ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਸਾਫ ਕੀਤਾ ਹੈ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਿਚ ਜਾਰੀ ਫੁੱਟ ਨਾਲ ਪੰਜਾਬ ਵਿਚ 2017 ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੋਈ ਫਰਕ ਨਹੀਂ ਪਵੇਗਾ। ਉਹ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸੰਜੇ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਬਾਦਲ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁੱਖੀ ਹੋ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ।
ਕਣਕ ਦੀ ਆਮਦ ਹੋਣ ਦੇ ਬਾਵਜੂਦ ਅਨਾਜ ਮੰਡੀ ਦਾ ਬੁਰਾ ਹਾਲ (ਦੇਖੋ ਤਸਵੀਰਾਂ)
NEXT STORY