Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    3:29:38 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਹਰ ਰੂਪ 'ਚ ਲਾਭਕਾਰੀ ਹੈ ਸਰੋਂ

HOMEGROWN TIPS News Punjabi(ਦੇਸੀ ਨੁਸਖੇ)

ਹਰ ਰੂਪ 'ਚ ਲਾਭਕਾਰੀ ਹੈ ਸਰੋਂ

  • Updated: 12 Apr, 2015 12:41 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਅਸੀਂ ਆਮ ਤੌਰ 'ਤੇ ਘਰਾਂ 'ਚ ਸਰੋਂ ਦਾ ਤੇਲ ਵਰਤਦੇ ਹਾਂ। ਇਸ ਨੂੰ ਖਾਣੇ ਲਈ, ਮਾਲਸ਼ ਲਈ ਅਤੇ ਹੋਰ ਵੀ ਕਈ ਕੰਮਾਂ ਲਈ ਵਰਤਿਆ ਜਾਂਦਾ ਹੈ। ਇਸ ਦੀ ਮਾਲਸ਼ ਨਾਲ ਸਿਰ 'ਚ ਖੂਨ ਦਾ ਸੰਚਾਰ ਵਧਦਾ ਹੈ, ਮਾਸਪੇਸ਼ੀਆਂ ਵਿਕਸਿਤ ਅਤੇ ਮਜ਼ਬੂਤ ਹੁੰਦੀਆਂ ਹਨ, ਚਮੜੀ ਦੀ ਬਨਾਵਟ 'ਚ ਸੁਧਾਰ ਹੁੰਦਾ ਹੈ। ਅੱਜਕਲ ਬਾਜ਼ਾਰ 'ਚ ਬਹੁਤ ਸਾਰੇ ਬੇਬੀ ਆਇਲ ਆ ਗਏ ਹਨ ਪਰ ਇਨ੍ਹਾਂ ਦੀ ਬਜਾਏ ਜੇਕਰ ਬੱਚਿਆਂ ਦੀ ਸਰੋਂ ਦੇ ਤੇਲ ਨਾਲ ਮਾਲਸ਼ ਕੀਤੀ ਜਾਵੇ ਤਾਂ ਚੰਗਾ ਹੁੰਦਾ ਹੈ। ਸਰੋਂ ਦੇ ਤੇਲ 'ਚ ਜੀਵਾਣੂਰੋਧਕ ਤੱਤ ਹੁੰਦੇ ਹਨ। ਖਾਣੇ 'ਚ ਪੌਸ਼ਟਿਕ ਅਤੇ ਔਸ਼ਧੀ ਗੁਣਾਂ ਨਾਲ ਭਰਪੂਰ ਸਰੋਂ ਦੇ ਤੇਲ 'ਚ ਹੋਰ ਵੀ ਬਹੁਤ ਸਾਰੇ ਫਾਇਦੇ ਹਨ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ।
♦ ਸਰੋਂ ਦੇ ਤੇਲ 'ਚ ਓਲਿਕ ਐਸਿਡ ਅਤੇ ਲੀਨੋਲਿਕ ਐਸਿਡ ਪਾਇਆ ਜਾਂਦਾ ਹੈ, ਇਹ ਫੈਟੀ ਐਸਿਡ ਹੁੰਦਾ ਹੈ, ਜੋ ਵਾਲਾਂ ਲਈ ਫਾਇਦੇਮੰਦ ਹੈ। ਇਨ੍ਹਾਂ ਨਾਲ ਵਾਲਾਂ ਦੀਆਂ ਜੜ੍ਹਾਂ ਨੂੰ ਪੋਸ਼ਣ ਮਿਲਦਾ ਹੈ। ਹਫਤੇ 'ਚ ਦੋ ਵਾਰ ਇਸ ਦੀ ਵਰਤੋਂ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ।
♦ ਦੰਦਾਂ ਅਤੇ ਮਸੂੜਿਆਂ 'ਤੇ ਵੀ ਸਰੋਂ ਦਾ ਤੇਲ ਰਗੜਨ ਨਾਲ ਇਹ ਮਜ਼ਬੂਤ ਹੁੰਦੇ ਹਨ। ਪਾਇਰੀਆ ਦੇ ਮਰੀਜ਼ਾਂ ਲਈ ਵੀ ਇਹ ਫਾਇਦੇਮੰਦ ਹੈ।
♦ ਸਰਦੀ-ਜ਼ੁਕਾਮ, ਸਿਰਦਰਦ ਜਾਂ ਸਰੀਰ ਦਰਦ ਹੈ ਤਾਂ ਸਰੋਂ ਦਾ ਤੇਲ ਕਾਫੀ ਫਾਇਦਾ ਦਿੰਦਾ ਹੈ।
♦ ਸਰੋਂ ਦੇ ਤੇਲ 'ਚ ਏਲਿਲ ਆਈਸੋਥਿਓਸਾਈਨੇਟ ਦੇ ਗੁਣ ਮੌਜੂਦ ਹਨ। ਚਮੜੀ ਦੇ ਵਿਕਾਰਾਂ ਲਈ ਸਭ ਤੋਂ ਚੰਗੇ ਇਲਾਜ ਦੇ ਰੂਪ 'ਚ ਇਹ ਕੰਮ ਕਰਦਾ ਹੈ। ਨਾਲ ਹੀ ਇਹ ਸਰੀਰ ਦੇ ਕਿਸੇ ਵੀ ਹਿੱਸੇ 'ਚ ਫੰਗਸ ਨੂੰ ਵਧਣ ਤੋਂ ਰੋਕਦਾ ਹੈ।
♦ ਇਸ ਨਾਲ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਮਜ਼ਬੂਤ ਹੁੰਦੀ ਹੈ। ਇਹ ਸਰੀਰ ਨੂੰ ਗਰਮਾਹਟ ਵੀ ਦਿੰਦਾ ਹੈ ਅਤੇ ਜੇਕਰ ਇਸ ਨੂੰ ਸਰਦੀਆਂ 'ਚ ਵਰਤਿਆ ਜਾਏ ਤਾਂ ਠੰਡ ਨਹੀਂ ਲੱਗੇਗੀ।
♦ ਇਸ ਦੀ ਇਕ ਖਾਸੀਅਤ ਇਹ ਹੈ ਕਿ ਇਸ ਨਾਲ ਭੁੱਖ ਬਹੁਤ ਵਧਦੀ ਹੈ। ਇਹ ਉਨ੍ਹਾਂ ਲੋਕਾਂ ਲਈ ਫਾਇਦੇਮੰਦ ਹੈ, ਜਿਨ੍ਹਾਂ ਨੂੰ ਭੁੱਖ ਨਹੀਂ ਲੱਗਦੀ। ਇਸ ਲਈ ਆਪਣੇ ਭੋਜਨ ਲਈ ਸਰੋਂ ਦਾ ਤੇਲ ਵਰਤਣਾ ਸ਼ੁਰੂ ਕਰ ਦਿਓ। ਇਸ ਨਾਲ ਪਾਚਨ ਸਮਰੱਥਾ ਵੀ ਵਧਦੀ ਹੈ।
♦ ਇਹ ਵਿਟਾਮਿਨ-ਈ ਦਾ ਸਰੋਤ ਹੈ। ਇਸ ਨੂੰ ਜੇਕਰ ਸਰੀਰ 'ਤੇ ਲਗਾਇਆ ਜਾਵੇ ਤਾਂ ਸੂਰਜ ਦੀਆਂ ਅਲਟਰਾਵਾਇਲੈੱਟ ਕਿਰਨਾਂ ਤੋਂ ਬਚਾਅ ਹੁੰਦਾ ਹੈ।
♦ ਸਰੋਂ ਦੇ ਤੇਲ ਨਾਲ ਮਾਲਸ਼ ਕਰਨ ਨਾਲ ਗਠੀਆ ਅਤੇ ਜੋੜਾਂ ਦਾ ਦਰਦ ਵੀ ਠੀਕ ਹੋ ਜਾਂਦਾ ਹੈ। ਗਠੀਏ ਦੇ ਮਰੀਜ਼ ਸਰੋਂ ਦੇ ਤੇਲ 'ਚ ਕਪੂਰ ਮਿਲਾ ਕੇ ਮਾਲਸ਼ ਕਰਨ ਤਾਂ ਫਾਇਦਾ ਵਧੇਰੇ ਹੋਵੇਗਾ।
♦ ਸਰੋਂ ਦੇ ਤੇਲ ਨੂੰ ਖਾਣੇ 'ਚ ਵਰਤਣ ਨਾਲ ਕੋਰੋਨਰੀ ਹਾਰਟ ਡਿਜ਼ੀਜ਼ ਦਾ ਖਤਰਾ ਵੀ ਘਟਦਾ ਹੈ।
♦ ਜਿਨ੍ਹਾਂ ਦੀ ਚਮੜੀ ਖੁਸ਼ਕ ਹੈ, ਉਨ੍ਹਾਂ ਨੂੰ ਆਪਣੇ ਹੱਥਾਂ-ਪੈਰਾਂ 'ਤੇ ਤੇਲ ਲਗਾਉਣ ਤੋਂ ਬਾਅਦ ਸਾਬਣ ਤੋਂ ਬਿਨਾਂ ਨਹਾਉਣਾ ਚਾਹੀਦੈ। ਇਸ ਨਾਲ ਚਮੜੀ ਨੂੰ ਪੋਸ਼ਣ ਮਿਲਦਾ ਹੈ ਅਤੇ ਚਮੜੀ ਨਮ ਹੋ ਜਾਂਦੀ ਹੈ।

♦ ਸਰੀਰ 'ਚ ਕਿਸੇ ਵੀ ਤਰ੍ਹਾਂ ਦੀ ਸੋਜ ਹੋਵੇ ਤਾਂ ਸਰੋਂ ਦੇ ਬੀਜ ਪੀਸ ਕੇ ਇਸ ਦਾ ਲੇਪ ਲਗਾਉਣ ਨਾਲ ਸੋਜ ਠੀਕ ਹੋ ਜਾਂਦੀ ਹੈ।
♦ ਸਰੋਂ ਦੇ ਦਾਣਿਆਂ ਨੂੰ ਪੀਸ ਕੇ ਸ਼ਹਿਦ ਨਾਲ ਚੱਟਣ 'ਤੇ ਕਫ ਅਤੇ ਖਾਂਸੀ ਠੀਕ ਹੋ ਜਾਂਦੀ ਹੈ।
♦ ਇਸ ਨੂੰ ਇਕ ਟਾਨਿਕ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਕਾਰਜ ਸਮਰੱਥਾ ਵਧਦੀ ਹੈ ਅਤੇ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।

  • ਮਾਲਸ਼
  • ਸਰੋਂ
  • mustard
  • blood
  • ਮਾਸਪੇਸ਼ੀਆਂ

ਸਿਹਤ ਸੰਬੰਧੀ ਅਦਰਕ ਦੇ ਵਿਲੱਖਣ ਲਾਭ

NEXT STORY

Stories You May Like

  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • i kept telling myself i had to win the gold medal at any cost  asmita
    ਖੁਦ ਨੂੰ ਲਗਾਤਾਰ ਕਹਿ ਰਹੀ ਸੀ ਕਿ ਹਰ ਹਾਲਤ 'ਚ ਸੋਨ ਤਗਮਾ ਜਿੱਤਣਾ ਹੈ: ਅਸਮਿਤਾ
  • jantar mantar protest
    ਜੰਤਰ-ਮੰਤਰ ਤੋਂ ਬਾਅਦ ਬਿਹਤਰੀ ਲਈ ਹਰ ਬਦਲਾਅ ਸੰਭਵ ਲੱਗਦਾ ਹੈ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • some indian security personnel trapping pakistani women
    ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!
  • cjp abhijit deepke
    CJP ਫਿਲਹਾਲ ਦਬਾਅ ਬਣਾਉਣ ਵਾਲੇ ਸਮੂਹ ਦੇ ਰੂਪ 'ਚ ਕਰੇਗੀ ਕੰਮ : ਅਭਿਜੀਤ ਦੀਪਕੇ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • ajwain is no less a blessing for the body
      ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ...
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +