Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    1:13:21 PM

  • uk breakup

    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼

  • banks closed in 7 states for ganesh chaturthi  bse nse  closed

    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ,...

  • punjab roadways government bus bus stand

    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ...

  • punjab horrific collision between school van and prtc bus

    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਾਸ਼ਿੰਗਟਨ
  • ਸੰਬੰਧ ਮਜਬੂਤ ਕਰਨ ਲਈ ਭਾਰਤ ਆਉਣਗੇ ਅਮਰੀਕੀ ਰੱਖਿਆ ਮੰਤਰੀ

INTERNATIONAL News Punjabi(ਵਿਦੇਸ਼)

ਸੰਬੰਧ ਮਜਬੂਤ ਕਰਨ ਲਈ ਭਾਰਤ ਆਉਣਗੇ ਅਮਰੀਕੀ ਰੱਖਿਆ ਮੰਤਰੀ

  • Updated: 04 Apr, 2015 02:24 PM
ਵਾਸ਼ਿੰਗਟਨ
article
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ਨੂੰ ਹੋਰ ਮਜਬੂਤ ਕਰਨ ਲਈ ਅਮਰੀਕੀ ਰੱਖਿਆ ਮੰਤਰੀ ਏਸ਼ਟਨ ਕਾਰਟਰ ਮਈ 'ਚ ਭਾਰਤ ਦੀ ਯਾਤਰਾ ਕਰਨਗੇ। ਪੇਂਟਾਗਨ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਮੰਤਰੀ ਕਰਾਟਰ ਭਾਰਤੀ ਦੀ ਯਾਤਰ ਕਰਨਗੇ। ਉਹ ਰਾਸ਼ਟਰਪਤੀ ਬਰਾਕ ਓਬਾਮਾ ਦੀ ਇਸ ਸਾਲ ਦੀ ਸ਼ੁਰੂਆਤ 'ਚ ਭਾਰਤ ਦੀ ਯਾਤਰਾ ਤੋਂ ਬਾਅਦ ਦੋ ਪੱਖੀ ਸੰਬੰਧਾਂ 'ਚ ਆਈ ਮਜਬੂਤੀ ਨੂੰ ਨਵੇਂ ਮਾਪ 'ਤੇ ਲੈ ਕੇ ਜਾਣ ਲਈ ਭਾਰਤ ਜਾਣਗੇ। ਉਹ ਅਮਰੀਕਾ ਅਤੇ ਭਾਰਤ ਦੇ ਰੱਖਿਆ ਸਹਿਯੋਗ ਨੂੰ ਹੋਰ ਮਜਬੂਤ ਕਰਨ ਲਈ ਭਾਰਤ ਦੀ ਯਾਤਰਾ ਕਰਨਗੇ।

ਕਾਰਟਰ ਰੱਖਿਆ ਤਕਨੀਕ ਅਤੇ ਉਨ੍ਹਾਂ ਨੇ ਉਪ ਰੱਖਿਆ ਮੰਤਰੀ ਦੇ ਤੌਰ 'ਤੇ ਜੋ ਵਪਾਰ ਪਹਿਲ ਸ਼ੁਰੂ ਕੀਤੀ ਸੀ, ਉਸ ਦੀ ਦਿਸ਼ਾ 'ਚ ਭਾਰਤ ਨਾਲ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਭਾਰਤ ਨਾਲ ਏਸ਼ੀਆ ਪ੍ਰਸ਼ਾਂਤ ਦੇ ਹੋਰ ਮੁੱਦਿਆਂ 'ਤੇ ਗੱਲ ਕਰਨਗੇ। ਕਾਰਟਰ ਆਉਣ ਵਾਲੇ ਦੋ ਮਹੀਨਿਆਂ 'ਚ ਏਸ਼ੀਆ ਦੇ ਦੋ ਦੌਰੇ ਕਰਨਗੇ ਤਾਂ ਜੋ ਸਹਿਯੋਗੀ ਦੇਸ਼ਾਂ ਦੇ ਨਾਲ ਰੱਖਿਆ ਸੰਬੰਧ ਮਜਬੂਤ ਬਣਾਏ ਜਾ ਸਕਣ। ਕਾਰਟਰ ਅਪ੍ਰੈਲ 'ਚ ਏਸ਼ੀਆ ਦੀ ਆਪਣੀ ਯਾਤਰਾ ਦੇ ਤਹਿਤ ਜਪਾਨ ਅਤੇ ਦੱਖਣੀ ਕੋਰੀਆ ਜਾਣਗੇ। ਕਾਰਟਰ 7 ਅਪ੍ਰੈਲ ਨੂੰ ਜਪਾਨ ਅਤੇ 9 ਅਪ੍ਰੈਲ ਨੂੰ ਸੋਲ ਜਾਣਗੇ। ਉਹ 11 ਅਪ੍ਰੈਲ ਨੂੰ ਹਵਾਈ ਦੇ ਹੋਨੋਲੁਲੁ 'ਚ ਅਮਰੀਕੀ ਪ੍ਰਸ਼ਾਂਤ ਕਮਾਨ ਦਾ ਦੌਰਾ ਕਰਨਗੇ ਅਤੇ 12 ਅਪ੍ਰੈਲ ਨੂੰ ਵਾਸ਼ਿੰਗਟਨ ਪਰਤਨਗੇ। ਇਸ ਤੋਂ ਬਾਅਦ ਉਹ ਮਈ 'ਚ ਏਸ਼ੀਆ ਦੀ ਆਪਣੀ ਦੂਜੀ ਯਾਤਰਾ ਕਰਨਗੇ।

  • ਵਾਸ਼ਿੰਗਟਨ
  • ਅਮਰੀਕਾ
  • ਏਸ਼ਟਨ ਕਾਰਟਰ
  • Washington
  • America
  • Ashton Carter

ਸਮੁੰਦਰ 'ਚ ਦੋ ਮਹੀਨੇ ਭਟਕਿਆ, ਕੱਚੀਆਂ ਮੱਛੀਆਂ ਖਾਧੀਆਂ ਤਾਂ ਜਾ ਕੇ ਜ਼ਿੰਦਗੀ ਤੋਂ ਮੌਤ ਹਾਰੀ (ਦੇਖੋ ਤਸਵੀਰਾਂ)

NEXT STORY

Stories You May Like

  • iran  president  maulana yasoob abbas  india  masoud pezeshkian
    ਈਰਾਨੀ ਰਾਸ਼ਟਰਪਤੀ ਨੂੰ ਮਿਲੇ ਮੌਲਾਨਾ ਯਾਸੂਬ ਅੱਬਾਸ, ਭਾਰਤ-ਈਰਾਨ ਸੰਬੰਧ ਮਜ਼ਬੂਤ ਕਰਨ 'ਤੇ ਜ਼ੋਰ
  • india  morocco  defense cooperation  meeting
    ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
  • chinese president xi jinping to visit india
    7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • nia  india  infiltration  american citizen
    ਭਾਰਤ 'ਚ ਘੁਸਪੈਠ ! ਅਮਰੀਕੀ ਨਾਗਰਿਕ ਸਣੇ 7 ਖ਼ਿਲਾਫ਼ ਦੋਸ਼ ਪੱਤਰ ਦਾਇਰ
  • russian president vladimir putin to visit india
    ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ
  • indian americans honored
    ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ
  • malik demands railway minister to run amritsar mumbai vande bharat sleeper train
    ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
Trending
Ek Nazar
diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian origin man wanted
      ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ
    • hormuz ship targeted
      ਹੋਰਮੁਜ਼ 'ਚ ਇਰਾਨੀ ਜਹਾਜ਼ ਨੂੰ ਬਣਾਇਆ ਗਿਆ ਨਿਸ਼ਾਨਾ ! 1 ਦੀ ਮੌਤ, 4 ਹੋਰ ਜ਼ਖ਼ਮੀ
    • visa sponsorship
      ਵਿਦੇਸ਼ ’ਚ ਨੌਕਰੀ ਮਿਲਣੀ ਹੋਈ ਔਖੀ ! ਮਹਿੰਗੇ ਵੀਜ਼ਾ ਸਪਾਂਸਰਸ਼ਿਪ ਨੇ ਵਧਾਈਆਂ...
    • world oil supply chain
      ਇਤਿਹਾਸ ਦੇ ਸਭ ਤੋਂ ਵੱਡੇ ਊਰਜਾ ਸੰਕਟ ਦਾ ਮੰਡਰਾ ਰਿਹੈ ਖ਼ਤਰਾ ! ਬੁਰੀ ਤਰ੍ਹਾਂ...
    • russia ukraine
      ਯੂਕ੍ਰੇਨ ਨੇ ਰੂਸ 'ਤੇ ਮੁੜ ਦਾਗੇ ਡਰੋਨ ! 2 ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
    • ganga aarti
      ਲੰਡਨ 'ਚ ਥੇਮਸ ਨਦੀ ਦੇ ਕੰਢੇ ਪਹਿਲੀ ਵਾਰ 'ਗੰਗਾ ਆਰਤੀ' ਦਾ ਆਯੋਜਨ
    • trump talks to zelenskyy
      'ਰੂਸ ਦੇ ਫਿਊਲ ਟਿਕਾਣਿਆਂ 'ਤੇ ਹਮਲੇ ਰੋਕੇ ਯੂਕ੍ਰੇਨ..!', ਟਰੰਪ ਨੇ ਜ਼ੇਲੈਂਸਕੀ...
    • pakistan missing girls
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ...
    • oman ship
      ਓਮਾਨ ਨੇੜੇ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ...
    • italy  nagar kirtan organized to mark the parkash purab
      ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +