Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:12:25 PM

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • right to pension  high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਕੀ ਤੁਸੀਂ ਦੇਖੀਆਂ ਹਨ ਸ਼੍ਰੀਦੇਵੀ ਦੀ ਛੋਟੀ ਬੇਟੀ ਦੀਆਂ ਅਜਿਹੀਆਂ ਤਸਵੀਰਾਂ?

ENTERTAINMENT News Punjabi(ਮਨੋਰੰਜਨ)

ਕੀ ਤੁਸੀਂ ਦੇਖੀਆਂ ਹਨ ਸ਼੍ਰੀਦੇਵੀ ਦੀ ਛੋਟੀ ਬੇਟੀ ਦੀਆਂ ਅਜਿਹੀਆਂ ਤਸਵੀਰਾਂ?

  • Updated: 05 Apr, 2015 12:12 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਬੇਟੀ ਜਾਨਵੀ ਨੂੰ ਤਾਂ ਦਰਸ਼ਕ ਦੇਖ ਹੀ ਚੁੱਕੇ ਹਨ। ਉਹ ਕਈ ਵਾਰ ਗਲੈਮਰਸ ਅਵਤਾਰ 'ਚ ਵੀ ਦਿੱਖ ਚੁੱਕੀ ਹੈ। ਹੁਣ ਅਜਿਹਾ ਲੱਗਦਾ ਹੈ ਕਿ ਸ਼੍ਰੀਦੇਵੀ ਦੀ ਛੋਟੀ ਬੇਟੀ ਖੁਸ਼ੀ ਵੀ ਗਲੈਮਰ ਦੀ ਦੁਨੀਆ ਨਾਲ ਜੁੜਨਾ ਚਾਹੁੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਭੈਣ ਜਾਨਵੀ ਦੀ ਤਰ੍ਹਾਂ ਹੀ ਗਲੈਮਰਸ ਅਵਤਾਰ 'ਚ ਦਿੱਖ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਇਕ ਤਸਵੀਰ 'ਚ ਉਹ ਸੈਲਫੀ ਲੈਂਦੇ ਵੀ ਦਿਖਾਈ ਦੇ ਰਹੀ ਹੈ। ਤੁਹਾਨੂੰ ਦੱਸ ਦਈਏ ਜਾਨਵੀ ਬਾਰੇ ਕਈ ਅਜਿਹੀਆਂ ਖਬਰਾਂ ਆ ਚੁੱਕੀਆਂ ਹਨ ਕਿ ਜਾਨਵੀ ਨੂੰ ਕਰਨ ਜੌਹਰ ਨੇ ਆਪਣੀ ਫਿਲਮ ਲਈ ਸਾਈਨ ਕੀਤਾ ਹੈ ਅਤੇ ਦੂਜੇ ਪਾਸੇ ਖੁਸ਼ੀ ਦਾ ਗੈਲਮਰ ਅਵਤਾਰ ਦੇਖ ਕੇ ਇਹ ਪਤਾ ਲੱਗਦਾ ਹੈ ਕਿ ਉਹ ਵੀ ਫਿਲਮਾਂ 'ਚ ਆਉਣ ਦੀ ਤਿਆਰੀ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੀਦੇਵੀ ਨੇ ਸਾਲ 1996 'ਚ ਪ੍ਰੋਡਿਊਸਰ ਬੋਨੀ ਕਪੂਰ ਨਾਲ ਵਿਆਹ ਕਰ ਲਿਆ ਸੀ। ਕਈ ਵਾਰ ਖਬਰਾਂ 'ਚ ਆ ਚੁੱਕਿਆ ਸੀ ਕਿ ਸ਼੍ਰੀਦੇਵੀ ਆਪਣੀਆਂ ਬੇਟੀਆਂ ਨੂੰ ਵੱਡੇ ਪਰਦੇ ਤੋਂ ਦੂਰ ਰੱਖਣਾ ਚਾਹੁੰਦੀ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਜਾਨਵੀ ਅਤੇ ਖੁਸ਼ੀ ਆਪਣੀ ਮਾਂ ਦੀ ਰਾਹ 'ਤੇ ਚਲਦੀਆਂ ਹਨ ਜਾਂ ਆਪਣਾ ਰਸਤਾ ਖੁਦ ਬਣਾਉਂਦੀਆਂ ਹਨ।

  • ਸ਼੍ਰੀਦੇਵੀ
  • ਖੁਸ਼ੀ
  • ਗਲੈਮਰਸ ਅਵਤਾਰ
  • Sridevi
  • khushi

90 ਦੇ ਦਹਾਕੇ 'ਚ ਹਿੱਟ ਫਿਲਮਾਂ ਦੇ ਚੁੱਕੀ ਦਿਵਿਆ ਦੀ ਮੌਤ ਹੁਣ ਤੱਕ ਬਣੀ ਰਹੀ ਰਹੱਸ (ਦੇਖੋ ਤਸਵੀਰਾਂ) (ਵੀਡੀਓ)

NEXT STORY

Stories You May Like

  • former minister daughter  bank manager  slapped
    ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ ਧਮਕੀ, ਗ੍ਰਿਫ਼ਤਾਰ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • last date to file itr today penalty will be imposed
    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ ਹਨ ਨੁਕਸਾਨ
  • gold  silver  price
    ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ Gold? ਪਹਿਲਾਂ ਚੈੱਕ ਕਰ ਲਵੋ ਅੱਜ ਦਾ ਰੇਟ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • parents children transfers property
    ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • impact of inflation
    ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ 'ਛਾਲ', ਜਾਣੋ ਕੀ ਹਨ ਨਵੇਂ ਰੇਟ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਗਲਤ ਪਛਾਣ ਕਾਰਨ ਅਟਕਿਆ ਵੀਜ਼ਾ ! ਕਰਨ ਔਜਲਾ ਦਾ ਆਸਟ੍ਰੇਲੀਆਈ ਟੂਰ ਸੰਕਟ 'ਚ, ਪਰਥ...

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +