ਫਿਰੋਜ਼ਪੁਰ— ਫਿਰੋਜ਼ਪੁਰ ਸ਼ਹਿਰ ਦੀਆਂ ਮੰਡੀਆਂ 'ਚ ਸ਼ਨੀਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਹੋ ਗਈ। ਇਸ ਮੌਕੇ ਬੀ.ਜੇ.ਪੀ. ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਕਣਕ ਦੀ ਖਰੀਦ ਸ਼ੁਰੂ ਹੋਣ 'ਤੇ ਕਿਸਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਿਛਲੇ ਸਾਲ 11 ਲੱਖ ਕੁਅੰਟਲ ਖਰੀਦ ਹੋਈ ਸੀ ਅਤੇ ਇਸ ਸਾਲ ਉਮੀਦ ਕੀਤੀ ਜਾ ਰਹੀ ਹੈ ਕਿ 12 ਲੱਖ ਕੁਅੰਟਲ ਖਰੀਦ ਹੋਵੇਗੀ। ਉਧਰ ਕਿਸਾਨਾਂ 'ਚ ਫਸਲਾਂ ਦੀ ਖਰੀਦ ਸ਼ੁਰੂ ਹੋਣ 'ਤੇ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਵੀ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੀ ਗੱਲ ਕਹੀ।
ਗੋਰਿਆਂ ਦੇ ਕਹਿਰ ਦੀ ਕਹਾਣੀ, ਗਲੀਆਂ 'ਚੋਂ ਰੇਂਗਦੇ ਨਿਕਲੇ ਸੀ ਹਿੰਦੁਸਤਾਨੀ
NEXT STORY