ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਿਆਂਵਾਲਾ ਬਾਗ ਵਿਚ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਆਜ਼ਾਦੀ ਦੀ ਲੜਾਈ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ ਜਲਿਆਂਵਾਲਾ ਬਾਗ ਵਿਚ ਸ਼ਹੀਦ ਹੋਏ ਭਗਤਾਂ ਨੂੰ ਮੇਰਾ ਸ਼ਤ-ਸ਼ਤ ਨਮਨ। ਰਾਸ਼ਟਰੀ ਅੰਦੋਲਨ ਦੇ ਦੌਰਾਨ 13 ਅਪ੍ਰੈਲ 1919 ਨੂੰ ਵਿਸਾਖੀ ਦੀ ਪੂਰਵਲੀ ਸ਼ਾਮ 'ਤੇ ਪੰਜਾਬ ਦੇ ਜਲਿਆਂਵਾਲਾ ਬਾਗ 'ਚ ਬ੍ਰਿਟਿਸ਼ ਹਕੂਮਤ ਦੇ ਜਨਰਲ ਡਾਇਰ ਦੇ ਹੁਕਮ 'ਤੇ ਮਾਸੂਮ ਨਿਹੱਥਿਆਂ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ 379 ਲੋਕ ਮੌਕੇ 'ਤੇ ਹੀ ਮਾਰੇ ਗਏ ਅਤੇ 1200 ਜ਼ਖਮੀ ਹੋ ਗਏ।
ਆਜ਼ਾਦੀ ਘੁਲਾਟੀਏ ਸੁਖਬੀਰ ਸਿੰਘ ਦਾ ਦਿਹਾਂਤ
NEXT STORY