Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    6:12:47 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਮਾਂ-ਪੁੱਤ ਨੇ ਸੜਕ 'ਤੇ ਲਾਇਆ ਡਰਾਮਾ, ਸਾਈਕਲ 'ਤੇ ਜਾਂਦੀ ਕੁੜੀ ਦਾ ਕੀਤਾ ਬੁਰਾ ਹਾਲ

PUNJAB News Punjabi(ਪੰਜਾਬਂ)

ਮਾਂ-ਪੁੱਤ ਨੇ ਸੜਕ 'ਤੇ ਲਾਇਆ ਡਰਾਮਾ, ਸਾਈਕਲ 'ਤੇ ਜਾਂਦੀ ਕੁੜੀ ਦਾ ਕੀਤਾ ਬੁਰਾ ਹਾਲ

  • Updated: 26 Apr, 2015 10:59 AM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)-ਗੁਰੂ ਨਾਨਕਪੁਰਾ ਖੇਤਰ 'ਚ ਰੇਲਵੇ ਕ੍ਰਾਸਿੰਗ ਤੋਂ ਥੋੜਾ ਪਿੱਛੇ ਮੇਨ ਰੋਡ 'ਤੇ ਬੀਤੀ ਦੁਪਹਿਰ ਨੂੰ ਮੋਟਰਸਾਈਕਲ 'ਤੇ ਸਵਾਰ ਮਾਂ-ਪੁੱਤ ਨੇ ਸਾਈਕਲ 'ਤੇ ਜਾਂਦੀ ਸਕੂਲੀ ਵਿਦਿਆਰਥਣ ਨੂੰ ਕੁੱਟ ਛੱਡਿਆ। ਜਾਣਕਾਰੀ ਮੁਤਾਬਕ ਸ਼ਨੀਵਾਰ ਦੀ ਦੁਪਹਿਰ ਨੂੰ ਕਰੀਬ ਡੇਢ ਵਜੇ ਇਕ ਸਕੂਲੀ ਵਿਦਿਆਰਥਣ ਆਪਣੇ ਸਾਈਕਲ 'ਤੇ ਗੁਰੂ ਨਾਨਕਪੁਰਾ ਵੱਲ ਆ ਰਹੀ ਸੀ ਕਿ ਤੇਜ਼ ਰਫਤਾਰ ਬੂਲੇਟ ਮੋਟਰਸਾਈਕਲ ਸਵਾਰ ਮਾਂ-ਬੇਟੇ ਨਾਲ ਉਸ ਦੀ ਟੱਕਰ ਹੋ ਗਈ।
ਇਸ ਤੋਂ ਬਾਅਦ ਮਾਂ-ਪੁੱਤ ਦੋਵੇਂ ਸੜਕ 'ਤੇ ਡਿਗ ਗਏ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗ ਗਈਆਂ, ਜਿਸ ਤੋਂ ਬਾਅਦ ਉਹ ਭੜਕ ਉੱਠੇ ਅਤੇ ਕੁੜੀ ਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ, ਉਨ੍ਹਾਂ ਕੁੜੀ ਦੇ ਸਾਈਕਲ ਨੂੰ ਤਾਲਾ ਲਗਾ ਕੇ ਚਾਬੀ ਆਪਣੇ ਕੋਲ ਰੱਖ ਲਈ ਅਤੇ ਪੁਲਸ ਨੂੰ ਸ਼ਿਕਾਇਤ ਕਰਨ ਦੀ ਗੱਲ ਕਹੀ।
ਮੌਕੇ 'ਤੇ ਜਮ੍ਹਾਂ ਹੋਈ ਭੀੜ ਨੇ ਮਾਂ-ਪੁੱਤ ਵਲੋਂ ਕੁੜੀ ਨੂੰ ਕੁੱਟਣ ਦਾ ਸਖਤ ਵਿਰੋਧ ਕੀਤਾ। ਇਸ ਤੋਂ ਬਾਅਦ ਉਕਤ ਔਰਤ ਨੇ ਲੋਕਾਂ ਨੂੰ ਵੀ ਪੁਲਸ ਦੀ ਧਮਕੀ ਦਿੱਤੀ ਪਰ ਮੌਕੇ 'ਤੇ ਜਦੋਂ ਮੀਡੀਆ ਵਾਲੇ ਪਹੁੰਚੇ ਤਾਂ ਦੋਵੇਂ ਮਾਂ-ਪੁੱਤ ਘਬਰਾ ਗਏ ਕਿਉਂਕਿ ਉਨ੍ਹਾਂ ਦੇ ਮੋਟਰਸਾਈਕਲ 'ਤੇ ਨਾ ਤਾਂ ਨੰਬਰ ਲੱਗਿਆ ਸੀ ਅਤੇ ਨਾ ਹੀ ਉਨ੍ਹਾਂ ਕੋਲ ਲਾਈਸੈਂਸ ਸੀ।
ਇੰਨੀ ਹੀ ਨਹੀਂ ਮੋਟਰਸਾਈਕਲ 'ਤੇ ਵੱਡਾ ਹੂਟਰ ਵੀ ਲਗਾਇਆ ਹੋਇਆ ਸੀ। ਭੜਕੇ ਹੋਏ ਲੋਕਾਂ ਨੇ ਦੋਹਾਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋਣ 'ਚ ਸਫਲ ਹੋ ਗਏ ਅਤੇ ਜਾਂਦੇ-ਜਾਂਦੇ ਕੁੜੀ ਨੂੰ ਸਾਈਕਲ ਦੀ ਚਾਬੀ ਵੀ ਦੇ ਗਏ। ਪੀ. ਸੀ. ਆਰ. ਮੁਲਾਜ਼ਮ ਜਦੋਂ ਘਟਨਾ ਵਾਲੀ ਜਗ੍ਹਾ 'ਤੇ ਪਹੁੰਚੇ ਤਾਂ ਉੱਥੇ ਲੋਕਾਂ ਦੀ ਭੀੜ ਤਾਂ ਮੌਜੂਦ ਸੀ ਪਰ ਮੋਟਰਸਾਈਕਲ ਸਵਾਰ ਮਾਂ-ਪੁੱਤ ਉੱਥੋਂ ਜਾ ਚੁੱਕੇ ਸਨ।

  • ਸੜਕ
  • ਕੁੜੀ
  • ਮਾਂ ਪੁੱਤ
  • Road
  • Girl
  • Son
  • Mother

...ਜਦੋਂ ਆ ਜਾਵੇ 'ਭੂਚਾਲ' ਤਾਂ ਬਚਣ ਲਈ ਕੀ ਕਰੀਏ (ਦੇਖੋ ਤਸਵੀਰਾਂ)

NEXT STORY

Stories You May Like

  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • accident case
    ਸੜਕ ’ਤੇ ਪਸ਼ੂ ਆਉਣ ਕਾਰਨ ਕਾਰ ਪਲਟੀ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • punjab cities fare poorly in clean air survey
    ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ, ਲੁਧਿਆਣਾ 33ਵੇਂ ਤੇ ਜਲੰਧਰ 37ਵੇਂ ਨੰਬਰ ’ਤੇ
  • fifa accuses uefa of   disinformation   over world cup share sale plan
    ਫੀਫਾ ਨੇ ਵਿਸ਼ਵ ਕੱਪ ਹਿੱਸੇਦਾਰੀ ਵਿਕਰੀ ਯੋਜਨਾ ਨੂੰ ਲੈ ਕੇ UEFA ’ਤੇ ਲਾਇਆ ‘ਕੂੜਪ੍ਰਚਾਰ’ ਦਾ ਦੋਸ਼
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • jalalabad police station grenade attack punjab police
      ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • punjab politics  akali dal  bjp
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • sukhbir singh badal punjab bachao rally
      'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
    • cctv footage theft
      ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +