Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:16:02 PM

  • bhagat singh s birthplace

    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP...

  • punjab congress leadership pays obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਬਾਕੂ ਦਾ ਹਿੰਦੂ ਅਗਨੀ ਮੰਦਿਰ (ਦੇਖੋ ਤਸਵੀਰਾਂ)

DHARM News Punjabi(ਧਰਮ)

ਬਾਕੂ ਦਾ ਹਿੰਦੂ ਅਗਨੀ ਮੰਦਿਰ (ਦੇਖੋ ਤਸਵੀਰਾਂ)

  • Updated: 24 Mar, 2015 02:27 PM
Dharm
article
  • Share
    • Facebook
    • Tumblr
    • Linkedin
    • Twitter
  • Comment

ਹਿੰਦੂ ਧਰਮ ਦੁਨੀਆ ਦਾ ਸਭ ਤੋਂ ਪੁਰਾਣਾ ਧਰਮ ਹੈ। ਦੁਨੀਆ ਦਾ ਕੋਈ ਹੀ ਦੇਸ਼ ਹੋਵੇਗਾ, ਜਿਥੇ ਪ੍ਰਾਚੀਨ ਜਾਂ ਨਵੀਨ ਮੰਦਿਰ ਨਾ ਹੋਵੇ। ਬਾਕੂ ਪੁਰਾਣੇ ਸੋਵੀਅਤ ਸੰਘ ਦਾ ਹਿੱਸਾ ਰਹੇ ਇਸਲਾਮੀ ਦੇਸ਼ ਆਜ਼ਰਬਾਈਜਾਨ ਦਾ ਰਾਜਧਾਨੀ ਸ਼ਹਿਰ ਹੈ। ਇਸ ਸ਼ਹਿਰ ਦੇ ਉਪ-ਨਗਰ ਸੁਰਾਖਨੀ 'ਚ ਹਨ ਪ੍ਰਾਚੀਨ ਹਿੰਦੂ ਅਗਨੀ ਮੰਦਿਰ। ਮੰਨਿਆ ਜਾਂਦਾ ਹੈ ਕਿ ਇਹ ਮੰਦਿਰ ਹਜ਼ਾਰਾਂ ਸਾਲ ਪੁਰਾਣੇ ਹਨ। ਹਿੰਦੂ ਮਾਨਤਾਵਾਂ ਮੁਤਾਬਿਕ ਇਥੇ ਸਤੀ ਦਾ ਦਿਲ ਡਿੱਗਿਆ ਸੀ। ਇਸ ਮੰਦਿਰ ਦਾ ਫਾਰਸੀ 'ਚ ਨਾਂ ਆਤਿਸ਼ਗਾਹ ਹੈ। ਆਤਿਸ਼ ਮਤਲਬ 'ਅੱਗ' ਤੇ ਗਾਹ ਮਤਲਬ 'ਟਿਕਾਣਾ'। ਪਾਰਸੀ ਮਾਨਤਾਵਾਂ ਮੁਤਾਬਿਕ ਇਸਲਾਮ ਦੇ ਹੋਂਦ 'ਚ ਆਉਣ ਤੋਂ ਪਹਿਲਾਂ ਇਥੇ ਪਾਰਸੀਆਂ ਦਾ ਅਗਨੀ ਮੰਦਿਰ ਹੁੰਦਾ ਸੀ। ਆਜ਼ਰਬਾਈਜਾਨ 'ਚ ਇਸਲਾਮੀ ਰਾਜ ਆਉਣ 'ਤੇ ਅੱਗ ਪੂਜਾ ਉਤੇ ਪਾਬੰਦੀ ਲਗਾ ਦਿੱਤੀ ਗਈ ਤੇ ਮੰਦਿਰ ਢਾਹ ਦਿੱਤਾ ਗਿਆ। ਪਾਰਸੀਆਂ ਨੂੰ ਆਪਣਾ ਧਰਮ ਬਚਾਉਣ ਲਈ ਭਾਰਤ ਵੱਲ ਪ੍ਰਵਾਸ ਕਰਨਾ ਪੈ ਗਿਆ।
ਇਹ ਮੰਦਿਰ ਮੌਜੂਦਾ ਸਰੂਪ 'ਚ 17ਵੀਂ ਸਦੀ 'ਚ ਹੋਂਦ ਵਿਚ ਆਇਆ, ਜਦੋਂ ਭਾਰਤ ਅਤੇ ਖਾਸ ਤੌਰ 'ਤੇ ਪੰਜਾਬ 'ਚੋਂ ਹਿੰਦੂ ਵਪਾਰੀ ਸਿਲਕ ਰੂਟ ਰਾਹੀਂ ਵਪਾਰ ਕਰਨ ਲਈ ਬਾਕੂ ਆਉਣ ਲੱਗ ਪਏ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਜਗ੍ਹਾ 'ਤੇ ਧਰਤੀ 'ਚੋਂ ਅਗਨੀ ਨਿਕਲਦੀ ਹੈ ਤਾਂ ਉਹ ਇਸ ਜਗ੍ਹਾ 'ਤੇ ਧਾਰਮਿਕ ਯਾਤਰਾ ਲਈ ਆਉਣ ਲੱਗ ਪਏ। ਸਭ ਤੋਂ ਪਹਿਲਾਂ ਮੁੱਖ ਮੰਦਿਰ 1713 'ਚ ਬਣ ਕੇ ਤਿਆਰ ਹੋਇਆ। ਮੁੱਖ ਮੰਦਿਰ ਵਾਸਤੂ ਸ਼ਾਸਤਰ ਦੇ ਅਨੁਸਾਰ ਅਠਾਰਾਂ ਵਰਗ ਫੁੱਟ 'ਚ ਬਣਿਆ ਹੋਇਆ ਹੈ। ਮੰਦਿਰ ਸਮੂਹ ਦੀ ਬਾਕੀ ਉਸਾਰੀ ਤਕਰੀਬਨ ਸੌ ਸਾਲ ਤਕ ਚਲਦੀ ਰਹੀ ਅਤੇ ਲੱਗਭਗ 1810 'ਚ ਮੁਕੰਮਲ ਹੋਈ। ਇਹ ਮੰਦਿਰ ਭਗਵਾਨ ਸ਼ਿਵ ਨੂੰ ਸਮਰਪਿਤ ਹੈ। ਮੰਦਿਰ ਦੇ ਸਿਖਰ 'ਤੇ ਭਗਵਾਨ ਸ਼ਿਵ ਦਾ ਤ੍ਰਿਸ਼ੂਲ ਸਥਾਪਿਤ ਹੈ। ਇਥੇ ਮੰਦਿਰ ਤੋਂ ਇਲਾਵਾ ਲੋਕਾਂ ਨੇ ਠਹਿਰਨ ਵਾਸਤੇ ਸਰਾਂ ਤਕਰੀਬਨ ਪੰਝੀ ਕਮਰੇ, ਘੋੜਿਆਂ ਵਾਸਤੇ ਤਬੇਲੇ ਅਤੇ ਹਿੰਦੂ ਰਹੁ-ਰੀਤਾਂ ਨਾਲ ਮ੍ਰਿਤਕਾਂ ਦਾਂ ਅੰਤਿਮ ਸੰਸਕਾਰ ਕਰਨ ਵਾਸਤੇ ਜਗ੍ਹਾ ਵੀ ਬਣੀ ਹੋਈ ਹੈ। ਇਨ੍ਹਾਂ ਕਮਰਿਆਂ ਵਿਚੋਂ ਇਕ ਕਮਰੇ ਦੀ ਦੀਵਾਰ 'ਤੇ ਭਗਵਾਨ ਗਣੇਸ਼ ਦੀ ਪੇਂਟਿੰਗ ਬਣੀ ਹੋਈ ਹੈ, ਬਾਕੀ ਕਈ ਕਮਰਿਆਂ ਦੀਆਂ ਦੀਵਾਰਾਂ 'ਤੇ ਬੋਹੜ ਤੇ ਤ੍ਰਿਸ਼ੂਲ ਦੀਆਂ ਪੇਂਟਿੰਗਾਂ ਬਣੀਆਂ ਹੋਈਆਂ ਹਨ। ਵੀਹ ਕਮਰਿਆਂ ਦੀਆਂ ਦੀਵਾਰਾਂ 'ਤੇ ਦੇਵਨਾਗਰੀ ਲਿੱਪੀ 'ਚ ਸੰਸਕ੍ਰਿਤ ਦੇ ਸ਼ਲੋਕ ਲਿਖੇ ਹੋਏ ਹਨ।
ਇਹ ਮੰਦਿਰ ਖਾਸ ਤੌਰ 'ਤੇ ਪੰਜਾਬੀ ਹਿੰਦੂਆਂ ਵਲੋਂ ਬਣਾਇਆ ਗਿਆ ਲੱਗਦਾ ਹੈ ਕਿਉਂਕਿ ਇਕ ਤਾਂ ਸਾਰੇ ਭਾਰਤ ਤੋਂ ਪੰਜਾਬ ਹੀ ਬਾਕੂ ਦੇ ਨਜ਼ਦੀਕ ਹੈ, ਦੂਸਰਾ ਮੰਦਿਰ 'ਚ ਸੰਸਕ੍ਰਿਤ ਤੋਂ ਇਲਾਵਾ ਗੁਰਮੁਖੀ 'ਚ ਅਨੇਕ ਸ਼ਿਲਾਵਾਂ ਲੱਗੀਆਂ ਹੋਈਆਂ ਹਨ। ਇਕ ਸ਼ਿਲਾ 'ਤੇ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਚੋਂ ਪੂਰਾ ਮੂਲ-ਮੰਤਰ ਖੁਣਿਆ ਹੋਇਆ ਹੈ। ਇਸ ਮੰਦਿਰ 'ਚ ਸੱਤ ਜਗ੍ਹਾ ਤੋਂ ਧਰਤੀ 'ਚੋਂ ਕੁਦਰਤੀ ਗੈਸ ਨਿਕਲਣ ਕਾਰਨ ਹਮੇਸ਼ਾ ਜਵਾਲਾ ਬਲਦੀ ਰਹਿੰਦੀ ਸੀ। ਮੁੱਖ ਮੰਦਿਰ 'ਚ ਤਿੰਨ ਫੁੱਟ ਡੂੰਘਾ, ਚਾਰ ਫੁੱਟ ਘੇਰੇ ਵਾਲਾ ਮੁੱਖ ਹਵਨਕੁੰਡ ਬਣਿਆ ਹੋਇਆ ਹੈ। ਇਸ ਹਵਨਕੁੰਡ ਵਿਚ ਸਭ ਤੋਂ ਵੱਡੀ ਨੀਲੇ ਰੰਗ ਦੀ ਜਵਾਲਾ ਦੀ ਲਾਟ ਨਿਕਲਦੀ ਸੀ। ਸਾਰੇ ਧਾਰਮਿਕ ਯੱਗ ਇਸੇ ਹਵਨਕੁੰਡ 'ਚ ਕੀਤੇ ਜਾਂਦੇ ਸਨ। ਇਸ ਮੰਦਿਰ ਨੂੰ 'ਵੱਡਾ ਜਵਾਲਾ ਜੀ' ਤੇ ਕਾਂਗੜੇ ਵਾਲੇ ਜਵਾਲਾ ਜੀ ਮੰਦਿਰ ਨੂੰ 'ਛੋਟਾ ਜਵਾਲਾ ਜੀ' ਕਿਹਾ ਜਾਂਦਾ ਸੀ। ਇਕ ਸਮੇਂ ਇਹ ਮੰਦਿਰ ਇੰਨਾ ਮਸ਼ਹੂਰ ਸੀ ਕਿ ਉਸ ਵੇਲੇ ਦਾ ਰੂਸ ਦਾ ਬਾਦਸ਼ਾਹ ਜ਼ਾਰ ਅਲੈਗਜ਼ੈਂਡਰ ਤੀਸਰਾ 1883 'ਚ ਆਪਣੇ ਬਾਕੂ ਦੌਰੇ ਦੌਰਾਨ ਖਾਸ ਤੌਰ 'ਤੇ ਮੰਦਿਰ ਵੇਖਣ ਵਾਸਤੇ ਆਇਆ ਸੀ। ਉਸ ਨੇ ਕਾਫੀ ਸਮਾਂ ਮੰਦਿਰ 'ਚ ਗੁਜ਼ਾਰਿਆਂ ਤੇ ਸਾਰੇ ਵੈਦਿਕ ਧਾਰਮਿਕ ਕਰਮ-ਕਾਂਡਾਂ ਨੂੰ ਬੜੇ ਗਹੁ ਨਾਲ ਵੇਖਿਆ ਪਰ ਇਸ ਮੰਦਿਰ ਦਾ ਸੁਨਹਿਰਾ ਦੌਰ ਜਲਦ ਹੀ ਖਤਮ ਹੋ ਗਿਆ। ਸੋਵੀਅਤ ਸਮੇਂ ਦੌਰਾਨ ਬਾਕੂ ਏਰੀਏ 'ਚੋਂ ਬੜੀ ਵੱਡੀ ਪੱਧਰ 'ਤੇ ਕੁਦਰਤੀ ਗੈਸ ਕੱਢੀ ਗਈ। ਇਸ ਕਰਕੇ ਤੇ ਕੁਝ ਹੋਰ ਕੁਦਰਤੀ ਕਾਰਨਾਂ ਕਰਕੇ 1969 'ਚ ਮੰਦਿਰ ਦੀ ਜਵਾਲਾ ਹਮੇਸ਼ਾ ਲਈ ਬੁਝ ਗਈ। ਇਸ ਕਰਕੇ ਇਥੋਂ ਪੁਜਾਰੀ ਚਲੇ ਗਏ ਤੇ ਸ਼ਰਧਾਲੂ ਵੀ ਹੌਲੀ-ਹੌਲੀ ਆਉਣੇ ਬੰਦ ਹੋ ਗਏ। ਅੱਜਕਲ ਇਹ ਮੰਦਿਰ ਟੂਰਿਸਟਾਂ ਲਈ ਖੋਲ੍ਹ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਇਹ ਸਾਰਾ ਵਰਤਾਰਾ ਗੈਸ ਪਾਈਪ ਲਾਈਨ ਤੋਂ ਗੈਸ ਰਾਹੀਂ ਵਿਖਾਇਆ ਜਾਂਦਾ ਹੈ। ਅਫਸੋਸ ਕਿ ਇਨਸਾਨੀ ਲਾਲਚ ਨੇ ਇਕ ਧਾਰਮਿਕ ਤੇ ਇਤਿਹਾਸਕ ਧ੍ਰੋਹਰ ਤਬਾਹ ਕਰ ਦਿੱਤੀ।

  • ਹਿੰਦੂ ਧਰਮ
  • Hindu religion

ਕਰਮ ਕਰੋ, ਫਲ ਦੀ ਚਿੰਤਾ ਨਾ ਕਰੋ

NEXT STORY

Stories You May Like

  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
  • another hindu murdered in bangladesh
    ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ
  • bhagwati jagran
    ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ
  • pakistan missing girls
    ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ ਹੋਰ ਕੁੜੀ ਹੋਈ ਲਾਪਤਾ
  • theft in pathankot
    ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਅੰਕਿਤ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
  • jalandhar  s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • shradh 2026  pitru paksha  dharma  16 days
      ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ...
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • horoscope astrology
      5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
    • a sink installed in the wrong direction can lead to ruin
      ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +