ਸੰਗਰੂਰ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮ. ਪੀ. ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਭਗਵੰਤ ਮਾਨ ਨੇ ਰਾਮਪੁਰਾਫੂਲ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਖਾਲੀ ਪਏ ਹਨ ਜਦੋਂ ਕਿ ਪੜ੍ਹਾਈ ਕਰਨ ਵਾਲੇ ਲਾਇਕ ਮਾਸਟਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਟੈਂਕੀਆਂ 'ਤੇ ਚੜ੍ਹੇ ਹੋਏ ਹਨ। ਭਗਵੰਤ ਮਾਨ ਨੇ ਬਾਦਲ ਸਰਕਾਰ ਦੀ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੜ੍ਹੇ ਲਿਖੇ ਮਾਸਟਰਾਂ ਨੇ ਠੋਕਰਿਆਂ ਦੇਣ ਦੀ ਵਕਾਲਤ ਕੀਤੀ ਹੈ। ਭਗਵੰਤ ਮਾਨ ਨੇ ਸਿੱਖਿਆ ਪ੍ਰਣਾਲੀ 'ਤੇ ਵੀ ਹਮਲਾ ਕੀਤਾ ਹੈ।
ਅੰਮ੍ਰਿਤਸਰ 'ਚ ਪਾਕਿ ਤਸਕਰਾਂ ਨਾਲ ਮੁਕਾਬਲੇ 'ਚ ਤਿੰਨ BSF ਜਵਾਨ ਜ਼ਖਮੀ (ਵੀਡੀਓ)
NEXT STORY