Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    9:53:15 PM

  • diksha secures 10th position in punjab in class 8th

    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ...

  • vrindavan tragedy surfaces

    ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦੀ ਹੋਈ ਪਛਾਣ,...

  • tamanna secured first place across punjab with 100  marks in eighth board

    ਅੱਠਵੀਂ ਬੋਰਡ ‘ਚ ਜੈਤੋ ਦੀ ਤਮੰਨਾ ਨੇ ਗੱਡੇ ਸਫ਼ਲਤਾ...

  • rr vs rcb  ipl 2026

    IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਿਤਾ ਨੇ ਗਰੀਬੀ ਦੂਰ ਕਰਨ ਲਈ ਆਪਣੀ ਧੀ ਨਾਲ ਹੀ ਕਰਤਾ ਅਜਿਹਾ ਕਾਰਾ...!

PUNJAB News Punjabi(ਪੰਜਾਬਂ)

ਪਿਤਾ ਨੇ ਗਰੀਬੀ ਦੂਰ ਕਰਨ ਲਈ ਆਪਣੀ ਧੀ ਨਾਲ ਹੀ ਕਰਤਾ ਅਜਿਹਾ ਕਾਰਾ...!

  • Updated: 25 Apr, 2015 12:51 AM
Punjab
article
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਵਿਨੋਦ)-ਇਕ ਬਾਪ ਨੇ ਆਪਣੀ ਗਰੀਬੀ ਨੂੰ ਦੂਰ ਕਰਨ ਦੇ ਲਈ ਆਪਣੀ ਚਾਰ ਬੱਚਿਆਂ ਦੀ ਮਾਂ ਲੜਕੀ ਨੂੰ ਉਸ ਦੇ ਪਤੀ ਦੀ ਮਰਜ਼ੀ ਦੇ ਬਿਨਾਂ ਇਕ ਲੱਖ ਰੁਪਏ 'ਚ ਵੇਚ ਦਿੱਤੇ ਜਾਣ ਦੇ ਕਾਰਨ ਉਕਤ ਮਹਿਲਾ ਦੇ ਪਤੀ ਨੇ ਪੁਲਸ ਤੋਂ ਉਸ ਦੀ ਪਤਨੀ ਤੇ ਬੱਚਿਆਂ ਨੂੰ ਵਾਪਸ ਦਿਵਾਉਣ ਦੀ ਗੁਹਾਰ ਲਗਾਈ ਹੈ। ਸਰਹੱਦ ਪਾਰ ਸੂਤਰਾਂ ਅਨੁਸਾਰ ਬਿੰਦੀ ਮੋਤੀਆਂ ਪਿੰਡ ਨਿਵਾਸੀ ਅਲੀ ਹੈਦਰ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਦੋਸ਼ ਲਗਾਇਆ ਕਿ ਉਸ ਦਾ ਲੱਗਭਗ ਅੱਠ ਸਾਲ ਪਹਿਲਾਂ ਵਹੀਦਾ ਪੁੱਤਰ ਪੀਰਬਖ਼ਸ਼ ਨਿਵਾਸੀ ਉਸਤਾ ਮੁਹੰਮਦ ਬਲੋਚਿਸਤਾਨ ਦੇ ਨਾਲ ਹੋਇਆ ਸੀ ਅਤੇ ਉਸ ਦੇ ਚਾਰ ਬੱਚੇ ਵੀ ਹਨ। ਲੱਗਭਗ 15 ਦਿਨ ਪਹਿਲਾਂ ਉਸ ਦੀ ਪਤਨੀ ਵਹੀਦਾ ਆਪਣੇ ਬੱਚਿਆਂ ਦੇ ਨਾਲ ਆਪਣੇ ਪਿਤਾ ਦੇ ਘਰ ਗਈ ਸੀ ਪਰ ਵਹੀਦਾ ਦੇ ਪਿਤਾ ਨੇ ਵਹੀਦਾ ਦਾ ਨਿਕਾਹ ਇਕ ਬਜ਼ੁਰਗ ਵਿਅਕਤੀ ਅਲਤਾਪ ਗੋਲੋ ਨਾਲ ਕਰ ਦਿੱਤਾ ਹੈ ਅਤੇ ਇਸ ਦੇ ਬਦਲੇ ਪੀਰਬਖ਼ਸ਼ ਨੇ ਇਕ ਲੱਖ ਰੁਪਏ ਔਰਤ ਦੇ ਪਿਤਾ ਨੂੰ ਦਿੱਤੇ ਹਨ।
ਅਲੀ ਹੈਦਰ ਅਨੁਸਾਰ ਉਸ ਦੀ ਪਤਨੀ ਨੇ ਆਪਣਾ ਦੂਜਾ ਨਿਕਾਹ ਹੋਣ ਦੇ ਬਾਅਦ ਮੋਬਾਈਲ 'ਤੇ ਸਾਰੀ ਗੱਲ ਮੈਨੂੰ ਦੱਸੀ। ਮੈਂ ਜਦ ਆਪਣੇ ਸਹੁਰੇ ਤੋਂ ਜਾ ਕੇ ਇਸ ਸੰਬੰਧੀ ਗੱਲ ਕੀਤੀ ਤਾਂ ਉਸ ਨੇ ਪਹਿਲਾਂ ਤਾਂ ਵਹੀਦਾ ਦੇ ਦੂਜੇ ਨਿਕਾਹ ਦੀ ਗੱਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਪਰ ਬਾਅਦ 'ਚ ਕਿਹਾ ਕਿ ਉਸ ਨੇ ਆਪਣੀ ਗਰੀਬੀ ਨੂੰ ਦੂਰ ਕਰਨ ਲਈ ਅਜਿਹਾ ਕੀਤਾ ਹੈ।
ਅਲੀ ਹੈਦਰ ਅਨੁਸਾਰ ਉਹ ਇਕ ਗਰੀਬ ਵਿਅਕਤੀ ਹੈ ਅਤੇ ਉਹ ਪੁਲਸ ਅਤੇ ਅਦਾਲਤ ਦਾ ਖਰਚ ਬਰਦਾਸ਼ਤ ਕਰਨ ਦੀ ਹਾਲਤ 'ਚ ਨਹੀਂ ਹੈ ਅਤੇ ਉਸ ਦੀ ਪਤਨੀ ਹੁਣ ਅਦਾਲਤ ਤੇ ਪੁਲਸ ਦੀ ਮਦਦ ਦੇ ਬਿਨਾਂ ਨਹੀਂ ਮਿਲ ਰਹੀ। ਉਸ ਨੇ ਉੱਚ ਪੁਲਸ ਅਧਿਕਾਰੀਆਂ ਤੋਂ ਉਸ ਦੀ ਪਤਨੀ ਵਾਪਸ ਦਿਵਾਉਣ ਦੀ ਮੰਗ ਕੀਤੀ ਹੈ, ਜਦਕਿ ਉਸ ਦੇ ਸਹੁਰੇ ਨੇ ਮੇਰੇ ਚਾਰੇ ਬੱਚਿਆਂ ਨੂੰ ਮੈਨੂੰ ਸੌਂਪ ਦਿੱਤਾ।

  • ਪੁਲਸ
  • ਵਹੀਦਾ
  • Police
  • waheeda

ਨਵੀਂ ਐਕਟਿਵਾ 'ਤੇ ਸਵਾਰ ਹੋ ਕੇ ਧੀ ਨੂੰ ਮਿਲਣ ਜਾ ਰਹੇ ਮਾ-ਪੁੱਤ ਨਾਲ ਵਰਤਿਆ ਅਜਿਹਾ ਭਾਣਾ ਕਿ... (ਦੇਖੋ ਤਸਵੀਰਾਂ)

NEXT STORY

Stories You May Like

  • shameful incident in ludhiana
    ਰਿਸ਼ਤੇ ਤਾਰ-ਤਾਰ : ਕਲਯੁਗੀ ਪਿਓ ਆਪਣੀ ਹੀ ਧੀ ਨਾਲ ਕਰਦਾ ਰਿਹਾ ਗੰਦੀਆਂ ਹਰਕਤਾਂ, ਹੁਣ...
  • husband s attitude changed after going to canada after getting a love marriage
    ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...
  • shameful a mother and brother sold their married daughter
    ਸ਼ਰਮਨਾਕ! ਪੈਸਿਆਂ ਦੇ ਲਾਲਚ 'ਚ ਮਾਂ ਤੇ ਭਰਾ ਨੇ ਆਪਣੀ ਹੀ ਵਿਆਹੁਤਾ ਧੀ ਨੂੰ 1.38 ਲੱਖ 'ਚ ਵੇਚਿਆ
  • telangana  salary will be deducted for not taking care of parents
    ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ ਲਈ ਰਾਹਤ!
  • iran downed   expensive and unbeatable   us fighter jets
    ਈਰਾਨ ਨੇ ਆਪਣੀ ‘ਸਸਤੀ’ ਤਕਨੀਕ ਨਾਲ ਡੇਗ ਲਏ ਅਮਰੀਕਾ ਦੇ ‘ਮਹਿੰਗੇ ਅਤੇ ਅਜੇਤੂ’ ਲੜਾਕੂ ਜਹਾਜ਼
  • jammu kashmir  rifle  haryana  soldier death
    ਆਪਣੀ ਹੀ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਹਰਿਆਣਾ ਦੇ ਜਵਾਨ ਦੀ ਮੌਤ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ ਨੂੰ ਦੂਰ ਤੱਕ ਘੜੀਸਿਆ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
Trending
Ek Nazar
vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • amritpal mehron accused in kamal kaur bhabhi murder case on 5 day police remand
      ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨ ਦੇ ਪੁਲਸ ਰਿਮਾਂਡ...
    • punjab long powercut on saturday
      ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab weather raining imd alert
      ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
    • pseb declares class 8 result
      PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
    • firing with sharp weapons in the fields sultanpur lodhi
      Punjab: ਜੰਗ ਦਾ ਮੈਦਾਨ ਬਣੇ ਖੇਤ! ਚੱਲੇ ਤੇਜ਼ਧਾਰ ਹਥਿਆਰ ਤੇ ਹੋਈ ਫਾਇਰਿੰਗ
    • video of boat sinking in mathura surfaced
      ਮੌਤ ਤੋਂ ਪਹਿਲਾਂ ‘ਰਾਧੇ-ਰਾਧੇ’ ਦਾ ਜਾਪ ! Mathura 'ਚ ਕਿਸ਼ਤੀ ਡੁੱਬਣ ਤੋਂ...
    • simple marriage without dowry
      ਕਿਸਾਨ ਦੇ ਪੁੱਤਰ ਦਾ ਵਿਲੱਖਣ ਕਦਮ: ਬਿਨਾਂ ਦਾਜ ਕੀਤਾ ਸਾਦਾ ਵਿਆਹ, ਟਰੈਕਟਰ ‘ਤੇ...
    • boat carrying punjabi pilgrims capsizes in vrindavan
      ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ...
    • dig harcharan singh gets a setback from the supreme court
      ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
    • 27 pilgrims going to pakistan face hurdles at attari wagah border
      ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +