Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:48:07 PM

  • missing alive boy kapurthala

    ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

  • nepal floods

    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ !...

  • dera radha soami beas launches new traffic route for devotees

    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੁਆਲਾਲੰਪੁਰ
  • ਮਲੇਸ਼ੀਆ ਨੇ ਪਾਸ ਕੀਤਾ ਸਖਤ ਅੱਤਵਾਦ ਰੋਕੂ ਕਾਨੂੰਨ

INTERNATIONAL News Punjabi(ਵਿਦੇਸ਼)

ਮਲੇਸ਼ੀਆ ਨੇ ਪਾਸ ਕੀਤਾ ਸਖਤ ਅੱਤਵਾਦ ਰੋਕੂ ਕਾਨੂੰਨ

  • Updated: 08 Apr, 2015 07:19 AM
ਕੁਆਲਾਲੰਪੁਰ
article
  • Share
    • Facebook
    • Tumblr
    • Linkedin
    • Twitter
  • Comment

ਕੁਆਲਾਲੰਪੁਰ - ਇਸਲਾਮਿਕ ਸਟੇਟ ਵਰਗੇ ਅੱਤਵਾਦੀ ਸੰਗਠਨਾਂ ਵਲੋਂ ਪੈਦਾ ਹੋਣ ਵਾਲੇ ਖਤਰਿਆਂ ਨਾਲ ਨਜਿੱਠਣ ਲਈ ਮਲੇਸ਼ੀਆ ਦੀ ਸੰਸਦ ਨੇ ਅੱਜ ਇਕ ਸਖਤ ਅੱਤਵਾਦ ਰੋਕੂ ਬਿੱਲ ਪਾਸ ਕੀਤਾ ਹੈ। ਹਾਲਾਂਕਿ ਵਿਰੋਧੀ ਧਿਰ ਇਸ ਨੂੰ ਮਨੁੱਖੀ ਹੱਕਾਂ ਵਿਰੁੱਧ ਇਕ ਭਾਰੀ ਹਮਲਾ ਕਹਿ ਕੇ ਇਸ ਦੀ ਆਲੋਚਨਾ ਕਰ ਰਹੀ ਹੈ। 15 ਘੰਟਿਆਂ ਤਕ ਚੱਲੀ ਤਿੱਖੀ ਬਹਿਸ ਮਗਰੋਂ ਸੰਸਦ ਨੇ ਇਹ ਬਿੱਲ ਬਿਨਾਂ ਕਿਸੇ ਸੋਧ ਦੇ ਪਾਸ ਕਰ ਦਿੱਤਾ ਹੈ। ਇਹ ਬਿੱਲ ਅੱਤਵਾਦੀ ਸਰਗਰਮੀਆਂ 'ਚ ਸ਼ਾਮਿਲ ਵਿਅਕਤੀਆਂ ਨੂੰ ਵਰ੍ਹਿਆਂ ਤਕ ਬੰਧਕ ਬਣਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਰਗਰਮੀਆਂ 'ਤੇ ਪਾਬੰਦੀ ਲਗਾਉਣ ਦੀ ਇਜਾਜ਼ਤ ਦੇਵੇਗਾ। ਸੱਤਾਧਾਰੀ ਬੈਰਿਸਨ ਨੈਸ਼ਨਲ ਗਠਜੋੜ ਦੇ ਮੈਂਬਰਾਂ ਨੇ ਇਸਲਾਮਿਕ ਸਟੇਟ ਵਰਗੇ ਅੱਤਵਾਦੀ ਸੰਗਠਨਾਂ ਵਲੋਂ ਪੈਦਾ ਹੋ ਸਕਣ ਵਾਲੇ ਖਤਰਿਆਂ ਨਾਲ ਨਜਿੱਠਣ ਲਈ ਜ਼ਰੂਰੀ ਰੋਕਥਾਮ ਦੇ ਇਨ੍ਹਾਂ ਯਤਨਾਂ ਦਾ ਪੂਰੀ ਦ੍ਰਿੜ੍ਹਤਾ ਨਾਲ ਸਮਰਥਨ ਕੀਤਾ ਹੈ। ਇਹ ਫੈਸਲਾ ਅਧਿਕਾਰੀਆਂ ਵਲੋਂ ਉਨ੍ਹਾਂ 17 ਵਿਅਕਤੀਆਂ ਦੀ ਗ੍ਰਿਫਤਾਰੀ ਮਗਰੋਂ ਆਇਆ ਹੈ ਜੋ ਇਸ ਸੰਘਣੀ ਮੁਸਲਿਮ ਵਸੋਂ ਵਾਲੇ ਦੇਸ਼ 'ਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚ ਰਹੇ ਸਨ।
ਇਸ ਤੋਂ ਪਹਿਲਾਂ ਉਪਗ੍ਰਹਿ ਮੰਤਰੀ ਵਾਨ ਜੁਨੇਦੀ ਜਾਫਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੀਰੀਆ ਤੋਂ ਪਰਤਣ ਵਾਲੇ ਦੋ ਸ਼ੱਕੀ ਅੱਤਵਾਦੀਆਂ ਸਮੇਤ 17 ਮਲੇਸ਼ੀਆਈ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਪਤਾ ਲੱਗਦਾ ਹੈ ਕਿ ਉਹ ਸ਼ੱਕੀ ਅੱਤਵਾਦੀ ਹਥਿਆਰ ਹਾਸਿਲ ਕਰਨ ਮਲੇਸ਼ੀਆ ਦੇ ਫੌਜੀ ਕੈਂਪਾਂ ਅਤੇ ਪੁਲਸ ਥਾਣਿਆਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਲਈ ਇਹ ਕਾਨੂੰਨ ਜ਼ਰੂਰੀ ਸੀ ਕਿ ਅਜਿਹੀਆਂ ਘਟਨਾਵਾਂ ਵਾਪਰਨ ਦੀ ਉਡੀਕ ਕਰਨ ਦੀ ਬਜਾਏ ਪਹਿਲਾਂ ਹੀ ਰੋਕ ਦਿੱਤੀਆਂ ਜਾਣ। ਅਜਿਹੀਆਂ ਘਟਨਾਵਾਂ ਨੂੰ ਇਹ ਕਾਨੂੰਨ ਰੋਕੇਗਾ।

  • ਅੱਤਵਾਦੀ
  • ਮਲੇਸ਼ੀਆ
  • ਕਾਨੂੰਨ
  • Terror
  • Law

ਯਮਨ 'ਚ ਝੜਪਾਂ, 74 ਬੱਚੇ ਮਾਰੇ ਗਏ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • law in paksitan
    ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • social media ban
    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪਾਸ
  • bhagwat silenced the opponents with his address
    ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
  • umpire stops match after sparrow flies out of net  medvedev protests decision
    ਨੈੱਟ ਤੋਂ ਚਿੜੀ ਉੱਡਣ 'ਤੇ ਅੰਪਾਇਰ ਨੇ ਰੋਕਿਆ ਮੈਚ, ਮੇਦਵੇਦੇਵ ਨੇ ਫੈਸਲੇ ਦਾ ਕੀਤਾ ਵਿਰੋਧ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
Trending
Ek Nazar
heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • jd vance
      'ਜੰਗ ਨਹੀਂ, ਸੰਘਰਸ਼ ਹੈ ਅਮਰੀਕਾ-ਇਰਾਨ..!', JD Vance ਨੇ ਦਿੱਤਾ ਵੱਡਾ ਬਿਆਨ
    • pakistan protest
      ਪਾਕਿ ’ਚ ਈਸਾਈ ਸਕੂਲ ਤੇ ਗੁਰਦੁਆਰਾ ਢਾਹੇ ਜਾਣ ਦਾ ਵਿਰੋਧ ਸ਼ੁਰੂ
    • preparations are underway to change the map of the world
      ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ, ਯੂਰਪ-ਰੂਸ-ਕੈਨੇਡਾ ਦਾ ਸਾਈਜ਼ ਹੋਵੇਗਾ ਛੋਟਾ
    • international kavishri jatha preaching religion in uk
      ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ...
    • strong opposition to mohan bhagwat  s visit in london
      ਲੰਡਨ 'ਚ ਮੋਹਨ ਭਾਗਵਤ ਦੇ ਦੌਰੇ ਦਾ ਤਿੱਖਾ ਵਿਰੋਧ, ਭਾਰਤੀ ਹਾਈ ਕਮਿਸ਼ਨ ਦੇ ਬਾਹਰ...
    • used to send fentanyl making poison to us under the guise of vitamin c
      ਵਿਟਾਮਿਨ C ਦੀ ਆੜ 'ਚ US ਭੇਜਦਾ ਸੀ ਫੈਂਟਾਨਿਲ ਬਣਾਉਣ ਵਾਲਾ ਜ਼ਹਿਰ, ਗੁਜਰਾਤੀ...
    • nigeria 37 people lost their lives in an oil theft ring
      ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ...
    • tata chemicals gave this statement on business in kenya
      ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
    • singaporean citizens in china
      ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
    • hindu temple
      ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +