ ਲੱਗਣਗੇ ਅਤੇ ਆਪਣੇ ਆਪ ਲਾਕ ਮੋਡ ਐਜੇਸਟ ਕਰ ਦੇਣਗੇ। ਫੋਨ ਦੇ ਅਕਸੇਲਰੋਮੀਟਰ ਜ਼ਰੀਏ ਇਹ ਫੀਚਰ ਪਤਾ ਲਗਾ ਲਵੇਗਾ ਕਿ ਫੋਨ ਕਦੋਂ ਤੁਹਾਡੇ ਹੱਥ 'ਚ ਹੈ ਅਤੇ ਕਦੋਂ ਜੇਬ 'ਚ ਅਤੇ ਕਦੋਂ ਤੁਹਾਡੇ ਕੋਲ ਨਹੀਂ ਹੈ।

ਇਸ ਅਨੁਸਾਰ ਹੀ ਇਹ ਫੀਚਰ ਫੋਨ ਨੂੰ ਲਾਕ ਜਾਂ ਅਨਲਾਕ ਕਰ ਦੇਵੇਗਾ। ਜੇਕਰ ਤੁਸੀਂ ਡਿਵਾਈਸ ਨੂੰ ਇਕ ਵਾਰ ਆਨਲਾਕ ਕਰਦੇ ਹੋ ਤਾਂ ਫੋਨ ਉਦੋਂ ਤਕ ਲਾਕ ਨਹੀਂ ਹੋਵੇਗਾ ਜਦੋਂ ਤਕ ਇਹ ਤੁਹਾਡੇ ਹੱਥ ਜਾਂ ਜੇਬ 'ਚ ਰਹੇਗਾ। ਜਿਵੇਂ ਹੀ ਤੁਸੀਂ ਫੋਨ ਨੂੰ ਆਪਣੇ ਆਪ ਤੋਂ ਦੂਰ ਕਰੋਗੇ ਇਹ ਆਪਣੇ ਆਪ ਹੀ ਲਾਕ ਹੋ ਜਾਵੇਗਾ। ਐਂਡਰਾਇਡ ਡਿਵੈਲਪਮੈਂਟਸ 'ਤੇ ਨਜ਼ਰ ਰੱਖਣ ਵਾਲੀ ਵੈਬਸਾਈਟ ਐਂਡਰਾਇਡ ਪੁਲਸ ਅਨੁਸਾਰ ਗੂਗਲ ਇਸ ਦੇ ਜ਼ਰੀਏ ਯੂਜ਼ਰਸ ਨੂੰ ਥੋੜੀ ਸਹੂਲਤ ਅਤੇ ਸਕਿਉਰਿਟੀ ਮੁਹੱਇਆ ਕਰਵਾਉਣ ਦੀ ਕੋਸ਼ਿਸ਼ 'ਚ ਹੈ। ਜ਼ਿਕਰਯੋਗ ਹੈ ਕਿ ਇਸ ਫੀਚਰ ਦਾ ਫਾਇਦਾ ਐਂਡਰਾਇਡ 5.0 ਜਾਂ ਇਸ ਦੇ ਉਪਰ ਦੇ ਓ.ਐਸ. ਵਾਲੇ ਸਮਾਰਟਫੋਨਸ 'ਤੇ ਵੀ ਚੁੱਕਿਆ ਜਾ ਸਕੇਗਾ।

  • ਗੂਗਲ
  • Google
  • ਐਂਡਰਾਇਡ ਯੂਜ਼ਰਸ
  • Andriod Users
  • Smartphone

ਇੰਨੀ ਘੱਟ ਕੀਮਤ 'ਚ ਇੰਨੇ ਸ਼ਾਨਦਾਰ ਫੀਚਰਸ, ਇਹ ਕੰਪਨੀ ਕਰੇਗੀ ਸਾਰਿਆਂ ਨੂੰ ਹੈਰਾਨ

NEXT STORY

Stories You May Like

  • i don  t know if i will play in the 2027 ashes or not  steve smith
    ਮੈਨੂੰ ਨਹੀਂ ਪਤਾ ਕਿ ਮੈਂ ਏਸ਼ੇਜ਼ 2027 'ਚ ਖੇਡਾਂਗਾ ਜਾਂ ਨਹੀਂ : ਸਟੀਵ ਸਮਿਥ
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • is it a girl or a boy in the womb     girls are being killed
    ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • jail  prajwal revanna  mobile phone  video
    ਜੇਲ੍ਹ 'ਚ ਪ੍ਰਜਵਲ ਰੇਵੰਨਾ ਦੀ ਸੈੱਲ ਤੋਂ ਜ਼ਬਤ ਮੋਬਾਈਲ ਫੋਨ 'ਚ ਮਿਲੇ ਅਸ਼ਲੀਲ ਵੀਡੀਓ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • gold prices trending a sharp decline  is time to buy or wait
    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਰੁਝਾਨ, ਹੁਣ ਖ਼ਰੀਦਣ ਦਾ ਹੈ ਮੌਕਾ ਜਾਂ ਇੰਤਜ਼ਾਰ ਕਰਨਾ ਬਿਹਤਰ
  • businessman attacked in sultanpur lodhi
    ਸੁਲਤਾਨਪੁਰ ਲੋਧੀ 'ਚ ਵਪਾਰੀ 'ਤੇ ਹਮਲਾ, ਜੇਬ 'ਚੋਂ ਨਕਦੀ ਤੇ ਗਲ 'ਚੋਂ ਸੋਨੇ ਦੀ ਚੈਨੀ ਖੋਹੀ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • growing global investor interest in india  s semiconductor sector
      ਭਾਰਤ ਦੇ ਸੈਮੀਕੰਡਕਟਰ ਖੇਤਰ 'ਚ ਗਲੋਬਲ ਨਿਵੇਸ਼ਕਾਂ ਦੀ ਵਧੀ ਦਿਲਚਸਪੀ, ਦੂਜੇ ਦਿਨ...
    • foreign exchange reserves fall
      ਵਿਦੇਸ਼ੀ ਕਰੰਸੀ ਭੰਡਾਰ 4.92 ਅਰਬ ਡਾਲਰ ਘਟਿਆ
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • goldman sachs   prediction on gold prices  how much increase
      ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ...
    • trai   ai will identify suspicious calls and messages
      ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
    • government gets rs 12 12 lakh crore  direct tax collection increases
      ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96...
    • india  s economy is strong  moody  s raises growth forecast
      ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ...
    • gold and silver prices surge ahead of festivals
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ...
    • news of merger of 9 government banks creates stir  viral documents
      9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ...
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +