Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    1:36:49 PM

  • 8th pay commission employees a new debate has erupted over salary and pension

    8th Pay Commission ਦੇ ਗਠਨ ਦਰਮਿਆਨ ਮੁਲਾਜ਼ਮਾਂ...

  • new stir in punjab politics randhawa comes out in favor of channi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ...

  • west bengal 3 rajya sabha seats by elections 24 july

    ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ...

  • stray dogs attack girl she dies a painful death

    Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਖਾਲਸਾ ਅਕਾਲ ਪੁਰਖ ਕੀ ਫੌਜ

DHARM News Punjabi(ਧਰਮ)

ਖਾਲਸਾ ਅਕਾਲ ਪੁਰਖ ਕੀ ਫੌਜ

  • Updated: 14 Apr, 2015 06:14 AM
Dharm
article
  • Share
    • Facebook
    • Tumblr
    • Linkedin
    • Twitter
  • Comment

ਅੱਜ ਸਾਜਨਾ ਦਿਵਸ 'ਤੇ ਵਿਸ਼ੇਸ਼
ਵਿਸਾਖੀ ਦੇ ਦਿਹਾੜੇ ਦੀ ਸਿੱਖ ਧਰਮ ਵਿਚ ਖਾਸ ਅਹਿਮੀਅਤ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਦਿਨ ਖਾਲਸੇ ਦੀ ਸਿਰਜਣਾ ਕਰ ਕੇ ਇਸ ਦਿਵਸ ਨੂੰ ਮਹੱਤਵਪੂਰਨ ਨਵੇਂ ਅਰਥ ਪ੍ਰਦਾਨ ਕੀਤੇ। ਭਾਵੇਂ ਕਿ ਖਾਲਸਾ ਸਿਰਜਣਾ ਤੋਂ ਪਹਿਲਾਂ ਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੇਂ ਤੋਂ ਜ਼ਾਬਰ ਦੇ ਜ਼ੁਲਮ ਖਿਲਾਫ ਆਵਾਜ਼ ਉਠਾਉਣ ਦੀ ਪਰੰਪਰਾ ਆਰੰਭ ਹੋ ਚੁੱਕੀ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਮੇਂ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦੇ ਹੁਕਮ ਜਾਰੀ ਹੋ ਗਏ ਸਨ ਅਤੇ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸਮੇਂ-ਸਮੇਂ 'ਤੇ ਗੁਰੂ ਸਾਹਿਬ ਦੇ ਜੀਵਨ ਦੌਰਾਨ ਹੀ ਸਿੱਖਾਂ ਨੂੰ ਜ਼ੁਲਮ ਦੇ ਖਿਲਾਫ ਧਰਮ ਯੁੱਧ ਲੜਨੇ ਪਏ। ਗੁਰਬਾਣੀ ਦੁਆਰਾ ਸਿੱਖਿਅਤ ਸਿੱਖ ਸਖਸ਼ੀਅਤ ਸਿੰਘ ਰੂਪ ਧਾਰ ਕੇ ਹਰ ਪ੍ਰਕਾਰ ਦੀ ਗੁਲਾਮੀ ਤੋਂ ਮੁਕਤ ਹੁੰਦਿਆਂ ਮਜ਼ਲੂਮਾਂ ਤੇ ਕਮਜ਼ੋਰਾਂ ਦੀ ਰਾਖੀ ਦੇ ਜ਼ਾਮਨ ਹੋਣ ਲੱਗ ਪਏ। ਇਸ ਸਭ ਲਈ ਸ੍ਰੀ ਗੁਰੂ ਨਾਨਕ ਸਾਹਿਬ ਨੇ ਆਪਣੀ ਅਕਾਲੀ ਬਾਣੀ ਵਿਚ ਸਪੱਸ਼ਟ ਉਪਦੇਸ਼ ਕੀਤਾ ਸੀ :
ਜਉ ਤਉ ਪ੍ਰੇਮ ਖੇਲਣ ਦਾ ਚਾਉ। ਸਿਰੁ ਧਰਿ ਤਲੀ ਗਲੀ ਮੇਰੀ ਆਉ।
ਇਤੁ ਮਾਰਗਿ ਪੈਰੁ ਧਰੀਜੈ। ਸਿਰੁ ਦੀਜੈ ਕਾਣਿ ਨ ਕੀਜੈ।। (ਪੰਨਾ 1412)

ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖ ਸੰਗਤਾਂ ਨੂੰ ਇਹੋ ਪਾਠ ਦ੍ਰਿੜ੍ਹ ਕਰਵਾਇਆ। ਇਸ ਤਰ੍ਹਾਂ ਖਾਲਸੇ ਦੀ ਸਿਰਜਣਾ ਕਰੀਬ ਢਾਈ ਸਦੀਆਂ ਲੰਮੀ ਦੀਖਿਆ ਦੀ ਪੂਰਤੀ ਦਾ ਅਵਸਰ ਸੀ। ਮਨੁੱਖਤਾ ਦੇ ਇਤਿਹਾਸ ਵਿਚ 1699 ਦੀ ਵਿਸਾਖੀ ਵਾਲੇ ਦਿਨ ਇਕ ਅਜਿਹਾ ਇਨਕਲਾਬੀ ਮੋੜ ਆਇਆ, ਜੋ ਸੰਸਾਰ ਦੀਆਂ ਅੱਖਾਂ ਨੇ ਨਾ ਪਹਿਲਾਂ ਕਦੀ ਵੇਖਿਆ ਸੀ ਅਤੇ ਨਾ ਹੀ ਕਦੀ ਵੇਖਣਾ ਹੈ। ਇਸ ਅਲੌਕਿਕ ਖੇਡ ਦਾ ਭੇਦ ਉਦੋਂ ਖੁੱਲ੍ਹਿਆ, ਜਦੋਂ ਇਕ ਇਕ ਸਿੱਖ (ਖਾਲਸਾ) ਸਵਾ-ਸਵਾ ਲੱਖ ਨਾਲ ਮੁਕਾਬਲਾ ਕਰਨ ਲੱਗ ਪਿਆ। ਚਮਕੌਰ ਦੀ ਕੱਚੀ ਗੜ੍ਹੀ ਵਿਚ ਚਾਲੀ ਭੁੱਖੇ-ਭਾਣੇ ਸਿੰਘਾਂ ਨੇ ਦੱਸ ਲੱਖ ਹਥਿਆਰਬੰਦ ਫੌਜ ਦਾ ਟਾਕਰਾ ਕਰ ਵਿਖਾਇਆ। ਦਸਮ ਪਾਤਸ਼ਾਹ ਨੇ ਖਾਲਸਾ ਸਾਜ ਕੇ ਇਸ ਅੰਦਰ ਸਿੱਖੀ ਸਿਧਾਂਤ ਦੀ ਸੁਤੰਤਰਤਾ ਤੇ ਬਰਾਬਰਤਾ ਦਾ ਅਜਿਹਾ ਜਜ਼ਬਾ ਉਭਾਰਿਆ, ਜਿਸ ਨੇ ਨਾ ਕੇਵਲ ਵਕਤ ਦੀ ਸ਼ਕਤੀਸ਼ਾਲੀ ਮੁਗਲ ਹਕੂਮਤ ਨੂੰ ਹੀ ਝੰਜੋੜਿਆ, ਸਗੋਂ ਮਨੁੱਖਤਾ ਦੀਆਂ ਵੰਡੀਆਂ ਪਾਉਣ ਵਾਲੇ, ਜਾਤ-ਪਾਤ ਤੇ ਵਰਨ-ਵੰਡ ਕਰਨ ਵਾਲੇ ਸਮਾਜ ਨੂੰ ਵੀ ਪ੍ਰਭੂ ਦੇ ਸੱਚੇ ਮਨੁੱਖ ਬਣਨ ਦਾ ਉਪਦੇਸ਼ ਦਿੱਤਾ। ਖਾਲਸਾ, ਹਰ ਕਿਸਮ ਦੀ ਸਖਸ਼ੀ ਗੁਲਾਮੀ ਤੋਂ ਆਜ਼ਾਦ ਹੋ ਕੇ ਅਕਾਲ ਪੁਰਖ ਵਾਹਿਗੁਰੂ ਨਾਲ ਸਿੱਧੇ ਰੂਪ ਵਿਚ ਸੰਬੰਧਤ ਹੈ, ਜੋ ਪ੍ਰਮਾਤਮਾ ਦੀ ਆਪਣੀ ਰਜ਼ਾ ਵਿਚੋਂ ਹੀ ਪ੍ਰਗਟ ਹੋਇਆ ਹੈ।
ਖਾਲਸਾ ਅਕਾਲ ਪੁਰਖ ਕੀ ਫੌਜ। ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ।
ਖਾਲਸਾ, ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਪੰਜ-ਕੱਕਾਰੀ ਰਹਿਤ ਰੱਖਣੀ, ਪੰਜਾਂ ਬਾਣੀਆਂ ਦਾ ਪਾਠ ਕਰਨਾ, ਸਦਾ ਹੀ ਸੱਚਾ, ਧਰਮੀ ਜੀਵਨ ਜਿਊਣਾ ਖਾਲਸੇ ਦਾ ਨੇਮ ਅਤੇ 'ਗੁਰਸਿੱਖ ਮੀਤ ਚਲਹੁ ਗੁਰੂ ਚਾਲੀ' ਦਾ ਧਾਰਨੀ ਹੋਣਾ ਹੈ। ਗੁਰਮੁਖ ਗਾਡੀ ਰਾਹ ਦੀ ਜੀਵਨ-ਜਾਚ ਦਾ ਅਨੁਸਾਰੀ ਹੋਣਾ ਹੀ ਖਾਲਸੇ ਦਾ ਪਰਮਧਰਮ ਕਰਤੱਵ ਹੈ। ਖਾਲਸਾ ਧਰਮ ਅਤੇ ਸਦਾਚਾਰ ਦਾ ਸੁਮੇਲ ਹੈ। ਇਹ ਅੰਦਰਲੀ ਅਤੇ ਬਾਹਰਲੀ ਇਕਸੁਰਤਾ ਕਾਇਮ ਰੱਖਣ ਦੀ ਜੁਗਤੀ ਹੈ। ਖਾਲਸੇ ਦੀ ਆਵਾਜ਼ ਹੱਕ, ਸੱਚ ਤੇ ਨਿਆਂ ਦੀ ਆਵਾਜ਼ ਹੈ। ਸੱਚ ਦੀ ਇਸ ਆਵਾਜ਼ ਅੱਗੇ ਕੋਈ ਜ਼ਾਲਮ, ਜਾਬਰ, ਪਾਖੰਡੀ ਅਤੇ ਹੰਕਾਰੀ ਕਦੇ ਵੀ ਟਿਕ ਨਹੀਂ ਸਕਿਆ। ਖਾਲਸੇ ਦਾ ਆਤਮਿਕ ਤੇ ਸਦਾਚਾਰਕ ਜੀਵਨ ਲੱਖਾਂ ਕਪਟੀਆਂ 'ਤੇ ਭਾਰੂ ਹੁੰਦਾ ਹੈ। ਜਬਰ ਦੇ ਜ਼ੁਲਮ ਵਿਰੁੱਧ ਡਟਣਾ ਖਾਲਸੇ ਦਾ ਪਰਮ ਧਰਮ ਹੈ, ਜੋ ਖਾਲਸੇ ਦੀ ਚੜ੍ਹਦੀ ਕਲਾ ਦਾ ਜ਼ਾਮਨ ਹੈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰ ਕੇ ਸੰਸਾਰ ਨੂੰ ਸੰਤ ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ ਹੈ, ਜਿਹੜਾ ਹੁਣ ਤੱਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ ਨਵੀਆਂ ਸਿਖਰਾਂ ਛੂੰਹਦਾ ਆ ਰਿਹਾ ਹੈ। ਸ਼ਹਾਦਤ ਦੀ ਭਾਵਨਾ ਅਤੇ ਸ਼ਕਤੀ, ਅਜਿਹੇ ਜੀਵਨ ਸਿਧਾਂਤ ਵਿਚੋਂ ਹੀ ਉਪਜਦੀ ਹੈ। ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਕੁਰਬਾਨੀਆਂ ਨਾਲ ਹਮੇਸ਼ਾ ਸਿੱਖੀ ਪ੍ਰਫੁੱਲਿਤ ਹੋਈ ਹੈ। ਸਿੱਖ ਇਤਿਹਾਸ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਤਾਂ ਹਮੇਸ਼ਾ ਹਮੇਸ਼ਾ ਲਈ ਅਮਰ ਹੋ ਗਏ ਪਰ ਜਾਬਰਾਂ ਤੇ ਹੰਕਾਰੀਆਂ ਦੇ ਨਾਮੋ-ਨਿਸ਼ਾਨ ਤੱਕ ਮਿਟ ਗਏ। ਹਰ ਇਕ ਗੁਰਸਿੱਖ ਲਈ ਬਾਣੀ ਅਤੇ ਬਾਣੇ ਦਾ ਧਾਰਨੀ ਹੋਣਾ, ਰਹਿਤ ਦੀ ਪਰਪੱਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਉਸ ਦੇ ਖਾਲਸਈ ਜੀਵਨ ਦਾ ਅਹਿਮ ਵਿਧਾਨ ਹੈ। ਭਵਿੱਖ ਦੀ ਨਵੀਂ ਪੀੜ੍ਹੀ ਨੂੰ ਅਜਿਹੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਬਣਾਉਣ ਲਈ ਮਾਤਾ-ਪਿਤਾ ਦਾ ਵੱਡਾ ਯੋਗਦਾਨ ਹੁੰਦਾ ਹੈ। ਇਸ ਕਾਰਜ ਲਈ ਹਰ ਗੁਰਸਿੱਖ ਨੂੰ ਵਿਅਕਤੀਗਤ ਰੂਪ ਵਿਚ ਤੇ ਹਰ ਸੰਸਥਾ ਨੂੰ ਸੰਸਥਾਗਤ ਰੂਪ ਵਿਚ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ। ਸਮੂਹ ਗੁਰੂ ਨਾਨਕ ਨਾਮਲੇਵਾ ਗੁਰਸਿੱਖਾਂ ਨੂੰ ਆਪਣੇ ਮਹਾਨ ਤੇ ਅਮੀਰ ਵਿਰਸੇ ਨੂੰ ਪਛਾਣਦੇ ਹੋਏ ਬਾਣੀ ਤੇ ਬਾਣੇ ਦੇ ਧਾਰਨੀ ਹੋ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖੁਸ਼ੀਆਂ ਦੇ ਪਾਤਰ ਬਣਨਾ ਚਾਹੀਦਾ ਹੈ।
ਇਸ ਇਤਿਹਾਸਕ ਸ਼ੁਭ ਅਵਸਰ 'ਤੇ ਮੈਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਖਾਲਸਾ 'ਸਾਜਣਾ' ਦਿਵਸ ਦੀ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ, ਗੁਰਮਤਿ ਦੇ ਧਾਰਨੀ ਹੋ ਕੇ 'ਧਰਮ ਦਾ ਜੈਕਾਰ' ਦੇ ਮਿਸ਼ਨ ਨੂੰ ਸਾਕਾਰ ਕਰਦੇ ਹੋਏ ਆਪਣਾ ਜੀਵਨ ਸਫਲਾ ਕਰੀਏ।
ਜਾਰੀ ਕਰਤਾ- ਦਿਲਜੀਤ ਸਿੰਘ ਬੇਦੀ

  • ਵਿਸਾਖੀ
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਸ੍ਰੀ ਗੁਰੂ ਨਾਨਕ ਦੇਵ ਜੀ
  • Guru Nanak Dev Ji

ਵਿਆਖਿਆ ਸ੍ਰੀ ਜਪੁ ਜੀ ਸਾਹਿਬ

NEXT STORY

Stories You May Like

  • congressmen appear at akal takht r p singh
    ਅਕਾਲ ਤਖ਼ਤ ਦੇ ਬਦਲੇ ਰਵੱਈਏ 'ਤੇ ਚਰਚਾ: ਆਰ.ਪੀ. ਸਿੰਘ ਨੇ ਪੁੱਛਿਆ- 'ਕੀ ਪੀੜਤਾਂ ਨੂੰ ਸੱਚਮੁੱਚ ਇਨਸਾਫ਼ ਮਿਲ ਗਿਆ?'
  • attempt to undermine akal takht  s authority with fake forensic report  sirsa
    ਜਾਅਲੀ ਫੋਰੈਂਸਿਕ ਰਿਪੋਰਟ ਨਾਲ ਅਕਾਲ ਤਖ਼ਤ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ : ਸਿਰਸਾ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • akal takht sahib  official letter issued
    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • army shows bravery again in jammu and kashmir  saves lives of 4 tourists
    ਜੰਮੂ-ਕਸ਼ਮੀਰ 'ਚ ਭਾਰਤੀ ਫੌਜ ਨੇ ਫਿਰ ਦਿਖਾਈ ਬਹਾਦਰੀ, 4 ਸੈਲਾਨੀਆਂ ਦੀ ਬਚਾਈ ਜਾਨ
  • ravneet bittu  s important statement
    ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ (ਵੀਡੀਓ)
  • sirjana diwas of sri akal takht sahib ji was celebrated with devotion in tanda
    ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਟਾਂਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • a new broom bought at the wrong time will bring poverty into the house
      ਗਲਤ ਸਮੇਂ 'ਤੇ ਖਰੀਦਿਆ ਗਏ ਨਵੇਂ ਝਾੜੂ ਨਾਲ ਘਰ 'ਚ ਆਵੇਗੀ ਕੰਗਾਲੀ! ਜਾਣੋ ਸਹੀ...
    • amarnath yatra pilgrims registered date
      ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ...
    • home furniture can change your destiny
      ਘਰ ਦਾ ਫਰਨੀਚਰ ਬਦਲ ਸਕਦਾ ਹੈ ਤੁਹਾਡੀ ਕਿਸਮਤ ! ਬਸ ਕਰ ਲਓ ਇਹ ਕੰਮ
    • amarnath yatra begins first batches pilgrims base camps
      ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ...
    • these zodiac signs will be in good health till july 19
      19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ...
    • it will rain notes on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਗ੍ਰਹਿਆਂ ਦੀ ਚਾਲ ਇਸ ਤਰੀਕ...
    • these zodiac signs will be in good health from july 4th
      4 ਜੁਲਾਈ ਤੋਂ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ
    • don t do this even if you forget for 5 days
      ਅਗਲੇ 5 ਦਿਨ ਭੁੱਲ ਕੇ ਵੀ ਨਾ ਕਰੀਓ ਇਹ ਕੰਮ ! ਸ਼ੁਰੂ ਹੋਵੇਗਾ 'ਮ੍ਰਿਤ ਪੰਚਕ', ਵੱਡੀ...
    • a clay pot can change your destiny
      ਮਿੱਟੀ ਦਾ ਘੜਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
    • don  t make these mistakes while wearing rudraksha
      ਰੁਦਰਾਕਸ਼ ਪਹਿਣਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ! ਜਾਣੋ ਇਸ ਦੇ ਨਿਯਮ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +