Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    9:50:28 AM

  • donald trump announcement

    ਈਰਾਨ ਨਾਲ ਜੰਗ 'ਲਗਭਗ ਖਤਮ' ! ਟਰੰਪ ਨੇ ਕਰ'ਤਾ...

  • sheikh hasina return

    'ਅੱਤਵਾਦੀ ਭਗੌੜੀ ਨੂੰ ਨਹੀਂ ਦੇਵਾਂਗੇ...

  • kapurthala 4 sisters  brother

    ਕਪੂਰਥਲਾ 'ਚ ਵੱਡੀ ਵਾਰਦਾਤ: 4 ਭੈਣਾਂ ਦੇ ਇਕਲੌਤੇ...

  • jalandhar diwali firecrackers toxic air aqi

    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਟਿਆਲਾ
  • ਪੁਲਸ ਵਾਲਿਆਂ ਨੇ ਨੌਜਵਾਨ 'ਤੇ ਵਰਾਇਆ ਕਹਿਰ...!

PUNJAB News Punjabi(ਪੰਜਾਬਂ)

ਪੁਲਸ ਵਾਲਿਆਂ ਨੇ ਨੌਜਵਾਨ 'ਤੇ ਵਰਾਇਆ ਕਹਿਰ...!

  • Updated: 10 Apr, 2015 01:13 AM
ਪਟਿਆਲਾ
article
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ(ਬਲਜਿੰਦਰ)-ਥਾਣਾ ਪਸਿਆਣਾ ਅਧੀਨ ਆਉਂਦੀ ਡਕਾਲਾ ਚੌਕੀ ਦੀ ਪੁਲਸ 'ਤੇ ਪਿੰਡ ਖੇੜਾ ਜੱਟਾਂ ਦੇ ਰਹਿਣ ਵਾਲੇ ਨਰੈਣ ਸਿੰਘ ਨਾਮੀ ਨੌਜਵਾਨ ਨੇ ਥਰਡ ਡਿਗਰੀ ਟਾਰਚਰ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਮੇਂ ਨਰੈਣ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਭਰਤੀ ਹੈ। ਨਰੈਣ ਦੇ ਨਾਲ ਆਏ ਉਸ ਦੇ ਚਾਚੇ ਸਾਬਕਾ ਸਰਪੰਚ ਮਹਿੰਦਰ ਸਿੰਘ ਨੇ ਦੱਸਿਆ ਕਿ ਨਰੈਣ ਦੀ ਸੱਸ ਅਤੇ ਸਾਲੀ ਤੇ ਉਸ ਦੀ ਘਰਵਾਲੀ ਉਸ ਦੇ ਗਹਿਣੇ ਚੁੱਕ ਕੇ ਲਿਜਾ ਰਹੀਆਂ ਸਨ। ਜਦੋਂ ਉਹ ਬੱਸ ਚੜ੍ਹਨ ਲੱਗੀਆਂ ਤਾਂ ਉਨ੍ਹਾਂ ਨੇ ਤਿੰਨਾਂ ਨੂੰ ਘੇਰ ਕੇ ਪੁਲਸ ਨੂੰ ਮਦਦ ਲਈ ਬੁਲਾਇਆ, ਜਿੱਥੇ ਪੁਲਸ ਨੇ ਦੋਹਾਂ ਧਿਰਾਂ ਨੂੰ ਥਾਣੇ ਆਉੁਣ ਲਈ ਕਿਹਾ, ਉਥੇ ਡਕਾਲਾ ਚੌਕੀ ਦੀ ਪੁਲਸ ਨੇ ਉਸ ਦੀ ਗੱਲ ਸੁਣਨ ਦੀ ਬਜਾਏ ਉਸ ਦੀ ਘਰਵਾਲੀ ਅਤੇ ਰਿਸ਼ਤੇਦਾਰਾਂ ਦੇ ਕਹਿਣ 'ਤੇ ਉਸ ਨੂੰ ਢਾਹ ਕੇ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਕੁੱਟਿਆ ਇੰਨਾ ਜ਼ਿਆਦਾ ਕਿ ਥਾਂ-ਥਾਂ 'ਤੇ ਨੀਲ ਪੈ ਗਏ। ਪੁਲਸ ਨੇ ਉਦੋਂ ਕੁੱਟਣਾ ਬੰਦ ਕੀਤਾ ਜਦੋਂ ਇਕ ਤਰ੍ਹਾਂ ਨਾਲ ਨਰੈਣ ਬੇਹੋਸ਼ੀ ਦੀ ਹਾਲਤ ਵਿਚ ਪਹੁੰਚ ਗਿਆ।
ਦੂਜੇ ਪਾਸੇ ਇਸ ਸੰਬੰਧੀ ਜਦੋਂ ਡਕਾਲਾ ਚੌਕੀ ਇੰਚਾਰਜ ਏ. ਐੱਸ. ਆਈ. ਨਿਰਪਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨਰੈਣ ਸਿੰਘ ਆਪਣੀ ਘਰਵਾਲੀ ਨਾਲ ਬਹੁਤ ਜ਼ਿਆਦਾ ਕੁੱਟਮਾਰ ਕਰਦਾ ਸੀ, ਜਿਸ ਸੰਬੰਧੀ ਉਸ ਦੀ ਸੱਸ ਤੇ ਸਾਲੀ ਆਈ ਹੋਈ ਸੀ, ਜੋ ਕਿ ਨਰੈਣ ਸਿੰਘ ਦੀ ਪਤਨੀ ਨੂੰ ਨਾਲ ਲੈ ਕੇ ਜਾ ਰਹੀਆਂ ਸਨ। ਜਦੋਂ ਨਰੈਣ ਸਿੰਘ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਹਾਂ ਵਿਚ ਹੱਥੋਪਾਈ ਹੋਈ ਤੇ ਉਸ ਹੱਥੋਪਾਈ ਵਿਚ ਨਰੈਣ ਦੇ ਸੱਟਾਂ ਵੱਜੀਆਂ। ਉਲਟਾ ਨਰੈਣ ਨੇ ਆਪਣੀ ਪਤਨੀ, ਸੱਸ ਤੇ ਸਾਲੀ ਨੂੰ ਕੁੱਟਿਆ। ਉਨ੍ਹਾਂ ਨੂੰ ਜਦੋਂ ਸੂਚਨਾ ਮਿਲੀ ਤਾਂ ਡਕਾਲਾ ਚੌਕੀ ਦੀ ਪੁਲਸ ਨੇ ਝਗੜਾ ਹਟਾਇਆ ਅਤੇ ਦੋਹਾਂ ਧਿਰਾਂ ਨੂੰ ਥਾਣੇ ਆਉੁਣ ਲਈ ਕਿਹਾ। ਏ. ਐੱਸ. ਆਈ. ਨਰਪਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਧਿਰਾਂ ਲਿਖਤ ਵਿਚ ਇਹ ਕਹਿ ਕੇ ਭੇਜੀਆਂ ਗਈਆਂ ਕਿ ਉਹ ਦੁਬਾਰਾ ਪੇਸ਼ ਹੋਣਗੀਆਂ ਪਰ ਦੁਬਾਰਾ ਪੇਸ਼ ਹੋਣ ਦੀ ਥਾਂ ਨਰੈਣ ਸਿੰਘ ਹਸਪਤਾਲ ਵਿਚ ਭਰਤੀ ਹੋ ਕੇ ਪੁਲਸ 'ਤੇ ਝੂਠੇ ਦੋਸ਼ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਝਗੜਾ ਉਨ੍ਹਾਂ ਦਾ ਘਰੇਲੂ ਹੈ ਤੇ ਪੁਲਸ ਦਾ ਇਸ ਝਗੜੇ ਨਾਲ ਕੋਈ ਲੈਣ ਦੇਣ ਨਹੀਂ ਹੈ।

  • ਪੁਲਸ
  • ਮਹਿੰਦਰ ਸਿੰਘ
  • Police
  • Mahendra Singh

ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੌਂਸਲਰ ਨੂੰ ਪਈ ਮਹਿੰਗੀ!

NEXT STORY

Stories You May Like

  • body of a young man found in a building
    ਇਮਾਰਤ 'ਚੋਂ ਮਿਲੀ ਨੌਜਵਾਨ ਦੀ ਲਾਸ਼, ਮੌਕੇ 'ਤੇ ਪੁੱਜੀ ਪੁਲਸ
  • girls  firing  youth  injured  hospital  navi mumbai
    2 ਕੁੜੀਆਂ 'ਤੇ ਨੌਜਵਾਨ ਨੇ ਕਰ ਦਿੱਤੀ ਫਾਇਰਿੰਗ, ਪੁਲਸ ਨੇ ਹਿਰਾਸਤ 'ਚ ਲਿਆ ਦੋਸ਼ੀ
  • police arrested young man punjab drugs
    ਪੁਲਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ 'ਤੇ ਉੱਠੇ ਸਵਾਲ
  • punjabi boy in canada
    ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ ਤਸਵੀਰ ਕੀਤੀ ਜਾਰੀ
  • young men were found in this state inside a room
    ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ
  • police negligence reviewed
    ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ ਸਮੀਖਿਆ
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • mann government brought back 17 gangsters from abroad in 6 months
      ਮਾਨ ਸਰਕਾਰ 6 ਮਹੀਨਿਆਂ ’ਚ ਵਿਦੇਸ਼ਾਂ ਤੋਂ 17 ਗੈਂਗਸਟਰ ਵਾਪਸ ਲਿਆਈ : ਹਰਪਾਲ ਚੀਮਾ
    • cbse datesheet heightens anticipation regarding the election
      ਸੀ. ਬੀ. ਐੱਸ. ਈ. ਦੀ ਡੇਟਸ਼ੀਟ ਨੇ ਵਧਾਈ ਪੰਜਾਬ ਸਣੇ 5 ਸੂਬਿਆਂ ਦੇ ਚੋਣ ਕੈਲੰਡਰ...
    • junk shop on doraha  s service road gutted
      ਦੋਰਾਹਾ ਦੀ ਸਰਵਿਸ ਰੋਡ 'ਤੇ ਧੂ-ਧੂ ਕੇ ਸੜੀ ਕਬਾੜ ਦੀ ਦੁਕਾਨ, ਅੰਦਰ ਪਿਆ ਸਾਰਾ...
    • pcs mains result controversy reaches home minister amit shah
      PCS ਮੇਨਜ਼ ਰਿਜਲਟ ਵਿਵਾਦ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਪੁੱਜਾ, ਵਿਦਿਆਰਥੀਆਂ ਨੇ...
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
    • firing in ludhiana
      'ਆਪ' ਆਗੂ ਅਮਰੀਕ ਸਿੰਘ ਬਿੱਟਾ ਦੇ ਘਰ ਦੇ ਬਾਹਰ ਫ਼ਾਇਰਿੰਗ! ਗੱਡੀ ਦੇ ਵਾਈਪਰ...
    • clash in khanna
      ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਤੇਜ਼ਧਾਰ ਹਥਿਆਰਾਂ ਤੇ...
    • ludhiana shocking news
      ਲੁਧਿਆਣਾ: ਦੀਵਾਲੀ ਦੀ ਰਾਤ ਘਰ ਦੀ ਛੱਤ 'ਤੇ ਡਿੱਗੇ 2 ਖੋਲ੍ਹ, 2 ਕੁੜੀਆਂ ਵਾਲ-ਵਾਲ...
    • mahal kalan accident
      ਸੜਕ ਹਾਦਸੇ 'ਚ ਮੁੰਡੇ ਦੀ ਦਰਦਨਾਕ ਮੌਤ! ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • panjab university gets a new vice chancellor
      ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਉਪ-ਰਾਸ਼ਟਰਪਤੀ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +