Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:20:10 PM

  • trump claims about oil prices

    ਜੰਗ ਜਿੱਤਦੇ ਹੀ ਤੇਲ ਹੋਵੇਗਾ ਸਸਤਾ ! 2 ਡਾਲਰ ਤੋਂ...

  • know the qualities that made john ternus the ceo of apple

    ਨਾ ਕੋਈ ਵੱਡੀ ਡਿਗਰੀ, ਨਾ MBA ! ਜਾਣੋ ਕਿਸ ਖ਼ਾਸੀਅਤ...

  • pakistanis trapping indians

    ਜ਼ਰਾ ਬਚ ਕੇ..! ਭਾਰਤੀ ਨੌਜਵਾਨਾਂ ਨੂੰ ਸ਼ਿਕਾਰ ਬਣਾ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਲਾਸ ਏੇਂਜਲਸ
  • ਤੁਹਾਨੂੰ ਉਠਾਏਗਾ ਪਰ ਤੁਹਾਡੇ ਪਾਰਟਨਰ ਦੀ ਨੀਂਦ ਨਹੀਂ ਉਡਾਏਗਾ ਇਹ ਖਾਸ ਅਲਾਰਮ

INTERNATIONAL News Punjabi(ਵਿਦੇਸ਼)

ਤੁਹਾਨੂੰ ਉਠਾਏਗਾ ਪਰ ਤੁਹਾਡੇ ਪਾਰਟਨਰ ਦੀ ਨੀਂਦ ਨਹੀਂ ਉਡਾਏਗਾ ਇਹ ਖਾਸ ਅਲਾਰਮ

  • Updated: 07 Apr, 2015 02:22 PM
ਲਾਸ ਏੇਂਜਲਸ
article
  • Share
    • Facebook
    • Tumblr
    • Linkedin
    • Twitter
  • Comment


ਲਾਸ ਏੇਂਜਲਸ— ਜੇਕਰ ਤੁਹਾਡਾ ਪਾਰਟਨਰ ਤੁਹਾਡੀ ਸਵੇਰੇ-ਸਵੇਰੇ ਅਲਾਰਮ ਲਗਾਉਣ ਦੀ ਆਦਤ ਤੋਂ ਪਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਵਧੀਆ ਸਾਬਤ ਹੋ ਸਕਦੀ ਹੈ। ਇਕ ਇਸ ਤਰ੍ਹਾਂ ਦੀ ਡਿਵਾਈਸ ਦਾ ਨਿਰਮਾਣ ਕੀਤਾ ਹੈ, ਜੋ ਸਵੇਰ ਨੂੰ ਅਲਾਰਮ ਵਜਾ ਕੇ ਸਿਰਫ ਤੁਹਾਨੂੰ ਹੀ ਜਗਾਏਗੀ ਤੇ ਤੁਹਾਡੇ ਨਾਲ ਪਏ ਵਿਅਕਤੀ ਨੂੰ ਇਸ ਦਾ ਅਹਿਸਾਸ ਵੀ ਨਹੀਂ ਹੋਵੇਗਾ। ਇਸ ਵਿਚ ਹਾਈ ਅਲਟ੍ਰਾਸੋਨਿਕ ਤਰੰਗਾਂ ਦੇ ਮਾਧਿਅਮ ਤੋਂ ਨਿਕਲਣ ਵਾਲੇ ਰੌਸ਼ਨ ਅਤੇ ਤਰੰਗਾਂ ਦੇ ਮਾਧਿਅਮ ਨਾਲ ਸਿਰਫ ਇਕ ਵਿਅਕਤੀ ਵਿਸ਼ੇਸ਼ ਨੂੰ ਹੀ ਜਾਗ ਆਵੇਗੀ, ਜਿਸ ਲਈ ਇਹ ਅਲਾਰਮ ਲਗਾਇਆ ਜਾਵੇਗਾ ਤੇ ਉਸ ਦੇ ਜਾਗਣ ਤੋਂ ਬਾਅਦ ਹੀ ਇਹ ਅਲਾਰਮ ਬੰਦ ਵੀ ਹੋ ਜਾਵੇਗਾ।
ਇਸ ਡਿਵਾਈਸ ਦੀ ਖੋਜ ਲਾਸ ਏਂਜਲਸ ਦੀ ਫਰਮ ਲਿਊਸੇਰਾ ਲੈਬ ਨੇ ਕੀਤੀ ਹੈ। ਇਸ ਦੇ ਸੇਂਸਰ ਸੋਣ ਵਾਲੇ ਵਿਅਕਤੀ ਦੀ ਵਿਸ਼ੇਸ਼ ਦੇ ਸਰੀਰ ਦੀ ਗਰਮੀ ਨੂੰ ਪਛਾਣ ਕੇ ਉਸ ਦੇ ਚਿਹਰੇ 'ਤੇ ਹਲਕੀ ਐੱਲ. ਈ. ਡੀ. ਦਾ ਪ੍ਰਕਾਸ਼ ਪਾਉਣਾ ਸ਼ੁਰੂ ਕਰ ਦੇਣਗੇ, ਜੋ ਸੂਰਜ ਦੀ ਰੌਸ਼ਨੀ ਵਰਗਾ ਅਹਿਸਾਸ ਦੇਣਗੇ। ਇਸ ਦੇ ਨਾਲ ਹੀ ਇਕ ਸੰਗੀਤ ਵੱਜੇਗਾ। ਇਹ ਸਭ ਸਿਰਫ ਉਸ ਵਿਅਕਤੀ ਲਈ ਹੋਵੇਗਾ, ਜਿਸ ਲਈ ਇਹ ਅਲਾਰਮ ਲਗਾਇਆ ਗਿਆ ਹੈ। ਨਾਲ ਦੇ ਪਏ ਵਿਅਕਤੀ ਨੂੰ ਇਸ ਦੀ ਭਿਣਕ ਵੀ ਨਹੀਂ ਲੱਗੇਗੀ। ਇਹ ਡਿਵਾਈਸ ਰਿਚਾਰਜਏਬਲ ਬੈਟਰੀ ਅਤੇ ਵਾਈ-ਫਾਈ ਪ੍ਰੋਸੈਸਰ ਨਾਲ ਵੀ ਜੁੜੀ ਰਹਿਣ ਦੇ ਕਾਰਨ ਇਹ ਫੋਨ ਐਪ ਤੋਂ ਵੀ ਸੰਚਾਲਿਤ ਹੋ ਸਕੇਗਾ।

  • ਅਲਾਰਮ
  • ਪਾਰਟਨਰ
  • alarm
  • partner
  • sleep

ਯੂਕੇ 'ਚ ਸ਼ਰਮਨਾਕ ਕਾਰਾ ਕਰਕੇ ਪੰਜਾਬ ਦੌੜ ਆਇਆ ਚੰਡੀਗੜ੍ਹ ਦਾ ਮੁੰਡਾ!

NEXT STORY

Stories You May Like

  • air india plane  smoke alarm  flying
    ਹਵਾ 'ਚ ਉੱਡਦੇ Air India ਦੇ ਜਹਾਜ਼ 'ਚ ਧੂੰਏਂ ਦਾ ਅਲਾਰਮ! ਲਖਨਊ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
  • truck  sleep  accident
    ਨੀਂਦ ਦੀ ਝਪਕੀ ਨੇ ਬੇਕਾਬੂ ਕੀਤਾ ਟਰੱਕ, ਸੇਮ ਨਾਲੇ ’ਚ ਡਿੱਗਿਆ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • government schools
    ਸਰਕਾਰੀ ਸਕੂਲਾਂ ਦੀ ਗਿਣਤੀ ਘੱਟ ਹੋਈ, ਪਰ ਘਬਰਾਉਣ ਦੀ ਗੱਲ ਨਹੀਂ
  • make this special face pack to enhance the glow of your face
    ਚਿਹਰੇ ਦੀ ਚਮਕ ਵਧਾਉਣ ਲਈ ਘਰ 'ਚ ਹੀ ਬਣਾਓ ਇਹ ਖਾਸ ਫੇਸਪੈਕ
  • the right direction for storing your wardrobe will make you wealthy
    ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
  • dosanjh show entry
    ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • flight services resumed
      ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ
    •    then crude oil will become more expensive
      ...ਤਾਂ ਹੋਰ ਮਹਿੰਗਾ ਹੋਵੇਗਾ ਕੱਚਾ ਤੇਲ, ਜਾ ਸਕਦੈ 120 ਡਾਲਰ ਤੋਂ ਪਾਰ
    • petrol prices increased
      ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ ਈਰਾਨੀ ਨਾਗਰਿਕਾਂ ਦੀ ਵਧੀ ਚਿੰਤਾ
    • baps eiffel tower
      BAPS ਵਫ਼ਦ ਦੇ ਦੌਰੇ ਦੌਰਾਨ ਔਰਤਾਂ ਨੂੰ ਕੀਤਾ ਗਿਆ 'ਪਾਸੇ' ! ਵਿਵਾਦ ਮਗਰੋਂ...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • h 1b visa
      ਮੁੜ ਵਧੇਗੀ  H-1B ਵੀਜ਼ਾ ਫੀਸ ! ਭਾਰਤੀ ਪੇਸ਼ੇਵਰਾਂ ਦੀ ਵਧੇਗੀ ਮੁਸ਼ਕਲ
    • iran signals new defense strategy
      ਖ਼ਤਰਾ ਪੈਦਾ ਹੋਣ ਤੋਂ ਪਹਿਲਾਂ ਹੀ ਕਰਾਂਗੇ ਕਾਰਵਾਈ! ਈਰਾਨ ਨੇ ਕਰ'ਤਾ ਐਲਾਨ
    • indians visa free entry
      ਭਾਰਤੀ ਪਾਸਪੋਰਟ ਹੋਲਡਰਾਂ ਲਈ ਵੱਡੀ ਖ਼ਬਰ ; ਇਸ ਦੇਸ਼ ਨੇ 60 ਤੋਂ ਘਟਾ ਕੇ 30 ਦਿਨ...
    • in memory of martyr bhai jaswant singh khalra
      ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਕਰਮਨ ਗੁਰਦੁਆਰੇ ’ਚ ਗੂੰਜੀਆਂ ਕਵੀਸ਼ਰੀ...
    • indian woman alleges police forcibly sending husband to russian army
      ਭਾਰਤੀ ਔਰਤ ਦਾ ਦੋਸ਼- ਪਤੀ ਨੂੰ ਜਬਰੀ ਰੂਸੀ ਫੌਜ ’ਚ ਭੇਜ ਰਹੀ ਪੁਲਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +