Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:30:15 PM

  • high court rejects sanjeev arora  s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • harsimrat kaur badal visited parvinder jhota s home to share in the grief

    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ...

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਿਲਾਨ/ਇਟਲੀ
  • ਨਗਰ ਕੀਤਰਨ ਤੇ ਗੁਰਦੁਆਰਾ ਇਮਾਰਤ ਦੀ ਰਜਿਸਟਰੀ ਸਬੰਧੀ ਵਿਚਾਰਾਂ ਹੋਈਆਂ

INTERNATIONAL News Punjabi(ਵਿਦੇਸ਼)

ਨਗਰ ਕੀਤਰਨ ਤੇ ਗੁਰਦੁਆਰਾ ਇਮਾਰਤ ਦੀ ਰਜਿਸਟਰੀ ਸਬੰਧੀ ਵਿਚਾਰਾਂ ਹੋਈਆਂ

  • Updated: 07 Apr, 2015 03:14 PM
ਮਿਲਾਨ/ਇਟਲੀ
article
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ)-ਇਟਲੀ ਦੀ ਰਾਜਧਾਨੀ ਰੋਮ ਵਿਖੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਸਬੰਧੀ ਸਿੱਖ ਆਗੂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਵਿਖੇ ਹੋਈ, ਜਿਸ ਦੌਰਾਨ ਕਰਵਾਏ ਜਾ ਰਹੇ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਲੈਕੇ ਵਿਸ਼ੇਸ ਵਿਚਾਰਾਂ ਕੀਤੀਆਂ ਗਈਆਂ।ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੰਗਤਾਂ ਦੇ ਨਾਂ ਕਰਵਾਉਣ ਲਈ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਆਉਂਦੇ ਦਿਨਾਂ 'ਚ 45 ਹਜ਼ਾਰ ਯੂਰੋ ਦੀ ਰਾਸ਼ੀ ਇਕੱਠੀ ਕਰਕੇ ਰਹਿੰਦੇ ਟੈਕਸ ਤਾਰਕੇ ਬਿਲਡਿੰਗ ਨੂੰ ਹਰਿਗੋਬਿੰਦ ਸੇਵਾ ਸੋਸਾਇਟੀ ਦੇ ਨਾਂ ਕਰਵਾ ਲਿਆ ਜਾਵੇਗਾ।ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਮੁੱਖ ਸੇਵਾਦਾਰ ਬਲਬੀਰ ਸਿੰਘ ਦੇ ਨਾਂ ਹੈ, ਜੋ ਨਗਰ ਕੌਂਸਲ ਦਾ ਰਹਿੰਦਾ ਬਕਾਇਆ ਮੋੜ ਕੇ ਰਜਿਸਟਰੀ ਸੰਗਤ ਦੇ ਨਾਂ ਕਰਵਾ ਲਈ ਜਾਵੇਗੀ।ਇਸ ਦੌਰਾਨ 19 ਅਪ੍ਰੈਲ ਨੂੰ ਇਟਲੀ ਦੀ ਰਾਜਧਾਨੀ ਰੋਮ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਲਾਨਾ ਨਗਰ ਕੀਰਤਨ ਨੂੰ ਲੈਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ, ਜਿਸ ਦੌਰਾਨ ਪੁੱਜ ਰਹੇ ਜੱਥੇ ਸੰਗਤਾਂ ਨੂੰ ਨਿਹਾਲ ਕਰਨਗੇ।ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਈ ਸੰਸਦ ਮੈਂਬਰ ਤੇ ਉੱਚ ਅਹੁੱਦਿਆਂ ਤੇ ਬਿਰਾਜਮਾਨ ਸਖਸ਼ੀਅਤਾਂ ਵੀ ਸ਼ਿਰਕਤ ਕਰਨਗੀਆਂ।

  • ਰੋਮ
  • ਲਾਦੀਸਪੋਲੀ
  • Rome
  • ladisapoli
  • ਇਮਾਰਤ

ਸਾਵਧਾਨ! ਮਾਸੂਮ ਬੱਚਿਆਂ 'ਤੇ ਮੰਡਰਾ ਰਿਹੈ ਖਤਰਾ (ਦੇਖੋ ਤਸਵੀਰਾਂ)

NEXT STORY

Stories You May Like

  • central noida  building  third floor  young man
    ਸੈਂਟਰਲ ਨੋਇਡਾ ’ਚ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ
  • bhai salho  s birth anniversary celebrated at gurdwara tobha bhai salho
    ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ ਗਿਣਤੀ 'ਚ ਨਤਮਸਤਕ ਹੋਈਆਂ ਸੰਗਤਾਂ
  • major action by the municipal corporation ahead of gurpurab
    ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ 'ਤੇ ਚਲਾ ਰਿਹਾ ਨਗਰ ਨਿਗਮ
  • woman dead on road accident
    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • fire in german building
    ਜਰਮਨੀ 'ਚ ਇਮਾਰਤ ਨੂੰ ਲੱਗੀ ਅੱਗ, 3 ਭਾਰਤੀਆਂ ਦੀ ਮੌਤ ਤੇ 5 ਜ਼ਖ਼ਮੀ
  • seven story building collapses
    ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ (ਤਸਵੀਰਾਂ)
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • shooting at an american school
      ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ ਅਧਿਆਪਕ ਸਣੇ 5 ਦੀ ਮੌਤ,...
    • canton fair 2026 begins in guangzhou
      ਕੈਂਟਨ ਫੇਅਰ-2026 ਦਾ ਗੁਆਂਗਜ਼ੂ ’ਚ ਆਗਾਜ਼, ਭਾਰਤ ਸਣੇ ਦੁਨੀਆ ਭਰ ਦੇ ਉਦਯੋਗਪਤੀ...
    • mehakpreet kaur excelled in the subject of medicine biotechnology
      ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ...
    • houthi missile attack on presidential palace in aden
      ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ...
    • saudi arabia has executed 2 bangladeshi nationals
      ਸਾਊਦੀ ਅਰਬ ਨੇ 2 ਬੰਗਲਾਦੇਸ਼ੀ ਨਾਗਰਿਕਾਂ ਨੂੰ ਦਿੱਤੀ ਫਾਂਸੀ ਦੀ ਸਜ਼ਾ, ਮੱਕਾ ਦੀ...
    • yemen s houthi rebels
      ਯਮਨ ਦੇ ਹੂਤੀ ਬਾਗ਼ੀ ਚੀਨੀ ਪੁਰਜਿਆਂ ਦੀ ਵਰਤੋਂ ਕਰਕੇ ਬਣਾ ਰਿਹੈ ਬੈਲਿਸਟਿਕ...
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • ship in black sea
      ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...
    • school closed
      ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +