Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:22:13 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੋਮ/ਇਟਲੀ
  • ਇਟਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 638ਵੇਂ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ

INTERNATIONAL News Punjabi(ਵਿਦੇਸ਼)

ਇਟਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 638ਵੇਂ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ

  • Updated: 07 Apr, 2015 04:30 PM
ਰੋਮ/ਇਟਲੀ
article
  • Share
    • Facebook
    • Tumblr
    • Linkedin
    • Twitter
  • Comment

ਰੋਮ/ਇਟਲੀ (ਟੇਕ ਚੰਦ ਜਗਤਪੁਰ)- ਸਤਿਗੁਰੂ ਰਵਿਦਾਸ ਮਹਾਰਾਜ ਦੀ ਦਾ 638ਵਾਂ ਗੁਰਪੁਰਬ ਇਟਲੀ ਦੇ ਸ਼ਹਿਰ ਪੀਜਾ ਫਰੈਂਸਾਚ ਪੈਂਦੇ ਪਿੰਡ ਸਤਾਬੀਆ ਵਿਖੇ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਮਨਾਇਆ ਗਿਆ। ਇਸ ਵਿਸ਼ਾਲ ਸਮਾਗਮ 'ਚ 'ਅੰਮ੍ਰਿਤ ਬਾਣੀ' ਸ੍ਰੀ ਗੁਰੂ ਰਵਿਦਾਸ ਜੀ ਦੇ ਪਾਠ ਭੋਗ ਉਪਰੰਤ ਧਾਰਮਿਕ ਦੀਵਾਨ ਦਾ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆ ਪ੍ਰਧਾਨ ਮੁਲਕ ਰਾਜ ਅਤੇ ਚੇਅਰਮੈਨ ਸ੍ਰੀ ਪਾਲ ਚੁੰਬਰ ਬਖਲੌਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਉਪਦੇਸ਼ ਕਿਸੇ ਇਕ ਕੌਮ, ਜਾਤ, ਜਾਂ ਮਜ਼੍ਹਬ ਲਈ ਨਹੀਂ ਸਗੋ
ਸਮੁੱਚੀ ਮਨੁੱਖਤਾ ਦੇ ਭਲੇ ਹਿੱਤ ਹੈ, ਇਸ ਲਈ ਸਾਨੂੰ ਉਨ੍ਹਾਂ ਦੀ ਬਾਣੀ ਨੂੰ ਆਪਣੇ ਜੀਵਨ 'ਚ ਅਪਣਾ ਕੇ ਬੇਗਮਪੁਰੇ ਦਾ ਸੁਪਨਾ ਸਕਾਰ ਕਰਨ ਲਈ ਸਾਰਥਿਕ ਯਤਨ ਜਾਰੀ ਰੱਖਣੇ ਚਾਹੀਦੇ ਹਨ। ਇਸ ਉਪਰੰਤ ਉਚੇਚੇ ਤੌਰ 'ਤੇ ਗਾਇਕ ਪੰਮਾ ਲਧਾਣਾ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਤੇ ਅਧਾਰਿਤ ਗੀਤ ਪੇਸ਼ ਕੀਤੇ। ਇਟਲੀ ਦੇ ਗਾਇਕ ਰੇਸ਼ਮ ਪਾਲਾ ਵਾਲਾ, ਬਲਵਿੰਦਰ ਬਿੱਲਾ, ਜੁਗਿੰਦਰ ਮਹਿੰਮੀ, ਜੀਵਨ ਬੰਗਾ ਨੇ ਵੀ ਹਾਜ਼ਰੀ ਲਗਵਾਈ।ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਆਈਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ।

  • ਫਰੈਂਸਾਚ
  • ਰੋਮ
  • Rome
  • mulk raj
  • ਸਤਾਬੀਆ
  • ਮੁਲਕ ਰਾਜ

ਆਸਮਾਨ ਤੋਂ ਟੁੱਕੜੇ-ਟੁੱਕੜੇ ਹੋ ਕੇ ਬਿਖਰ ਗਿਆ ਛੋਟਾ ਜਹਾਜ਼ (ਦੇਖੋ ਤਸਵੀਰਾਂ)

NEXT STORY

Stories You May Like

  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • the election for the new committee of sri guru ravidass sabha mantova
    ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ ਦੀ ਸੰਭਾਵਨਾ
  • gurmat samagam
    ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ ਸਫਲਤਾਪੂਰਵਕ ਸੰਪੰਨ
  • the coordination committee convened a meeting
    ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • iran executes man
      ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
    • trump statement on oil
      ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +