Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:38:29 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਮੱਖਣ ਵਾਂਗ ਪਿਘਲੇਗੀ ਤੁਹਾਡੀ ਫੈਟ ਜੇ...

HOMEGROWN TIPS News Punjabi(ਦੇਸੀ ਨੁਸਖੇ)

ਮੱਖਣ ਵਾਂਗ ਪਿਘਲੇਗੀ ਤੁਹਾਡੀ ਫੈਟ ਜੇ...

  • Updated: 02 Apr, 2015 02:45 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਅਕਸਰ ਮੋਟਾਪੇ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ 'ਤੇ ਕੰਟਰੋਲ ਅਤੇ ਕਸਰਤ ਕਰਨ ਲਈ ਕਿਹਾ ਜਾਂਦਾ ਹੈ। ਇਹ ਜ਼ਰੂਰੀ ਵੀ ਹੈ ਪਰ ਇਸ ਦੇ ਨਾਲ ਹੀ 8 ਕਿਸਮ ਦੇ ਖਾਧ ਪਦਾਰਥਾਂ ਦਾ ਜ਼ਿਕਰ ਕਰ ਰਹੇ ਹਾਂ, ਜਿਨ੍ਹਾਂ ਦੇ ਸੇਵਨ ਨਾਲ ਤੁਹਾਡੀ ਚਰਬੀ ਮੱਖਣ ਵਾਂਗ ਪਿਘਲੇਗੀ। ਇਹ ਖਾਧ ਪਦਾਰਥ ਪਾਚਨ ਸ਼ਕਤੀ ਨੂੰ ਵਧਾ ਕੇ ਫੈਟ ਘਟਾਉਣ ਵਾਲੇ ਹਾਰਮੋਨਸ ਨੂੰ ਉਤੇਜਿਤ ਕਰਦੇ ਹਨ। ਸਰੀਰ ਅੰਦਰਲੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕਰਕੇ ਫੈਟ ਘਟਾਉਣ 'ਚ ਮਦਦ ਕਰਦੇ ਹਨ। ਇਸ ਲਈ ਇਨ੍ਹਾਂ ਖਾਧ ਪਦਾਰਥਾਂ ਨੂੰ ਆਪਣੇ ਭੋਜਨ 'ਚ ਜ਼ਰੂਰ ਸ਼ਾਮਲ ਕਰੋ।
1. ਕੇਲਾ
ਅਕਸਰ ਤੁਸੀਂ ਸੁਣਦੇ ਹੋ ਕਿ ਕੇਲੇ ਨਾਲ ਫੈਟ ਵਧਦੀ ਹੈ ਪਰ ਇਹ ਜਾਣ ਕੇ ਤੁਹਾਨੂੰ ਹੈਰਾਨੀ ਹੋਵੇਗੀ ਕਿ ਕੇਲਾ ਫੈਟ ਨੂੰ ਗਾਲਣ ਵਾਲਾ ਫਲ ਹੈ। ਇਸ 'ਚ ਮੌਜੂਦ ਪ੍ਰਤੀਰੋਧਕ ਸਟਾਰਚ ਪੇਟ 'ਚ ਮੌਜੂਦ ਚੰਗੇ ਬੈਕਟੀਰੀਆ ਕਾਰਨ ਪੇਟ 'ਚ ਫੈਟੀ ਐਸਿਡ 'ਚ ਬਦਲ ਜਾਂਦੀ ਹੈ। ਇਹ ਫੈਟ ਨੂੰ ਰੋਕਣ 'ਚ ਮਦਦ ਕਰਦਾ ਹੈ। ਭਾਰ ਘਟਾਉਣ ਲਈ ਤੁਸੀਂ ਇਸ ਨੂੰ ਸਮੂਦੀ ਜਾਂ ਫਰੂਟ ਸਲਾਦ ਦੇ ਤੌਰ 'ਤੇ ਖਾ ਸਕਦੇ ਹੋ।
2. ਬਦਾਮ
ਬਦਾਮ ਬਾਰੇ ਸਭ ਜਾਣਦੇ ਹਨ ਕਿ ਇਹ ਯਾਦ ਸ਼ਕਤੀ ਵਧਾਉਣ 'ਚ ਬੜਾ ਸਹਾਇਕ ਹੁੰਦਾ ਹੈ। ਪ੍ਰੋਟੀਨ ਨਾਲ ਭਰਪੂਰ ਇਹ ਮੇਵਾ ਮਾਸਪੇਸ਼ੀਆਂ ਦੇ ਨਿਰਮਾਣ ਦੇ ਨਾਲ-ਨਾਲ ਸਰੀਰ 'ਚ ਫੈਟ ਨੂੰ ਵੀ ਜਮ੍ਹਾ ਨਹੀਂ ਹੋਣ ਦਿੰਦਾ। ਇਸ ਨੂੰ ਫੈਟ ਨੂੰ ਗਾਲਣ 'ਚ ਮਦਦ ਕਰਨ ਕਾਰਨ ਵੀ ਜਾਣਿਆ ਜਾਂਦਾ ਹੈ। ਪੈਨਸਿਲਵੇਨੀਆ ਸਟੇਟ ਯੂਨੀਵਰਸਿਟੀ ਦੇ ਕਲਾਏਰ ਬੈਰੀਮੈਨ ਅਨੁਸਾਰ ਕਾਰਬੋਹਾਈਡ੍ਰੇਟ ਵਾਲੇ ਖਾਧ ਪਦਾਰਥਾਂ ਦੀ ਬਜਾਏ ਹਰ ਰੋਜ਼ ਨਾਸ਼ਤੇ 'ਚ ਬਦਾਮ ਦਾ ਸੇਵਨ ਕਰਨ ਨਾਲ ਦਿਲ ਸੰਬੰਧੀ ਰੋਗਾਂ ਦਾ ਖਤਰਾ ਤਾਂ ਘੱਟ ਹੁੰਦਾ ਹੀ ਹੈ, ਨਾਲ ਹੀ ਸਰੀਰ 'ਚ ਜਮ੍ਹਾ ਹੋਣ ਵਾਲੀ ਵਾਧੂ ਫੈਟ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਨੂੰ ਰੋਜ਼ਾਨਾ ਆਪਣੇ ਭੋਜਨ 'ਚ ਸ਼ਾਮਲ ਕਰਕੇ ਮੈਟਾਬੋਲਿਕ ਅਤੇ ਦਿਲ ਸੰਬੰਧੀ ਰੋਗਾਂ ਨੂੰ ਅਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ। ਇਸ ਨੂੰ ਕਿਸੇ ਤਰ੍ਹਾਂ ਵੀ ਖਾਧਾ ਜਾ ਸਕਦਾ ਹੈ।
3. ਸਾਬਤ ਅਨਾਜ
ਇਹ ਫੈਟ ਨੂੰ ਘਟਾਉਣ ਦਾ ਇਕ ਬਿਹਤਰ ਬਦਲ ਹੈ। ਸਾਬਤ ਅਨਾਜਾਂ ਨੂੰ ਆਪਣੇ ਭੋਜਨ 'ਚ ਸ਼ਾਮਲ ਕਰਕੇ ਤੁਸੀਂ ਆਪਣੇ ਸਰੀਰ 'ਚੋਂ ਜ਼ਹਿਰੀਲੇ ਤੱਤ ਬਾਹਰ ਕੱਢ ਸਕਦੇ ਹੋ, ਜਿਨ੍ਹਾਂ ਕਾਰਨ ਫੈਟ ਜਮ੍ਹਾ ਹੁੰਦੀ ਹੈ। ਸਾਬਤ ਅਨਾਜ 'ਚ ਵਿਟਾਮਿਨ-ਈ ਅਤੇ ਵਿਟਾਮਿਨ ਬੀ ਸਮੇਤ ਹੋਰ ਤੱਤ ਜਿਵੇਂ ਜ਼ਿੰਕ, ਸੇਲੇਨੀਅਮ, ਕਾਪਰ, ਆਇਰਨ, ਮੈਗਨੀਜ਼ ਅਤੇ ਮੈਗਨੀਸ਼ੀਅਮ ਆਦਿ ਪਾਇਆ ਜਾਂਦਾ ਹੈ। ਇਨ੍ਹਾਂ 'ਚ ਫਾਈਬਰ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।
4. ਨਾਰੀਅਲ ਤੇਲ
ਨਾਰੀਅਲ ਦਾ ਤੇਲ ਟ੍ਰਾਈਗਲਿਸਰਾਈਡ ਭਰਪੂਰ ਹੁੰਦਾ ਹੈ। ਇਹ ਫੈਟੀ ਐਸਿਡ ਸਰੀਰ ਵਲੋਂ ਛੇਤੀ ਪਚਾ ਲਿਆ ਜਾਂਦਾ ਹੈ। ਇਸ ਤਰ੍ਹਾਂ ਇਹ ਸਰੀਰ 'ਚ ਜਮ੍ਹਾ ਨਹੀਂ ਹੁੰਦਾ। ਖਾਣਾ ਬਣਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਤੁਹਾਨੂੰ ਮੋਟਾਪੇ ਤੋਂ ਛੁਟਕਾਰਾ ਦਿਵਾ ਸਕਦੀ ਹੈ।
5. ਦਾਲਾਂ
ਜ਼ਿਆਦਾਤਰ ਲੋਕ ਦਾਲਾਂ ਤੋਂ ਨੱਕ ਚਿੜ੍ਹਾਉਂਦੇ ਹਨ ਪਰ ਉਹ ਸ਼ਾਇਦ ਨਹੀਂ ਜਾਣਦੇ ਕਿ ਦਾਲਾਂ ਆਇਰਨ ਦਾ ਭਰਪੂਰ ਸਰੋਤ ਹਨ। ਇਨ੍ਹਾਂ ਦੀ ਕਮੀ ਪਾਚਨ ਤੰਤਰ ਨੂੰ ਹੌਲੀ ਕਰ ਦਿੰਦੀ ਹੈ। ਫੈਟ ਅਕਸਰ ਪਾਚਨ ਤੰਤਰ ਦੇ ਕਮਜ਼ੋਰ ਹੋਣ ਕਾਰਨ ਹੀ ਹੁੰਦੀ ਹੈ। ਇਸ ਲਈ ਇਸ ਨੂੰ ਤੇਜ਼ ਕਰਨ ਲਈ ਆਪਣੇ ਭੋਜਨ 'ਚ ਦਾਲਾਂ ਨੂੰ ਅਹਿਮ ਸਥਾਨ ਦਿਓ।
6. ਲਾਲ ਮਿਰਚ
ਅਕਸਰ ਲਾਲ ਮਿਰਚ ਆਪਣੇ ਤਿੱਖੇ ਸਵਾਦ ਕਾਰਨ ਜਾਣੀ ਜਾਂਦੀ ਹੈ ਪਰ ਇਸ 'ਚ ਫੈਟ ਬਰਨ ਕਰਨ ਦੇ ਗੁਣ ਵੀ ਹਨ। ਮਿਰਚ ਕੈਪਸੇਸਿਨ ਭਰਪੂਰ ਹੋਣ ਕਾਰਨ ਆਕਸੀਕਰਨ ਰਾਹੀਂ ਪੇਟ ਦੀ ਫੈਟ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। ਇਹ ਪਾਚਨ ਤੰਤਰ ਨੂੰ ਵਧਾ ਕੇ ਸਰੀਰ 'ਚੋਂ ਕੈਲੋਰੀ ਨੂੰ ਬਰਨ ਕਰਨ 'ਚ ਮਦਦ ਕਰਦੀ ਹੈ। ਇਸ ਸੰਬੰਧੀ ਬ੍ਰਿਟੇਨ 'ਚ ਹੋਈ ਖੋਜ ਅਨੁਸਾਰ ਲਾਲ ਮਿਰਚ ਸਰੀਰ 'ਚੋਂ ਅਣਲੋੜੀਂਦੀ ਕੈਲੋਰੀ ਬਰਨ ਕਰਨ ਅਤੇ ਮੋਟਾਪਾ ਘਟਾਉਣ 'ਚ ਸਹਾਇਕ ਸਿੱਧ ਹੁੰਦੀ ਹੈ। ਇਹ ਕੈਪਸੇਸਿਨ ਤੱਤ ਮਿਰਚ ਨੂੰ ਗਰਮੀ ਦੇ ਕੇ ਭੁੱਖ ਘਟਾਉਂਦਾ ਹੈ ਅਤੇ ਕੈਲੋਰੀ ਨੂੰ ਬਰਨ ਕਰਕੇ ਊਰਜਾ ਦੀ ਖਪਤ ਵਧਾਉਂਦਾ ਹੈ।
7. ਬ੍ਰੋਕਲੀ
ਬ੍ਰੋਕਲੀ ਖਾਣ ਨਾਲ ਨਾ ਸਿਰਫ ਸਰੀਰ ਨੂੰ ਪੋਸ਼ਣ ਮਿਲਦਾ ਹੈ, ਸਗੋਂ ਇਸ 'ਚ ਲੋਅ ਕੈਲੋਰੀ ਹੋਣ ਕਾਰਨ ਭਾਰ ਵੀ ਘੱਟ ਹੁੰਦਾ ਹੈ। ਬ੍ਰੋਕਲੀ 'ਚ ਮੌਜੂਦ ਫਿਟੋਨੂਟ੍ਰੀਐਂਟ ਐਂਜਾਈਮ ਨੂੰ ਉਤੇਜਿਤ ਕਰਕੇ, ਫੈਟ ਵਾਲੀਆਂ ਕੋਸ਼ਿਕਾਵਾਂ ਨੂੰ ਫੈਟ ਬਰਨ ਕਰਨ ਲਈ ਉਤੇਜਿਤ ਕਰਦਾ ਹੈ। ਤੁਸੀਂ ਚਾਹੋ ਤਾਂ ਇਸ ਨੂੰ ਸਲਾਦ ਦੇ ਤੌਰ 'ਤੇ ਵੀ ਖਾ ਸਕਦੇ ਹੋ।
8. ਐਵੋਕਾਡੋ
ਇਹ ਮੋਨੋ-ਅਨਸੈਚੁਰੇਟਿਡ ਨਾਲ ਭਰਪੂਰ ਹੁੰਦਾ ਹੈ ਅਤੇ ਪਾਚਨ ਤੰਤਰ 'ਚ ਸੁਧਾਰ ਲਿਆਉਂਦਾ ਹੈ। ਮੁਕਤ ਕਣਾਂ ਨਾਲ ਕੋਸ਼ਿਕਾਵਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ 'ਚ ਮਦਦ ਕਰਦਾ ਹੈ। ਤੁਸੀਂ ਇਸ ਫਲ ਨੂੰ ਸਲਾਦ ਜਾਂ ਸਮੂਦੀ ਰੂਪ 'ਚ ਲੈ ਸਕਦੇ ਹੋ। ਇਸ ਦਾ ਸਲਾਦ ਬਣਾਉਣ ਲਈ ਤੁਸੀਂ ਪਿਆਜ, ਟਮਾਟਰ ਅਤੇ ਹਰੀ ਮਿਰਚ ਨੂੰ ਇਕੱਠਿਆਂ ਮਿਲਾ ਲਓ, ਇਸ 'ਚ ਨਿੰਬੂ ਦਾ ਰਸ ਪਾਓ ਅਤੇ ਨਾ ਹੀ ਪੈਪਰ ਅਤੇ ਨਮਕ ਵੀ ਪਾਓ। ਸਭ ਨੂੰ ਚੰਗੀ ਤਰ੍ਹਾਂ ਰਲਾ ਕੇ ਐਵੋਕਾਡੋ ਪਾ ਲਓ। ਯਕੀਨਨ ਇਹ ਤੁਹਾਨੂੰ ਸੌਖਾ ਅਤੇ ਸਵਾਦੀ ਲੱਗੇਗਾ।


  • ਚਰਬੀ
  • ਕੰਟਰੋਲ
  • fat
  • almonds
  • ਕਸਰਤ

ਪੇਟ ਖਰਾਬ ਹੈ ਤਾਂ ਸਮੱਸਿਆ ਵਧਾ ਸਕਦੇ ਹਨ ਇਹ ਖਾਧ ਪਦਾਰਥ

NEXT STORY

Stories You May Like

  • the right time to wash clothes will change your fortune
    ਕੱਪੜੇ ਧੋਣ ਦਾ ਸਹੀ ਸਮਾਂ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
  • karwa chauth  a   simple remedy   for a prosperous destiny
    ਕਰਵਾ ਚੌਥ 'ਤੇ ਕੀਤਾ 'ਛੋਟਾ ਉਪਾਅ' ਕਰੇਗਾ ਤੁਹਾਡੀ ਕਿਸਮਤ ਖੁਸ਼ਹਾਲ ! ਵਿਆਹੁਤਾ ਜੀਵਨ 'ਚ ਵਧੇਗਾ ਪਿਆਰ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • russia issued a warning
    ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ
  • a miracle of nature
    ਕੁਦਰਤ ਦਾ ਕਰਿਸ਼ਮਾ ! 'ਮੁੱਛਾਂ' ਨਾਲ ਪੈਦਾ ਹੋਇਆ ਜਵਾਕ, ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਈਆਂ ਵੀਡੀਓਜ਼
  • a major bombshell from microsoft
    Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ ਨਵਾਂ AI
  • your face will shine like the moon on karwa chauth
    ਕਰਵਾ ਚੌਥ 'ਤੇ ਚੰਨ ਵਾਂਗ ਚਮਕੇਗਾ ਚਿਹਰਾ! ਬਸ ਮੇਕਅੱਪ ਤੋਂ ਪਹਿਲਾਂ ਕਰ ਲਓ ਇਹ ਛੋਟਾ ਜਿਹਾ ਕੰਮ
  • namesake candidate
    ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ; ਟਰੰਪ ਨੇ ਖੋਲ੍ਹਿਆ ਮੋਰਚਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are a boon for diabetes patients
      ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • these items will help make up for a vitamin c deficiency
      ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ...
    • betel leaf is a mine of virtues
      ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +