Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    11:01:48 PM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦਿੱਲੀ
  • 900 ਅਰਬ ਬਰਾਮਦ ਦਾ ਟੀਚਾ

BUSINESS KNOWLEDGE News Punjabi(ਵਪਾਰ ਗਿਆਨ)

900 ਅਰਬ ਬਰਾਮਦ ਦਾ ਟੀਚਾ

  • Updated: 02 Apr, 2015 02:13 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ(ਭਾਸ਼ਾ)-ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਨਿਰਮਲਾ ਸੀਤਾਰਮਨ ਨੇ ਅਗਲੇ 5 ਸਾਲਾਂ ਦੀ ਵਿਦੇਸ਼ ਵਪਾਰ ਨੀਤੀ (ਐੱਫ. ਟੀ. ਪੀ.) 2015-20 ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਉਦੇਸ਼ਾਂ ਨੂੰ ਹਾਸਲ ਕਰਨ ਅਤੇ ਰਾਸ਼ਟਰ ਹਿੱਤਾਂ ਲਈ ਕੇਂਦਰ ਅਤੇ ਸੂਬੇ ਮਿਲ ਕੇ ਕੰਮ ਕਰਨਗੇ। ਇਸ ਨੀਤੀ ਤਹਿਤ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਲਈ 'ਮੇਕ ਇਨ ਇੰਡੀਆ' ਅਤੇ 'ਈਜ ਆਫ ਡੂਇੰਗ ਬਿਜ਼ਨੈੱਸ 'ਤੇ ਵੀ ਫੋਕਸ ਕੀਤਾ ਗਿਆ ਹੈ। ਨੀਤੀ ਤਹਿਤ ਮਰਚੈਂਡਾਈਜ਼ ਅਤੇ ਸਰਵਿਸ ਦੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਲਈ ਸਰਵਿਸ ਐਕਸਪੋਰਟ ਇੰਡੀਆ ਸਕੀਮ (ਐੱਸ. ਈ. ਆਈ. ਐੱਸ.) ਅਤੇ ਮਰਚੈਂਡਾਈਜ਼ ਐਕਸਪੋਰਟ ਇੰਡੀਆ ਸਕੀਮ (ਐੱਮ. ਈ. ਆਈ. ਐੱਸ.) ਐਲਾਨੀ ਗਈ ਹੈ।
ਸਰਕਾਰ ਨੇ ਦੇਸ਼ 'ਚੋਂ ਵਸਤਾਂ ਅਤੇ ਸੇਵਾਵਾਂ ਦੇ ਐਕਸਪੋਰਟ ਦਾ ਪੱਧਰ ਲਗਭਗ ਦੁੱਗਣਾ ਕਰਕੇ 900 ਅਰਬ ਡਾਲਰ ਤੱਕ ਪੁੱਜਦਾ ਕਰਨ ਦਾ ਟੀਚਾ ਰੱਖਿਆ ਹੈ। ਵਣਜ ਅਤੇ ਉਦਯੋਗ ਮੰਤਰੀ ਨਿਰਮਲਾ ਸੀਤਾਰਮਨ ਨੇ ਨਵੀਂ ਵਿਦੇਸ਼ ਵਪਾਰ ਨੀਤੀ ਦੀ ਆਨਲਾਈਨ ਲਾਂਚਿੰਗ ਕਰਦੇ ਹੋਏ ਕਿਹਾ ਕਿ ਨਵੀਂ ਨੀਤੀ ਮੈਨੂਫੈਕਚਰਿੰਗ ਅਤੇ ਸਰਵਿਸ ਦੋਵਾਂ ਖੇਤਰਾਂ ਨੂੰ ਉਤਸ਼ਾਹਿਤ ਕਰੇਗੀ। ਹਾਲਾਂਕਿ ਉਨ੍ਹਾਂ ਮੰਨਿਆ ਕਿ ਇਨਫ੍ਰਾਸਟਰਕਚਰ ਦੀਆਂ ਅੜਚਣਾਂ ਨੂੰ ਦੂਰ ਕਰਨਾ ਹਾਲੇ ਇਕ ਵੱਡੀ ਚੁਣੌਤੀ ਹੈ। ਉੱਥੇ ਹੀ ਐਲਾਨੀਆਂ ਦੋਵੇਂ ਯੋਜਨਾਵਾਂ ਈ-ਕਾਮਰਸ ਐਕਸਪੋਰਟਰਜ਼ ਨੂੰ 'ਐੱਮ. ਈ. ਆਈ. ਐੱਸ.' ਦੇ ਦਾਇਰੇ ਵਿਚ ਲਿਆਂਦਾ ਜਾਵੇਗਾ। ਵਪਾਰ ਨੀਤੀ ਤਹਿਤ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਰਿਆਇਤਾਂ ਨੂੰ ਇਨ੍ਹਾਂ ਦੋਵਾਂ ਸਕੀਮਾਂ ਤਹਿਤ ਲਿਆਂਦਾ ਜਾਵੇਗਾ। ਜਦ ਕਿ ਪੁਰਾਣੀਆਂ 5 ਯੋਜਨਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਮੋਦੀ ਸਰਕਾਰ ਦੀ ਇਸ ਵਿਦੇਸ਼ ਵਪਾਰ ਨੀਤੀ ਦਾ ਪਿਛਲੇ ਇਕ ਸਾਲ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਨਵੀਂ ਨੀਤੀ ਜਾਰੀ ਹੋਣ ਤੋਂ ਬਾਅਦ ਉਦਯੋਗ ਜਗਤ ਨੂੰ ਵੀ ਇਸਦੇ ਸਾਕਾਰਾਤਮਿਕ ਨਤੀਜੇ ਮਿਲਣ ਦੀ ਉਮੀਦ ਹੈ। ਹਾਲਾਂਕਿ ਕੁਝ ਉਦਯੋਗਪਤੀਆਂ ਦਾ ਮੰਨਣਾ ਹੈ ਕਿ ਭਾਰਤ ਤੋਂ ਕੀਤੀ ਜਾਣ ਵਾਲੀ ਬਰਾਮਦ ਨੂੰ ਸਸਤਾ ਕਰਨ ਲਈ ਆਧਾਰ ਢਾਂਚੇ 'ਚ ਨਿਵੇਸ਼ ਦੀ ਲੋੜ ਹੈ। ਜੇਕਰ ਭਾਰਤੀ ਬਰਾਮਦਕਾਰਾਂ ਦਾ ਸਾਮਾਨ ਸਸਤਾ ਹੁੰਦਾ ਹੈ ਤਾਂ ਕੌਮਾਂਤਰੀ ਬਰਾਮਦਕਾਰ ਆਸਾਨੀ ਨਾਲ ਵਿਦੇਸ਼ੀ ਬਰਾਮਦਕਾਰਾਂ ਦਾ ਮੁਕਾਬਲਾ ਕਰ ਸਕਣਗੇ।

  • ਨਿਰਮਲਾ ਸੀਤਾਰਮਨ
  • ਮੋਦੀ ਸਰਕਾਰ
  • Nirmala Sitaraman
  • Modi government

ਦੂਰਸੰਚਾਰ ਕੰਪਨੀਆਂ ਨੇ ਘਟਾਇਆ ਸਰਕਾਰੀ ਖ਼ਜ਼ਾਨਾ ਘਾਟਾ

NEXT STORY

Stories You May Like

  • jammu  weapons  exports  security forces
    ਜੰਮੂ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • bangladesht  will the 15 billion dollar deal remain  after us court  s decision
    ਬੰਗਲਾਦੇਸ਼-ਅਮਰੀਕਾ ਸਮਝੌਤਾ : ਕੀ US ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਟਿਕਿਆ ਰਹੇਗਾ 15 ਅਰਬ ਡਾਲਰ ਦਾ ਸੌਦਾ
  • new commercial vehicle buyers to get tax exemption replace old vehicles
    ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ ਨੂੰ ਬਦਲਣ ਦਾ ਹੈ ਟੀਚਾ
  • shot put player toor aims to set new standards
    ਸ਼ਾਟਪੁਟ ਖਿਡਾਰੀ ਤੂਰ ਦਾ ਟੀਚਾ, 22 ਮੀਟਰ ਤੱਕ ਥ੍ਰੋਅ ਕਰਕੇ ਚੋਪੜਾ ਵਾਂਗ ਨਵੇਂ ਮਾਪਦੰਡ ਸਥਾਪਿਤ ਕਰਨਾ
  • 11 companies to go public in the next few days
    ਅਗਲੇ ਕੁਝ ਦਿਨਾਂ ’ਚ 11 ਕੰਪਨੀਆਂ ਦੇ ‘IPO’, 7,055 ਕਰੋੜ ਰੁਪਏ ਜੁਟਾਉਣ ਦਾ ਟੀਚਾ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • saudi arabia  s alfanar group will invest 100 million dollars in india
    ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • fraud worth crores exposed at toll plaza this is how fraud was being done
      Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ...
    • state bank to recruit 12 000 appointments will be made for these posts
      ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ...
    • india becomes supplier of diesel from europe to moscow
      ਯੂਰਪ ਤੋਂ ਮਾਸਕੋ ਤੱਕ ਭਾਰਤੀ ਡੀਜ਼ਲ ਦਾ ਜਲਵਾ, India ਬਣਿਆ ਮੁੱਖ ਸਪਲਾਇਰ
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • indian space sector
      ਸਪੇਸ 'ਚ ਵੀ ਅੱਗੇ ਵਧ ਰਿਹੈ ਭਾਰਤ ! ਅਗਲੇ 10 ਸਾਲਾਂ 'ਚ 40-45 ਅਰਬ ਡਾਲਰ ਤੱਕ...
    • number of billionaires
      ਦੁਨੀਆ ਭਰ 'ਚ ਵਧੀ ਅਰਬਪਤੀਆਂ ਦੀ ਗਿਣਤੀ ! ਭਾਰਤੀਆਂ ਦੀ ਗਿਣਤੀ ਵਧਣ ਦੀ ਮੱਠੀ ਰਹੀ...
    • onion hit by inflation  price reaches rs 60 per kg
      ਪਿਆਜ਼ ’ਤੇ ਮਹਿੰਗਾਈ ਦੀ ਮਾਰ, 60 ਰੁਪਏ ਕਿਲੋ ਤੱਕ ਪਹੁੰਚੀ ਕੀਮਤ
    • cbi crackdown on subhash chandra
      ਸੁਭਾਸ਼ ਚੰਦਰਾ 'ਤੇ CBI ਦਾ ਸ਼ਿਕੰਜਾ ! 1,322 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ
    • crude oil prices will fall sharply
      ਮੂਧੇ ਮੂੰਹ ਡਿੱਗਣਗੀਆਂ ਕੱਚੇ ਤੇਲ ਦੀਆਂ ਕੀਮਤਾਂ, 40 ਡਾਲਰ ਤੱਕ ਆ ਸਕਦੀ ਹੈ ਕੀਮਤ!
    • rbi  s big action
      RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +