Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    5:46:18 PM

  • on diwali supreme court took a big decision

    ਦੀਵਾਲੀ 'ਤੇ ਸਵੇਰੇ 1 ਤੇ ਸ਼ਾਮ ਨੂੰ 2 ਘੰਟੇ ਹੀ...

  • pseb has announced the result of the 10th grade punjabi examination

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦੀ...

  • harmeet singh pathanmajra  bjp  punjab

    ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ...

  • dinesh auluck honey singh  divit auluck tears

    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਯਾਦ ਸ਼ਕਤੀ ਵਧਾਉਣ 'ਚ ਇੰਝ ਸਹਾਇਕ ਹਨ ਪਾਲਕ ਅਤੇ ਮੇਥੀ

HOMEGROWN TIPS News Punjabi(ਦੇਸੀ ਨੁਸਖੇ)

ਯਾਦ ਸ਼ਕਤੀ ਵਧਾਉਣ 'ਚ ਇੰਝ ਸਹਾਇਕ ਹਨ ਪਾਲਕ ਅਤੇ ਮੇਥੀ

  • Updated: 02 Apr, 2015 03:30 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਤਾਜ਼ਾ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਪਾਲਕ-ਮੇਥੀ ਵਰਗੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਦੇ ਸੇਵਨ ਨਾਲ ਯਾਦਸ਼ਕਤੀ ਬਿਹਤਰ ਕਰਨ 'ਚ ਮਦਦ ਮਿਲਦੀ ਹੈ। ਇਸ ਖੋਜ ਨਾਲ ਪਾਲਕ-ਮੇਥੀ ਦੇ ਗੁਣਾਂ 'ਚ ਇਕ ਹੋਰ ਗੁਣ ਦਾ ਵਾਧਾ ਹੋ ਗਿਆ ਹੈ। ਇਹ ਖੋਜ ਸ਼ਿਕਾਗੋ ਦੀ ਰਸ਼ ਯੂਨੀਵਰਸਿਟੀ ਦੇ ਖੋਜਕਾਰਾਂ ਵਲੋਂ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਅਧਿਐਨ 'ਚ ਮੰਨਿਆ ਹੈ ਕਿ ਜੋ ਲੋਕ ਪਾਲਕ ਅਤੇ ਮੇਥੀ ਨੂੰ ਆਪਣੇ ਭੋਜਨ 'ਚ ਘੱਟ ਸ਼ਾਮਲ ਕਰਦੇ ਹਨ, ਉਨ੍ਹਾਂ ਨੂੰ ਉਮਰ ਵਧਣ ਦੇ ਨਾਲ-ਨਾਲ ਯਾਦ ਸ਼ਕਤੀ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸਾਹਮਣੇ ਵਧੇਰੇ ਕਰਨਾ ਪੈਂਦਾ ਹੈ। ਇਸ ਖੋਜ 'ਚ 81 ਸਾਲ ਦੀ ਉਮਰ ਦੇ 950 ਵਿਅਕਤੀਆਂ ਦੀ ਮਾਨਸਿਕ ਸਿਹਤ ਦੀ 19 ਤਰੀਕਿਆਂ ਨਾਲ ਜਾਂਚ ਕੀਤੀ ਗਈ ਅਤੇ ਇਸੇ ਅਧਾਰ 'ਤੇ ਇਹ ਨਤੀਜਾ ਕੱਢਿਆ ਗਿਆ ਹੈ। ਉਨ੍ਹਾਂ ਨੇ ਸਿੱਟਾ ਕੱਢਿਆ ਕਿ ਜੋ ਲੋਕ ਰੋਜ਼ਾਨਾ ਆਪਣੇ ਭੋਜਨ 'ਚ ਇਕ ਜਾਂ ਦੋ ਵਾਰ ਪਾਲਕ ਅਤੇ ਮੇਥੀ ਦਾ ਸੇਵਨ ਕਰਦੇ ਹਨ, ਉਨ੍ਹਾਂ ਦੀ ਯਾਦ ਸ਼ਕਤੀ ਹੋਰ 11 ਸਾਲਾਂ ਤੱਕ ਕੰਮ ਕਰ ਸਕਦੀ ਹੈ।

ਖੋਜਕਾਰ ਮਾਰਥਾ ਕਲੇਅਰ ਅਨੁਸਾਰ, ''ਮੇਥੀ ਵਰਗੀ ਹਰੀ ਸਬਜ਼ੀ 'ਚ ਵਿਟਾਮਿਨ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਅਲਜ਼ਾਈਮਰ ਅਤੇ ਡਿਮੈਂਸ਼ੀਆ ਵਰਗੇ ਮਾਨਸਿਕ ਰੋਗਾਂ ਨਾਲ ਲੜਨ 'ਚ ਮਦਦ ਕਰਦਾ ਹੈ ਅਤੇ ਦਿਮਾਗ ਨੂੰ ਤੇਜ਼ ਕਰਦਾ ਹੈ।'' ਕਿਉਂਕਿ ਅਕਸਰ ਉਮਰ ਵਧਣ ਦੇ ਨਾਲ-ਨਾਲ ਲੋਕਾਂ ਦੀ ਯਾਦ ਸ਼ਕਤੀ ਵੀ ਜਵਾਬ ਦੇਣ ਲੱਗਦੀ ਹੈ। ਇਸ ਖੋਜ ਨੂੰ ਬੋਸਟਨ ਬਾਇਓਲੌਜੀ ਸੰਮੇਲਨ 'ਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸਾਗ 'ਚ ਵਿਟਾਮਿਨ ਅਤੇ ਮਿਨਰਲਸ ਦੀ ਬਹੁਤਾਤ ਹੁੰਦੀ ਹੈ, ਜੋ ਸਿਹਤ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਫਾਇਦੇਮੰਦ ਮੰਨੇ ਜਾਂਦੇ ਹਨ।

  • ਭੋਜਨ
  • ਯਾਦਸ਼ਕਤੀ
  • spinach
  • memory
  • ਖੋਜ

ਮੱਖਣ ਵਾਂਗ ਪਿਘਲੇਗੀ ਤੁਹਾਡੀ ਫੈਟ ਜੇ...

NEXT STORY

Stories You May Like

  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • agreed to enhance cooperation
    ਪਾਕਿਸਤਾਨ ਅਤੇ ਸਿੰਗਾਪੁਰ ਵਪਾਰ, ਨਿਵੇਸ਼ ਅਤੇ ਸੰਪਰਕ 'ਚ ਸਹਿਯੋਗ ਵਧਾਉਣ 'ਤੇ ਸਹਿਮਤ
  • narendra modi  developed india  youth power  chinmaya mission
    ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • economic transformation like 1991  india needs reduce import   cea
    1991 ਵਰਗੇ ਆਰਥਿਕ ਬਦਲਾਅ ਦੇ ਦੌਰ ’ਚ ਭਾਰਤ, ਆਤਮਨਿਰਭਰਤਾ ਵਧਾਉਣ ਅਤੇ ਦਰਾਮਦ ਨਿਰਭਰਤਾ ਘਟਾਉਣ ਦੀ ਲੋੜ : CEA
  • people deprived of freedom food and fuel rise up in protest
    ਆਜ਼ਾਦੀ, ਭੋਜਨ ਅਤੇ ਈਂਧਨ ਤੋਂ ਵਾਂਝੇ ਲੋਕ ਵਿਰੋਧ ’ਚ ਉੱਠ ਖੜ੍ਹੇ ਹੁੰਦੇ ਹਨ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • ਨੌਕਰ  ਬਦਲਣ ਦੇ ਪ ੱਛੇ ਸ ਰਫ ਘੱਟ ਤਨਖ ਹ ਹ  ਵਜ੍ਹ  ਨਹ ਂ ਹੈ
    ਮਾੜੇ ਪ੍ਰਬੰਧਨ ਅਤੇ ਮਾਹੌਲ ਤੋਂ ਪ੍ਰੇਸ਼ਾਨ ਕਰਮਚਾਰੀ ਬਦਲਣਾ ਚਾਹੁੰਦੇ ਹਨ ਨੌਕਰੀ
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
Trending
Ek Nazar
polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +