Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    8:46:41 AM

  • kapurthala 4 sisters  brother

    ਕਪੂਰਥਲਾ 'ਚ ਵੱਡੀ ਵਾਰਦਾਤ: 4 ਭੈਣਾਂ ਦੇ ਇਕਲੌਤੇ...

  • jalandhar diwali firecrackers toxic air aqi

    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ...

  • parvinder jhota s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

  • horrific explosion at a steel plant in turkey

    ਤੁਰਕੀ ਦੇ ਸਟੀਲ ਪਲਾਂਟ 'ਚ ਖ਼ੌਫਨਾਕ ਧਮਾਕਾ: 16...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • ਨਾਭਾ
  • ਭਾਰਤੀ ਨੌਜਵਾਨ ਨੂੰ ਨਹੀਂ ਰਾਸ ਆਇਆ ਅਮਰੀਕਾ, ਵਾਪਰੀ ਅਣਹੋਣੀ (ਦੇਖੋ ਤਸਵੀਰਾਂ)

PATIALA News Punjabi(ਪਟਿਆਲਾ)

ਭਾਰਤੀ ਨੌਜਵਾਨ ਨੂੰ ਨਹੀਂ ਰਾਸ ਆਇਆ ਅਮਰੀਕਾ, ਵਾਪਰੀ ਅਣਹੋਣੀ (ਦੇਖੋ ਤਸਵੀਰਾਂ)

  • Edited By Gurminder Singh,
  • Updated: 10 Apr, 2015 06:24 PM
ਨਾਭਾ
article
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਭੁਪਿੰਦਰ ਭੂਪਾ)- ਪਿੰਡ ਸਾਲੂਵਾਲ ਦੇ ਨਰਿੰਦਰ ਸਿੰਘ (41) ਦੀ ਅਮਰੀਕਾ ਦੇ ਕੈਲੀਫੋਰਨੀਆ 'ਚ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਨਰਿੰਦਰ ਸਿੰਘ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ 20 ਮਾਰਚ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ ਹੈ ਅਤੇ ਲਾਸ਼ ਨੂੰ ਪੁਲਸ ਆਪਣੇ ਨਾਲ ਲੈ ਗਈ ਹੈ ਤੇ ਉਨ੍ਹਾਂ ਕਿਹਾ ਤੁਸੀਂ ਆਪਣਾ ਵੀਜ਼ਾ ਅਪਲਾਈ ਕਰ ਅਮਰੀਕਾ ਆ ਜਾਓ। ਪੀੜਤ ਪਰਿਵਾਰ ਨੇ ਦੱਸਿਆ ਕਿ ਅਮਰੀਕਾ ਤੋਂ ਫੋਨ ਕਰਨ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਨਰਿੰਦਰ ਸਿੰਘ ਦੀ ਮੌਤ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਨਰਿੰਦਰ ਸਿੰਘ ਦੇ ਬਜ਼ੁਰਗ ਪਿਤਾ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ 5 ਸਾਲ ਪਹਿਲਾ ਅਮਰੀਕਾ ਦੇ ਕੈਲੀਫੋਰਨੀਆ 'ਚ ਗਿਆ ਸੀ, ਜਿਸ ਦੀ ਭੇਦਭਰੀ ਹਾਲਤ 'ਚ ਉੱਥੇ ਮੌਤ ਹੋ ਗਈ ਤੇ ਅਮਰੀਕਾ ਦੀ ਸਰਕਾਰ ਵਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਪੁੱਤਰ ਦੀ ਮੌਤ ਦਾ ਸਰਟੀਫਿਕੇਟ ਈਮੇਲ ਰਾਹੀਂ ਭੇਜ ਦਿੱਤਾ ਹੈ। ਨਰਿੰਦਰ ਸਿੰਘ ਆਪਣੇ ਪਿੱਛੇ ਦੋ ਬੱਚੇ ਬੇਟਾ ਨਮਨਪ੍ਰੀਤ ਸਿੰਘ ਅਤੇ ਸੁਮਨਪ੍ਰੀਤ ਕੌਰ ਛੱਡ ਗਿਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਨਰਿੰਦਰ ਦੀ ਮੌਤ ਦਾ ਕਾਰਨ ਜਾਨਣ ਲਈ ਅਮਰੀਕਾ ਜਾਣਾ ਚਾਹੁੰਦੇ ਹਾਂ ਜਿਸ ਲਈ ਅਸੀਂ ਅਮਰੀਕਨ ਵੀਜ਼ੇ ਲਈ ਦਿੱਲੀ ਦੂਤਾਵਾਸ ਦੇ ਚੱਕਰ ਕੱਟ-ਕੱਟ ਕੇ ਹੰਭ ਚੁੱਕਾ ਹੈ ਪਰ ਅਜੇ ਤੱਕ ਵੀਜ਼ਾ ਇਹ ਕਹਿ ਨਹੀਂ ਦਿੱਤਾ ਗਿਆ ਕੇ ਤੁਸੀਂ ਭਾਰਤ ਵਾਪਸ ਨਹੀਂ ਆਓਗੇ। ਜਦੋਂ ਇਸ ਸਬੰਧੀ ਪੀੜਤ ਪਰਿਵਾਰ ਕੋਲ ਪਹੁੰਚੇ ਨਾਇਬ ਤਹਿਸੀਲ ਦਾ ਮੋਨਮੋਹਨ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੰਦਿਆ ਕਿਹਾ ਕਿ ਸਥਾਨਕ ਪ੍ਰਸ਼ਾਸਨ ਉਨ੍ਹਾਂ ਦੀ ਬਣਦੀ ਹਰ ਸੰਭਵ ਮੱਦਦ ਕਰੇਗਾ।

  • ਨੌਜਵਾਨ
  • ਅਮਰੀਕਾ
  • ਮੌਤ
  • Young
  • America

ਭਾਖੜਾ ਦੀ ਨਹਿਰ 'ਚ ਦਮ ਤੋੜਦੀਆਂ ਜ਼ਿੰਦਗੀਆਂ ਦੀ ਲਾਈਵ ਵੀਡੀਓ

NEXT STORY

Stories You May Like

  • measles in wisconsin
    ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ
  • sangruru incident
    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ! ਨਾਨੇ ਨਾਲ ਚੀਜ਼ ਲੈਣ ਗਇਆਂ ਦੀ...
  • indian national sentenced
    ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ
  • captain smit machchhar
    ਕੈਪਟਨ ਮਛਾਰ ਦੇ ਸਿਰ 'ਚ ਟਾਂਕੇ ਹੀ ਟਾਂਕੇ ! ਭਾਰਤੀ ਪਾਇਲਟ ਦੀਆਂ ਤਸਵੀਰਾਂ ਆਈਆਂ ਸਾਹਮਣੇ
  • punjabi youth in xanada
    ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ ਪੰਜਾਬੀ ਨੌਜਵਾਨ
  • indian student in usa
    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ ਮੰਗੀ ਲੋਕਾਂ ਤੋਂ ਮਦਦ
  • 64 in illegal entries into the us
    ਅਮਰੀਕਾ ’ਚ ਗ਼ੈਰ-ਕਾਨੂੰਨੀ ਘੁਸਪੈਠ ’ਚ 64 ਫ਼ੀਸਦੀ ਦੀ ਗਿਰਾਵਟ, ਫਿਰ ਵੀ ਭਾਰਤੀ ਤੀਜੇ ਨੰਬਰ ’ਤੇ
  • statue of mahatma gandhi installed
    ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ (ਤਸਵੀਰਾਂ)
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • accident occurs due to potholes on national highway
      ਕੌਮੀ ਮਾਰਗ ’ਤੇ ਪਏ ਟੋਇਆਂ ਕਾਰਨ ਵਾਪਰਿਆ ਹਾਦਸਾ, ਪ੍ਰਿੰਸੀਪਲ ਸਮੇਤ 3 ਜ਼ਖ਼ਮੀ
    • burning train punjab
      BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ...
    • incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
    • lakha sidhana mohanjit sheron
      ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਜਾਣੋ ਕੀ ਦਿੱਤਾ ਪਹਿਲਾ...
    • akali dal prem singh chandumajra sukhbir badal
      ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ...
    • case registered for burning paddy residue in fields
      ਖੇਤਾਂ ’ਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ’ਤੇ ਮਾਮਲਾ ਦਰਜ
    • gulab chand kataria attended  punjab public school
      ਪੰਜਾਬ ਪਬਲਿਕ ਸਕੂਲ ਦਾ 66ਵਾਂ ਸਥਾਪਨਾ ਦਿਵਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਕੀਤੀ...
    • politics punjab shiromani akali dal
      ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
    • blow to shiromani akali dal punar surjit
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ...
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +