ਨਵੀਂ ਦਿੱਲੀ, ਜਨਤਾ ਦਲ (ਯੂ) ਦੇ ਪ੍ਰਧਾਨ ਸ਼ਰਦ ਯਾਦਵ ਨੇ ਪੁਰਸਕਾਰਾਂ ਦੀ ਚੋਣ ਵਿਚ ਮਨਮਾਨੀ ਕੀਤੇ ਜਾਣ ਦਾ ਦੋਸ਼ ਲਗਾਉਂਦੇ ਹੋਏ ਇਸ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਸ਼੍ਰੀ ਯਾਦਵ ਨੇ ਇਥੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਪਦਮ ਪੁਰਸਕਾਰਾਂ ਦੀ ਚੋਣ ਵਿਚ ਦੇਸ਼ ਦੀ ਰੀੜ੍ਹ ਖੇਤੀ ਖੇਤਰ ਦੀ ਹਮੇਸ਼ਾ ਅਣਡਿੱਠਤਾ ਕੀਤੀ ਜਾਂਦੀ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਦੇਸ਼ ਨੂੰ ਲੁੱਟਣ ਵਾਲੀਆਂ ਬਹੁ-ਕੌਮੀ ਕੰਪਨੀਆਂ ਦੇ ਉਚ ਅਧਿਕਾਰੀਆਂ ਨੂੰ ਬੇਸ਼ਰਮੀ ਨਾਲ ਇਹ ਪੁਰਸਕਾਰ ਦਿੱਤੇ ਜਾ ਰਹੇ ਹਨ।
ਸਾਡੀ ਸਰਕਾਰ ਨੇ ਨੇਤਾਜੀ ਨਾਲ ਸੰਬੰਧਿਤ ਦਸਤਾਵੇਜ਼ ਲੀਕ ਨਹੀਂ ਕੀਤਾ : ਰਿਜਿਜੂ
NEXT STORY