Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    5:38:38 PM

  • father bhim singh parvinder singh

    ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ,...

  • amritsar advisory punjab

    ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ...

  • senior officers punjab transfers

    ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ...

  • congress leader barinder singh dhillon denied allegations of using caste slurs

    ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ-...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੰਬੀ
  • ਬਾਦਲ ਦੇ ਹਲਕੇ 'ਚ ਡੀ.ਜੇ. ਵਜਾਇਆ ਤਾਂ ਲੱਗੇਗਾ 50, 000 ਜੁਰਮਾਨਾ

PUNJAB News Punjabi(ਪੰਜਾਬਂ)

ਬਾਦਲ ਦੇ ਹਲਕੇ 'ਚ ਡੀ.ਜੇ. ਵਜਾਇਆ ਤਾਂ ਲੱਗੇਗਾ 50, 000 ਜੁਰਮਾਨਾ

  • Edited By Gurminder Singh,
  • Updated: 21 Apr, 2015 04:42 PM
ਲੰਬੀ
article
  • Share
    • Facebook
    • Tumblr
    • Linkedin
    • Twitter
  • Comment

ਬਾਦਲ ਦੇ ਹਲਕੇ 'ਚ ਡੀ.ਜੇ. ਵਜਾਇਆ ਤਾਂ ਲੱਗੇ 50,000 ਜੁਰਮਾਨਾ
ਲੰਬੀ : ਬਾਦਲ ਦੇ ਹਲਕੇ ਲੰਬੀ ਦੇ ਪਿੰਡ ਰਾਣੀਵਾਲਾ ਦੀ ਪੰਚਾਇਤ ਨੇ ਹੈਰਾਨੀ ਭਰਿਆ ਫੈਸਲਾ ਲਿਆ ਹੈ। ਜਿਸ ਵਿਚ ਸਰਬ ਸਹਿਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਵਿਚ ਉੱਚੀ ਆਵਾਜ਼ ਵਿਚ ਵੱਜਣ ਵਾਲੇ ਡੀ.ਜੇ. 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਚਾਇਤ ਨੇ ਇਹ ਫੈਸਲਾ ਸੁਣਾਉਂਦਿਆਂ ਕਿਹਾ ਕਿ ਜੇ ਕੋਈ ਸਰਬ ਸਹਿਮਤੀ ਨਾਲ ਪਾਸ ਕੀਤੇ ਗਏ ਇਸ ਮਤੇ ਦੀ ਉਲੰਘਣਾ ਕਰੇਗਾ ਤਾਂ ਉਸ ਨੂੰ 50,000 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਉਸ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਰਾਣੀਵਾਲਾ ਪਿੰਡ ਦੇ ਸਰਪੰਚ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਕਈ ਵਾਰ ਪਿੰਡ ਦੇ ਲੋਕਾਂ ਨੂੰ ਬੇਨਤੀ ਕਰਕੇ ਡੀ.ਜੇ. ਬੰਦ ਕਰਨ ਲਈ ਕਈ ਵਾਰ ਕਿਹਾ ਸੀ ਪਰ ਲੋਕਾਂ 'ਤੇ ਇਸ ਦਾ ਕੋਈ ਅਸਰ ਨਾ ਹੋਇਆ। ਜਿਸ ਤੋਂ ਬਾਅਦ ਪਿੰਡ ਦੀ ਪੰਚਾਇਤ ਦੀ ਸਰਬ ਸਹਿਮਤੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਰਾਤ ਸਮੇਂ ਹੀ ਨਹੀਂ ਸਗੋਂ ਦਿਨ ਵੇਲੇ ਵੀ ਮੁਕੰਮਲ ਤੌਰ 'ਤੇ ਡੀ.ਜੇ. ਵੱਜਣ 'ਤੇ ਰੋਕ ਲਗਾ ਦਿੱਤੀ ਗਈ ਹੈ।

  • ਪੰਚਾਇਤ
  • ਫੈਸਲਾ
  • ਡੀਜੇ
  • DJ
  • Panchayat
  • decision

'ਸਿੰਘਣੀ' ਨੇ ਭੂੰਡ ਆਸ਼ਕਾਂ ਦਾ ਕੀਤਾ ਉਹ ਹਾਲ ਕਿ ਮੁੜ ਕੇ ਕੋਈ ਕੁੜੀ ਨੀ ਛੇੜਨਗੇ!

NEXT STORY

Stories You May Like

  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • 15 arrested  50 rounded up during search operation in batala
    ਬਟਾਲਾ ’ਚ ਸਰਚ ਆਪ੍ਰੇਸ਼ਨ ਦੌਰਾਨ 15 ਗ੍ਰਿਫਤਾਰ, 50 ਰਾਊਂਡਅੱਪ
  • coal mine  50 meter deep gorge  laborers
    ਬੰਗਾਲ ਦੀ ਕੋਲਾ ਖਾਨ 'ਚ ਹਾਦਸਾ: 50 ਮੀਟਰ ਡੂੰਘੀ ਖੱਡ 'ਚ ਫਸੇ ਕਈ ਮਜ਼ਦੂਰ, ਸਿਸਟਮ ਠੱਪ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • goldsmith handed over a gold ornament worth 50 000 rupees to the owner
    ਸੋਨੇ ਤੋਂ ਵੀ ਵੱਧ ਚਮਕੀ ਈਮਾਨਦਾਰੀ! ਸੁਨਿਆਰੇ ਨੇ 50 ਹਜ਼ਾਰ ਰੁਪਏ ਦਾ ਸੋਨੇ ਦਾ ਗਹਿਣਾ ਮਾਲਕਣ ਨੂੰ ਸੌਂਪਿਆ
  • diwali firecrackers 50 percent price hike
    ਦੀਵਾਲੀ 'ਤੇ ਮਹਿੰਗੀ ਪਵੇਗੀ 'ਠਾਹ-ਠਾਹ' ! 50 ਫ਼ੀਸਦੀ ਤੱਕ ਵਧੀਆਂ ਪਟਾਕਿਆਂ ਦੀਆਂ ਕੀਮਤਾਂ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • typewriter found outside sub tehsil  along with a love letter packed in a box
    ਡੱਬੇ 'ਚ ਪੈਕ ਲਵ ਲੈਟਰ ਸਣੇ ਮਿਲੀ ਸਬ ਤਹਿਸੀਲ ਦੇ ਬਾਹਰ ਟਾਈਪਿੰਗ ਮਸ਼ੀਨ, ਪੂਰਾ...
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
Trending
Ek Nazar
mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • diwali gift ludhiana
      DIWALI ਮੌਕੇ ਲੁਧਿਆਣਾ ਵਾਸੀਆਂ ਨੂੰ ਮਿਲਿਆ 'ਖ਼ਾਸ ਤੋਹਫ਼ਾ'! ਵਾਪਸ ਮਿਲੇ...
    • pgi emergency
      ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ
    • baba gurinder singh  dera beas  mangat bansal
      ਬਾਬਾ ਗੁਰਿੰਦਰ ਸਿੰਘ ਤੇ ਹਜ਼ੂਰ ਜਸਦੀਪ ਸਿੰਘ ਤੋਂ ਮੰਗਤ ਬਾਂਸਲ ਨੇ ਲਿਆ ਅਸ਼ੀਰਵਾਦ
    • accident case
      ਕਾਰ ਖੋਹ ਕੇ ਭੱਜ ਰਹੇ ਮੁਲਜ਼ਮ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਕਾਬੂ
    • 3 people arrested with heroin and intoxicating capsules
      ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
    • akal takht sahib  committee  government of punjab
      ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ...
    • action of jalandhar ed in punjab
      ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
    • ajay murder case
      ਅਜੈ ਕਤਲ ਮਾਮਲਾ : ਮ੍ਰਿਤਕ ਦੀ ਲਾਸ਼ ਨੂੰ ਪੁਲਸ ਚੰਡੀਗੜ੍ਹ PGI ਲੈ ਕੇ ਹੋਈ ਰਵਾਨਾ
    • theft in tapa mandi
      ਤਪਾ ਇਲਾਕੇ ਦੇ 2 ਰਾਈਸ ਮਿੱਲਾਂ ’ਚੋਂ 200 ਬੋਰੀਆਂ ਝੋਨਾ ਚੋਰੀ
    • priyanka gandhi will soon visit punjab
      ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +