Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    11:38:27 PM

  • parvinder singh chhota family compensation and government job

    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ...

  • accident in ludhiana

    GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ...

  • punjab police awearness

    ਤੁਹਾਨੂੰ ਵੀ ਮਿਲੇ '2,000 ਰੁਪਏ ਦਾ DIWALI...

  • punjab weather changes

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਆਪਣੇ-ਆਪਣੇ ਪਿਤਾ ਨਾਲ ਰੈਂਪ 'ਤੇ ਉਤਰੇ ਇਹ ਸਿਤਾਰੇ (ਵੀਡੀਓ)

ENTERTAINMENT News Punjabi(ਮਨੋਰੰਜਨ)

ਆਪਣੇ-ਆਪਣੇ ਪਿਤਾ ਨਾਲ ਰੈਂਪ 'ਤੇ ਉਤਰੇ ਇਹ ਸਿਤਾਰੇ (ਵੀਡੀਓ)

  • Updated: 06 Apr, 2015 12:58 PM
ਮੁੰਬਈ
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਸ਼ਨੀਵਾਰ ਦੀ ਸ਼ਾਮ ਰੈਂਪ 'ਤੇ ਇਕੱਠੇ ਨਜ਼ਰ ਆਏ। ਲੰਬੇ ਸਮੇਂ ਬਾਅਦ ਸ਼ਤਰੂਘਨ ਸਿਨਹਾ ਅਤੇ ਅਨਿਲ ਕਪੂਰ ਇਕ ਮੰਚ 'ਤੇ ਇਕੱਠੇ ਆਏ। ਇਸ ਸ਼ੋਅ 'ਚ ਅਭਿਸ਼ੇਕ ਬੱਚਨ ਨੇ ਆਪਣੀ ਮਾਂ ਜਯਾ ਬੱਚਨ ਦੇ ਨਾਲ ਰੈਂਪ 'ਤੇ ਵਾਕ ਕੀਤਾ ਅਤੇ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਪਣੇ ਪਿਤਾ ਸ਼ਤਰੂਘਨ ਸਿਨਹਾ ਨਾਲ ਰੈਂਪ ਵਾਕ ਕੀਤਾ। ਇਨ੍ਹਾਂ ਸਾਰਿਆਂ ਤੋਂ ਬਾਅਦ ਵਾਰੀ ਆਈ ਅਮਿਤਾਭ ਬੱਚਨ ਦੀ, ਉਨ੍ਹਾਂ ਨੇ ਆਪਣੀ ਬੇਟੀ ਸ਼ਵੇਤਾ ਬੱਚਨ ਦੇ ਨਾਲ ਰੈਂਪ 'ਤੇ ਵਾਕ ਕੀਤਾ ਤਾਂ ਅਨਿਲ ਕਪੂਰ ਨੇ ਆਪਣੀ ਬੇਟੀ ਸੋਨਮ ਕਪੂਰ ਨਾਲ ਰੈਂਪ ਕੀਤਾ। ਸਾਰੇ ਸਿਤਾਰੇ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਡਿਜ਼ਾਈਨ ਕੀਤਾ ਕੱਪੜਿਆਂ 'ਚ ਮਹਫਿਲ ਦੀ ਸ਼ਾਨ ਵਧਾ ਰਹੇ ਸਨ। ਇਸ ਫੈਸ਼ਨ ਸ਼ੋਅ ਦੇ ਆਯੋਜਨ ਅਦਾਕਾਰਾ ਸ਼ਬਾਨਾ ਆਜ਼ਮੀ ਨੇ ਕੀਤਾ।
ਸ਼ਬਾਨਾ ਦੇ ਪਤੀ ਜਾਵੇਦ ਅਖਤਰ ਵੀ ਆਪਣੇ ਬੇਟੇ ਫਰਹਾਨ ਅਖਤਰ ਦੇ ਨਾਲ ਰੈਂਪ 'ਤੇ ਉਤਰੇ, ਇਸ ਨਾਲ ਸ਼ੋਅ ਦੇ ਰਾਹੀਂ ਹੋਏ ਫੰਡ ਦੀ ਵਰਤੋਂ ਸ਼ਬਾਨਾ ਆਪਣੇ ਐਨ.ਜੀ.ਓ ਲਈ ਕਰੇਗੀ। ਪੰਜਵਾਂ ਸਾਲਾਨਾ 'ਮਿਜਵਾਂ-ਦਿ ਲਿਗੇਸੀ' ਫੈਸ਼ਨ ਸ਼ੋਅ ਦਾ ਆਯੋਜਨ ਸ਼ਬਾਨਾ ਆਜ਼ਮੀ ਦੇ ਪਿਤਾ ਮਸ਼ਹੂਰ ਸ਼ਾਇਦ ਕੈਫੀ ਆਜ਼ਮੀ ਦੀ ਯਾਦ 'ਚ ਕੀਤਾ ਗਿਆ ਸੀ।

    ਕਵਰ ਪੇਜ 'ਤੇ ਛਾਇਆ ਨਰਗਿਸ ਦਾ ਹੌਟ ਜਲਵਾ (ਦੇਖੋ ਤਸਵੀਰਾਂ)

    NEXT STORY

    Stories You May Like

    • some parents are selling their children out of desperation or greed for money
      ‘ਮਜਬੂਰੀ ਜਾਂ ਧਨ ਦੇ ਲਾਲਚ ’ਚ’ ਆਪਣੇ ਬੱਚਿਆਂ ਨੂੰ ਵੇਚ ਰਹੇ ਕੁਝ ਮਾਤਾ-ਪਿਤਾ!
    • work becomes easier with ai but
      AI ਨਾਲ ਕੰਮ ਆਸਾਨ ਪਰ ਆਪਣੇ ਆਪ ’ਤੇ ਭਰੋਸਾ ਕਮਜ਼ੋਰ ਹੋਣ ਦਾ ਖਤਰਾ
    • microsoft to lay off 60 000 employees  company gives this offer
      ਆਪਣੇ 60,000 ਮੁਲਾਜ਼ਮਾਂ ਨੂੰ ਨੌਕਰਿਓਂ ਕੱਢੇਗੀ Microsoft, ਕੰਪਨੀ ਨੇ ਦਿੱਤਾ ਇਹ ਆਫ਼ਰ
    • india defeated china 5 2 in their second match
      ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
    • father  son  police  family  wife
      ਕਲਯੁਗੀ ਪਿਓ ਦਾ ਖ਼ੌਫ਼ਨਾਕ ਕਾਰਾ ! ਆਪਣੇ ਇਕਲੌਤੇ ਪੁੱਤ ਦੀ ਦੇ'ਤੀ 'ਬਲੀ', ਮਗਰੋਂ ਲਾਸ਼ ਨਾਲ...
    • mohali social worker fulfilling government  s responsibility
      ਸਰਕਾਰ ਦੀ ਜ਼ਿੰਮੇਵਾਰੀ ਨਿਭਾ ਰਿਹਾ ਮੋਹਾਲੀ ਦਾ ਸਮਾਜ ਸੇਵੀ, 8 ਸਾਲਾਂ ਤੋਂ ਆਪਣੇ ਖਰਚੇ ’ਤੇ ਭਰ ਰਿਹੈ ਸੜਕਾਂ ਦੇ ਖੱਡੇ
    • big incident
      ਮੰਦਰ ਕੰਪਲੈਕਸ 'ਚ ਨੌਜਵਾਨ ਦਾ ਕਾਰਾ ! ਆਪਣੇ ਹੀ ਭਰਾ ਦਾ...
    • asian champions trophy  star players of the indian hockey team will play
      ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ: ਪੰਜਾਬ 'ਚ ਆਪਣੇ ਘਰੇਲੂ ਮੈਦਾਨ 'ਤੇ ਖੇਡਣਗੇ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ
    • clash in jalandhar
      ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
    • punjab weather changes
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
    • high court takes a strict stance on the lpu case
      LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
    • verka milk canter overturns on gt road in jalandhar after hitting a divider
      ਜਲੰਧਰ 'ਚ ਡਿਵਾਈਡਰ ਨਾਲ ਟਕਰਾ ਕੇ GT ਰੋਡ 'ਤੇ ਪਲਟਿਆ ਦੁੱਧ ਨਾਲ ਭਰਿਆ ਕੈਂਟਰ
    • a trailer full of straw caught fire after colliding with high voltage wires
      ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
    • road accident in goraya highway
      ਥ੍ਰੀ-ਵ੍ਹੀਲਰ ਚਾਲਕ ਨੂੰ ਨੀਂਦ ਆਉਣ ਜੀਪ ਤੇ ਕਾਰ ਨਾਲ ਟਕਰਾਇਆ, ਵਾਹਨ ਨੁਕਸਾਨੇ
    • millions in fines collected from passengers october ticket checking drive
      ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50...
    Trending
    Ek Nazar
    indian national in riyadh

    10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

    after tiger and tushar  now this actor has received a threat

    ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

    debbie wasserman won  election

    ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

    big b reveals jaya bachchan called him lambu ji after marriage

    ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

    ami bera won election

    ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

    lpg prices increase

    ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

    crpf  personnel  narendra modi  historic year

    CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

    student agreement uk india

    ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

    man cleaning teeth toothbrush stomach

    ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

    nihang singhs beat up drunkards

    ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

    akhilesh yadav  dhirendra shastri  lord ram  lord krishna

    'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

    ragging complaints against 12 colleges  allegations against 100 students

    12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

    famous singer loses battle against breast cancer

    ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

    famous bollywood singer announces separation from husband

    ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

    transport minister resigned

    ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

    a ghost started appearing in dreams and scaring me

    ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

    india and israel voted

    ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

    indian american voters l

    ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਮਨੋਰੰਜਨ ਦੀਆਂ ਖਬਰਾਂ
      • famous singer loses battle against breast cancer
        ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...
      • famous bollywood singer announces separation from husband
        ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...
      • chaar yaar  series
        ਚਾਰ ਯਾਰ ਦੀ ਕਹਾਣੀ ’ਚ ਦੋਸਤੀ ਹੈ ਸਭ ਤੋਂ ਅਹਿਮ, ਬਾਕੀ ਸਾਰੇ ਉਤਾਰ-ਚੜ੍ਹਾਅ ਉਸੇ...
      • minister  s bold statement amid daler mehndi controversy
        'ਅਸਤੀਫ਼ਾ ਦੇ ਦੇਵਾਂਗਾ, ਪਰ ਮਾਫ਼ੀ ਨਹੀਂ ਮੰਗਾਂਗਾ', ਦਲੇਰ ਮਹਿੰਦੀ ਵਿਵਾਦ 'ਚ...
      • veteran bollywood actor receives death threat
        '5 ਕਰੋੜ ਦਿਓ ਨਹੀਂ ਤਾਂ..!', ਬਾਲੀਵੁੱਡ ਦੇ ਦਿੱਗਜ ਅਦਾਕਾਰ ਨੂੰ ਮਿਲੀ ਜਾਨੋਂ...
      • the last rites of dinesh olakh s son
        ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
      • during the show singer gagan became emotional
        ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
      • divit auluck last rituals
        Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
      • tiger shroff firing case women arrest
        Tiger Shroff ਫਾਇਰਿੰਗ ਕੇਸ 'ਚ 13ਵੀਂ ਗ੍ਰਿਫ਼ਤਾਰੀ, ਮੁੰਬਈ ਕ੍ਰਾਈਮ ਬ੍ਰਾਂਚ...
      • ban imposed on dia mirza
        ਦੀਆ ਮਿਰਜ਼ਾ 'ਤੇ ਲੱਗਿਆ ਬੈਨ: ਮੁੰਬਈ ਮੇਅਰ ਨੇ PM ਤੇ ਹਿੰਦੂਤਵ ਖ਼ਿਲਾਫ਼ ਬੋਲਣ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +