Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:56:17 PM

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • online payment mdr

    ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕਰਮ ਕਰੋ, ਫਲ ਦੀ ਚਿੰਤਾ ਨਾ ਕਰੋ

DHARM News Punjabi(ਧਰਮ)

ਕਰਮ ਕਰੋ, ਫਲ ਦੀ ਚਿੰਤਾ ਨਾ ਕਰੋ

  • Updated: 23 Mar, 2015 01:28 PM
Dharm
article
  • Share
    • Facebook
    • Tumblr
    • Linkedin
    • Twitter
  • Comment

ਮਹਾਭਾਰਤ ਇਕ ਧਰਮ ਯੁੱਧ ਹੀ ਨਹੀਂ, ਕਰਤੱਵ ਗਾਥਾ ਵੀ ਹੈ। ਇਸ ਵਿਚ ਗੀਤਾ ਦਾ ਗਿਆਨ ਮੋਹ ਤੇ ਅਗਿਆਨ ਨਾਲ ਗ੍ਰਸਤ ਮਨੁੱਖ ਨੂੰ ਜੀਵਨ ਵਿਚ ਕਰਤੱਵ ਦੀ ਸਰਉੱਚਤਾ ਦਾ ਅਹਿਸਾਸ ਕਰਵਾਉਂਦਾ ਹੈ। ਸਮਾਜ ਤੇ ਦੇਸ਼ ਦੀ ਤਰੱਕੀ ਲਈ ਸਾਰਿਆਂ ਨੂੰ ਆਪਣੇ ਕਰਤੱਵਾਂ ਦੀ ਈਮਾਨਦਾਰੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਅੱਜ ਤੋਂ ਲਗਭਗ 5 ਹਜ਼ਾਰ ਸਾਲ ਪਹਿਲਾਂ ਮਹਾਭਾਰਤ ਦੇ ਯੁੱਧ ਵਿਚ ਕੁਰੂਕਸ਼ੇਤਰ ਦੀ ਯੁੱਧ ਭੂਮੀ 'ਤੇ ਅਰਜੁਨ ਨੇ ਹਥਿਆਰ ਸੁੱਟ ਦਿੱਤੇ ਸਨ ਅਤੇ ਸ਼੍ਰੀ ਕ੍ਰਿਸ਼ਨ ਨੂੰ ਕਿਹਾ ਸੀ ਕਿ ਪ੍ਰਭੂ, ਮੇਰੇ ਸਾਹਮਣੇ ਸਾਰੇ ਭਾਈ-ਬੰਧੂ, ਗੁਰੂ ਆਦਿ ਖੜ੍ਹੇ ਹਨ ਅਤੇ ਮੈਂ ਇਨ੍ਹਾਂ 'ਤੇ ਵਾਰ ਨਹੀਂ ਕਰ ਸਕਦਾ। ਮੈਂ ਯੁੱਧ ਤੋਂ ਹਟ ਰਿਹਾ ਹਾਂ।
ਅਰਜੁਨ ਦੇ ਇਸ ਤਰ੍ਹਾਂ ਕਰਮ ਤੋਂ ਮੂੰਹ ਮੋੜ ਕੇ ਮੋਹ ਵਿਚ ਬੱਝਣ ਨੂੰ ਸ਼੍ਰੀ ਕ੍ਰਿਸ਼ਨ ਨੇ ਗਲਤ ਦੱਸਿਆ। ਅਰਜੁਨ ਯੁੱਧ ਲਈ ਤਿਆਰ ਹੋ ਜਾਵੇ ਅਤੇ ਸੱਚ ਨੂੰ ਜਾਣ ਲਵੇ, ਇਸ ਉਦੇਸ਼ ਨਾਲ ਸ਼੍ਰੀ ਕ੍ਰਿਸ਼ਨ ਨੇ ਉਸ ਨੂੰ ਉਪਦੇਸ਼ ਦਿੱਤਾ ਸੀ। ਇਹੀ ਉਪਦੇਸ਼ ਗੀਤਾ ਹੈ।
ਗੀਤਾ ਦੇ ਜੀਵਨ-ਦਰਸ਼ਨ ਅਨੁਸਾਰ ਮਨੁੱਖ ਮਹਾਨ ਹੈ, ਅਮਰ ਹੈ, ਅਨੋਖੀ ਸ਼ਕਤੀ ਦਾ ਭੰਡਾਰ ਹੈ। ਗੀਤਾ ਨੂੰ ਸੰਜੀਵਨੀ ਵਿਦਿਆ ਦਾ ਨਾਂ ਵੀ ਦਿੱਤਾ ਗਿਆ ਹੈ। ਮਨੁੱਖ ਦਾ ਕਰਤੱਵ ਕੀ ਹੈ? ਇਸੇ ਦਾ ਅਹਿਸਾਸ ਕਰਵਾਉਣਾ ਗੀਤਾ ਦਾ ਪਰਮ ਉਦੇਸ਼ ਹੈ।
ਸ਼੍ਰੀ ਕ੍ਰਿਸ਼ਨ ਦੇ ਇਸ ਉਪਦੇਸ਼ ਤੋਂ ਬਾਅਦ ਹੀ ਅਰਜੁਨ ਆਪਣਾ ਕਰਤੱਵ ਪਛਾਣ ਸਕਿਆ ਸੀ, ਜਿਸ ਤੋਂ ਬਾਅਦ ਉਸ ਨੇ ਯੁੱਧ ਕੀਤਾ, ਸੱਚ ਦੀ ਝੂਠ 'ਤੇ ਜਿੱਤ ਹੋਈ ਅਤੇ ਕਰਮ ਜਿੱਤ ਗਿਆ।
ਗੀਤਾ ਵਿਚ ਕੁਲ 18 ਅਧਿਆਏ ਹਨ ਅਤੇ ਮਹਾਭਾਰਤ ਦਾ ਯੁੱਧ ਵੀ 18 ਦਿਨ ਹੀ ਚੱਲਿਆ ਸੀ। ਗੀਤਾ ਵਿਚ ਕੁਲ 700 ਸ਼ਲੋਕ ਹਨ। ਗੀਤਾ ਵਿਚ ਗਿਆਨ ਨੂੰ ਸਰਵਉੱਚ ਥਾਂ ਦਿੱਤੀ ਗਈ ਹੈ। ਗਿਆਨ ਦੀ ਪ੍ਰਾਪਤੀ ਨਾਲ ਹੀ ਮਨੁੱਖ ਦੀਆਂ ਸਾਰੀਆਂ ਜਿਗਿਆਸਾਵਾਂ ਦੂਰ ਹੁੰਦੀਆਂ ਹਨ। ਇਸ ਲਈ ਗੀਤਾ ਨੂੰ ਸਰਵਸ਼ਾਸਤਰਮਈ ਵੀ ਕਿਹਾ ਗਿਆ ਹੈ।
ਸ਼੍ਰੀ ਕ੍ਰਿਸ਼ਨ ਨੇ ਅਰਜੁਨ ਹੀ ਨਹੀਂ, ਮਨੁੱਖ ਨੂੰ ਵੀ ਇਹ ਉਪਦੇਸ਼ ਦਿੱਤਾ ਹੈ ਕਿ ਕਰਮ ਕਰੋ ਅਤੇ ਫਲ ਦੀ ਚਿੰਤਾ ਨਾ ਕਰੋ। ਫਲ ਦੀ ਇੱਛਾ ਰੱਖਦਿਆਂ ਕੋਈ ਕੰਮ ਨਾ ਕਰੋ।

  • ਮਹਾਭਾਰਤ
  • mahabharat
  • ਸ਼੍ਰੀ ਕ੍ਰਿਸ਼ਨ
  • shri krishna

ਪਾਪ ਦਾ ਗੁਰੂ ਕੌਣ ਹੈ?

NEXT STORY

Stories You May Like

  • aeris launched at 1 lakh less than the maruti dzire
    ਬਜਟ ਦੀ ਨਾ ਕਰੋ ਚਿੰਤਾ! ਲਾਂਚ ਹੋਈ ਸਸਤੀ ਤੇ ਧਾਕੜ CNG ਕਾਰ, ਜਾਣੋ ਫੀਚਰਸ ਤੇ ਕੀਮਤ
  • karam festival 5 people  drowned
    ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
  • travel advisory
    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • gulf countries appealed to iran
    ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
  • president droupadi murmu advertisement artist
    'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ
  • pitru paksha shradh mistakes
    Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • shradh 2026  pitru paksha  dharma  16 days
      ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ...
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • horoscope astrology
      5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
    • a sink installed in the wrong direction can lead to ruin
      ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +