Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:24:03 PM

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • manpreet singh ayali detained

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

  • police stopped channi as he was on his way to meet parvinder jhota  s family

    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ...

  • parvinder jhota ashwani kumar bulldozer

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਹਿੰਗ ਦੇ ਇਹ ਨੁਸਖੇ ਹਨ ਕਾਰਗਰ

HOMEGROWN TIPS News Punjabi(ਦੇਸੀ ਨੁਸਖੇ)

ਹਿੰਗ ਦੇ ਇਹ ਨੁਸਖੇ ਹਨ ਕਾਰਗਰ

  • Updated: 12 Apr, 2015 03:51 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਹਿੰਗ ਨੂੰ ਅਸਾਫੋਟੀਡਾ ਵੀ ਕਿਹਾ ਜਾਂਦਾ ਹੈ। ਹਿੰਦੁਸਤਾਨ ਦੇ ਲੱਗਭਗ ਹਰ ਘਰ 'ਚ ਹਿੰਗ ਖਾਸ ਥਾਂ ਰੱਖਦੀ ਹੈ। ਇਸ ਦੀ ਤੇਜ਼ ਖੁਸ਼ਬੂ ਪਕਵਾਨ 'ਚ ਇਕ ਵੱਖਰਾ ਜ਼ਾਇਕਾ ਲਿਆਉਂਦੀ ਹੈ। ਜ਼ਿਕਰ ਕਰਾਂਗੇ ਹਿੰਗ ਦੇ ਔਸ਼ਧੀ ਗੁਣਾਂ ਦਾ।
♦ ਦੰਦਾਂ 'ਚ ਕੀੜਾ ਲੱਗਣ 'ਤੇ ਰਾਤ ਨੂੰ ਸੌਣ ਸਮੇਂ ਦੰਦਾਂ 'ਚ ਹਿੰਗ ਦਬਾ ਕੇ ਰੱਖਣ ਨਾਲ ਕੀੜੇ ਆਪਣੇ-ਆਪ ਨਿਕਲ ਜਾਣਗੇ।
♦ ਕੰਡਾ ਚੁੱਭੇ ਤਾਂ ਉਸ ਥਾਂ 'ਤੇ ਹਿੰਗ ਦਾ ਘੋਲ ਭਰ ਦਿਓ। ਇਸ ਨਾਲ ਦਰਦ ਵੀ ਦੂਰ ਹੋਵੇਗਾ ਅਤੇ ਕੰਡਾ ਆਪਣੇ-ਆਪ ਨਿਕਲ ਜਾਏਗਾ।
♦ ਦੱਦਰ ਅਤੇ ਖਾਰਸ਼ ਵਰਗੇ ਚਮੜੀ ਸੰਬੰਧੀ ਰੋਗਾਂ 'ਚ ਹਿੰਗ ਬਹੁਤ ਫਾਇਦੇਮੰਦ ਹੈ। ਚਮੜੀ ਰੋਗ ਹੋਣ 'ਤੇ ਹਿੰਗ ਨੂੰ ਪਾਣੀ 'ਚ ਘੋਲ ਕੇ ਲਗਾਉਣ ਨਾਲ ਫਾਇਦਾ ਮਿਲਦਾ ਹੈ।
♦ ਬਵਾਸੀਰ ਦੀ ਸਮੱਸਿਆ 'ਚ ਹਿੰਗ ਦੀ ਵਰਤੋਂ ਲਾਭਦਾਇਕ ਹੁੰਦੀ ਹੈ। ਬਵਾਸੀਰ ਹੋਣ 'ਤੇ ਹਿੰਗ ਦਾ ਲੇਪ ਲਗਾਉਣ ਨਾਲ ਬਵਾਸੀਰ ਤੋਂ ਅਰਾਮ ਮਿਲਦਾ ਹੈ।
♦ ਕਬਜ਼ ਹੋਣ 'ਤੇ ਹਿੰਗ ਦੇ ਚੂਰਨ 'ਚ ਥੋੜ੍ਹਾ ਜਿਹਾ ਮਿੱਠਾ ਸੋਡਾ ਮਿਲਾ ਕੇ ਰਾਤ ਨੂੰ ਸੌਣ ਤੋਂ ਪਰਿਲਾਂ ਲਓ। ਇਸ ਨਾਲ ਪੇਟ ਸਾਫ ਹੋ ਜਾਏਗਾ।
♦ ਪੇਟ 'ਚ ਦਰਦ ਅਤੇ ਜਕੜਨ ਹੋਣ 'ਤੇ ਜਵਾਇਣ ਅਤੇ ਨਮਕ ਨਾਲ ਹਿੰਗ ਦਾ ਸੇਵਨ ਕਰਨ 'ਤੇ ਲਾਭ ਮਿਲਦਾ ਹੈ।
♦ ਪੇਟ 'ਚ ਕੀੜੇ ਹੋਣ ਤਾਂ ਹਿੰਗ ਨੂੰ ਪਾਣੀ 'ਚ ਘੋਲ ਕੇ ਐਨੀਮਾ ਲੈਣ ਨਾਲ ਪੇਟ ਦੇ ਕੀੜੇ ਛੇਤੀ ਨਿਕਲ ਜਾਂਦੇ ਹਨ।
♦ ਜੇਕਰ ਕਿਸੇ ਖੁੱਲ੍ਹੇ ਜ਼ਖਮ 'ਚ ਕੀੜੇ ਪੈ ਗਏ ਹੋਣ ਤਾਂ ਉਸ 'ਤੇ ਹਿੰਗ ਲਗਾਉਣ ਨਾਲ ਕੀੜੇ ਖਤਮ ਹੋ ਜਾਂਦੇ ਹਨ।
♦ ਖਾਣੇ ਤੋਂ ਪਹਿਲਾਂ ਘਿਓ 'ਚ ਭੁੰਨੀ ਹੋਈ ਹਿੰਗ ਅਤੇ ਅਦਰਕ ਦਾ ਇਕ ਟੁਕੜਾ ਮੱਖਣ ਨਾਲ ਖਾਣ 'ਤੇ ਭੁੱਖ ਵਧੇਰੇ ਲੱਗਦੀ ਹੈ।
♦ ਪੀਲੀਆ ਹੋਣ 'ਤੇ ਹਿੰਗ ਨੂੰ ਗੂਲਰ ਦੇ ਸੁੱਕੇ ਫਲਾਂ ਨਾਲ ਖਾਣਾ ਚਾਹੀਦੈ। ਪੀਲੀਆ ਹੋਣ 'ਤੇ ਹਿੰਗ ਨੂੰ ਪਾਣੀ 'ਚ ਘੋਲ ਕੇ ਅੱਖਾਂ 'ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।
♦ ਕੰਨ ਦਰਦ ਹੋਣ 'ਤੇ ਤਿਲ ਦੇ ਤੇਲ 'ਚ ਹਿੰਗ ਪਕਾ ਕੇ ਉਸ ਤੇਲ ਦੀਆਂ ਬੂੰਦਾਂ ਕੰਨ 'ਚ ਪਾਉਣ ਨਾਲ ਕੰਨ ਦਰਦ ਠੀਕ ਹੋ ਜਾਂਦਾ ਹੈ।
♦ ਉਲਟੀ ਆਉਣ 'ਤੇ ਹਿੰਗ ਨੂੰ ਪਾਣੀ 'ਚ ਘੋਲ ਕੇ ਪੇਟ 'ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।
♦ ਸਿਰਦਰਦ ਹੋਣ 'ਤੇ ਹਿੰਗ ਗਰਮ ਕਰਕੇ ਉਸ ਦਾ ਲੇਪ ਲਗਾਉਣ ਨਾਲ ਫਾਇਦਾ ਹੁੰਦਾ ਹੈ।
♦ ਹਿੰਗ ਕਿਉਂਕਿ ਗਰਮ ਪ੍ਰਵਿਰਤੀ ਦੀ ਹੁੰਦੀ ਹੈ, ਇਸ ਲਈ ਇਸ ਦਾ ਬਹੁਤਾ ਸੇਵਨ ਵੀ ਨਹੀਂ ਕਰਨਾ ਚਾਹੀਦਾ। ਤੜਕੇ 'ਚ ਸਿਰਫ ਸਵਾਦ ਲਈ ਜਾਂ ਸਲਾਦ ਦੇ ਮਸਾਲੇ 'ਚ ਇਸ ਦੀ ਵਰਤੋਂ ਰੋਜ਼ਾਨਾ ਕਰ ਸਕਦੇ ਹੋ।

  • ਹਿੰਗ
  • ਪਕਵਾਨ
  • India
  • asafoetida
  • ਜ਼ਾਇਕਾ

ਹਰ ਰੂਪ 'ਚ ਲਾਭਕਾਰੀ ਹੈ ਸਰੋਂ

NEXT STORY

Stories You May Like

  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • supreme court  india alliance  chief justice  surya kant
    ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ : CJI ਸੂਰੀਆਕਾਂਤ
  • this company is going to launch a phone with a wide display
    Huawei ਮਗਰੋਂ ਹੁਣ ਇਹ ਕੰਪਨੀ ਲਾਂਚ ਕਰਨ ਜਾ ਰਹੀ ਚੌੜੀ ਡਿਸਪਲੇਅ ਵਾਲਾ ਫੋਨ ! ਜਾਣੋ ਕੀ ਹਨ ਫੀਚਰਜ਼
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +