Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:19:33 AM

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • punjab  transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • sachin pilot  raja warring  punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਸ਼ਨੀਵਾਰ ਤੋਂ 5 ਅਪ੍ਰੈਲ ਤੱਕ ਬੈਂਕ ਰਹਿਣਗੇ ਬੰਦ, ATM ਹੋ ਸਕਦੇ ਹਨ ਖਾਲੀ

BUSINESS News Punjabi(ਵਪਾਰ)

ਸ਼ਨੀਵਾਰ ਤੋਂ 5 ਅਪ੍ਰੈਲ ਤੱਕ ਬੈਂਕ ਰਹਿਣਗੇ ਬੰਦ, ATM ਹੋ ਸਕਦੇ ਹਨ ਖਾਲੀ

  • Updated: 28 Mar, 2015 12:24 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੇਕਰ ਤੁਸੀਂ ਅੱਜ ਕਿਸੇ ਬੈਂਕ 'ਚ ਕੰਮ ਲਈ ਜਾ ਰਹੇ ਹੋ ਤਾਂ ਰੁਕ ਜਾਓ ਕਿਉਂਕਿ ਸਾਰੇ ਦੇਸ਼ ਦੇ ਬੈਂਕ ਸ਼ਨੀਵਾਰ ਯਾਨੀ ਕਿ 28 ਮਾਰਚ ਤੋਂ 5 ਅਪ੍ਰੈਲ ਤੱਕ ਬੰਦ ਰਹਿਣਗੇ। ਜਿਸ ਵਜ੍ਹਾ ਨਾਲ ਗਹਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਹੀਨੇ ਦੇ ਅੰਤ 'ਚ ਸੈਲਰੀ ਡਿਬੇਟ ਹੋਣ 'ਚ ਵੀ ਦੇਰੀ ਹੋ ਸਕਦੀ ਹੈ ਅਤੇ ਕਲੀਅਰੈਂਸ ਦੇ ਲਈ ਚੈੱਕ ਦੇ ਵੀ ਪੈਂਡਿੰਗ ਹੋਣ ਦੀ ਸੰਭਾਵਨਾ ਹੈ।

ਦੇਸ਼ ਦੇ ਜ਼ਿਆਦਾਤਰ ਸਰਕਾਰੀ ਅਤੇ ਨਿਜੀ ਬੈਂਕ 28 ਮਾਰਚ ਨੂੰ ਰਾਮਨੌਮੀ ਅਤੇ 29 ਮਾਰਚ ਨੂੰ ਐਤਵਾਰ ਦੇ ਕਾਰਨ ਬੰਦ ਰਹਿਣਗੇ। 30, 31 ਮਾਰਚ ਨੂੰ ਪੂਰੇ ਦਿਨ ਅਤੇ ਚਾਰ ਅਪ੍ਰੈਲ ਨੂੰ ਸ਼ਨੀਵਾਰ ਹੋਣ ਦੇ ਕਾਰਨ ਬੈਂਕ 'ਚ ਦੁਪਹਿਰ ਇਕ ਵਜੇ ਤੱਕ ਹੀ ਕੰਮਕਾਜ ਹੋਵੇਗਾ। 1 ਅਪ੍ਰੈਲ ਨੂੰ ਸਾਲਾਨਾ ਲੇਖਾਬੰਦੀ (ਅਕਾਉਂਟ ਕਲੋਜ਼ਿੰਗ) ਦੇ ਕਾਰਨ ਬੈਂਕਾਂ 'ਚ ਛੁੱਟੀ ਰਹੇਗੀ।

ਇਸ ਤੋਂ ਅਗਲੇ ਦਿਨ 2 ਅਪ੍ਰੈਲ ਨੂੰ ਕਈ ਸੂਬਿਆਂ 'ਚ ਮਹਾਵੀਰ ਜੈਅੰਤੀ ਦੀ ਛੁੱਟੀ ਹੋਵੇਗੀ, ਜਦੋਂਕਿ 3 ਅਪ੍ਰੈਲ ਨੂੰ ਗੁਡ ਫ੍ਰਾਈਡੇ ਹੈ। ਸ਼ਨੀਵਾਰ ਨੂੰ ਬੈਂਕਾਂ 'ਚ ਅੱਧੇ ਦਿਨ ਹੀ ਕੰਮ ਹੋਵੇਗਾ ਅਤੇ 5 ਅਪ੍ਰੈਲ (ਐਤਵਾਰ) ਦੀ ਰੈਗੁਲਰ ਛੁੱਟੀ ਰਹੇਗੀ।

ਏ.ਟੀ.ਐੱਮ. ਹੋ ਸਕਦੇ ਹਨ ਖਾਲੀ

ਛੁੱਟੀਆਂ ਨੂੰ ਦੇਖਦੇ ਹੋਏ ਸਾਰੇ ਬੈਂਕਾਂ ਦੇ ਏ.ਟੀ.ਐੱਮ. ਤੋਂ ਹੀ ਕੈਸ਼ ਆਸਾਨੀ ਨਾਲ ਮਿਲ ਸਕੇਗਾ, ਪਰ ਹੋ ਸਕਦਾ ਹੈ ਕਿ ਕੁਝ ਏ.ਟੀ.ਐੱਮ. ਲਗਾਤਾਰ ਅਤੇ ਜ਼ਿਆਦਾ ਨਿਕਾਸੀ ਦੇ ਚਲਦੇ ਖਾਲੀ ਰਹਿਣ। ਹਾਲਾਂਕਿ ਬੈਂਕਾਂ ਨੇ ਭਰੋਸਾ ਦਿਵਾਇਆ ਹੈ ਕਿ ਗਾਹਕਾਂ ਨੂੰ ਪਰੇਸ਼ਾਨੀ ਨਹੀਂ ਹੋਵੇਗੀ। ਬਿਹਤਰ ਹੋਵੇਗਾ ਕਿ ਤੁਸੀਂ ਪਹਿਲੇ ਤੋਂ ਹੀ ਦੋ ਹਫਤਿਆਂ ਦੇ ਲਈ ਕੈਸ਼ ਵਿਡ੍ਰਾਲ ਕਰ ਕੇ ਰੱਖੋ, ਨਹੀਂ ਤਾਂ ਪਰੇਸ਼ਾਨੀ ਹੋਵੇਗੀ।

  • ਬੈਂਕ
  • ਛੁੱਟੀ
  • Bank holiday
  • ਪਰੇਸ਼ਾਨੀ

2 ਅਰਬ ਡਾਲਰ ਦੇ ਸ਼ੇਅਰ ਮੁੜ ਖਰੀਦੇਗੀ ਯਾਹੂ

NEXT STORY

Stories You May Like

  • child marriages may result in government benefits
    ਬਾਲ ਵਿਆਹ ’ਚ ਬੰਦ ਹੋ ਸਕਦੇ ਹਨ ਸਰਕਾਰੀ ਲਾਭ : ਸ਼ੁਭੇਂਦੂ
  • atm transaction rules changed for sbi account holders  new rates
    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
  • canara bank changes atm rules cash withdrawals become expensive
    Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
  • bank unions announce strike
    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • vehicle retail sales increase to record level
      ਵਾਹਨ ਪ੍ਰਚੂਨ ਵਿਕਰੀ 17.51 ਫੀਸਦੀ ਵਧ ਕੇ ਰਿਕਾਰਡ ਪੱਧਰ ’ਤੇ
    • samples of medicines for heart  fever  diabetes  bp fail
      ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199...
    • e commerce companies ready for festive season
      ਈ-ਕਾਮਰਸ ਕੰਪਨੀਆਂ ਤਿਉਹਾਰੀ ਸੀਜ਼ਨ ਲਈ ਤਿਆਰ, ਕੁਇੱਕ ਕਾਮਰਸ ਕਾਰਨ ਵਧੀ ਰਫਤਾਰ
    • government sold 4 000 tonnes of buffer onion
      ਸਰਕਾਰ ਨੇ 10 ਦਿਨਾਂ ’ਚ 17 ਸ਼ਹਿਰਾਂ ’ਚ 4,000 ਟਨ ਬਫਰ ਪਿਆਜ਼ ਵੇਚਿਆ
    • content creators created a new path for monetisation
      Content Creators ਨੇ  Monetisation ਦਾ ਬਣਾਇਆ ਨਵਾਂ ਰਸਤਾ
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • 7 candidates in the race for the post of  ongc  chairman
      ‘ONGC’ ਚੇਅਰਮੈਨ ਅਹੁਦੇ ਦੀ ਦੌੜ ’ਚ 7 ਉਮੀਦਵਾਰ ਇਸ ਹਫਤੇ ਹੋਵੇਗਾ ਦੂਜੇ ਦੌਰ ਦਾ...
    • pakistan trade deficit
      7.12 ਅਰਬ ਡਾਲਰ ਤੱਕ ਪਹੁੰਚਿਆ ਪਾਕਿਸਤਾਨ ਦਾ ਵਪਾਰਕ ਘਾਟਾ ! PBS ਨੇ ਜਾਰੀ ਕੀਤੇ...
    • stock market closes in red  sensex falls 382 points and nifty crosses 23 700
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ...
    • bangladesht  will the 15 billion dollar deal remain  after us court  s decision
      ਬੰਗਲਾਦੇਸ਼-ਅਮਰੀਕਾ ਸਮਝੌਤਾ : ਕੀ US ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਟਿਕਿਆ ਰਹੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +