Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:42:36 PM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਮਰਾਲਾ
  • ਇਕ ਹੋ ਕੇ ਜੀਅ ਨਾ ਸਕੇ ਪਰ ਮਰ ਕੇ ਇਕ ਹੋਏ...!

PUNJAB News Punjabi(ਪੰਜਾਬਂ)

ਇਕ ਹੋ ਕੇ ਜੀਅ ਨਾ ਸਕੇ ਪਰ ਮਰ ਕੇ ਇਕ ਹੋਏ...!

  • Updated: 09 Apr, 2015 12:55 AM
ਸਮਰਾਲਾ
article
  • Share
    • Facebook
    • Tumblr
    • Linkedin
    • Twitter
  • Comment

ਪਿਆਰ 'ਚ ਅਸਫ਼ਲ ਹੋਣ 'ਤੇ ਦਿੱਤੀ ਸੀ ਮੁੰਡੇ-ਕੁੜੀ ਨੇ ਜਾਨ
ਸਮਰਾਲਾ(ਗਰਗ)-ਕੱਲ ਸਵੇਰੇ ਸਥਾਨਕ ਰੇਲਵੇ ਸਟੇਸ਼ਨ 'ਤੇ ਫਿਰੋਜ਼ਪੁਰ ਤੋਂ ਚੰਡੀਗੜ੍ਹ ਜਾਣ ਵਾਲੀ ਗੱਡੀ ਥੱਲੇ ਆ ਕੇ ਜਾਨ ਦੇਣ ਵਾਲੇ ਪ੍ਰੇਮੀ ਜੋੜੇ ਦੀ ਪਛਾਣ ਹੋਣ ਮਗਰੋਂ ਅੱਜ ਉਨ੍ਹਾਂ ਦੇ ਵਾਰਿਸਾਂ ਦੇ ਇਥੇ ਪੁੱਜਣ 'ਤੇ ਰੇਲਵੇ ਪੁਲਸ ਨੇ ਕਾਰਵਾਈ ਕਰਦਿਆਂ ਦੋਵੇਂ ਲਾਸ਼ਾਂ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ। ਇਕ ਹੋ ਕੇ ਜਿਊਣ ਦੀਆਂ ਕਸਮਾਂ ਖਾਣ ਵਾਲੇ ਇਸ ਪ੍ਰੇਮੀ ਜੋੜੇ ਦੇ ਪੋਸਟਮਾਰਟਮ ਮੌਕੇ ਪੁੱਜੇ ਰਿਸ਼ਤੇਦਾਰਾਂ ਨੂੰ ਵਿਸ਼ਵਾਸ ਹੀ ਨਹੀਂ ਸੀ ਹੋ ਰਿਹਾ ਕਿ ਉਨ੍ਹਾਂ ਦੇ ਬੱਚਿਆਂ ਨੇ ਇੰਝ ਦਰਦ ਭਰੇ ਢੰਗ ਨਾਲ ਮੌਤ ਨੂੰ ਗਲੇ ਲਗਾਇਆ।
ਮ੍ਰਿਤਕ ਨੌਜਵਾਨ ਜਿਸ ਦੀ ਕਿ ਅੱਜ ਉਸ ਦੇ ਪਰਿਵਾਰ ਦੇ ਸਮਰਾਲਾ ਪੁੱਜਣ 'ਤੇ 22 ਸਾਲਾ ਸੁਸ਼ੀਲ ਕੁਮਾਰ ਪੁੱਤਰ ਰਾਮ ਨਿਵਾਸ ਵਾਸੀ ਪਿੰਡ ਰੁਪਾਣਾ ਜੀਂਦ ਹਰਿਆਣਾ ਵਜੋਂ ਸ਼ਨਾਖਤ ਹੋਈ ਹੈ ਅਤੇ ਉਸ ਦੇ ਨਾਲ ਮਰਨ ਵਾਲੀ ਪਿੰਡ ਰੁਪਾਣਾ ਦੀ ਹੀ ਲੜਕੀ ਪ੍ਰੀਤੀ (21) ਨੂੰ ਸ਼ਾਇਦ ਇਹ ਪਤਾ ਲੱਗ ਗਿਆ ਸੀ ਕਿ ਉਨ੍ਹਾਂ ਦਾ ਇਹ ਰਿਸ਼ਤਾ ਸਮਾਜ ਨੂੰ ਮਨਜ਼ੂਰ ਨਹੀਂ ਹੋਣ ਵਾਲਾ, ਇਸੇ ਲਈ ਇਹ ਦੋਵੇਂ ਇਕੱਠੇ ਜਿਊਣ ਲਈ ਪਰਿਵਾਰ ਅਤੇ ਸਮਾਜ ਨਾਲ ਬਗਾਵਤ ਕਰਦੇ ਹੋਏ 4 ਦਿਨ ਪਹਿਲਾਂ ਘਰੋਂ ਦੌੜ ਗਏ। ਮ੍ਰਿਤਕ ਪ੍ਰੀਤੀ ਦੇ ਪਰਿਵਾਰ ਨੇ ਸੁਸ਼ੀਲ ਕੁਮਾਰ ਖਿਲਾਫ਼ ਥਾਣਾ ਜੀਂਦ ਸਦਰ 'ਚ ਉਨ੍ਹਾਂ ਦੀ ਲੜਕੀ ਅਗਵਾ ਕਰਕੇ ਲਿਜਾਣ ਦਾ ਕੇਸ ਦਰਜ ਕਰਵਾ ਦਿੱਤਾ। ਘਰੋਂ ਦੌੜੇ ਇਸ ਪ੍ਰੇਮੀ ਜੋੜੇ ਨੂੰ ਜਦੋਂ ਆਪਣਾ ਪਿਆਰ ਪ੍ਰਵਾਨ ਚੜ੍ਹਦਾ ਵਿਖਾਈ ਨਾ ਦਿੱਤਾ ਤਾਂ ਕੱਲ ਇਨ੍ਹਾਂ ਨੇ ਇਕੱਠਿਆਂ ਹੀ ਸਮਰਾਲਾ ਰੇਲਵੇ ਸਟੇਸ਼ਨ 'ਤੇ ਫਿਰੋਜ਼ਪੁਰ ਤੋਂ ਚੰਡੀਗੜ੍ਹ ਜਾਣ ਵਾਲੀ ਗੱਡੀ ਥੱਲੇ ਆ ਕੇ ਮੌਤ ਨੂੰ ਗਲੇ ਲਗਾ ਲਿਆ।
ਮ੍ਰਿਤਕ ਮੁੰਡੇ-ਕੁੜੀ ਦੀਆਂ ਲਾਸ਼ਾਂ ਲੈਣ ਪੁੱਜੇ ਵਾਰਿਸਾਂ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਆਪਣੀ ਪੜ੍ਹਾਈ ਖਤਮ ਕਰਕੇ ਪਿੰਡ 'ਚ ਹੀ ਮੌਜੂਦ ਆਪਣੀ ਪ੍ਰਚੂਨ ਦੀ ਜੱਦੀ ਦੁਕਾਨ 'ਤੇ ਬੈਠਦਾ ਸੀ, ਜਦਕਿ ਪ੍ਰੀਤੀ ਜੀਂਦ ਦੇ ਸਰਕਾਰੀ ਕਾਲਜ ਵਿਚ ਬੀ. ਐੱਸ. ਸੀ. ਦੀ ਪੜ੍ਹਾਈ ਕਰ ਰਹੀ ਸੀ। ਦੋਵਾਂ ਦੇ ਬਿਲਕੁਲ ਆਹਮਣੇ-ਸਾਹਮਣੇ ਘਰ ਹੋਣ ਕਾਰਨ ਦੋਵੇਂ ਪਰਿਵਾਰਾਂ ਵਿਚ ਚੰਗਾ ਪਿਆਰ ਸੀ ਪਰ ਸੁਸ਼ੀਲ ਅਤੇ ਪ੍ਰੀਤੀ ਦੇ ਪਿਆਰ ਨੇ ਦੋਵਾਂ ਪਰਿਵਾਰਾਂ ਦੇ ਪਿਆਰ ਨੂੰ ਦੁਸ਼ਮਣੀ ਵਿਚ ਬਦਲ ਦਿੱਤਾ।
ਸਥਾਨਕ ਸਿਵਲ ਹਸਪਤਾਲ 'ਚ ਪਈਆਂ ਲਾਸ਼ਾਂ ਦੇ ਪੋਸਟਮਾਰਟਮ ਲਈ ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਮ੍ਰਿਤਕ ਲੜਕੇ ਦੇ ਪਿਤਾ ਅਤੇ ਲੜਕੀ ਦੀ ਮਾਤਾ ਦੇ ਬਿਆਨਾਂ 'ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ। ਹਸਪਤਾਲ ਦਾ ਮਾਹੌਲ ਉਸ ਵੇਲੇ ਹੋਰ ਵੀ ਗਮਗੀਨ ਹੋ ਗਿਆ ਜਦੋਂ ਦੋਵੇਂ ਪਰਿਵਾਰ ਇਸ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਨੂੰ ਇਕੋ ਗੱਡੀ 'ਚ ਲੈ ਕੇ ਰਵਾਨਾ ਹੋਏ।

  • ਸੁਸ਼ੀਲ ਕੁਮਾਰ
  • ਪ੍ਰੀਤੀ
  • Sushil Kumar
  • preeti

ਗੈਰ ਸਿੱਖ ਨੂੰ ਹਜ਼ੂਰ ਸਾਹਿਬ ਬੋਰਡ ਦਾ ਪ੍ਰਧਾਨ ਬਣਾਉਣਾ ਬਿਲਕੁੱਲ ਪ੍ਰਵਾਨ ਨਹੀਂ : ਬੀਬੀ ਜਗੀਰ ਕੌਰ

NEXT STORY

Stories You May Like

  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • one arrested with illegal liquor bottles  case registered
    ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • openai s ai agents break into government websites
    ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ ਕੀਤਾ ਡਾਟਾ
  • the sir process is gradually emerging as a fraud
    ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ
  • parents should be cautious before giving mobile phones to children
    ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ ਹੈ ਭਾਰੀ
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +