ਫਾਜ਼ਿਲਕਾ-ਫਾਜ਼ਿਲਕਾ ਸਰਹੱਦੀ ਇਲਾਕੇ ਦੇ ਲੋਕ ਜ਼ਹਿਰੀਲਾ ਪਾਣੀ ਪਾਣੀ ਕਾਰਨ ਭਿਆਨਕ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ਅਤੇ ਆਪਣੀਆਂ ਜਾਨਾਂ ਗੁਆ ਰਹੇ ਹਨ। ਇਨ੍ਹਾਂ ਲੋਕਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਅਸਲ 'ਚ ਫਾਜ਼ਿਲਕਾ ਨੇੜੇ ਪੈਂਦੇ ਸਤਲੁਜ ਦਰਿਆ 'ਚ ਪਾਕਿਸਤਾਨ ਵਲੋਂ ਆਉਣ ਵਾਲੇ ਪਾਣੀ 'ਚ ਚਮੜੇ ਦੀਆਂ ਫੈਕਟਰੀਆਂ ਦਾ ਗੰਦਾ ਪਾਣੀ ਜ਼ਿਲੇ ਦੇ ਲੋਕਾਂ ਨੂੰ ਬੀਮਾਰ ਕਰ ਰਿਹਾ ਹੈ।
ਇਸ ਬਾਰੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਗਈ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਿਵੇਂ ਕਰਦੀ ਹੈ ਤਾਂ ਜੋ ਲੋਕ ਖਤਰਨਾਕ ਬੀਮਾਰੀਆਂ ਤੋਂ ਬਚ ਸਕਣ ਅਤੇ ਵਧੀਆ ਜ਼ਿੰਦਗੀ ਜੀਅ ਸਕਣ।
ਕਾਇਨਾਤ ਦੇ ਕੰਬਣ ਤੋਂ ਬਾਅਦ ਬੱਬੂ ਮਾਨ ਦੀ ਰੂਹ ਕੁਰਲਾ ਉੱਠੀ (ਵੀਡੀਓ)
NEXT STORY