Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:30:32 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਗੋਡਿਆਂ ਦੇ ਦਰਦ ਸਬੰਧੀ ਵਹਿਮ

HEALTH News Punjabi(ਸਿਹਤ)

ਗੋਡਿਆਂ ਦੇ ਦਰਦ ਸਬੰਧੀ ਵਹਿਮ

  • Updated: 05 Apr, 2015 12:12 AM
Health
article
  • Share
    • Facebook
    • Tumblr
    • Linkedin
    • Twitter
  • Comment

ਗੋਡਿਆਂ ਦਾ ਦਰਦ (ਆਰਥਰਾਈਟਿਕ ਨੀ ਪੇਨ) ਜ਼ਿਆਦਾ ਦਰਦ ਦੇਣ ਵਾਲਾ ਹੁੰਦਾ ਹੈ। ਇਸ ਦੇ ਸਬੰਧ ਵਿਚ ਬਹੁਤ ਸਾਰੇ ਵਹਿਮ ਲੋਕਾਂ ਵਿਚ ਮੌਜੂਦ ਹਨ। ਆਓ ਜਾਣਦੇ ਹਾਂ ਇਨ੍ਹਾਂ ਵਹਿਮਾਂ ਅਤੇ ਇਨ੍ਹਾਂ ਦੇ ਸੱਚ ਬਾਰੇ-
ਵਹਿਮ-1 : ਇਹ ਕੈਲਸ਼ੀਅਮ ਅਤੇ ਵਿਟਾਮਿਨ ਡੀ ਦੀ ਕਮੀ ਨਾਲ ਹੁੰਦਾ ਹੈ
ਓਸਿਟਓਆਰਥਰਾਈਟਿਸ ਸਰੀਰ ਦੀ ਉਮਰ ਵਧਣ ਦੀ ਆਮ ਪ੍ਰਕਿਰਿਆ ਕਾਰਨ ਹੁੰਦਾ ਹੈ। ਅੱਖਾਂ ਵਿਚ ਜਿਵੇਂ ਮੋਤੀਆ ਉਤਰਨਾ ਅਤੇ ਵਾਲਾਂ ਦਾ ਚਿੱਟਾ ਹੋਣਾ। ਕੁਝ ਲੋਕਾਂ ਵਿਚ ਇਹ ਛੇਤੀ ਪੈਦਾ ਹੋ ਜਾਂਦਾ ਹੈ ਜਦੋਂ ਕਿ ਕਈਆਂ ਵਿਚ ਦੇਰ ਨਾਲ। ਕੈਲਸ਼ੀਅਮ ਅਤੇ ਵਿਟਾਮਿਨ ਡੀ ਦੀ ਘਾਟ ਨਾਲ ਹੱਡੀਆਂ ਵਿਚ ਦਰਦ ਅਤੇ ਥਕਾਵਟ ਪੈਦਾ ਹੁੰਦੀ ਹੈ ਨਾ ਕਿ ਜੋੜਾਂ ਦਾ ਦਰਦ।
ਵਹਿਮ-2 : ਨੈਚਰੋਪੈਥੀ ਅਤੇ ਮਸਾਜ ਹੀ ਇਸਦਾ ਹੱਲ ਹੈ
ਆਇਲ ਮਸਾਜ ਜਿਵੇਂ ਨੈਚੁਰਲ ਟ੍ਰੀਟਮੈਂਟ ਅਸਥਾਈ ਤੌਰ 'ਤੇ ਖੂਨ ਦੇ ਪ੍ਰਵਾਹ ਨੂੰ ਵਧਾ ਕੇ ਗੋਡਿਆਂ ਦੇ ਦਰਦ ਵਿਚ ਰਾਹਤ ਦਿੰਦੇ ਹਨ ਅਤੇ ਕੁਝ ਦੇਰ ਲਈ ਦਰਦ ਵੀ ਦੂਰ ਹੋ ਜਾਂਦੀ ਹੈ। ਫਿਜ਼ਿਓਥੈਰੇਪੀ ਦੀ ਅਸਲ ਭੂਮਿਕਾ ਜੋੜਾਂ ਦੇ ਨੇੜੇ-ਤੇੜੇ ਦੀਆਂ ਮਾਸਪੇਸ਼ੀਆਂ ਦੀ ਤਾਕਤ ਅਤੇ ਸਟੈਮਿਨਾ ਨੂੰ ਸੁਧਾਰਨ 'ਚ ਹੈ, ਜਿਸ ਨਾਲ ਜੋੜਾਂ 'ਤੇ ਪੈਣ ਵਾਲੇ ਦਬਾਅ ਘੱਟ ਹੋ ਸਕਦੇ ਹਨ।
ਵਹਿਮ-3 : ਦਵਾਈਆਂ ਨਾਲ ਹਰ ਚੀਜ਼ ਦਾ ਇਲਾਜ
ਗੋਡਿਆਂ ਦੇ ਦਰਦ ਦੇ ਸ਼ੁਰੂਆਤੀ ਦੌਰ ਵਿਚ ਦਵਾਈਆਂ ਦਰਦ ਨੂੰ ਘੱਟ ਕਰ ਸਕਦੀਆਂ ਹਨ ਪਰ ਦਵਾਈਆਂ ਦਾ ਲੰਮੇ ਸਮੇਂ ਤੱਕ ਇਸਤੇਮਾਲ ਸਾਡੇ ਲਿਵਰ ਅਤੇ ਗੁਰਦਿਆਂ ਨੂੰ ਨਸ਼ਟ ਕਰ ਸਕਦਾ ਹੈ। ਜੁਆਇੰਟ ਵਿਟਾਮਿਨਸ ਸ਼ੁਰੂਆਤੀ ਪੜਾਅ ਵਿਚ ਸਹਾਇਕ ਹੋ ਸਕਦੇ ਹਨ ਪਰ ਤਿੰਨ ਮਹੀਨੇ ਬਾਅਦ ਇਨ੍ਹਾਂ ਦੀ ਕੋਈ ਭੂਮਿਕਾ ਗੋਡਿਆਂ ਦਾ ਦਰਦ ਘੱਟ ਕਰਨ ਵਿਚ ਨਹੀਂ ਰਹਿੰਦੀ।
ਵਹਿਮ-4 : ਸੋਟੀ ਦਾ ਇਸਤੇਮਾਲ ਨਹੀਂ
ਸੋਟੀ ਦੀ ਵਰਤੋਂ ਨਾਲ ਦਰਦ ਤੋਂ ਪੀੜਤ ਗੋਡਿਆਂ ਨੂੰ ਆਰਾਮ ਮਿਲਦਾ ਹੈ ਅਤੇ ਸਰੀਰ ਨੂੰ ਸਥਿਰਤਾ ਮਿਲਦੀ ਹੈ। ਵਿਸ਼ੇਸ਼ ਕਰਕੇ ਅਜਿਹੀ ਥਾਂ 'ਤੇ ਚਲਦੇ ਹੋਏ ਜੋ ਸਮਤਲ ਨਾ ਹੋਵੇ। ਸੋਟੀ ਫੜ ਕੇ ਚੱਲਣਾ ਗੋਡਿਆਂ ਦੇ ਦਰਦ ਤੋਂ ਪੀੜਤ ਵਿਅਕਤੀ ਦੀ ਸੁਤੰਤਰਤਾ ਦਾ ਸੰਕੇਤ ਹੈ।
ਵਹਿਮ-5 : ਗੋਡਿਆਂ ਦੇ ਇੰਜੈਕਸ਼ਨ ਅਪਾਹਿਜ ਬਣਾ ਸਕਦੇ ਹਨ
ਅਜਿਹੇ ਇੰਜੈਕਸ਼ਨ ਸਿਰਫ ਆਰਥੋਪੈਡਿਕ ਸਰਜਨ ਹੀ ਦੇ ਸਕਦੇ ਹਨ, ਇਸ ਲਈ ਇਹ ਸੁਰੱਖਿਅਤ ਹਨ। ਇਨ੍ਹਾਂ ਦੇ ਸਾਈਡ ਇਫੈਕਟਸ ਹੋ ਸਕਦੇ ਹਨ ਪਰ ਉਹ ਵੱਧ ਗੰਭੀਰ ਨਹੀਂ ਹੁੰਦੇ। ਆਰਥਰਾਈਟਸ ਨੀ ਪੇਨ ਵਿਚ ਇਹ ਕਾਫੀ ਰਾਹਤ ਦਿੰਦੇ ਹਨ।

  • ਕੈਲਸ਼ੀਅਮ
  • ਵਿਟਾਮਿਨ ਡੀ
  • ਆਇਲ ਮਸਾਜ
  • calcium
  • vitamin d
  • oil massage

ਬੱਚਿਆਂ ਦੇ ਸਟੇਮ ਸੈੱਲ ਨੂੰ ਸੁਰੱਖਿਅਤ ਰੱਖਣਾ

NEXT STORY

Stories You May Like

  • sharad pawar admitted to mumbai hospital
    ਸ਼ਰਦ ਪਵਾਰ ਮੁੰਬਈ ਦੇ ਹਸਪਤਾਲ 'ਚ ਦਾਖਲ, ਜਾਣੋ ਸਿਹਤ ਸਬੰਧੀ ਤਾਜ਼ਾ ਅਪਡੇਟ
  • buffer zones  places of worship  america
    ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
  • paperwork for wheat procurement started late  brahmpura
    ਦੇਰ ਨਾਲ ਸ਼ੁਰੂ ਹੋਈ ਕਣਕ ਖਰੀਦ ਸਬੰਧੀ ਕਾਗਜ਼ੀ ਕਾਰਵਾਈ : ਬ੍ਰਹਮਪੁਰਾ
  • asaram ashram land dispute illegal encroachment
    ਆਸ਼ਰਮ ਦੀ ਜ਼ਮੀਨ ਸਬੰਧੀ ਆਸਾਰਾਮ ਟਰੱਸਟ ਦੀ ਅਪੀਲ ਖਾਰਿਜ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • daisy shah s big revelation on the casting couch
    ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ
  • attack on person  moga police
    ਸਾਂਝੀ ਵੱਟ ਤੋਂ ਕਮਾਦ ਪੁੱਟਣ ਸਬੰਧੀ ਹੋਏ ਝਗੜੇ ’ਚ ਇਕ ਜ਼ਖਮੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +