Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    9:47:57 AM

  • attack on a bus full of passengers on the ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ...

  • israel elections

    ਅੱਜ ਹੋਣਗੀਆਂ ਇਜ਼ਰਾਈਲ 'ਚ ਚੋਣਾਂ ! ਨੇਤਨਯਾਹੂ ਦੇ...

  • 184 girls  brothers  businessman  vinay agarwal

    ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ...

  • amritsar incident sarpanch  son

    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕੋਸ਼ਿਸ਼ ਕਰਨਾ ਹੀ ਸਫਲਤਾ ਦਾ ਪ੍ਰਤੀਕ ਹੁੰਦਾ ਹੈ

DHARM News Punjabi(ਧਰਮ)

ਕੋਸ਼ਿਸ਼ ਕਰਨਾ ਹੀ ਸਫਲਤਾ ਦਾ ਪ੍ਰਤੀਕ ਹੁੰਦਾ ਹੈ

  • Updated: 12 Apr, 2015 02:42 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਮਰਾਨ ਨੇ ਬੜੇ ਜੋਸ਼ ਨਾਲ ਇਕ ਕਾਰੋਬਾਰ ਸ਼ੁਰੂ ਕੀਤਾ ਪਰ 5-6 ਮਹੀਨਿਆਂ ਬਾਅਦ ਵੱਡੇ ਘਾਟੇ ਕਾਰਨ ਉਸ ਨੂੰ ਆਪਣਾ ਕਾਰੋਬਾਰ ਬੰਦ ਕਰਨਾ ਪਿਆ। ਇਸ ਕਾਰਨ ਉਹ ਬਹੁਤ ਉਦਾਸ ਰਹਿਣ ਲੱਗਾ ਅਤੇ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਉਸ ਨੇ ਕੋਈ ਹੋਰ ਕੰਮ ਸ਼ੁਰੂ ਨਹੀਂ ਕੀਤਾ।
ਇਮਰਾਨ ਦੀ ਇਸ ਪ੍ਰੇਸ਼ਾਨੀ ਦਾ ਪਤਾ ਪ੍ਰੋਫੈਸਰ ਕ੍ਰਿਸ਼ਨਨ ਨੂੰ ਲੱਗਾ ਜੋ ਪਹਿਲਾਂ ਕਦੇ ਉਸ ਨੂੰ ਪੜ੍ਹਾ ਚੁੱਕੇ ਸਨ। ਉਨ੍ਹਾਂ ਇਕ ਦਿਨ ਉਸ ਨੂੰ ਆਪਣੇ ਘਰ ਸੱਦਿਆ ਅਤੇ ਪੁੱਛਿਆ,''ਕੀ ਗੱਲ ਹੈ, ਅੱਜਕਲ ਤੂੰ ਬੜਾ ਪ੍ਰੇਸ਼ਾਨ ਰਹਿੰਦਾ ਏਂ?''
''ਜੀ ਕੁਝ ਨਹੀਂ, ਬਸ ਮੈਂ ਇਕ ਕੰਮ ਸ਼ੁਰੂ ਕੀਤਾ ਸੀ ਪਰ ਮੈਂ ਜਿਸ ਤਰ੍ਹਾਂ ਚਾਹੁੰਦਾ ਸੀ, ਉਸ ਤਰ੍ਹਾਂ ਦਾ ਨਤੀਜਾ ਨਹੀਂ ਆਇਆ ਅਤੇ ਮੈਨੂੰ ਕੰਮ ਬੰਦ ਕਰਨਾ ਪਿਆ। ਇਸ ਲਈ ਥੋੜ੍ਹਾ ਪ੍ਰੇਸ਼ਾਨ ਹਾਂ'' ਇਮਰਾਨ ਨੇ ਕਿਹਾ।
ਪ੍ਰੋਫੈਸਰ ਬੋਲੇ,''ਇਹ ਤਾਂ ਹੁੰਦਾ ਹੀ ਰਹਿੰਦਾ ਹੈ, ਇਸ ਵਿਚ ਨਿਰਾਸ਼ ਹੋਣ ਦੀ ਕੀ ਲੋੜ ਹੈ?''
ਇਮਰਾਨ ਖਿਝ ਕੇ ਬੋਲਿਆ,''ਪਰ ਮੈਂ ਇੰਨੀ ਜ਼ਿਆਦਾ ਮਿਹਨਤ ਕੀਤੀ ਸੀ, ਫਿਰ ਮੈਂ ਅਸਫਲ ਕਿਵੇਂ ਹੋ ਸਕਦਾ ਹਾਂ?''
ਪ੍ਰੋਫੈਸਰ ਕੁਝ ਦੇਰ ਸ਼ਾਂਤ ਰਹੇ, ਫਿਰ ਬੋਲੇ,''ਇਮਰਾਨ, ਮੇਰੇ ਨਾਲ ਆ। ਟਮਾਟਰਾਂ ਦੇ ਇਸ ਮੁਰਝਾਏ ਹੋਏ ਬੂਟੇ ਨੂੰ ਦੇਖ।''
ਇਮਰਾਨ ਬੋਲਿਆ,''ਇਹ ਤਾਂ ਬੇਕਾਰ ਹੋ ਚੁੱਕਾ ਹੈ, ਇਸ ਨੂੰ ਦੇਖਣ ਦਾ ਕੀ ਫਾਇਦਾ?''
ਪ੍ਰੋਫੈਸਰ ਬੋਲੇ,''ਮੈਂ ਜਦੋਂ ਇਸ ਨੂੰ ਬੀਜਿਆ ਸੀ ਤਾਂ ਹਰੇਕ ਉਹ ਚੀਜ਼ ਦਿੱਤੀ ਜੋ ਇਸ ਦੇ ਲਈ ਸਹੀ ਹੋਵੇ। ਮੈਂ ਇਸ ਨੂੰ ਪਾਣੀ ਦਿੱਤਾ, ਖਾਦ ਪਾਈ, ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਪਰ ਫਿਰ ਵੀ ਇਹ ਮੁਰਝਾ ਗਿਆ।''
ਇਮਰਾਨ ਬੋਲਿਆ,''ਤਾਂ ਕੀ?''
ਪ੍ਰੋਫੈਸਰ ਨੇ ਸਮਝਾਇਆ,''ਭਾਵੇਂ ਤੂੰ ਕਿੰਨੀ ਵੀ ਕੋਸ਼ਿਸ਼ ਕਰੇਂ ਪਰ ਅਖੀਰ ਵਿਚ ਜੋ ਹੁੰਦਾ ਹੈ, ਉਸ ਨੂੰ ਤੈਅ ਨਹੀਂ ਕਰ ਸਕਦਾ। ਬਸ ਉਨ੍ਹਾਂ ਹੀ ਚੀਜ਼ਾਂ 'ਤੇ ਕੰਟਰੋਲ ਕਰ ਸਕਦਾ ਏਂ ਜੋ ਤੇਰੇ ਹੱਥਾਂ ਵਿਚ ਹਨ। ਬਾਕੀ ਚੀਜ਼ਾਂ ਤੈਨੂੰ ਰੱਬ ਦੇ ਭਰੋਸੇ ਛੱਡ ਦੇਣੀਆਂ ਚਾਹੀਦੀਆਂ ਹਨ।''
ਇਮਰਾਨ ਬੋਲਿਆ,''ਤਾਂ ਫਿਰ ਜੇ ਕਾਮਯਾਬੀ ਦੀ ਗਾਰੰਟੀ ਨਹੀਂ ਹੈ ਤਾਂ ਕੋਸ਼ਿਸ਼ ਕਰਨ ਦਾ ਕੀ ਫਾਇਦਾ?''
ਪ੍ਰੋਫੈਸਰ ਬੋਲੇ,''ਬਹੁਤ ਸਾਰੇ ਲੋਕ ਬਸ ਇਸੇ ਬਹਾਨੇ ਦਾ ਸਹਾਰਾ ਲੈ ਕੇ ਆਪਣੀ ਜ਼ਿੰਦਗੀ ਵਿਚ ਕੁਝ ਵੱਡਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ।''
ਇਮਰਾਨ ਬਾਹਰ ਜਾਣ ਲੱਗਾ ਤਾਂ ਪ੍ਰੋਫੈਸਰ ਬੋਲੇ,''ਰੁਕ, ਜਾਣ ਤੋਂ ਪਹਿਲਾਂ ਜ਼ਰਾ ਇਸ ਦਰਵਾਜ਼ੇ ਨੂੰ ਖੋਲ ਕੇ ਤਾਂ ਦੇਖ।''
ਪ੍ਰੋਫੈਸਰ ਨੇ ਇਕ ਦਰਵਾਜ਼ੇ ਵੱਲ ਇਸ਼ਾਰਾ ਕੀਤਾ। ਇਮਰਾਨ ਨੇ ਦਰਵਾਜ਼ਾ ਖੋਲ੍ਹਿਆ। ਸਾਹਮਣੇ ਵੱਡੇ-ਵੱਡੇ ਲਾਲ ਟਮਾਟਰਾਂ ਦਾ ਢੇਰ ਪਿਆ ਹੋਇਆ ਸੀ।
''ਇਹ ਕਿਥੋਂ ਆ ਗਏ?'' ਇਮਰਾਨ ਨੇ ਹੈਰਾਨੀ ਨਾਲ ਪੁੱਛਿਆ।
ਪ੍ਰੋਫੈਸਰ ਕਹਿਣ ਲੱਗੇ,''ਬੇਸ਼ੱਕ ਟਮਾਟਰਾਂ ਦੇ ਸਾਰੇ ਬੂਟੇ ਨਹੀਂ ਮੁਰਝਾਏ ਸਨ। ਜੇ ਤੂੰ ਲਗਾਤਾਰ ਸਹੀ ਚੀਜ਼ਾਂ ਕਰਦਾ ਰਹੇਂ ਤਾਂ ਸਫਲਤਾ ਹਾਸਲ ਕਰਨ ਦਾ ਤੇਰਾ ਮੌਕਾ ਬਹੁਤ ਵਧ ਜਾਂਦਾ ਹੈ।''
ਇਮਰਾਨ ਹੁਣ ਸਫਲਤਾ ਦਾ ਪਾਠ ਪੜ੍ਹ ਚੁੱਕਾ ਸੀ। ਉਹ ਸਮਝ ਗਿਆ ਕਿ ਉਸ ਨੇ ਹੁਣ ਕੀ ਕਰਨਾ ਹੈ। ਉਹ ਨਵੇਂ ਜੋਸ਼ ਨਾਲ ਬਾਹਰ ਨਿਕਲ ਪਿਆ।

  • ਸਫਲਤਾ
  • success
  • ਕੋਸ਼ਿਸ਼
  • try

ਫੈਸਲਾ ਲੈਣ ਤੋਂ ਪਹਿਲਾਂ ਸਾਨੂੰ ਜ਼ਰੂਰ ਸੋਚਣਾ ਚਾਹੀਦਾ ਹੈ

NEXT STORY

Stories You May Like

  • student protests
    ਵਿਦਿਆਰਥੀ ਅੰਦੋਲਨਾਂ ਦੀ ਕਸੌਟੀ ਉਨ੍ਹਾਂ ਦਾ ਆਖ਼ਰੀ ਨਤੀਜਾ ਹੀ ਹੁੰਦਾ ਹੈ
  • sikh games
    ਇਟਲੀ 'ਚ ਕਰਵਾਈਆਂ 'ਸਿੱਖ ਖੇਡਾਂ 2026' ਸਫਲਤਾ ਪੂਰਵਕ ਸੰਪੰਨ
  • the movements underway in europe are a symbol of the crisis
    ‘ਰਾਜਨੀਤਿਕ ਜਵਾਬਦੇਹੀ ਦੇ ਸੰਕਟ ਦਾ ਪ੍ਰਤੀਕ ਹਨ’ ਯੂਰਪ ’ਚ ਚੱਲ ਰਹੇ ਅੰਦੋਲਨ!
  • horoscope
    ਕਰਕ ਰਾਸ਼ੀ ਵਾਲਿਆਂ ਨੂੰ ਮਿਲੇਗੀ ਕੰਮਕਾਜ 'ਚ ਸਫਲਤਾ, ਦੇਖੋ ਆਪਣਾ ਅੱਜ ਦਾ ਰਾਸ਼ੀਫਲ
  • crime in punjab is becoming unbridled  majithia
    ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹੈ : ਮਜੀਠੀਆ
  • stock market fell as soon as it opened  sensex nifty recovered
    ਖੁਲ੍ਹਦੇ ਹੀ ਡਿੱਗਿਆ ਸ਼ੇਅਰ ਬਾਜ਼ਾਰ, SBI ਸਮੇਤ ਇਨ੍ਹਾਂ ਸ਼ੇਅਰਾਂ ਦੀ ਖ਼ਰੀਦਦਾਰੀ ਕਾਰਨ ਸੈਂਸੈਕਸ-ਨਿਫਟੀ ਸੰਭਲੇ
  • bangladesh fuel crisis
    ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ ਰਿਹਾ ਬੋਝ
  • famous actress arrested upon landing at new york airport
    ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • for those born under the pisces sign
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਜਾਣੋ...
    • a golden period begins for those of these 5 zodiac signs
      ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...
    • an auspicious alignment is forming on karva chauth
      ਕਰਵਾ ਚੌਥ 'ਤੇ ਬਣ ਰਿਹੈ ਸ਼ੁਭ ਯੋਗ! ਪੂਜਾ ਸਮੇਂ ਕਰੋ ਇਹ ਛੋਟਾ ਜਿਹਾ ਉਪਾਅ,...
    • the right time to wash clothes will change your fortune
      ਕੱਪੜੇ ਧੋਣ ਦਾ ਸਹੀ ਸਮਾਂ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
    • the lock on the fortune of 3 zodiac signs will open in late october
      ਅਕਤੂਬਰ ਦੇ ਅਖੀਰ 'ਚ ਖੁੱਲ੍ਹੇਗਾ 3 ਰਾਸ਼ੀਆਂ ਦੀ ਕਿਸਮਤ ਦਾ ਤਾਲਾ !  ਧਨ-ਦੌਲਤ ਤੇ...
    • stars will be favorable in every respect for those with the cancer zodiac sign
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • when will the moon be visible on karwa chauth
      ਕਰਵਾ ਚੌਥ 'ਤੇ ਕਦੋਂ ਹੋਵੇਗਾ ਚੰਨ ਦਾ ਦੀਦਾਰ? ਨੋਟ ਕਰ ਲਓ ਸਮਾਂ
    • horoscope astrology
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! 25 ਅਕਤੂਬਰ ਤੋਂ ਬਣ ਰਿਹੈ ਰਾਜਯੋਗ
    • jalandhar  family  mata chintpurni 1 5 kg silver chhatar
      ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
    • items kept under the stairs are a cause of poverty
      ਪੌੜੀਆਂ ਦੇ ਹੇਠਾਂ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +