Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    8:08:52 AM

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

  • us airstrikes on iran again

    ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ...

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ
  • ਹੋਟਲ 'ਚ ਬਣਾਈ ਨਿਊਡ ਵੀਡੀਓ ਦੇ ਸਹਾਰੇ ਕਈ ਸਾਲਾਂ ਤੱਕ ਇੱਜ਼ਤ ਨਾਲ ਖੇਡਦਾ ਰਿਹਾ

PUNJAB News Punjabi(ਪੰਜਾਬਂ)

ਹੋਟਲ 'ਚ ਬਣਾਈ ਨਿਊਡ ਵੀਡੀਓ ਦੇ ਸਹਾਰੇ ਕਈ ਸਾਲਾਂ ਤੱਕ ਇੱਜ਼ਤ ਨਾਲ ਖੇਡਦਾ ਰਿਹਾ

  • Updated: 09 Apr, 2015 10:05 AM
ਲੁਧਿਆਣਾ
article
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹੇਸ਼)-ਪਤੀ ਦੇ ਨਾਲ ਚੱਲ ਰਹੇ ਵਿਵਾਦ ਦਾ ਫਾਇਦਾ ਚੁੱਕ ਕੇ ਇਕ ਨੌਜਵਾਨ ਨੇ ਵਿਆਹੁਤਾ ਔਰਤ ਨੂੰ ਹੋਟਲ 'ਚ ਲਿਜਾ ਕੇ ਉਸ ਦੀ ਇੱਜ਼ਤ ਤਾਰ-ਤਾਰ ਕੀਤੀ ਅਤੇ ਫਿਰ ਅਸ਼ਲੀਲ ਤਸਵੀਰਾਂ ਖਿੱਚ ਕੇ ਉਸ ਦੀ ਨਿਊਡ ਵੀਡੀਓ ਵੀ ਬਣਾ ਲਈ, ਜਿਨ੍ਹਾਂ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ ਕਈ ਸਾਲਾਂ ਤੱਕ ਦੋਸ਼ੀ ਉਕਤ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।

ਜਾਣਕਾਰੀ ਮੁਤਾਬਕ ਪੀੜਤਾ ਜਲੰਧਰ ਬਾਈਸ ਦੇ ਨੇੜੇ ਅਮਨ ਨਗਰ ਇਲਾਕੇ ਵਿਚ ਆਪਣੇ ਮਾਤਾ-ਪਿਤਾ ਦੇ ਨਾਲ ਰਹਿ ਰਹੀ ਹੈ। ਉਸ ਦਾ ਇਕ ਬੇਟਾ ਵੀ ਹੈ। ਉਸ ਦਾ ਵਿਆਹ 2002 ਵਿਚ ਮੋਹਾਲੀ ਦੇ ਮੁਬਾਰਕ ਕੈਂਪ ਦੇ ਰਹਿਣ ਵਾਲੇ ਇਕ ਨੌਜਵਾਨ ਦੇ ਨਾਲ ਹੋਇਆ ਸੀ, ਜਿਸ ਤੋਂ ਉਸ ਨੂੰ ਇਕ ਬੇਟਾ ਹੋਇਆ। ਪਤੀ-ਪਤਨੀ ਵਿਚ ਆਪਸੀ ਮਤਭੇਦ ਅਤੇ ਮੁਨਮੁਟਾਅ ਰਹਿਣ 'ਤੇ ਉਹ 2004 ਵਿਚ ਆਪਣੇ ਪਤੀ ਤੋਂ ਵੱਖ ਹੋ ਕੇ ਰਹਿਣ ਲੱਗ ਗਈ।
ਪੀੜਤਾ ਨੇ ਦੱਸਿਆ ਕਿ ਅਗਸਤ 2008 'ਚ ਆਰਤੀ ਚੌਕ ਦੇ ਨੇੜੇ ਵੈਲਕਮ ਪੈਲੇਸ 'ਚ ਆਯੋਜਿਤ ਪ੍ਰਦਰਸ਼ਨੀ 'ਚ ਉਸ ਦੀ ਇਕ ਕੰਪਨੀ ਵਲੋਂ ਉਥੇ ਡਿਊਟੀ ਲੱਗੀ ਹੋਈ ਸੀ, ਉਸ ਦੀ ਪਹਿਲੀ ਮੁਲਾਕਾਤ ਸਿਵਲ ਲਾਈਨ ਦੇ ਨਿਊ ਕੁੰਦਨਪੁਰੀ ਇਲਾਕੇ ਭੁਪਿੰਦਰ ਗਿੱਲ ਨਾਲ ਹੋਈ। ਉਸ ਦੇ ਬਾਅਦ ਭੂਪਿੰਦਾ ਉਸ ਨਾਲ ਮੋਬਾਈਲ 'ਤੇ ਗੱਲਾਂ ਕਰਨ ਗੱਲਾ। ਉਸ ਨੇ ਭੁਪਿੰਦਰ ਨੂੰ ਆਪਣੇ ਬੀਤੇ ਕੱਲ ਬਾਰੇ ਸਭ ਕੁਝ ਦੱਸ ਦਿਤਾ। ਭੁਪਿੰਦਰ ਨੇ ਕੋਰਟ ਕੇਸ ਵਿਚ ਮਦਦ ਕਰਨ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਜਾਲ ਵਿਚ ਫਸਾ ਲਿਆ।
ਇਕ ਦਿਨ ਭੁਪਿੰਦਰ ਪੀੜਤਾ ਨੂੰ ਹੋਟਲ 'ਚ ਲੈ ਆਇਆ, ਜਿਥੇ ਦੋਸ਼ੀ ਨੇ ਉਸ ਨੂੰ ਨਸ਼ਾ ਯੁਕਤ ਕੋਲਡ ਡ੍ਰਿੰਕ ਪਿਲਾ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਉਸ ਦੀ ਨਿਊਡ ਵੀਡੀਓ ਬਣਾਈ ਅਤੇ ਨਗਨ ਹਾਲਤ ਵਿਚ ਉਸ ਦੀਆਂ ਤਸਵੀਰਾਂ ਵੀ ਖਿੱਚ ਲਈਆਂ, ਜਿਨ੍ਹਾਂ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕ ਮੇਲ ਕਰਕੇ ਉਸ ਦਾ ਕਈ ਸਾਲਾਂ ਤਕ ਸਰੀਰਕ ਸ਼ੋਸ਼ਣ ਕਰਦਾ ਰਿਹਾ।
ਇੰਨਾ ਹੀ ਨਹੀਂ ਦੋਸ਼ੀ ਨੇ ਉਸ ਦੇ ਨਾਲ ਕਈ ਵਾਰ ਕੁੱਟਮਾਰ ਵੀ ਕੀਤੀ। ਪੀੜਤਾ ਨੇ ਇਨਸਾਫ ਪਾਉਣ ਲਈ ਕਈ ਵਾਰ ਆਲ੍ਹਾ ਅਧਿਕਾਰੀਆਂ ਕੋਲ ਗੁਹਾਰ ਲਗਾਈ ਪਰ ਦੋਸ਼ੀ ਨੇ ਆਪਣੀ ਜਾਣ-ਪਛਾਣ ਅਤੇ ਪੈਂਤਰੇਬਾਜ਼ੀ ਤੋਂ ਉਸ ਦੀ ਕੋਈ ਸੁਣਵਾਈ ਨਹੀਂ ਹੋਣ ਦਿਤੀ ਪਰ ਹੁਣ ਪੀੜਤਾ ਦੀ ਮਾੜੀ ਹਾਲਤ ਦੇਖ ਕੇ ਪੁਲਸ ਦਾ ਮਨ ਪਸੀਜ ਗਿਆ ਅਤੇ ਉਸ ਦੀ ਸ਼ਿਕਾਇਤ 'ਤੇ ਬਲਾਤਕਾਰ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿਤੀ ਹੈ, ਜਿਸ ਤੋਂ ਪੀੜਤਾ ਨੂੰ ਨਿਆਂ ਮਿਲਣ ਦੀ ਆਸ ਜਾਗ ਉੱਠੀ ਹੈ।

  • ਹੋਟਲ
  • ਵਿਆਹੁਤਾ
  • ਬਲਾਤਕਾਰ
  • Hotel
  • Married Woman
  • Rape

ਜਿਨ੍ਹਾਂ ਦੇ ਨਾਂ ਤੋਂ ਲੋਕ ਕੰਬਦੇ, ਅਜਿਹੇ 5 ਖੂੰਖਾਰ ਗੈਂਗਸਟਰਾਂ ਨੂੰ ਜਲੰਧਰੋਂ ਕੀਤਾ ਗਿਆ ਗ੍ਰਿਫਤਾਰ (ਵੀਡੀਓ)

NEXT STORY

Stories You May Like

  • woman raped in amritsar hotel
    ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • suicide case
    ਹੋਟਲ ਦੇ ਕਮਰੇ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • man made video before dying
    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
  • video of women  theft incident
    ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
  • swing packed with people hangs suspended in mid air at kapurthala fair
    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ ਲਾਈਟਾਂ
  • despite being in controversy for 22 years  this song is still a super hit today
    22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ, ਕੀ ਤੁਸੀਂ ਸੁਣਿਆ?
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • blue drum patiala police
      ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
    • two consecutive holidays  in punjab
      ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +