Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    10:10:39 AM

  • fuel tanker incident

    ਈਰਾਨ 'ਚ ਫਟਿਆ ਤੇਲ ਟੈਂਕਰ , ਕਈ ਵਾਹਨਾਂ ਨੂੰ ਲੱਗੀ...

  • plane incident

    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ...

  • major air accident in greece

    ਗ੍ਰੀਸ 'ਚ ਵੱਡਾ ਹਵਾਈ ਹਾਦਸਾ: ਏਅਰ ਸ਼ੋਅ ਦੌਰਾਨ...

  • fire causes mayhem at wedding venue

    ਕਾਂਗੋ: ਵਿਆਹ ਵਾਲੇ ਘਰ ਅੱਗ ਨੇ ਮਚਾਇਆ ਤਾਂਡਵ ! 22...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਸਿਹਤ ਸੰਬੰਧੀ ਅਦਰਕ ਦੇ ਵਿਲੱਖਣ ਲਾਭ

HOMEGROWN TIPS News Punjabi(ਦੇਸੀ ਨੁਸਖੇ)

ਸਿਹਤ ਸੰਬੰਧੀ ਅਦਰਕ ਦੇ ਵਿਲੱਖਣ ਲਾਭ

  • Updated: 11 Apr, 2015 03:45 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਅਦਰਕ ਨਾ ਸਿਰਫ ਖਾਣੇ ਦੇ ਸਵਾਦ ਨੂੰ ਦੁੱਗਣਾ ਕਰਦਾ ਹੈ, ਸਗੋਂ ਸਾਡੇ ਸਰੀਰ ਨੂੰ ਕਈ ਰੋਗਾਂ ਤੋਂ ਮੁਕਤੀ ਦਿਵਾਉਣ 'ਚ ਵੀ ਸਹਾਇਕ ਹੈ। ਅਦਰਕ ਦੇ ਸੇਵਨ ਨਾਲ ਡਾਇਬਟੀਜ਼ ਟਾਈਪ-2 ਦੇ ਖਤਰੇ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ। ਇਸ 'ਚ ਬਹੁਤ ਸਾਰੇ ਵਿਟਾਮਿਨ, ਮੈਗਨੀਜ਼ ਅਤੇ ਕਾਪਰ ਵੀ ਪਾਇਆ ਜਾਂਦਾ ਹੈ, ਜਿਨ੍ਹਾਂ ਦੀ ਸਰੀਰ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਅਹਿਮ ਭੂਮਿਕਾ ਹੁੰਦੀ ਹੈ। ਤੁਸੀਂ ਵੀ ਜਾਣੋ ਅਦਰਕ ਦੇ ਇਹ ਲਾਭ-
ਕੰਨ ਦਰਦ ਤੋਂ ਦੇਵੇ ਰਾਹਤ
ਕੰਨ 'ਚ ਦਰਦ ਹੋਣ 'ਤੇ ਅਦਰਕ ਦਾ ਰਸ ਕੱਢ ਕੇ, ਗਰਮ ਕਰਕੇ ਕੰਨ 'ਚ ਥੋੜ੍ਹਾ-ਥੋੜ੍ਹਾ ਪਾਉਣ ਨਾਲ ਦਰਦ ਤੋਂ ਰਾਹਤ ਮਿਲਦੀ ਹੈ।
ਛਾਤੀ ਦੇ ਦਰਦ ਤੋਂ ਛੁਟਕਾਰਾ
ਅਦਰਕ ਦੇ ਰਸ ਦੀਆਂ 40 ਬੂੰਦਾਂ ਅਤੇ ਇਕ ਗ੍ਰਾਮ ਮਿਸ਼ਰੀ ਦਾ ਸੇਵਨ ਕਰਨ ਨਾਲ ਛਾਤੀ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।
ਸਾਹ ਸੰਬੰਧੀ ਰੋਗਾਂ ਤੋਂ ਛੁਟਕਾਰਾ
ਅਦਰਕ ਦਾ ਰੋਜ਼ਾਨਾ ਸੇਵਨ ਸਾਹ ਸੰਬੰਧੀ ਰੋਗਾਂ ਦੇ ਮਰੀਜ਼ਾਂ ਲਈ ਚੰਗਾ ਹੈ। ਅਦਰਕ ਦੇ ਜੂਸ 'ਚ ਮੇਥੀ ਦਾਣਾ ਅਤੇ ਸ਼ਹਿਦ ਮਿਲਾ ਕੇ ਖਾਣ ਨਾਲ ਸਾਹ ਦੇ ਮਰੀਜ਼ਾਂ ਨੂੰ ਕਾਫੀ ਰਾਹਤ ਮਿਲਦੀ ਹੈ।
ਦੰਦ ਦਰਦ ਤੋਂ ਦੇਵੇ ਮੁਕਤੀ
ਦੰਦ ਦਰਦ ਹੋਣ 'ਤੇ ਅਦਰਕ ਦੇ ਟੁਕੜਿਆਂ ਨੂੰ ਦੰਦਾਂ ਵਿਚਾਲੇ ਦਬਾਉਣ ਨਾਲ ਦਰਦ ਦੂਰ ਹੁੰਦਾ ਹੈ।
ਉਲਟੀ ਰੋਕਣ 'ਚ ਸਹਾਇਕ
ਉਲਟੀਆਂ ਆਉਂਦੀਆਂ ਹੋਣ ਤਾਂ ਅਦਰਕ ਦਾ ਸੇਵਨ ਤੁਹਾਨੂੰ ਕੁਝ ਰਾਹਤ ਦੇ ਸਕਦਾ ਹੈ। ਉਲਟੀਆਂ ਰੋਕਣ ਲਈ ਅਦਰਕ ਅਤੇ ਪਿਆਜ ੇਦੇ ਰਸ ਦੀ ਬਰਾਬਰ ਮਾਤਰਾ ਲਾਭਦਾਇਕ ਹੁੰਦੀ ਹੈ। ਇਹੀ ਕਾਰਨ ਹੈ ਕਿ ਸਰਜਰੀ ਜਾਂ ਕੀਮੋਥੈਰੇਪੀ ਤੋਂ ਬਾਅਦ ਹੋਣ ਵਾਲੀਆਂ ਇਹੋ ਜਿਹੀਆਂ ਸਮੱਸਿਆਵਾਂ 'ਚ ਡਾਕਟਰ ਵੀ ਅਦਰਕ ਦੇ ਸੇਵਨ ਦੀ ਸਲਾਹ ਦਿੰਦੇ ਹਨ।
ਪਾਚਨ 'ਚ ਫਾਇਦੇਮੰਦ
ਅਦਰਕ ਭੋਜਨ 'ਚ ਮੌਜੂਦ ਪ੍ਰੋਟੀਨ ਨੂੰ ਤੋੜਨ 'ਚ ਮਦਦ ਕਰਦਾ ਹੈ, ਜਿਸ ਕਾਰਨ ਪਾਚਨ ਸੰਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਪੇਟ ਸੰਬੰਧੀ ਰੋਗਾਂ ਤੋਂ ਛੁਟਕਾਰੇ ਲਈ ਭੋਜਨ 'ਚ ਅਦਰਕ ਦੀ ਵਰਤੋਂ ਜ਼ਰੂਰ ਕਰੋ ਅਤੇ ਜਿਨ੍ਹਾਂ ਲੋਕਾਂ ਨੂੰ ਗੈਸ ਦੀ ਸਮੱਸਿਆ ਹੈ, ਉਨ੍ਹਾਂ ਨੂੰ ਸਬਜ਼ੀ 'ਚ ਅਦਰਕ ਜ਼ਰੂਰ ਸ਼ਾਮਲ ਕਰਨਾ ਚਾਹੀਦੈ। ਇਸ ਦੇ ਸੇਵਨ ਨਾਲ ਭੋਜਨ ਦੇ ਪੌਸ਼ਟਿਕ ਗੁਣਾਂ ਨੂੰ ਪਚਾਉਣ 'ਚ ਮਦਦ ਮਿਲਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।
ਕੈਂਸਰ 'ਚ ਲਾਭਦਾਇਕ
ਅਦਰਕ ਦੇ ਸੇਵਨ ਨਾਲ ਕੈਂਸਰ ਵਰਗੀ ਜਾਨਲੇਵਾ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਇਹ ਕੈਂਸਰ ਪੈਦਾ ਕਰਨ ਵਾਲੇ ਸੈੱਲਜ਼ ਨੂੰ ਖਤਮ ਕਰਦਾ ਹੈ। ਇਕ ਖੋਜ ਅਨੁਸਾਰ ਅਦਰਕ ਛਾਤੀਆਂ ਦੇ ਕੈਂਸਰ ਪੈਦਾ ਕਰਨ ਵਾਲੇ ਸੈੱਲ ਨੂੰ ਵਧਣ ਤੋਂ ਰੋਕਦਾ ਹੈ।
ਸਿਰਦਰਦ 'ਚ ਦੇਵੇ ਅਰਾਮ
ਮਾਈਗ੍ਰੇਨ ਦੇ ਦਰਦ ਦੌਰਾਨ ਸਿਰ 'ਤੇ ਅਦਰਕ ਦਾ ਲੇਪ ਲਗਾਉਣ ਨਾਲ ਰਾਹਤ ਮਿਲਦੀ ਹੈ। ਇਹ ਲੇਪ ਸਿਰ ਦੇ ਹਿੱਸੇ 'ਚ ਖੂਨ ਸੰਚਾਰ ਤੇਜ਼ ਕਰਦਾ ਹੈ, ਜਿਸ ਨਾਲ ਦਰਦ 'ਚ ਤੁਰੰਤ ਅਰਾਮ ਮਿਲਦਾ ਹੈ।
ਗਠੀਏ 'ਚ ਅਰਾਮ
ਜੇਕਰ ਗਠੀਏ ਤੋਂ ਪੀੜਤ ਹੋ ਤਾਂ ਨਹਾਉਣ ਵਾਲੇ ਪਾਣੀ 'ਚ ਇਸ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਖਤਮ ਹੋ ਜਾਂਦੀ ਹੈ।
ਮਾਹਵਾਰੀ 'ਚ ਅਰਾਮ
ਅਦਰਕ ਦੇ ਐਂਟੀਇੰਫਲਾਮੇਟਰੀ ਗੁਣ ਔਰਤਾਂ ਨੂੰ ਮਾਹਵਾਰੀ ਦੇ ਦਰਦ ਤੋਂ ਰਾਹਤ ਦਿਵਾਉਣ 'ਚ ਸਹਾਇਕ ਸਿੱਧ ਹੁੰਦੇ ਹਨ। ਇਹ ਮਾਹਵਾਰੀ ਦੌਰਾਨ ਹੋਣ ਵਾਲੀਆਂ ਗੈਸਟਰਿਕ ਸਮੱਸਿਆਵਾਂ ਦੂਰ ਰੱਖਣ 'ਚ ਵੀ ਸਹਾਇਕ ਹੈ।
ਅੱਖਾਂ ਲਈ ਫਾਇਦੇਮੰਦ
ਅਦਰਕ ਨੂੰ ਸਾੜ ਕੇ ਬਾਰੀਕ ਪੀਸ ਕੇ ਅੱਖਾਂ 'ਚ ਲਗਾਉਣ ਨਾਲ ਅੱਖਾਂ ਨਿਰੋਗ ਰਹਿੰਦੀਆਂ ਹਨ।

  • ਸਰੀਰ
  • ਸਮੱਸਿਆਵਾਂ
  • ginger
  • benefits
  • ਮੁਕਤੀ

ਅਨਾਰ ਦਾ ਇਹ ਫਾਇਦਾ ਕਰ ਦੇਵੇਗਾ ਤੁਹਾਨੂੰ ਹੈਰਾਨ

NEXT STORY

Stories You May Like

  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • turmeric ginger juice and push ups
    'ਅਮਰ' ਹੋਣ ਦਾ ਜਨੂਨ: ਹਲਦੀ-ਅਦਰਕ ਦਾ ਜੂਸ ਅਤੇ ਪੁਸ਼-ਅੱਪਸ, ਸਿਲੀਕੌਨ ਵੈਲੀ 'ਚ ਲੱਗੀ ਲੰਬੀ ਉਮਰ ਦੀ ਹੋੜ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • anna hazare s health deteriorates
    ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਵਾਇਰਲ ਇੰਫੈਕਸ਼ਨ ਪਿੱਛੋਂ ਮੁੰਬਈ ਦੇ ਬਾਂਬੇ ਹਸਪਤਾਲ ਦੇ ICU 'ਚ ਕੀਤਾ ਸ਼ਿਫਟ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • health department in action
    ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
  • indigo pilot ill health flight diverted
    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਫਲਾਈਟ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • ignoring such symptoms appearing in the body can be very dangerous
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • if you want to get rid of stomach problems then do this
      ਪੇਟ ਦੀਆਂ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ...
    • avocado is nothing less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਐਵੋਕਾਡੋ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • guava leaf tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਮਰੂਦ ਦੇ ਪੱਤੇ ਦੀ ਚਾਹ' ! ਜਾਣੋ ਇਸ ਦੇ...
    • soaked chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭਿੱਜੇ ਹੋਏ ਛੋਲੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • green tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਗ੍ਰੀਨ ਟੀ' ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ...
    • if your bp suddenly becomes low then do this
      ਅਚਾਨਕ BP ਹੋ ਗਿਆ ਲੈ Low ਤਾਂ ਕਰੋ ਇਹ ਕੰਮ ! ਮਿਲਣਗੇ ਫਾਇਦੇ
    • green cardamom is the food of virtues
      ਗੁਣਾਂ ਦੀ ਖਾਣ ਹੈ 'ਹਰੀ ਇਲਾਇਚੀ' ! ਜਾਣੋ ਇਸ਼ ਦੇ ਹੈਰਾਨੀਜਨਕ ਫਾਇਦੇ
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • papaya leaf juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਪਪੀਤੇ ਦੇ ਪੱਤੇ ਦਾ 'ਜੂਸ' ! ਜਾਣੋ ਇਸ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +