ਬਰਨਾਲਾ (ਵਿਵੇਕ ਸਿੰਧਵਾਨੀ)- ਬੁੱਧਵਾਰ ਨੂੰ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਕੀਰਤ ਸਿੰਘ ਬਰਨਾਲਾ ਰਾਏਕੋਟ ਸੜਕ ਦੇ ਓਵਰਬ੍ਰਿਜ 'ਤੇ ਮੋਟਰਸਾਈਕਲ ਰਾਹੀਂ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸਨੇ ਦਮ ਤੋੜ ਦਿੱਤਾ।
ਹਵਸ 'ਚ ਅੰਨ੍ਹੇ ਨੇ ਰੋਲ ਦਿੱਤੀ ਨਾਬਾਲਿਗ ਲੜਕੀ ਦੀ ਪੱਤ
NEXT STORY