Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:09:39 PM

  • indians  in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਿਹਤਮੰਦ ਅੱਖਾਂ ਲਈ ਸਰਵੋਤਮ ਖੁਰਾਕ

HEALTH News Punjabi(ਸਿਹਤ)

ਸਿਹਤਮੰਦ ਅੱਖਾਂ ਲਈ ਸਰਵੋਤਮ ਖੁਰਾਕ

  • Updated: 04 Apr, 2015 01:44 AM
Health
article
  • Share
    • Facebook
    • Tumblr
    • Linkedin
    • Twitter
  • Comment

ਅੱਖਾਂ ਮਨੁੱਖੀ ਸਰੀਰ ਦਾ ਸਭ ਤੋਂ ਅਹਿਮ ਅਤੇ ਸੰਵੇਦਨਸ਼ੀਲ ਅੰਗ ਹਨ। ਇਨ੍ਹਾਂ ਦੀ ਉਚਿੱਤ ਦੇਖਭਾਲ ਬਹੁਤ ਹੀ ਜ਼ਰੂਰੀ ਹੈ। ਕਈ ਅਜਿਹੇ ਖੁਰਾਕ ਪਦਾਰਥ ਹਨ ਜੋ ਸਾਡੀਆਂ ਅੱਖਾਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਇਕ ਹੁੰਦੇ ਹਨ। ਆਓ ਜਾਣਦੇ ਹਾਂ ਅਜਿਹੇ ਹੀ ਕੁਝ ਖੁਰਾਕ ਪਦਾਰਥਾਂ ਬਾਰੇ :
ਆਂਡੇ ਦੀ ਜਰਦੀ : ਫਿੱਟਨੈੱਸ ਅਤੇ ਨਿਊਟ੍ਰੀਸ਼ਨ ਮਾਹਿਰ ਡਾ. ਚਿਰਾਗ ਸੇਠੀ ਮੁਤਾਬਕ ਆਂਡੇ ਦੀ ਜਰਦੀ ਵਿਚ ਲਿਊਟੀਨ ਨਾਮਕ ਇਕ ਪੀਲੇ ਰੰਗ ਦਾ ਐਂਟੀਆਕਸੀਡੈਂਟ ਮੌਜੂਦ ਹੁੰਦਾ ਹੈ, ਜਿਸਦਾ ਸੰਬੰਧ ਅੱਖਾਂ ਨੂੰ ਸਿਹਤਮੰਦ ਰੱਖਣ ਵਾਲੇ ਕੈਰੋਟੀਨਾਇਜ ਨਾਮਕ ਯੌਗਿਕਾਂ ਨਾਲ ਹੈ। ਲਿਊਟੀਨ ਅਤੇ ਇਸ ਨਾਲ ਮਿਲਦਾ-ਜੁਲਦਾ ਇਕ ਯੌਗਿਕ ਜੈਕਸੈਨਥਿਨ ਸੰਯੁਕਤ ਰੂਪ ਨਾਲ ਰੈਟੀਨਾ ਦੇ ਮੈਕਯੂਲਾ ਵਿਚ ਇਕੱਠੇ ਹੋ ਜਾਂਦੇ ਹਨ। ਇਹ ਫ੍ਰੀ ਰੈਡੀਕਲਸ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਅੱਖਾਂ ਨੂੰ ਸਿਹਤਮੰਦ ਰੱਖਦੇ ਹਨ।
ਹਰੀਆਂ ਸਬਜ਼ੀਆਂ : ਤੇਜ਼ ਨਜ਼ਰ ਅਤੇ ਅੱਖਾਂ ਦੀ ਵਧੀਆ ਸਿਹਤ ਲਈ ਲਿਊਟੀਨ ਅਤੇ ਜੈਕਸੈਨਥਿਨ ਦੋਵੇਂ ਹੀ ਬਹੁਤ ਅਹਿਮ ਹਨ। ਇਹ ਮੂਲ ਰੂਪ ਨਾਲ ਹਰੀਆਂ ਪੱਤੇਦਾਰ ਸਬਜ਼ੀਆਂ ਵਿਚ ਪਾਏ ਜਾਂਦੇ ਹਨ। ਪਾਲਕ ਵਿਚ ਲਿਊਟੀਨ ਭਰਪੂਰ ਮਾਤਰਾ ਵਿਚ ਮੌਜੂਦ ਹੁੰਦਾ ਹੈ। ਇਸ ਲਈ ਇਸ ਦਾ ਅੱਖਾਂ 'ਤੇ ਚਮਤਕਾਰੀ ਪ੍ਰਭਾਵ ਪੈਂਦਾ ਹੈ। ਕੱਚੀ ਪਾਲਕ ਦਾ ਸੇਵਨ ਕਰਨਾ ਸਭ ਤੋਂ ਵਧੀਆ ਹੁੰਦਾ ਹੈ, ਕਿਉਂਕਿ ਪਕਾਈ ਗਈ ਪਾਲਕ 'ਚ ਕੁਝ ਐਂਟੀਆਕਸੀਡੈਂਟਸ ਨਸ਼ਟ ਹੋ ਜਾਂਦੇ ਹਨ। ਪਾਲਕ ਤੋਂ ਇਲਾਵਾ ਤੁਸੀਂ ਹਰੀ ਫੁੱਲਗੋਭੀ, ਮਟਰ, ਪੁੰਗਰੇ ਹੋਏ ਖੁਰਾਕ ਪਦਾਰਥ ਆਦਿ ਨੂੰ ਵੀ ਆਪਣੀ ਡਾਈਟ ਵਿਚ ਸ਼ਾਮਲ ਕਰਕੇ ਅੱਖਾਂ ਦੀ ਸਿਹਤ ਵਧੀਆ ਬਣਾਈ ਜਾ ਸਕਦੀ ਹੈ।
ਪਪੀਤਾ : ਇਹ ਸਿਰਫ ਤੁਹਾਡੀ ਚਮੜੀ ਅਤੇ ਪੇਟ ਲਈ ਹੀ ਵਧੀਆ ਨਹੀਂ ਹੁੰਦਾ ਸਗੋਂ ਤੁਹਾਡੀਆਂ ਅੱਖਾਂ ਲਈ ਸ਼ਾਨਦਾਰ ਕੰਮ ਕਰਦਾ ਹੈ। ਤਾਜ਼ਾ ਪਪੀਤੇ ਦਾ ਦਿਨ ਵਿਚ ਤਿੰਨ ਵਾਰ ਸੇਵਨ ਕਰਨ ਨਾਲ ਮੈਕਿਯੂਲਰ ਡੀਜੈਨਰੇਸ਼ਨ ਅਤੇ ਗਲੂਕੋਮਾ ਵਰਗੇ ਰੋਗਾਂ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ। ਪਪੀਤਾ ਵਿਟਾਮਿਨ 'ਏ', 'ਸੀ' ਅਤੇ 'ਈ' ਦਾ ਸ਼ਾਨਦਾਰ ਸ੍ਰੋਤ ਹੈ ਜੋ ਵਧਦੀ ਉਮਰ ਦੀਆਂ ਅੱਖਾਂ ਨਾਲ ਸੰਬੰਧਿਤ ਬੀਮਾਰੀਆਂ ਵਿਚ ਬਹੁਤ ਹੀ ਵਧੀਆ ਭੂਮਿਕਾ ਅਦਾ ਕਰਦਾ ਹੈ।
ਬਦਾਮ : ਮੁੱਠੀ ਭਰ ਬਦਾਮਾਂ ਦੇ ਸੇਵਨ ਨਾਲ ਤੁਹਾਨੂੰ ਵਿਟਾਮਿਨ ਈ ਦੀ ਜ਼ਰੂਰੀ ਖੁਰਾਕ ਦਾ ਅੱਧਾ ਹਿੱਸਾ ਮਿਲਦਾ ਹੈ। ਬਦਾਮ ਮੈਕਿਯੂਲਰ ਡੀਜੈਨਰੇਸ਼ਨ ਦੀ ਪ੍ਰਕਿਰਿਆ ਨੂੰ ਹੌਲੀ ਕਰਨ ਵਿਚ ਬਹੁਤ ਸਹਾਇਕ ਹੁੰਦੇ ਹਨ। ਇਕ ਵੱਡਾ ਚਮਚ ਵੱਖ-ਵੱਖ ਤਰ੍ਹਾਂ ਦੇ ਮੇਵਿਆਂ ਨੂੰ ਸਵੇਰ ਦੇ ਸਮੇਂ ਓਟ ਮੀਲ ਨਾਲ ਮਿਕਸ ਕਰੋ ਅਤੇ ਇਸਦਾ ਸੇਵਨ ਕਰੋ। ਤੁਸੀਂ ਬਦਾਮਾਂ ਨੂੰ ਸ਼ਾਮ ਦੇ ਸਨੈਕ ਦੇ ਤੌਰ 'ਤੇ ਵੀ ਖਾ ਸਕਦੇ ਹੋ।
ਸੈਮਨ ਮੱਛੀ : ਸੈਮਨ ਮੱਛੀ ਵਿਚ ਓਮੇਗਾ-3 ਫੈਟਸ ਅਤੇ ਐਸਟਾਜੈਨਥਿਕ ਨਾਮਕ ਅੱਖਾਂ ਲਈ ਬਹੁਤ ਅਹਿਮ ਪੋਸ਼ਕ ਤੱਤ ਹੁੰਦੇ ਹਨ। ਐਸਟਾਜੈਨਥਿਨ ਇਕ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ, ਜਿਸਦਾ ਤੁਹਾਡੀਆਂ ਅੱਖਾਂ ਨੂੰ ਇਕ ਵਿਸ਼ੇਸ਼ ਲਾਭ ਮਿਲਦਾ ਹੈ। ਮੱਛੀ ਦਾ ਸੇਵਨ ਕਰਨ ਨਾਲ ਡ੍ਰਾਈ ਆਈ ਸਿਡ੍ਰੋਮ ਵੀ ਘੱਟ ਹੁੰਦਾ ਹੈ, ਕਿਉਂਕਿ ਓਮੇਗਾ ਫੈਟੀ ਐਸਿਡਸ ਤੁਹਾਡੇ ਹੰਝੂਆਂ ਦੀ ਗੁਣਵੱਤਾ ਸੁਧਾਰਨ ਵਿਚ ਮਦਦ ਕਰਦੇ ਹਨ।

  • ਸਿਹਤਮੰਦ
  • ਅੱਖਾਂ
  • ਸਰੀਰ
  • Body
  • Eye
  • Healthy

ਨਵੀਂ ਤਕਨੀਕ ਵਧਾ ਦੇਵੇਗੀ ਤੁਹਾਡੇ ਚੱਲਣ ਦੀ ਸਮੱਰਥਾ

NEXT STORY

Stories You May Like

  • temple  theft  thief  jewelry robbery  shani dev  eyes
    'ਪਾਪ ਨਾ ਲੱਗੇ...', ਸ਼ਨੀ ਦੇਵ ਦੀਆਂ ਅੱਖਾਂ 'ਤੇ ਪੱਟੀ ਬੰਨ੍ਹ ਚੋਰਾਂ ਨੇ ਕੀਤੀ ਚੋਰੀ
  • accident in ludhiana
    ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
  • wwe star brock lesnar retires
    WWE ਸਟਾਰ ਬ੍ਰੌਕ ਲੈਸਨਰ ਨੇ ਲਿਆ ਸੰਨਿਆਸ, ਭਾਵੁਕ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ
  • singer pali detwalia s son passes away
    ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ ਦਿੱਤੀ ਵਿਦਾਈ
  • father and daughter kiln worker moga police
    ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ ਕੰਬਿਆ ਪੂਰਾ ਸ਼ਹਿਰ
  • vrindavan accident  pankaj kumar  s body reaches jalalabad
    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਪੁੱਜੀ ਪੰਕਜ ਕੁਮਾਰ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਵੀਡੀਓ)
  • these changes in the eyes can be overwhelming to ignore
    ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ ਹੋ ਸਕਦੇ ਨੇ ਸੰਕੇਤ
  • virgo zodiac sign will be good for business work
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +