Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    12:39:30 AM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਹੁਣ ਕਿਸੇ ਵੀ ਫਾਈਲ ਨੂੰ ਡਾਊਨਲੋਡ ਕਰਨ 'ਚ ਜ਼ਿਆਦਾ ਪਰੇਸ਼ਾਨੀ ਨਹੀਂ ਹੋਵੇਗੀ

BUSINESS News Punjabi(ਵਪਾਰ)

ਹੁਣ ਕਿਸੇ ਵੀ ਫਾਈਲ ਨੂੰ ਡਾਊਨਲੋਡ ਕਰਨ 'ਚ ਜ਼ਿਆਦਾ ਪਰੇਸ਼ਾਨੀ ਨਹੀਂ ਹੋਵੇਗੀ

  • Updated: 02 Apr, 2015 01:22 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮੋਜ਼ਿਲਾ ਨੇ ਆਪਣੇ ਫਾਇਰਫਾਕਸ ਵੈੱਬ ਬ੍ਰਾਉਜ਼ਰ ਦੇ ਨਵੇਂ ਵਰਜ਼ਨ 37.0 ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਨਲ ਇੰਟਰਨੈੱਟ ਉਪਭੋਗਤਾਵਾਂ ਨੂੰ ਕਿਸੇ ਵੀ ਫਾਈਲ ਨੂੰ ਡਾਉਨਲੋਡ ਕਰਨ 'ਚ ਜ਼ਿਆਦਾ ਸਮਾਂ ਨਹੀਂ ਲੱਗੇਗਾ।

ਕਿਸੇ ਵੀ ਸਾਈਟ ਦੀ ਨਕਲ ਨਾ ਕੀਤੀ ਜਾ ਸਕੇ, ਇਸ ਦੇ ਲਈ ਵੀ ਇਹ ਸੁਰੱਖਿਆ ਪ੍ਰਦਾਨ ਕਰੇਗਾ। ਮੋਜ਼ਿਲਾ ਨੇ ਆਪਣੇ ਨਵੇਂ ਫੀਚਰ ਅਤੇ ਲੇਟੇਸਟ ਵਰਜ਼ਨ 'ਚ ਕੀਤੇ ਗਏ ਸੁਧਾਰਾਂ ਦੇ ਬਾਰੇ 'ਚ ਸੂਚੀ ਤਿਆਰ ਕੀਤੀ ਹੈ।

ਫਾਇਰਫਾਕਸ ਵਰਜ਼ਨ 37.0 ਹੁਣ ਨਵੇਂ ਡਾਉਨਲੋਡ ਮੈਨੇਜਰ ਬੈਕ-ਐਂਡ ਦੇ ਨਾਲ ਉਪਲਬਧ ਹੋਵੇਗਾ, ਜਿਸ ਦੇ ਜ਼ਰੀਏ ਇੰਟਰਨੈੱਟ 'ਤੇ ਕਿਸੇ ਵੀ ਫਾਈਲ ਨੂੰ ਡਾਉਨਲੋਡ ਕਰਨ 'ਚ ਜ਼ਿਆਦਾ ਪਰੇਸ਼ਾਨੀ ਨਹੀਂ ਹੋਵੇਗੀ। ਨਾਲ ਹੀ ਇਹ ਇਕ ਸੀ.ਆਰ.ਐੱਲ. ਕੇਂਦਰਤ ਪ੍ਰਮਾਣਕ ਖੰਡਨ (ਸੀ.ਆਰ. ਐਟ ਸੈਂਟਰਲਾਈਜ਼ਡ ਸਰਟੀਫਿਕੇਟ ਰੇਵੋਕੇਸ਼ਨ) ਦਾ ਇਸਤਾਲ ਕਰੇਗਾ, ਤਾਂ ਜੋ ਕਿਸੇ ਵੀ ਸਾਈਟ ਨੂੰ ਆਸਾਨੀ ਨਾਲ ਵਿਗਾੜਿਆ ਨਾ ਜਾ ਸਕੇ ਅਤੇ ਉਸੇ ਦੀ ਤਰਜ 'ਤੇ ਦੂਜੀਆਂ ਸਾਈਟਾਂ ਤਿਆਰ ਨਾ ਹੋ ਸਕਣ।

ਇਸ ਤੋਂ ਇਲਾਵਾ ਐੱਚ.ਟੀ.ਟੀ.ਪੀ. ਟ੍ਰੈਫਿਕ ਦਾ ਐਨਕ੍ਰਿਪਸ਼ਨ ਵੀ ਸ਼ਾਮਲ ਹੈ ਜਿੱਥੇ ਸਰਵਰ HTTP/2 AltSvc ਅਤੇ ਡਿਫਾਲਟ ਦੇ ਜ਼ਰੀਏ ਪੇਜ਼ ਟਾਈਟਲ ਦੇ ਬਜਾਏ ਯੂ.ਆਰ.ਐੱਲ. ਬਾਰ 'ਚ ਪੇਜ ਐਡ੍ਰੈਸ ਨੂੰ ਸਪੋਰਟ ਕਰੇਗਾ।

ਸਾਈਟ ਦੀ ਸੁਰੱਖਿਆ ਦੇ ਮੱਦੇਨਜ਼ਰ ਮੋਜ਼ਿਲਾ ਨੇ ਅਸੁਰੱਖਿਅਤ ਟੀ.ਐੱਲ.ਐੱਸ. ਵਰਜ਼ਨ ਨੂੰ ਡਿਸੇਬਲ ਕਰ ਦਿੱਤਾ ਹੈ। ਇਹ ਫੀਚਰ ਹੁਣ ਨਵੇਂ ਟੈਬ ਦੇ ਬਜਾਏ ਮੌਜੂਦਾ ਟੈਬ 'ਤੇ ਹੀ ਖੁੱਲ੍ਹ ਸਕੇਗਾ।

  • ਮੋਜ਼ਿਲਾ
  • ਡਾਉਨਲੋਡ
  • Mozilla
  • download
  • ਸੁਧਾਰਾਂ

Intex ਨੇ ਲਾਂਚ ਕੀਤੇ ਸ਼ਾਨਦਾਰ ਫੀਚਰ ਵਾਲੇ ਦੋ ਨਵੇਂ ਅਤੇ ਸਸਤੇ ਸਮਾਰਟਫੋਨ (ਦੇਖੋ ਤਸਵੀਰਾਂ)

NEXT STORY

Stories You May Like

  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • nashik case  devendra fadnavis  maharashtra government
    ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ
  • high court gives big blow to dc and dcp in arms license case
    ਅਸਲਾ ਲਾਇਸੈਂਸ ਮਾਮਲੇ 'ਚ DC ਤੇ DCP ਨੂੰ ਹਾਈ ਕੋਰਟ ਦਾ ਵੱਡਾ ਝਟਕਾ: ਫਾਈਲ ਰੱਦ ਕੀਤੀ ਤਾਂ ਦੇਣਾ ਹੋਵੇਗਾ ਜਵਾਬ
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • amarnath yatra baba barfani darshan devotees
    ਬਾਬਾ ਬਰਫਾਨੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
  • digital horoscope  police officer  paper file  home ministry
    ਤਿਆਰ ਹੋਵੇਗੀ 'ਡਿਜੀਟਲ ਕੁੰਡਲੀ', ਹੁਣ ਇਕ ਕਲਿੱਕ 'ਤੇ ਖੁੱਲ੍ਹੇਗਾ ਪੁਲਸ ਮੁਲਾਜ਼ਮਾਂ ਦਾ ਸਾਰਾ ਰਿਕਾਰਡ
  • date of birth verification will not be done with aadhaar documents
    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
  • rajnath singh gives strong warning on terrorism
    'ਅਸੀਂ ਕਿਸੇ ਨੂੰ ਛੇੜਦੇ ਨਹੀਂ, ਪਰ ਜੇ ਕੋਈ ਛੇੜੇ ਤਾਂ ਛੱਡਦੇ ਨਹੀਂ', ਰਾਜਨਾਥ ਦੀ ਅੱਤਵਾਦ 'ਤੇ ਸਖ਼ਤ ਚਿਤਾਵਨੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • delhi commercial vehicles ecc tax hikes
      ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
    • there has been a huge increase in the prices of gold and silver
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
    • inflation food oil price hike
      ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ...
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • indian bank  s profit rises 5 percent to rs 3 103 crore
      ਇੰਡੀਅਨ ਬੈਂਕ ਦਾ ਮੁਨਾਫਾ 5 ਫੀਸਦੀ ਵਧ ਕੇ 3,103 ਕਰੋੜ ਰੁਪਏ ’ਤੇ ਪਹੁੰਚਿਆ
    • gold price may reach  8000  deutsche bank makes surprising claim
      8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ, ਡਿਊਸ਼ ਬੈਂਕ ਨੇ ਕੀਤਾ...
    • use these precautions while making digital payments  npci safe transactions
      ਡਿਜੀਟਲ ਪੇਮੈਂਟ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, NPCI ਨੇ ਦੱਸੇ ਸੁਰੱਖਿਅਤ...
    • indians   changed view towards gold  more interested in investment
      ਭਾਰਤੀਆਂ ਦਾ ਸੋਨੇ ਪ੍ਰਤੀ ਬਦਲਿਆ ਨਜ਼ਰੀਆ: ਹੁਣ ਗਹਿਣਿਆਂ ਨਾਲੋਂ ਨਿਵੇਸ਼ 'ਚ ਵਧੀ...
    • indiscriminate use of fertilizers will be curbed  new action plan
      ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ...
    • reduce gold bill    gold monetization scheme   may start again
      ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +