Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    3:17:49 PM

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

  • aap candidates for punjab elections

    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ...

  • big fall in gold and silver prices just before diwali silver hit the hardest

    ਦੀਵਾਲੀ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • big news for passengers at sri guru ram dass ji international airport

    Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਛੋਟੀ ਉਮਰ 'ਚ ਵਾਲ ਸਫੇਦ ਹੋ ਰਹੇ ਹੋਣ ਤਾਂ ਅਜ਼ਮਾਓ ਇਹ ਸੌਖੇ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਛੋਟੀ ਉਮਰ 'ਚ ਵਾਲ ਸਫੇਦ ਹੋ ਰਹੇ ਹੋਣ ਤਾਂ ਅਜ਼ਮਾਓ ਇਹ ਸੌਖੇ ਨੁਸਖੇ

  • Updated: 04 Apr, 2015 02:11 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਅੱਜ ਹਰ 10 'ਚੋਂ 8 ਵਿਅਕਤੀਆਂ ਦੇ ਵਾਲ ਸਮੇਂ ਤੋਂ ਪਹਿਲਾਂ ਸਫੇਦ ਨਜ਼ਰ ਆਉਂਦੇ ਹਨ। ਇਹ ਚਿੰਤਾ ਦਾ ਵਿਸ਼ਾ ਹੈ। ਵਾਲਾਂ ਦੀ ਤੰਦਰੁਸਤੀ 'ਤੇ ਖਾਣ-ਪੀਣ ਦਾ ਖਾਸ ਅਸਰ ਹੁੰਦਾ ਹੈ। ਵਾਲਾਂ ਨੂੰ ਸਮੇਂ ਤੋਂ ਪਹਿਲਾਂ ਸਫੇਦ ਹੋਣ ਤੋਂ ਰੋਕਣਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜਕਲ ਤਾਂ ਲੋਕ ਬੁਢਾਪੇ 'ਚ ਵੀ ਬਜ਼ੁਰਗ ਨਹੀਂ ਦਿਸਣਾ ਚਾਹੁੰਦੇ, ਫਿਰ ਜਵਾਨੀ 'ਚ ਬਜ਼ੁਰਗ ਕੌਣ ਦਿਸਣਾ ਚਾਹੇਗਾ। ਇਸ ਲਈ ਜ਼ਰੂਰੀ ਹੈ ਕਿ ਸਭ ਤੋਂ ਪਹਿਲਾਂ ਚਾਹ-ਕੌਫੀ ਦਾ ਸੇਵਨ ਘੱਟ ਕੀਤਾ ਜਾਵੇ। ਜੇਕਰ ਤੁਸੀਂ ਅਲਕੋਹਲ ਦੇ ਆਦੀ ਹੋ ਤਾਂ ਤੁਰੰਤ ਇਸ ਦਾ ਤਿਆਗ ਕਰ ਦਿਓ ਕਿਉਂਕਿ ਇਹ ਸਰੀਰ ਦੇ ਨਾਲ-ਨਾਲ ਵਾਲਾਂ ਨੂੰ ਲਈ ਬੇਹੱਦ ਖਤਰਨਾਕ ਹੈ।

ਆਪਣੀ ਖੁਰਾਕ 'ਚੋਂ ਖੱਟੇ ਅਤੇ ਤਲੇ-ਭੁੰਨੇ ਪਦਾਰਥ ਕੱਢ ਦਿਓ ਤਾਂ ਤੁਸੀਂ ਕਾਫੀ ਹੱਦ ਤੱਕ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਹਾਸਲ ਕਰ ਸਕਦੇ ਹੋ। ਤਣਾਅ, ਚਿੰਤਾ, ਸਿਗਰਟਨੋਸ਼ੀ, ਦਵਾਈਆਂ ਦੀ ਲੰਬੇ ਸਮੇਂ ਤੱਕ ਵਰਤੋਂ ਅਤੇ ਵਾਲਾਂ ਨੂੰ ਕਲਰ ਕਰਨ ਆਦਿ ਨਾਲ ਵਾਲਾਂ ਦੇ ਸਫੇਦ ਹੋਣ, ਝੜਨ ਅਤੇ ਦੋ-ਮੂੰਹੇ ਹੋਣ ਦਾ ਸਿਲਸਿਲਾ ਹੋਰ ਤੇਜ਼ ਹੋ ਜਾਂਦਾ ਹੈ। ਜੇਕਰ ਤੁਸੀਂ ਇਨ੍ਹਾਂ ਪਰੇਸ਼ਾਨੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਇਥੇ ਦਿੱਤੇ ਨੁਸਖਿਆਂ ਨੂੰ ਅਪਣਾ ਕੇ ਦੋਖੇ, ਫਰਕ ਨਜ਼ਰ ਜ਼ਰੂਰ ਆਏਗਾ।
1. ਟਮਾਟਰ ਨੂੰ ਦਹੀਂ ਨਾਲ ਚੰਗੀ ਤਰ੍ਹਾਂ ਪੀਸ ਲਓ। ਉਸ 'ਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਨੀਲਗਿਰੀ ਦਾ ਤੇਲ ਮਿਲਾਓ। ਇਸ ਨਾਲ ਸਿਰ ਦੀ ਮਾਲਸ਼ ਹਫਤੇ 'ਚ ਦੋ ਵਾਰ ਕਰੋ। ਵਾਲ ਲੰਬੀ ਉਮਰ ਤੱਕ ਕਾਲੇ ਅਤੇ ਸੰਘਣੇ ਰਹਿਣਗੇ।
2. ਅਦਰਕ ਨੂੰ ਕੱਦੂਕੱਸ ਕਰਕੇ ਸ਼ਹਿਦ ਦੇ ਰਸ 'ਚ ਮਿਲਾ ਲਓ। ਹਫਤੇ 'ਚ ਘੱਟੋ-ਘੱਟ ਦੋ ਵਾਰ ਇਸ ਨੂੰ ਵਾਲਾਂ 'ਚ ਲਗਾਓ। ਵਾਲ ਸਫੇਦ ਹੋਣੇ ਘੱਟ ਜਾਣਗੇ।
3. ਸੁੱਕੇ ਆਂਵਲੇ ਨੂੰ ਪਾਣੀ 'ਚ ਉਬਾਲੋ। ਉਦੋਂ ਤੱਕ ਉਬਾਲੋ, ਜਦੋਂ ਤੱਕ ਪਾਣੀ ਅੱਧਾ ਨਾ ਰਹਿ ਜਾਏ। ਇਸ 'ਚ ਮਹਿੰਦੀ ਅਤੇ ਨਿੰਬੂ ਦਾ ਰਸ ਮਿਲਾ ਕੇ ਵਾਲਾਂ 'ਤੇ ਲਗਾਓ। ਮੰਨਿਆ ਜਾਂਦਾ ਹੈ ਕਿ ਇੰਝ ਕਰਨ ਨਾਲ ਵਾਲਾਂ ਨੂੰ ਸਮੇਂ ਤੋਂ ਪਹਿਲਾਂ ਸਫੇਦ ਹੋਣੋਂ ਰੋਕਿਆ ਜਾ ਸਕਦਾ ਹੈ।
4. ਮੇਥੀ ਦੇ ਦਾਣਿਆਂ ਨੂੰ ਪੀਸ ਕੇ ਮਹਿੰਦੀ 'ਚ ਮਿਲਾ ਲਓ। ਇਸ 'ਚ ਤੁਲਸੀ ਦੀਆਂ ਪੱਤੀਆਂ ਦਾ ਰਸ ਅਤੇ ਚਾਹ ਪੱਤੀ ਨੂੰ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਲਗਾਤਾਰ 2 ਘੰਟੇ ਲਗਾ ਕੇ ਰੱਖੋ। ਫਿਰ ਕਿਸੇ ਹਰਬਲ ਸ਼ੈਂਪੂ ਨਾਲ ਵਾਲਾਂ ਨੂੰ ਧੋ ਲਓ। ਫਾਇਦਾ ਮਿਲੇਗਾ।
5. ਅੱਧਾ ਕੱਪ ਨਾਰੀਅਲ ਜਾਂ ਜੈਤੂਨ ਦਾ ਤੇਲ ਹਲਕਾ ਗਰਮ ਕਰੋ। ਇਸ 'ਚ 4 ਗ੍ਰਾਮ ਕਪੂਰ ਮਿਲਾ ਲਓ। ਜਦੋਂ ਕਪੂਰ ਪੂਰੀ ਤਰ੍ਹਾਂ ਘੁਲ ਜਾਏ ਤਾਂ ਇਸ ਤੇਲ ਨਾਲ ਮਾਲਸ਼ ਕਰੋ। ਹਫਤੇ 'ਚ ਇਕ ਵਾਰ ਇਸ ਨਾਲ ਮਾਲਸ਼ ਜ਼ਰੂਰ ਕਰਨੀ ਚਾਹੀਦੀ ਹੈ। ਕੁਝ ਸਮੇਂ 'ਚ ਹੀ ਸਿੱਕਰੀ ਖਤਮ ਹੋ ਜਾਏਗੀ।
6. ਨਾਰੀਅਲ ਤੇਲ 'ਚ ਥੋੜ੍ਹਾ ਜਿਹਾ ਦਹੀਂ ਮਿਲਾ ਕੇ ਸਿਰ 'ਤੇ ਮਾਲਸ਼ ਕਰੋ। ਇਸ ਨਾਲ ਦੋ-ਮੂੰਹੇ ਵਾਲ ਨਹੀਂ ਰਹਿਣਗੇ। ਨਾਲ ਹੀ ਇਹ ਝੜਨੇ ਵੀ ਬੰਦ ਹੋ ਜਾਣਗੇ।
7 . ਹਫਤੇ 'ਚ ਇਕ ਵਾਰ ਵਾਲਾਂ 'ਚ ਤਿਲ ਦਾ ਤੇਲ ਜ਼ਰੂਰ ਲਗਾਓ। ਇਸ ਦੀ ਰੁਟੀਨ ਵਰਤੋਂ ਨਾਲ ਵਾਲ ਝੜਨੇ ਬੰਦ ਹੋ ਜਾਣਗੇ।
8 . ਘੀਏ ਨੂੰ ਸੁਕਾ ਕੇ ਨਾਰੀਅਲ ਤੇਲ 'ਚ ਉਬਾਲ ਲਓ। ਇਸ ਤੇਲ ਨੂੰ ਪੁਣ ਕੇ ਬੋਤਲ 'ਚ ਭਰ ਲਓ। ਇਸ ਦੀ ਮਸਾਜ ਕਰਦੇ ਰਹਿਣ ਨਾਲ ਵਾਲ ਕਾਲੇ ਹੋ ਜਾਣਗੇ।
9. ਅੱਧਾ ਕੱਪ ਦਹੀਂ 'ਚ ਇਕ ਗ੍ਰਾਮ ਕਾਲੀ ਮਿਰਚ ਅਤੇ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਲਾ ਕੇ ਵਾਲਾਂ 'ਚ ਲਗਾਓ। ਇਸ ਸਮੱਸਿਆ ਤੋਂ ਲਾਭ ਜ਼ਰੂਰ ਮਿਲੇਗਾ।
10. ਇਸ ਦਾ ਸਭ ਤੋਂ ਸੌਖਾ ਅਤੇ ਸਸਤਾ ਉਪਾਅ ਹੈ ਅਮਰੂਦ ਦੇ ਪੱਤੇ। ਅਮਰੂਦ ਦੇ ਪੱਤਿਆਂ ਨੂੰ ਪੀਸ ਕੇ ਇਸ ਦਾ ਪੇਸਟ ਵਾਲਾਂ 'ਤੇ ਲਗਾਓ ਅਤੇ ਫਿਰ ਹੌਲੀ-ਹੌਲੀ ਲਾਭ ਦੇਖੋ।
11. ਆਂਵਲੇ ਦੇ ਨਾਲ ਅੰਬ ਦੀ ਗੁਠਲੀ ਨੂੰ ਪਾਣੀ 'ਚ ਮਿਲਾ ਕੇ ਪੀਸ ਲਓ। ਇਸ ਮਿਸ਼ਰਣ ਨੂੰ ਵਾਲਾਂ 'ਚ ਲਗਾ ਕੇ ਇਕ ਘੰਟੇ ਬਾਅਦ ਵਾਲ ਧੋ ਲਓ।
12. ਕਾਲੇ ਅਖਰੋਟ ਨੂੰ ਪਾਣੀ 'ਚ ਉਬਾਲ ਕੇ ਫਿਰ ਪਾਣੀ ਠੰਡਾ ਕਰਕੇ ਵਾਲ ਧੋਵੋ। ਛੋਟੀ ਉਮਰ 'ਚ ਸਫੇਦ ਹੋਏ ਵਾਲ ਦੁਬਾਰਾ ਕਾਲੇ ਹੋ ਜਾਣਗੇ।
13. ਵਾਲਾਂ ਨੂੰ ਹਮੇਸ਼ਾ ਠੰਡੇ ਅਤੇ ਸਾਫ ਪਾਣੀ ਨਾਲ ਧੋਵੋ।
14. ਹਰੇ ਆਂਵਲੇ ਦਾ ਪੇਸਟ ਬਣਾ ਕੇ ਵਾਲਾਂ ਦੀਆਂ ਜੜ੍ਹਾਂ 'ਚ ਲਗਾਓ ਜਾਂ ਆਂਵਲਾ ਪਾਊਡਰ 'ਚ ਨਿੰਬੂ ਦਾ ਰਸ ਮਿਲਾ ਕੇ ਵਾਲਾਂ 'ਚ ਲਗਾਓ। ਇਸ ਨਾਲ ਵੀ ਵਾਲਾਂ ਦੀ ਸਫੇਦੀ ਦੂਰ ਕਰਨ 'ਚ ਮਦਦ ਮਿਲਦੀ ਹੈ।

  • ਜਵਾਨੀ
  • ਵਾਲ
  • walnut
  • curd
  • ਰਸ

...ਤਾਂਕਿ ਬੱਚੇ ਸੌਂ ਸਕਣ ਚੈਨ ਦੀ ਨੀਂਦ

NEXT STORY

Stories You May Like

  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • russian jet crash
    ਰੂਸ 'ਚ ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਲੜਾਕੂ ਜਹਾਜ਼ ! ਵਾਲ-ਵਾਲ ਬਚੀ ਪਾਇਲਟਾਂ ਦੀ ਜਾਨ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ ਬਚੀ 25 ਬੱਚਿਆਂ ਦੀ ਜਾਨ
  • cm should resign otherwise people will remove government from power
    ‘ਮੁੱਖ ਮੰਤਰੀ ਜੀ, ਜੇ ਪੰਜਾਬ 'ਚ ਨਸ਼ਾ ਨਹੀਂ ਤਾਂ ਯੁੱਧ ਕਿਸ ਵਿਰੁੱਧ ਲੜ ਰਹੇ ਹੋ’: ਵਿਜੇ ਸਾਂਪਲਾ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • sindhu narrowly avoids an upset
    ਸਿੰਧੂ ਉਲਟਫੇਰ ਤੋਂ ਵਾਲ-ਵਾਲ ਬਚੀ, ਫ੍ਰੈਂਚ ਓਪਨ ਦੇ ਅਗਲੇ ਦੌਰ ’ਚ
  • road  kerala  mla  car
    ਸੜਕ ਹਾਦਸੇ ਦਾ ਸ਼ਿਕਾਰ ਹੋਈ ਕੇਰਲ ਦੇ ਵਿਧਾਇਕ ਦੀ ਕਾਰ; ਵਾਲ-ਵਾਲ ਬਚੀ ਜਾਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
Trending
Ek Nazar
air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +