Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    8:11:08 AM

  • sugar  price  hike

    ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ...

  • parvinder singh chhota family compensation and government job

    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ...

  • transfer of shos from several police stations in jalandhar

    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ

  • encounter between police and a criminal

    ਅੰਮ੍ਰਿਤਸਰ: ਪੁਲਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਪੇਟ ਖਰਾਬ ਹੈ ਤਾਂ ਸਮੱਸਿਆ ਵਧਾ ਸਕਦੇ ਹਨ ਇਹ ਖਾਧ ਪਦਾਰਥ

HOMEGROWN TIPS News Punjabi(ਦੇਸੀ ਨੁਸਖੇ)

ਪੇਟ ਖਰਾਬ ਹੈ ਤਾਂ ਸਮੱਸਿਆ ਵਧਾ ਸਕਦੇ ਹਨ ਇਹ ਖਾਧ ਪਦਾਰਥ

  • Updated: 01 Apr, 2015 03:13 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਅਕਸਰ ਅਸੀਂ ਪੇਟ ਦਰਦ ਹੋਣ 'ਤੇ ਆਪਣੀ ਖੁਰਾਕ ਵੱਲ ਧਿਆਨ ਨਹੀਂ ਦਿੰਦੇ। ਅਸੀਂ ਇਹ ਨਹੀਂ ਸੋਚਦੇ ਕਿ ਜੋ ਖੁਰਾਕ ਅਸੀਂ ਖਾਣ ਵਾਲੇ ਹਾਂ ਕਿਤੇ ਇਹ ਸਾਡੀ ਪਰੇਸ਼ਾਨੀ ਨੂੰ ਹੋਰ ਤਾਂ ਨਹੀਂ ਵਧਾ ਦੇਵੇਗੀ। ਇਕ ਗੱਲ ਯਾਦ ਰੱਖੋ ਕਿ ਜਦੋਂ ਕਦੇ ਵੀ ਤੁਹਾਡੇ ਪੇਟ ਦਰਦ ਭਾਵੇਂ ਕਿਸੇ ਕਾਰਨ ਵੀ ਹੋਵੇ, ਉਸ ਦੌਰਾਨ ਕੋਈ ਵੀ ਭੋਜਨ ਸਹੀ ਤਰ੍ਹਾਂ ਨਹੀਂ ਪਚਦਾ। ਜਾਣਦੇ ਹਾਂ ਉਹ ਕਿਹੜੇ ਭੋਜਨ ਪਦਾਰਥ ਹਨ, ਜੋ ਤੁਹਾਨੂੰ ਇਸ ਸਥਿਤੀ 'ਚ ਨਹੀਂ ਖਾਣੇ-ਪੀਣੇ ਚਾਹੀਦੇ।
ਦੁੱਧ ਅਤੇ ਦੁੱਧ ਉਤਪਾਦ
ਦੁੱਧ ਅਤੇ ਇਸ ਤੋਂ ਬਣੇ ਉਤਪਾਦਾਂ 'ਚ ਲੈਕਟੋਜ਼ ਹੁੰਦਾ ਹੈ, ਜੋ ਛੇਤੀ ਕੁਝ ਨਹੀਂ ਪਚਣ ਦਿੰਦਾ। ਇਸ ਕਾਰਨ ਪੇਟ 'ਚ ਸੋਜ ਜਾਂ ਗੈਸ ਦੀ ਸਮੱਸਿਆ ਹੋ ਸਕਦੀ ਹੈ। ਕਦੇ ਵੀ ਬਦਹਜ਼ਮੀ ਹੋਵੇ ਤਾਂ ਦੁੱਧ ਜਾਂ ਇਸ ਤੋਂ ਬਣੇ ਉਤਪਾਦਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਹਾਂ ਦਹੀਂ ਜ਼ਰੂਰ ਖਾ ਸਕਦੇ ਹੋ ਕਿਉਂਕਿ ਇਸ 'ਚ ਲੈਕਟੋਜ਼ ਨਹੀਂ ਪਾਇਆ ਜਾਂਦਾ।
ਵਧੇਰੇ ਤੇਲ ਅਤੇ ਮਸਾਲਿਆਂ ਵਾਲਾ ਭੋਜਨ
ਜੀ ਕੱਚਾ ਹੋ ਰਿਹਾ ਹੋਵੇ ਜਾਂ ਫਿਰ ਦਸਤ ਲੱਗੇ ਹੋਣ ਤਾਂ ਜਾਣ ਲਓ ਕਿ ਤੇਲ ਅਤੇ ਮਸਾਲਿਆਂ ਵਾਲੇ ਖਾਣੇ ਤੋਂ ਤੁਹਾਡਾ ਪਰਹੇਜ਼ ਕਰਨਾ ਹੀ ਲਾਜ਼ਮੀ ਹੈ। ਇਸ ਸਥਿਤੀ 'ਚ ਹਲਕੇ ਅਤੇ ਲੋੜੀਂਦੇ ਪਾਣੀ ਵਾਲੇ ਪਦਾਰਥਾਂ ਦਾ ਸੇਵਨ ਹੀ ਫਾਇਦੇਮੰਦ ਹੁੰਦਾ ਹੈ, ਜਿਵੇਂ ਖਿਚੜੀ, ਦਹੀਂ-ਚੌਲ ਅਤੇ ਉਬਲੇ ਆਲੂ ਖਾਣ ਨਾਲ ਊਰਜਾ ਮਿਲਦੀ ਹੈ।
ਖੱਟੀਆਂ ਚੀਜ਼ਾਂ ਵਧਾਉਣ ਸਮੱਸਿਆ
ਜੇਕਰ ਬਦਹਜ਼ਮੀ ਦੇ ਨਾਲ-ਨਾਲ ਪੇਟ 'ਚ ਦਰਦ ਅਤੇ ਮਰੋੜ ਉੱਠ ਰਹੇ ਹੋਣ ਜਾਂ ਫਿਰ ਗੈਸ ਦੀ ਸਮੱਸਿਆ ਹੋਵੇ ਤਾਂ ਟਮਾਟਰ ਸੌਸ ਜਾਂ ਖੱਟੇ ਫਲਾਂ ਜਿਵੇਂ ਨਿੰਬੂ, ਸੰਤਰਾ ਅਤੇ ਅੰਗੂਰ ਆਦਿ ਤੋਂ ਦੂਰ ਹੀ ਰਹੋ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਚੀਜ਼ਾਂ 'ਚ ਮਿੱਠੇ ਸੋਡੇ ਦੀ ਵਰਤੋਂ ਹੋਈ ਹੋਵੇ, ਉਨ੍ਹਾਂ ਤੋਂ ਵੀ ਦੂਰ ਰਹਿਣਾ ਚਾਹੀਦੈ।
ਪਨੀਰ, ਆਈਸਕ੍ਰੀਮ ਅਤੇ ਮੱਖਣ, ਨਾ ਬਾਬਾ ਨਾ
ਤੁਹਾਡਾ ਪਾਚਨ ਤੰਤਰ ਜਿੰਨਾ ਮਰਜ਼ੀ ਮਜ਼ਬੂਤ ਹੋਵੇ ਪਰ ਭੋਜਨ ਪਚਾਉਣ ਲਈ ਤੁਹਾਨੂੰ ਮਿਹਨਤ ਕਰਨੀ ਹੀ ਪੈਂਦੀ ਹੈ। ਪਨੀਰ ਵਰਗੇ ਭੋਜਨ ਨੂੰ ਪਚਾਉਣ 'ਚ ਪਾਣੀ ਵੀ ਵਧੇਰੇ ਲੱਗਦੈ, ਇਸ ਲਈ ਡਾਇਰੀਆ (ਦਸਤ ਲੱਗਣੇ) ਦੌਰਾਨ ਫੈਟ ਵਾਲੀਆਂ ਚੀਜ਼ਾਂ ਖਾਣ ਤੋਂ ਬਚੋ। ਅਜਿਹੇ ਨਾਜ਼ੁਕ ਸਮੇਂ 'ਚ ਆਈਸਕ੍ਰੀਮ, ਮੱਖਣ, ਰੈੱਡ ਮੀਟ, ਪਨੀਰ, ਪੇਸਟ੍ਰੀ, ਘਿਓ, ਤੇਲ ਅਤੇ ਕ੍ਰੀਮ ਆਦਿ ਦਾ ਸੇਵਨ ਨਾ ਹੀ ਕਰੋ ਤਾਂ ਬਿਹਤਰ ਹੋਵੇਗਾ।
ਚਾਹ, ਕੌਫੀ ਅਤੇ ਚਾਕਲੇਟ
ਜੇਕਰ ਪੇਟ 'ਚ ਐਸੀਡਿਟੀ ਹੋਵੇ ਤਾਂ ਤਲਬ ਲੱਗਣ 'ਤੇ ਵੀ ਚਾਹ, ਕੌਫੀ ਜਾਂ ਚਾਕਲੇਟ ਖਾਣ ਦੀ ਗਲਤੀ ਨਾ ਕਰੋ ਕਿਉਂਕਿ ਇਨ੍ਹਾਂ 'ਚ ਮੌਜੂਦ ਕੈਫੀਨ, ਪੇਟ 'ਚ ਐਸਿਡ ਦੀ ਮਾਤਰਾ ਵਧਾਉਣ 'ਚ ਸਹਾਇਕ ਹੋਵੇਗਾ। ਵਧੇਰੇ ਕੈਫੀਨ ਨਾਲ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਜੇਕਰ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਰਹਿੰਦੀ ਹੈ ਤਾਂ ਆਮ ਦਿਨਾਂ 'ਚ ਵੀ ਬਹੁਤੀ ਚਾਹ-ਕੌਫੀ ਨਾ ਪੀਓ। ਇਕੱਲੀ ਚਾਹ-ਕੌਫੀ ਪੀਣ ਦੀ ਬਜਾਏ ਇਸ ਨਾਲ ਖਾਖਰਾ, ਨਮਕੀਨ ਛੋਲੇ, ਬਿਸਕੁਟ ਜਾਂ ਟੋਸਟ ਆਦਿ ਲਓ।
ਡੱਬਾਬੰਦ ਖਾਣੇ ਅਤੇ ਮੈਦੇ ਤੋਂ ਦੂਰ ਰਹੋ
ਜਦੋਂ ਵੀ ਕਬਜ਼ ਹੋਵੇ ਤਾਂ ਕੋਸ਼ਿਸ਼ ਕਰੋ ਕਿ ਡੱਬਾਬੰਦ ਖਾਧ ਪਦਾਰਥਾਂ ਜਿਵੇਂ ਜੈਮ, ਜੈਲੀ, ਨੂਡਲਸ ਅਤੇ ਮੈਦੇ ਤੋਂ ਬਣੀਆਂ ਚੀਜ਼ਾਂ ਦੇ ਸੇਵਨ ਤੋਂ ਬਚੋ। ਇਨ੍ਹਾਂ 'ਚ ਫਾਈਬਰ ਦੀ ਕਮੀ ਹੁੰਦੀ ਹੈ, ਜਿਸ ਕਾਰਨ ਇਹ ਛੇਤੀ ਪਚਦੇ ਨਹੀਂ। ਜ਼ਿਆਦਤਰ ਡੱਬਾਬੰਦ ਪਦਾਰਥਾਂ 'ਚ ਆਰਟੀਫਿਸ਼ੀਅਲ ਮਿਠਾਸ ਅਤੇ ਰੰਗ ਮਿਲਾਏ ਜਾਂਦੇ ਹਨ। ਇਨ੍ਹਾਂ ਦਾ ਸੇਵਨ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਪੈਦਾ ਕਰ ਸਕਦਾ ਹੈ।

  • ਦਰਦ
  • ਪਰੇਸ਼ਾਨੀ
  • acidity
  • milk
  • ਖਿਚੜੀ

ਜਾਣੋ ਅਖਰੋਟ ਕਿਵੇਂ ਵਾਲਾਂ ਨੂੰ ਸਫੇਦ ਹੋਣ ਤੋਂ ਰੋਕਦਾ ਹੈ

NEXT STORY

Stories You May Like

  • these could be the main causes of lower back or back pain
    ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
  • these could be the main causes of lower back or back pain
    ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • delhi airport  drug  seized
    ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
  • rahul gandhi akhilesh
    ਰਾਹੁਲ ਗਾਂਧੀ ਨਾਲ ਵਧਦੇ ਸਬੰਧ ਅਖਿਲੇਸ਼ ਦੀ ਮਦਦ ਕਰ ਸਕਦੇ ਹਨ
  • gold prices may fall further big fall will happen
    ਅਜੇ ਹੋਰ ਟੁੱਟ ਸਕਦੇ ਹਨ ਸੋਨੇ ਦੇ ਭਾਅ, ਮਾਹਰਾਂ ਨੇ ਦੱਸਿਆ ਇੰਨੀ ਵੱਡੀ ਆਵੇਗੀ ਗਿਰਾਵਟ
  • bowlers can still control the match in t20 cricket  bhuvneshwar kumar
    ਟੀ-20 ਕ੍ਰਿਕਟ 'ਚ ਗੇਂਦਬਾਜ਼ ਹੁਣ ਵੀ ਮੈਚ ਨੂੰ ਕਰ ਸਕਦੇ ਹਨ ਕੰਟਰੋਲ: ਭੁਵਨੇਸ਼ਵਰ ਕੁਮਾਰ
  • the problem of knee pain will decrease with advancing age
    ਵਧਦੀ ਉਮਰ ਦੇ ਨਾਲ ਘੱਟ ਹੋਵੇਗੀ ਗੋਡਿਆਂ ਦੇ ਦਰਦ ਦੀ ਸਮੱਸਿਆ ! ਬਸ ਅਪਣਾਓ ਇਹ ਤਰੀਕੇ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
  • high court takes a strict stance on the lpu case
    LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are a boon for diabetes patients
      ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • these items will help make up for a vitamin c deficiency
      ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ...
    • betel leaf is a mine of virtues
      ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +