ਲੁਧਿਆਣਾ : ਰੇਤ ਮਾਫੀਆ ਖਿਲਾਫ ਹਿਊਮਨ ਚੇਨ ਬਣਾਉਣ ਵਾਲੇ ਦੋਵੇਂ ਆਜ਼ਾਦ ਉਮੀਦਵਾਰ ਬੈਂਸ ਭਰਾਵਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਅਤੇ ਰੇਤ ਮਾਫੀਆ ਕਰਨ ਵਾਲਿਆਂ ਦੀ ਨਿੰਦਾ ਕੀਤੀ।
ਉਧਰ ਜਦੋਂ ਜਾਂਚ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਕਿ ਪ੍ਰਦਰਸ਼ਨਕਾਰੀਆਂ ਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਉਨ੍ਹਾਂ ਇਸ ਦਾ ਜਵਾਬ ਕੁਝ ਇਸ ਤਰ੍ਹਾਂ ਦਿੱਤਾ।
ਗੜ੍ਹਸ਼ੰਕਰ 'ਚ ਵਾਪਰਿਆ ਹਾਦਸਾ, ਜਿਸ ਨੇ ਵੀ ਦੇਖਿਆ ਤ੍ਰਾਹ ਉੱਠਿਆ (ਵੀਡੀਓ)
NEXT STORY