ਚੰਡੀਗੜ੍ਹ : ਸੋਹਨਾ ਤੋਂ ਚੰਡੀਗੜ੍ਹ ਨੂੰ ਜਾਂਦੀ ਮੁਖ ਸੜਕ 'ਤੇ ਅਵਾਰਾ ਪਸ਼ੂ ਅੱਜਕਲ ਰਾਹਗੀਰਾਂ ਦੀ ਸਿਰਦਰਦੀ ਬਣੇ ਹੋਏ ਹਨ। ਇਨ੍ਹਾਂ ਅਵਾਰਾ ਪਸ਼ੂਆਂ ਨਾਲ ਜਿਥੇ ਟ੍ਰੈਫਿਕ ਪ੍ਰਭਾਵਿਤ ਹੋ ਰਿਹਾ ਹੈ, ਉਥੇ ਇਹ ਕਈ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਪ੍ਰਸ਼ਾਸਨ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਲਈ ਕੋਈ ਠੋਸ ਕਦਮ ਚੁੱਕੇ ਤਾਂ ਜੋ ਸੜਕ 'ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਵੇਖ ਲਓ ਟੱਲੀ ਪੁਲਸ ਮੁਲਾਜ਼ਮ ਦਾ ਕਾਰਾ, ਹੱਸ-ਹੱਸ ਮਖੌਲਾਂ ਕਰੇ ਜਗ ਸਾਰਾ (ਵੀਡੀਓ)
NEXT STORY