Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    12:35:45 PM

  • iran israel   from shoes to medicines  everything has become more expensive

    ਈਰਾਨ-ਇਜ਼ਰਾਈਲ ਤਣਾਅ : ਘਰ-ਘਰ ਵਧਿਆ ਖ਼ਰਚਾ,...

  • bjp leaders protest against punjab government

    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ...

  • health officer of jalandhar corporation  dr  srikrishna sharma suspended

    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ...

  • these rules will change for hdfc and pnb customers

    HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੁੱਤ ਦੀ ਉਡੀਕ ਕਰਦਿਆਂ ਦੇ ਰੋ-ਰੋ ਕੇ ਅੱਖੀਆਂ ਦੇ ਹੰਝੂ ਵੀ ਮੁੱਕ ਗਏ (ਦੇਖੋ ਤਸਵੀਰਾਂ)

PUNJAB News Punjabi(ਪੰਜਾਬਂ)

ਪੁੱਤ ਦੀ ਉਡੀਕ ਕਰਦਿਆਂ ਦੇ ਰੋ-ਰੋ ਕੇ ਅੱਖੀਆਂ ਦੇ ਹੰਝੂ ਵੀ ਮੁੱਕ ਗਏ (ਦੇਖੋ ਤਸਵੀਰਾਂ)

  • Updated: 24 Apr, 2015 05:42 PM
Punjab
article
  • Share
    • Facebook
    • Tumblr
    • Linkedin
    • Twitter
  • Comment

ਬਲਾਚੌਰ (ਵਿਨੋਦ) - ਇਰਾਕ 'ਚ ਆਈ. ਐੱਸ. ਆਈ., ਤਾਲੀਬਾਨੀਆਂ ਵਲੋਂ ਜਿਨ੍ਹਾਂ (39) ਭਾਰਤੀ ਕਾਮਿਆਂ ਨੂੰ ਪਿਛਲੇ 11 ਮਹੀਨਿਆਂ ਤੋਂ ਕੈਦੀ ਬਣਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਵਿਚ ਪਿੰਡ ਜਗਤਪੁਰ ਵਾਸੀ ਪਰਮਿੰਦਰ ਵੀ ਸ਼ਾਮਲ ਹੈ, ਜੋ ਰੋਜ਼ੀ-ਰੋਟੀ ਦੀ ਤਲਾਸ਼ 'ਚ ਇਰਾਕ ਗਿਆ ਸੀ। ਉਸਦੇ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਵਿਚ ਭਾਰਤ ਸਰਕਾਰ ਵੀ ਨਾਕਾਮਯਾਬ ਰਹੀ ਹੈ। ਪਰਮਿੰਦਰ ਨੂੰ ਮਿਲਣ ਲਈ ਤੜਫ ਰਿਹਾ ਉਸਦਾ ਪਰਿਵਾਰ ਰੋ-ਰੋ ਕੇ ਕਮਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਕ ਵਿਅਕਤੀ ਹਰਜੀਤ ਮਸੀਹ ਹਾਲ ਵਾਸੀ ਗੁਰਦਾਸਪੁਰ ਵੀ ਅਗਵਾਕਾਰਾਂ ਦੇ ਚੁੰਗਲ ਵਿਚੋਂ ਬਚ ਨਿਕਲਿਆ ਸੀ।
ਪਰਮਿੰਦਰ ਦੀ ਮਾਤਾ ਕ੍ਰਿਸ਼ਨਾ ਦੇਵੀ, ਪਿਤਾ ਜੀਤ ਰਾਮ ਤੇ ਪਤਨੀ ਅੰਜੂ (28) ਤੇ ਤਿੰਨ ਸਾਲਾਂ ਦਾ ਪੁੱਤਰ ਰੋਜ਼ ਪਰਮਿੰਦਰ ਦੀ ਉਡੀਕ ਕਰਦੇ ਹਨ। ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ 6-7 ਅਪ੍ਰੈਲ ਦੀ ਰਾਤ ਨੂੰ ਕਰੀਬ 9 ਵਜੇ ਉਸ ਨੇ ਆਪਣੇ ਪੁੱਤਰ ਦੇ ਮੋਬਾਈਲ 'ਤੇ ਸੰਪਰਕ ਕੀਤਾ ਪਰ ਫੋਨ ਚੁੱਕਣ ਵਾਲੇ ਵਿਅਕਤੀ ਦੀ ਭਾਸ਼ਾ ਉਸ ਨੂੰ ਸਮਝ ਨਹੀਂ ਆਈ। ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦਿੱਲੀ ਵਿਖੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ 6-7 ਵਾਰ ਮੁਲਾਕਾਤ ਕਰਕੇ ਆਏ ਹਨ ਪਰ ਉਨ੍ਹਾਂ ਦੇ ਪੁੱਤਰ ਬਾਰੇ ਆਲਾ ਅਧਿਕਾਰੀ ਕੁਝ ਨਹੀਂ ਦੱਸ ਸਕੇ। ਉਨ੍ਹਾਂ ਮੈਡਮ ਸੁਸ਼ਮਾ ਸਵਰਾਜ ਤੋਂ ਮੁੜ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੂਤਰਾਂ ਅਨੁਸਾਰ ਅਗਵਾ ਦੀ ਘਟਨਾ ਉਪਰੰਤ ਜੋ ਵਫਦ ਭਾਰਤ ਸਰਕਾਰ ਵਲੋਂ ਇਰਾਕ 'ਚ ਅਗਵਾ ਹੋਏ 39 ਭਾਰਤੀਆਂ ਬਾਰੇ ਜਾਣਕਾਰੀ ਲੈਣ ਗਿਆ ਸੀ, ਉਨ੍ਹਾਂ ਨੇ ਜੋ ਰਿਪੋਰਟ ਭਾਰਤ ਸਰਕਾਰ ਨੂੰ ਦਿੱਤੀ ਹੈ ਉਹ ਜਨਤਕ ਕੀਤੀ ਜਾਵੇ।
ਦੂਜੇ ਪਾਸੇ ਸੂਤਰਾਂ ਅਨੁਸਾਰ ਗੁਰਦਾਸਪੁਰ ਵਾਸੀ ਹਰਜੀਤ ਮਸੀਹ ਜੋ ਤਾਲੀਵਾਨਾਂ ਦੇ ਚੁੰਗਲ ਤੋਂ ਬਚ ਕੇ ਭਾਰਤ ਪੁੱਜ ਚੁੱਕਾ ਹੈ ਤੇ ਉਸ ਕੋਲ ਬੰਧਕ ਬਣਾਏ ਗਏ 39 ਭਾਰਤੀਆਂ ਬਾਰੇ ਅਹਿਮ ਜਾਣਕਾਰੀ ਹੈ ਅਤੇ ਸੂਤਰਾਂ ਅਨੁਸਾਰ ਹਰਜੀਤ ਮਸੀਹ ਭਾਰਤ ਸਰਕਾਰ ਦੀ ਕਸਟਡੀ 'ਚ ਹੈ ਜਿਸ ਬਾਰੇ ਵੀ ਉਸਦੇ ਪਰਿਵਾਰ ਨੂੰ ਨਹੀਂ ਦੱਸਿਆ ਜਾ ਰਿਹਾ।

  • ਹੰਝੂ
  • tears
  • ਭਾਰਤ ਸਰਕਾਰ
  • government of India

ਗਰੰਥੀ ਸਿੰਘਾਂ ਨੂੰ ਕੁੱਟਣ ਦੀ ਘਟਨਾ ਦੀ ਮੱਕੜ ਨੇ ਕੀਤੀ ਨਿਖੇਧੀ (ਵੀਡੀਓ)

NEXT STORY

Stories You May Like

  • boy dies went to work on combine under suspicious circumstances
    ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
  • petrol diesel  water tank  video goes viral
    ਮੁੱਕ ਜਾਣਾ ਪੈਟਰੋਲ ਡੀਜ਼ਲ! ਡਰਦਾ ਬੰਦਾ ਭਰਵਾ ਲੈ ਆਇਆ 1000 ਲੀਟਰ ਦੀ ਟੈਂਕੀ
  • drug addict father  s crime  young son beaten to death while sleeping
    ਨਸ਼ੇੜੀ ਪਿਓ ਦਾ ਕਾਰਾ: ਸੁੱਤੇ ਹੋਏ ਨੌਜਵਾਨ ਪੁੱਤ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • fraud case in nawanshahr
    ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • punjab pensioners pension holders
    ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ
  • price of potatoes lower than cost  distressed farmers forced to plow the fields
    ਵੱਡੀ ਮੁਸੀਬਤ 'ਚ ਘਿਰੇ ਪੰਜਾਬ ਦੇ ਕਿਸਾਨ! ਖੇਤਾਂ ’ਚ ਵੀ ਆਲੂ ਵਾਹੁਣ ਲਈ ਹੋਏ ਮਜਬੂਰ
  • two bank employees arrested for embezzling money
    ਲੁੱਟਖੋਹ ਦੀ ਝੂਠੀ ਕਹਾਣੀ ਬਣਾ ਕੇ ਕੁਲੈਕਸ਼ਨ ਕੀਤੀ ਰਕਮ ਗਬਨ ਕਰਨ ਵਾਲੇ ਬੈਂਕ ਦੇ ਦੋ ਮੁਲਾਜ਼ਮ ਗ੍ਰਿਫ਼ਤਾਰ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • health officer of jalandhar corporation  dr  srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • bihar government provides multi level parking for devotees
      ਬਿਹਾਰ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ 'ਚ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ...
    • cbse  s two part warning to teachers
      CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ...
    • punjab kesari group action
      ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
    • aap government is not able to tolerate independent and impartial journalism
      ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ 'ਆਪ' ਸਰਕਾਰ :...
    • punjab kesari hotel action tarun chugh
      ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
    • action against hotel is a direct attack on democracy
      ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
    • government has made law a political weapon
      ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
    • taking bjp leaders to police station is undemocratic act  ashwani sharma
      ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
    • government took action against hotel with a sense of revenge
      ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
    • 40 leaders illegally detained in jalandhar
      ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +