Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    12:34:14 PM

  • miri piri khalsa march leaves for next stage from guru bir baba buddha sahib

    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gold silver prices fell sharply  silver fell by 5 thousand rupees

    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਲੇਪੋ,(ਸੀਰੀਆ)
  • ਆਈ.ਐਸ. ਨੇ ਸੀਰੀਆ 'ਚ 300 ਕੁਰਦਿਸ਼ਾਂ ਨੂੰ ਕੀਤਾ ਅਗਵਾ

INTERNATIONAL News Punjabi(ਵਿਦੇਸ਼)

ਆਈ.ਐਸ. ਨੇ ਸੀਰੀਆ 'ਚ 300 ਕੁਰਦਿਸ਼ਾਂ ਨੂੰ ਕੀਤਾ ਅਗਵਾ

  • Updated: 07 Apr, 2015 06:15 PM
ਅਲੇਪੋ,(ਸੀਰੀਆ)
article
  • Share
    • Facebook
    • Tumblr
    • Linkedin
    • Twitter
  • Comment

ਅਲੇਪੋ,(ਸੀਰੀਆ)— ਇਸਲਾਮਿਕ ਸਟੇਟ ਅੱਤਵਾਦੀਆਂ ਨੇ ਉੱਤਰ-ਪੂਰਬੀ ਸੀਰੀਆ 'ਚ ਮੌਜੂਦ ਇਕ ਚੈੱਕ ਪੁਆਇੰਟ ਦੇ ਨਜ਼ਦੀਕ ਕਰੀਬ 300 ਕੁਰਦਿਸ਼ ਨਾਗਰਿਕਾਂ ਨੂੰ ਅਗਵਾ ਕਰ ਲਿਆ ਹੈ। ਸਮਾਚਾਰ ਏਜੰਸੀ ਏ.ਐਫ.ਸੀ, ਏ.ਐਫ.ਪੀ. ਦੇ ਹਵਾਲੇ ਤੋਂ ਕੁਰਦਿਸ਼ ਅਧਿਕਾਰੀਆਂ ਅਤੇ ਸਥਾਨਕ ਪੱਤਰਕਾਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੀਰੀਆ 'ਚ ਮੁੱਖ ਕੁਰਦਿਸ਼ ਪਾਰਟੀ 'ਡੈਮੋਕ੍ਰੇਟਿਕ ਯੂਨੀਅਨ ਪਾਰਟੀ' ਨੇ ਕਿਹਾ ਕਿ ਅਲੇਪੋ ਨਾਲ ਲੱਗੇ ਅਫਰੀਨ ਸ਼ਹਿਰ 'ਚੋਂ ਜਦੋਂ ਇਹ ਕੁਰਦਿਸ਼ ਨਾਗਰਿਕ ਆਪਣੀ ਦਿਹਾੜੀ ਲੈਣ ਅਲੇਪੋ ਲਈ ਨਿਕਲੇ ਸਨ, ਉਸੇ ਸਮੇਂ ਰਸਤੇ 'ਚ ਆਈ.ਐਸ.ਆਈ.ਐਸ. ਅੱਤਵਾਦੀ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ। ਅਫਰੀਨ ਦੇ ਹੀ ਇਕ ਪੱਤਰਕਾਰ ਨੇ ਅਗਵਾ ਦੀ ਪੁੱਸ਼ਟੀ ਕਰਦੇ ਹੋਏ ਕਿਹਾ ਕਿ ਅੱਤਵਾਦੀ ਪੁਰਸ਼ਾਂ ਅਤੇ ਬੱਚਿਆਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ, ਜਦੋਂਕਿ ਮਹਿਲਾਵਾਂ ਨੂੰ ਉਨ੍ਹਾਂ ਨੇ ਛੱਡ ਦਿੱਤਾ।
ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਹੀ ਆਈ.ਐਸ.ਆਈ.ਐਸ. ਅੱਤਵਾਦੀਆਂ ਨੇ ਰਾਜਧਾਨੀ ਦਮਿਸ਼ਕ ਨਾਲ ਲੱਗੇ ਯਾਰਮੁਕ ਇਲਾਕੇ 'ਚ ਮੌਜੂਦ ਇਕ ਫਿਲਸਤੀਨੀ ਫੌਜੀ ਕੈਂਪ 'ਤੇ ਹਮਲਾ ਕਰਕੇ ਉਸ ਦੇ 90 ਫੀਸਦੀ ਹਿੱਸੇ 'ਤੇ ਕਬਜਾ ਕੀਤਾ ਸੀ। ਇਸ ਕੈਂਪ 'ਚ ਕਰੀਬ 18,000 ਨਾਗਰਿਕ ਰਹਿ ਰਹੇ ਸਨ। ਇਸ ਹਮਲੇ ਤੋਂ ਬਾਅਦ ਯੂ.ਐਨ. ਨੇ ਗਹਿਰੀ ਚਿੰਤਾ ਵੀ ਜਤਾਈ ਸੀ।

  • ਅਲੇਪੋ
  • ਸੀਰੀਆ
  • ISIS

'ਮੇਰੀ ਪੱਗ ਬੇਸ਼ੱਕ ਲਾਹ ਦਿਓ ਪਰ ਮੈਨੂੰ ਪ੍ਰਧਾਨਗੀ ਤੋਂ ਨਾ ਲਾਹੋ'

NEXT STORY

Stories You May Like

  • in nigeria  the army executed 300 people  calling them bandits
    ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ
  • gunmen kidnap 3 excise officials in balochistan
    ਬਲੋਚਿਸਤਾਨ 'ਚ ਬੰਦੂਕਧਾਰੀਆਂ ਨੇ 3 ਆਬਕਾਰੀ ਅਧਿਕਾਰੀਆਂ ਨੂੰ ਕੀਤਾ ਅਗਵਾ
  • kidnapped the driver of a trailer carrying 41 580 tons of coal
    ਅਣਪਛਾਤੇ ਵਿਅਕਤੀਆਂ ਨੇ 41.580 ਟੱਨ ਸਰੀਏ ਸਮੇਤ ਟਰਾਲੇ ਦੇ ਡਰਾਈਵਰ ਨੂੰ ਕੀਤਾ ਅਗਵਾ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump directly threatens china and russia
      'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ...
    • indian products will be expensive in america with 10  duty
      ਅਮਰੀਕਾ ’ਚ 10 ਫੀਸਦੀ ਡਿਊਟੀ ਨਾਲ ਭਾਰਤੀ ਉਤਪਾਦ ਹੋਣਗੇ ਮਹਿੰਗੇ, ਹੋਰਾਂ ਦੇਸ਼ਾਂ...
    • bangladesh president mohammed shahabuddin resigns
      ਬੰਗਲਾਦੇਸ਼ ਦੀ ਸਿਆਸਤ 'ਚ ਵੱਡੀ ਉਥਲ-ਪੁਥਲ ! ਰਾਸ਼ਟਰਪਤੀ ਸ਼ਹਾਬੁਦੀਨ ਨੇ ਦਿੱਤਾ...
    • bangladesh mistake in the official list of july martyrs
      ਬੰਗਲਾਦੇਸ਼: 'ਜੁਲਾਈ ਸ਼ਹੀਦਾਂ' ਦੀ ਸਰਕਾਰੀ ਸੂਚੀ 'ਚ ਗੜਬੜੀ, ਬਾਖ਼ਿਰ ਅਲੀ...
    • chinese activist detained in tibet after allegedly displaying dalai lama photo
      ਲਹਾਸਾ 'ਚ ਦਲਾਈ ਲਾਮਾ ਦੀ ਤਸਵੀਰ ਦਿਖਾਉਣ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ...
    • fta between india and israel concludes
      ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤੇ 'ਤੇ ਗੱਲਬਾਤ ਦਾ ਦੂਜਾ ਦੌਰ ਸਮਾਪਤ
    • wildfires in spain
      ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...
    • sri guru granth sahib ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ...
    • government indifference towards martyrs
      'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +