ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਸ ਗੱਲ 'ਤੇ ਦੁੱਖ ਜ਼ਾਹਿਰ ਕੀਤਾ ਕਿ ਸੰਵਿਧਾਨਿਕ ਵਿਵਸਥਾ ਅਤੇ ਕਾਨੂੰਨ ਬਣਾਏ ਜਾਣ ਦੇ ਬਾਵਜੂਦ ਛੂਤਛਾਤ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਸਿੰਘ ਨੇ ਇੱਥੇ ਸੁਲੱਭ ਇੰਟਰਨੈਸ਼ਨਲ ਵਲੋਂ ਛੂਤਛਾਤ ਖਤਮ ਕਰਨ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਿਲਸਿਲੇ ਵਿਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਛੂਤਛਾਤ ਨੂੰ ਖਤਮ ਕਰਨ ਨੂੰ ਲੈ ਕੇ ਕਾਫੀ ਕੁਝ ਕੀਤਾ ਗਿਆ ਪਰ ਇਸ ਦਿਸ਼ਾ ਵਿਚ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ।
ਵਿਆਹ ਕੀਤੇ ਬਿਨਾਂ ਵੀ ਪਤੀ-ਪਤਨੀ ਵਾਂਗ ਰਹੋਗੇ ਤਾਂ ਮੰਨੇ ਜਾਓਗੇ ਮੈਰਿਡ
NEXT STORY