ਨਵੀਂ ਦਿੱਲੀ(ਇੰਟ.)¸ ਕੈਨੇਡਾ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਅਹਿਮ ਕਰਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਮੋਦੀ ਨਾਲ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕੈਨੇਡਾ 5 ਸਾਲ ਤਕ ਭਾਰਤ ਨੂੰ ਯੂਰੇਨੀਅਮ ਦੇਵੇਗਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕੈਨੇਡਾ ਨਾਲ ਨਵੇਂ ਆਰਥਿਕ ਸਹਿਯੋਗ 'ਤੇ ਜ਼ੋਰ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮੈਨੂਫੈਕਚਰਿੰਗ ਹੱਬ ਬਣਾਉਣ ਦਾ ਸੁਪਨਾ ਹੈ।
ਲਾਵਾਰਸ ਗ੍ਰੇਨੇਡ ਨਾਲ ਖੇਡ ਰਹੇ ਬੱਚੇ ਦੀ ਮੌਤ
NEXT STORY