Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    10:28:38 PM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਹਾਰਟ ਅਟੈਕ ਤੋਂ ਬਚਣਾ ਹੈ ਤਾਂ ਅਪਣਾਓ ਇਹ ਨੁਸਖੇ

HOMEGROWN TIPS News Punjabi(ਦੇਸੀ ਨੁਸਖੇ)

ਹਾਰਟ ਅਟੈਕ ਤੋਂ ਬਚਣਾ ਹੈ ਤਾਂ ਅਪਣਾਓ ਇਹ ਨੁਸਖੇ

  • Updated: 13 Apr, 2015 01:09 PM
Homegrown Tips
article
  • Share
    • Facebook
    • Tumblr
    • Linkedin
    • Twitter
  • Comment

ਦਿਲ ਸਾਡੇ ਸਰੀਰ ਦਾ ਸਭ ਤੋਂ ਨਾਜ਼ੁਕ ਅਤੇ ਸਭ ਤੋਂ ਅਹਿਮ ਅੰਗ ਹੈ ਕਿਉਂਕਿ ਇਹੀ ਸਾਰੇ ਅੰਗਾਂ ਨੂੰ ਖੂਨ ਦੀ ਸਪਲਾਈ ਕਰਦਾ ਹੈ। ਇਸ ਨਾਜ਼ੁਕ ਅੰਗ ਨੂੰ ਕੋਈ ਵੀ ਚੀਜ਼ ਨੁਕਸਾਨ ਪਹੁੰਚਾ ਸਕਦੀ ਹੈ। ਜ਼ਿਆਦਾਤਰ ਭਾਵਨਾਤਮਕ ਤੌਰ 'ਤੇ ਠੇਸ ਪਹੁੰਚਣ ਦਾ ਅਸਰ ਦਿਲ 'ਤੇ ਬਹੁਤ ਜ਼ਿਆਦਾ ਹੁੰਦਾ ਹੈ। ਇਸ ਕਾਰਨ ਹਾਰਟ ਅਟੈਕ ਦੀ ਨੌਬਤ ਵੀ ਆ ਜਾਂਦੀ ਹੈ। ਇਥੇ ਦੱਸ ਰਹੇ ਹਾਂ ਕੁਝ ਅਜਿਹੇ ਟਿਪਸ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਹਾਰਟ ਅਟੈਕ ਵਰਗੀ ਸਥਿਤੀ ਤੋਂ ਬੱਚ ਸਕਦੇ ਹੋ।
ਰੋਜ਼ਾਨਾ ਕਸਰਤ ਕਰੋ
ਹਾਰਟ ਅਟੈਕ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ ਕਿ ਤੁਸੀਂ ਰੋਜ਼ਾਨਾ ਕਸਰਤ ਕਰੋ। ਤੁਸੀਂ ਘੱਟੋ-ਘੱਟ 15 ਮਿੰਟ ਤੱਕ ਸਰੀਰਕ ਕਸਰਤ ਕਰੋ। ਦਿਲ ਨੂੰ ਤੰਦਰੁਸਤ ਰੱਖਣ ਲਈ ਸੈਰ ਕਰਨੀ ਵੀ ਜ਼ਰੂਰੀ ਹੈ।
ਆਇਲੀ ਭੋਜਨ ਖਾਣ ਤੋਂ ਪਰਹੇਜ਼ ਕਰੋ
ਜੰਕ ਫੂਡ ਬਹੁਤ ਜ਼ਿਆਦਾ ਆਇਲੀ ਹੁੰਦੇ ਹਨ, ਇਸ ਲਈ ਇਹ ਦਿਲ ਲਈ ਸਹੀ ਨਹੀਂ ਹਨ। ਦਿਲ ਦੇ ਦੌਰੇ ਤੋਂ ਬਚਣ ਲਈ ਇਹੋ ਜਿਹੇ ਖਾਣੇ ਤੋਂ ਤੌਬਾ ਹੀ ਕਰੋ।
ਭਾਰ ਘਟਾਓ
ਜੇਕਰ ਤੁਸੀਂ ਮੋਟੇ ਹੋ ਤਾਂ ਤੁਹਾਨੂੰ ਹਾਰਟ ਅਟੈਕ ਹੋਣ ਦਾ ਖਤਰਾ ਵਧੇਰੇ ਹੈ। ਇਸ ਲਈ ਜ਼ਰੂਰੀ ਹੈ ਕਿ ਆਪਣੇ ਭਾਰ 'ਤੇ ਕਾਬੂ ਰੱਖੋ ਕਿਉਂਕਿ ਭਾਰ ਜ਼ਿਆਦਾ ਹੋਣ 'ਤੇ ਦਿਲ ਨੂੰ ਵਧੇਰੇ ਖੂਨ ਅਤੇ ਵਧੇਰੇ ਊਰਜਾ ਪੰਪ ਕਰਨੀ ਪੈਂਦੀ ਹੈ, ਜਿਸ ਨਾਲ ਤੁਹਾਡੇ ਦਿਲ 'ਤੇ ਵਧੇਰੇ ਦਬਾਅ ਪੈਂਦਾ ਹੈ।
ਸੰਤੁਲਿਤ ਭੋਜਨ ਖਾਓ
ਸਹੀ ਖੁਰਾਕ ਸਰੀਰ ਲਈ ਬਹੁਤ ਜ਼ਰੂਰੀ ਹੈ। ਇਸ ਲਈ ਹਾਰਟ ਅਟੈਕ ਤੋਂ ਬਚਣਾ ਹੈ ਤਾਂ ਆਪਣੇ ਖਾਣੇ 'ਚ ਸੰਤੁਲਿਤ ਭੋਜਨ ਸ਼ਾਮਲ ਕਰੋ।
ਪਿਸ਼ਾਬ ਅਤੇ ਪਖਾਨੇ ਨੂੰ ਨਾ ਰੋਕੇ
ਜਦੋਂ ਪਿਸ਼ਾਬ ਜਾਂ ਪਖਾਨੇ ਦਾ ਦਬਾਅ ਪੈਂਦਾ ਹੈ ਤਾਂ ਤੁਹਾਨੂੰ ਤੁਰੰਤ ਜਾਣਾ ਚਾਹੀਦੈ। ਇਸ ਨੂੰ ਰੋਕਣ ਦਾ ਕੋਈ ਫਾਇਦਾ ਨਹੀਂ, ਉਲਟਾ ਨੁਕਸਾਨ ਹੀ ਹੈ। ਇਸ ਨੂੰ ਰੋਕਣ ਨਾਲ ਦਿਲ 'ਤੇ ਦਬਾਅ ਪੈਂਦਾ ਹੈ ਅਤੇ ਇਹ ਇਨਫੈਕਸ਼ਨ ਦਾ ਕਾਰਨ ਵੀ ਬਣਦਾ ਹੈ।
ਰਹੋ ਤਣਾਅ ਮੁਕਤ
ਹਾਰਟ ਅਟੈਕ ਤੋਂ ਬਚਣਾ ਹੈ ਤਾਂ ਤੁਹਾਡਾ ਤਣਾਅ ਮੁਕਤ ਰਹਿਣਾ ਬਹੁਤ ਜ਼ਰੂਰੀ ਹੈ। ਉਦਾਹਰਣ ਲਈ ਜੇਕਰ ਤੁਸੀਂ ਆਪਣੇ ਕਿਸੇ ਪਿਆਰੇ ਨੂੰ ਗੁਆ ਦਿੱਤਾ ਹੈ ਤਾਂ ਇਸ ਦਰਦ ਨੂੰ ਸਹਿਣ ਲਈ ਆਪਣੇ ਦਿਲ ਨੂੰ ਤਿਆਰ ਕਰੋ।
ਕਰਵਾਉਂਦੇ ਰਹੋ ਬਲੱਡ ਪ੍ਰੈਸ਼ਰ ਦੀ ਜਾਂਚ
ਜੇਕਰ ਤੁਸੀਂ ਸਿਹਤਮੰਦ ਦਿਲ ਚਾਹੁੰਦੇ ਹੋ ਤਾਂ ਸਮੇਂ-ਸਮੇਂ 'ਤੇ ਬਲੱਡ ਪ੍ਰੈਸ਼ਰ ਦੀ ਜਾਂਚ ਜ਼ਰੂਰ ਕਰਵਾਓ। ਹਾਈ ਬਲੱਡ ਪ੍ਰੈਸ਼ਰ ਨਾਲ ਹਾਰਟ ਅਟੈਕ ਦਾ ਖਤਰਾ ਵੱਧ ਜਾਂਦਾ ਹੈ।
ਨਫਰਤ ਨੂੰ ਮਨ 'ਚੋਂ ਕੱਢ ਦਿਓ
ਹਮੇਸ਼ਾ ਲੋਕਾਂ ਨਾਲ ਪਿਆਰ ਕਰਨਾ ਸਿੱਖੋ। ਆਪਣੇ ਦਿਲ 'ਚ ਕਿਸੇ ਲਈ ਵੀ ਨਫਰਤ ਨਾ ਰੱਖੋ।
ਇਕ ਕੱਪ ਚਾਹ ਹੈ ਫਾਇਦੇਮੰਦ
ਦਿਲ ਨੂੰ ਖੂਨ ਵਧੇਰੇ ਪਹੁੰਚਾਉਣ ਲਈ ਕੌਫੀ ਦੇ ਮੁਕਾਬਲੇ ਚਾਹ ਦਾ ਇਕ ਕੱਪ ਬਿਹਤਰ ਹੈ। ਇਹ ਦਿਲ ਨੂੰ ਸਿਹਤਮੰਦ ਰੱਖਦੀ ਹੈ। ਇਸੇ ਲਈ ਰੋਜ਼ ਇਕ ਕੱਪ ਚਾਹ ਜ਼ਰੂਰ ਪੀਓ।
ਮੱਛੀ ਦਾ ਸੇਵਨ ਕਰੋ
ਮੱਛੀ ਨਾ ਸਿਰਫ ਅੱਖਾਂ ਲਈ ਚੰਗੀ ਹੈ, ਸਗੋਂ ਦਿਲ ਸੰਬੰਧੀ ਵੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਕਰਦੀ ਹੈ। ਹਫਤੇ 'ਚ ਇਕ ਵਾਰ ਮੱਛੀ ਜ਼ਰੂਰ ਖਾਓ।
ਡਾਇਬਟੀਜ਼ ਦੇ ਮਰੀਜ਼ ਰਹਿਣ ਵਧੇਰੇ ਸਾਵਧਾਨ
ਸ਼ੂਗਰ ਤੋਂ ਪੀੜਤ ਲੋਕ ਜਾਣਦੇ ਹਨ ਕਿ ਉਨ੍ਹਾਂ ਲਈ ਕੀ ਚੰਗਾ ਹੈ ਅਤੇ ਕੀ ਨਹੀਂ। ਜੇਕਰ ਤੁਹਾਨੂੰ ਵੀ ਸ਼ੂਗਰ ਹੈ ਤਾਂ ਜਾਣ ਲਓ ਕਿ ਇਹ ਦਿਲ 'ਤੇ ਬਹੁਤ ਅਸਰ ਪਾਉਂਦੀ ਹੈ। ਜੇਕਰ ਤੁਹਾਨੂੰ ਅਟੈਕ ਆਉਂਦੇ ਰਹਿੰਦੇ ਹਨ ਤਾਂ ਤੁਹਾਨੂੰ ਵਧੇਰੇ ਸਾਵਧਾਨੀ ਦੀ ਲੋੜ ਹੈ।
ਪੂਰੀ ਨੀਂਦ ਲਓ
ਹਾਰਟ ਅਟੈਕ ਤੋਂ ਬਚਣ ਦਾ ਸਿੱਧਾ ਜਿਹਾ ਤਰੀਕਾ ਹੈ ਕਿ ਰੋਜ਼ਾਨਾ 8 ਘੰਟੇ ਜ਼ਰੂਰ ਸੌਂਵੋ। ਦਿਲ ਲਈ ਇਹ ਕਈ ਤਰ੍ਹਾਂ ਫਾਇਦੇਮੰਦ ਹੈ।
ਸਿਗਰਟਨੋਸ਼ੀ ਹੈ ਹਾਨੀਕਾਰਕ
ਸਿਗਰਟਨੋਸ਼ੀ ਤੁਹਾਡੇ ਲਈ ਨੁਕਸਾਨਦਾਇਕ ਹੈ। ਸਮੋਕਿੰਗ ਨਾਲ ਦਿਲ ਅਤੇ ਫੇਫੜਿਆਂ 'ਤੇ ਉਲਟ ਅਸਰ ਪੈਂਦਾ ਹੈ।

  • ਦਬਾਅ
  • ਨੁਕਸਾਨ
  • heart attack
  • blood
  • ਦਿਲ

ਜਾਣੋ ਫੁੱਲ ਮਖਾਣੇ ਤੁਹਾਡੀ ਸਿਹਤ ਲਈ ਕਿਉਂ ਹਨ ਜ਼ਰੂਰੀ

NEXT STORY

Stories You May Like

  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • follow these tips to keep your skin glowing always
    ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
  • major concern for heart patients
    ਹਾਰਟ ਦੇ ਮਰੀਜ਼ਾਂ ਲਈ ਵੱਡੀ ਚਿੰਤਾ ! 70% ਮਰੀਜ਼ਾਂ ਕੋਲ ਨਹੀਂ ਹੈ ਇਲਾਜ ਲਈ ਬੀਮਾ
  • apart from being a film actress
    ਫਿਲਮ ਐਕਟਰਸ ਤੋਂ ਇਲਾਵਾ ਇਕ ਚੰਗੀ ਲੇਖਿਕਾ ਵੀ ਹੈ ਇਹ ਭਾਰਤੀ ਅਦਾਕਾਰਾ
  • new rule for cng vehicles
    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ ਨਵਾਂ ਨਿਯਮ, ਕੀਤੀ ਇਹ ਗਲਤੀ ਤਾਂ ਨਹੀਂ ਮਿਲੇਗੀ ਗੈਸ
  • plane passengers describe incident
    'ਸਾਨੂੰ ਲੱਗਾ ਕਿ ਜਹਾਜ਼ ਕ੍ਰੈਸ਼ ਹੋ ਜਾਣਾ ਤੇ ਅਸੀਂ ਨਹੀਂ ਬਚਣਾ..!' 'ਹਾਈਜੈੱਕ' ਜਹਾਜ਼ ਦੇ ਯਾਤਰੀਆਂ ਨੇ ਬਿਆਨ...
  • learn the correct life saving procedure with cpr
    ਵਿਸ਼ਵ ਹਾਰਟ ਦਿਵਸ : CPR ਨਾਲ ਜਾਣੋ ਜਾਨ ਬਚਾਉਣ ਦੀ ਸਹੀ ਪ੍ਰਕਿਰਿਆ ਬਾਰੇ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +