Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:32:33 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਦੋਂ ਅਮਰੀਕੀ ਰਾਸ਼ਟਰਪਤੀ ਦੇ ਘਰ ਹੋਇਆ 'ਕਲੇਸ਼' (ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

ਜਦੋਂ ਅਮਰੀਕੀ ਰਾਸ਼ਟਰਪਤੀ ਦੇ ਘਰ ਹੋਇਆ 'ਕਲੇਸ਼' (ਦੇਖੋ ਤਸਵੀਰਾਂ)

  • Updated: 08 Apr, 2015 10:19 AM
International
article
  • Share
    • Facebook
    • Tumblr
    • Linkedin
    • Twitter
  • Comment


ਵਾਸ਼ਿੰਗਟਨ— ਮੋਨਿਕਾ ਲੇਵਿੰਸਕੀ ਨਾਲ ਮੁਹੱਬਤ ਦੀਆਂ ਪੀਘਾਂ ਪਾ ਕੇ ਆਪਣੀ ਪਤਨੀ ਹਿਲੇਰੀ ਨੂੰ ਧੋਖਾ ਦੇਣ ਵਾਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਤੋਂ ਉਨ੍ਹਾਂ ਦੀ ਪਤਨੀ ਕਾਫੀ ਨਾਰਾਜ਼ ਹੋਈ ਸੀ ਤੇ ਅਮਰੀਕਾ ਦੇ ਉਸ ਸਮੇਂ ਦੀ ਰਾਸ਼ਟਰਪਤੀ ਦੇ ਘਰ ਵਿਚ ਉਸੇ ਤਰ੍ਹਾਂ ਦਾ ਘਰੇਲੂ ਕਲੇਸ਼ ਵੀ ਹੋਇਆ ਸੀ, ਜਿਹੜਾ ਆਮ ਕਿਸੇ ਵੀ ਘਰ ਵਿਚ ਹੁੰਦਾ ਹੈ।
ਹਿਲੇਰੀ ਨੇ ਆਪਣੇ ਧੋਖੇਬਾਜ਼ ਪਤੀ ਕਲਿੰਟਨ 'ਤੇ ਕਿਤਾਬ ਸੁੱਟ ਕੇ ਮਾਰੀ ਸੀ, ਜਿਸ ਨਾਲ ਉਨ੍ਹਾਂ ਦੇ ਸੱਟ ਲੱਗ ਗਈ ਸੀ ਤੇ ਖੂਨ ਤੱਕ ਨਿਕਲ ਆਇਆ ਸੀ। ਇਸ ਗੱਲ ਦਾ ਦਾਅਵਾ ਵਾਈਟ ਹਾਊਸ ਦੇ ਇਕ ਸਫਾਈ ਕਰਮਚਾਰੀ ਨੇ ਕੀਤਾ ਹੈ। ਉਨ੍ਹਾਂ ਨੇ ਬਿਲ ਕਲਿੰਟਨ ਦੇ ਬੈੱਡ 'ਤੇ ਖੂਨ ਦੇ ਧੱਬੇ ਦੇਖੇ ਸਨ। ਹਾਲਾਂਕਿ ਬਿਲ ਨੇ ਲੋਕਾਂ ਨੂੰ ਕਿਹਾ ਸੀ ਕਿ ਰਾਤ ਨੂੰ ਬਾਥਰੂਮ ਜਾਂਦੇ ਸਮੇਂ ਦਰਵਾਜ਼ੇ ਨਾਲ ਟਕਰਾਉਣ ਦੇ ਕਾਰਨ ਉਨ੍ਹਾਂ ਦੇ ਸੱਟ ਲੱਗੀ ਸੀ।
ਹਾਲਾਂਕਿ ਵਾਈਟ ਹਾਊਸ ਦੇ ਸਟਾਫ ਦੇ ਕਰਮਚਾਰੀ ਨੇ ਹਿਲੇਰੀ 'ਤੇ ਕਿਤਾਬ ਲਿਖਣ ਵਾਲੀ ਕੇਟ ਐਂਡਰਸਨ ਬ੍ਰ੍ਰੋਅਰ ਨੂੰ ਦੱਸਿਆ ਕਿ ਇਹ ਸੱਚ ਨਹੀਂ ਸੀ। ਮੋਨਿਕਾ ਨਾਲ ਅਫੇਅਰ ਦੇ ਸਾਹਮਣੇ ਆਉਣ ਤੋਂ ਬਾਅਦ ਬਿਲ ਕਲਿੰਟਨ ਅਤੇ ਹਿਲੇਰੀ ਦੇ ਵਿਆਹੁਤਾ ਜੀਵਨ ਵਿਚ ਕੜਵਾਹਟ ਆ ਗਈ ਸੀ ਅਤੇ ਉਨ੍ਹਾਂ ਵਿਚ ਕਾਫੀ ਝਗੜੇ ਵੀ ਹੁੰਦੇ ਸਨ। ਬਿਲ ਨੂੰ 3-4 ਮਹੀਨਿਆਂ ਤੱਕ ਸੋਫੇ 'ਤੇ ਵੀ ਸੌਣਾ ਪਿਆ ਸੀ।

  • ਅਮਰੀਕੀ ਰਾਸ਼ਟਰਪਤੀ
  • ਮੋਨਿਕਾ ਲੇਵਿੰਸਕੀ
  • ਹਿਲੇਰੀ
  • Bill Clinton
  • american president
  • Hilary

ਨਹੀਂ ਘਟੀ ਈ. ਐੱਮ. ਆਈ., ਵਿਆਜ ਦਰਾਂ ਜਿਉਂ ਦੀਆਂ ਤਿਉਂ : ਰਾਜਨ

NEXT STORY

Stories You May Like

  • man commits suicide due to domestic dispute
    ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
  • president of india droupadi murmu to visit punjab
    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
  • indian currency plunges  rupee closes at 37 paise against us dolla
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 37 ਪੈਸੇ ਡਿੱਗ ਕੇ ਬੰਦ ਹੋਇਆ ਰੁਪਿਆ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • india alliance  president droupadi murmu  meeting
    INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਰੱਖਣਗੇ ਮੰਗ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • piyush goyal meets us businessmen from financial services  technology sector
    ਪਿਊਸ਼ ਗੋਇਲ ਨੇ ਵਿੱਤੀ ਸੇਵਾਵਾਂ, ਤਕਨਾਲੋਜੀ ਖੇਤਰ ਦੇ ਅਮਰੀਕੀ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • sfj reaches out to quebec separatists
      SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • training aircraft crash
      ਪਾਕਿਸਤਾਨੀ ਫੌਜ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
    • first lady shiranthi rajapaksa
      ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
    • bimstec meeting
      ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਭਾਰਤ 'ਚ ਬਿਮਸਟੇਕ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ
    • indian national in singapore
      ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ...
    • emergency in kpk
      ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...
    • wheat price surge
      ਮਹਿੰਗਾਈ ਦਾ ਵੱਡਾ ਝਟਕਾ ! ਵਧ ਗਈਆਂ ਕਣਕ ਦੀਆਂ ਕੀਮਤਾਂ, ਗੁਆਂਢੀ ਮੁਲਕ 'ਚ ਮਚੀ...
    • death toll from dengue in bangladesh crosses 300
      ਬੰਗਲਾਦੇਸ਼ 'ਚ ਡੇਂਗੂ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 300 ਤੋਂ ਪਾਰ, 1 ਲੱਖ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +