Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:54:35 PM

  • old notes can earn you big money keep these things in mind before dealing

    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ...

  • madan lal jalalpur  bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਮਾਛੀਵਾੜਾ ਸਾਹਿਬ
  • ਪੋਤੇ ਦੀ ਲਵ ਮੈਰਿਜ ਕਾਰਨ ਦਾਦੇ ਨੂੰ ਗਵਾਉਣੀ ਪਈ ਜਾਨ (ਵੀਡੀਓ)

LUDHIANA-KHANNA News Punjabi(ਲੁਧਿਆਣਾ-ਖੰਨਾ)

ਪੋਤੇ ਦੀ ਲਵ ਮੈਰਿਜ ਕਾਰਨ ਦਾਦੇ ਨੂੰ ਗਵਾਉਣੀ ਪਈ ਜਾਨ (ਵੀਡੀਓ)

  • Edited By Gurminder Singh,
  • Updated: 27 Apr, 2015 07:40 PM
ਮਾਛੀਵਾੜਾ ਸਾਹਿਬ
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ)- ਸਥਾਨਕ ਇੰਦਰਾ ਕਲੋਨੀ ਨਿਵਾਸੀ ਰਣਜੀਤ ਸਿੰਘ ਵਲੋਂ ਜਮਾਲਪੁਰ ਨਿਵਾਸੀ ਮਨਦੀਪ ਕੌਰ ਨਾਲ ਪ੍ਰੇਮ ਵਿਆਹ ਕਰਨ ਉਪਰੰਤ ਨਾਰਾਜ਼ ਲੜਕੀ ਦੇ ਪੇਕਿਆਂ ਵਲੋਂ ਲੰਘੀ 12 ਅਪ੍ਰੈਲ ਨੂੰ ਆਪਣੇ ਜਵਾਈ ਦੇ ਘਰ 'ਤੇ ਹਮਲਾ ਕਰ ਦਿੱਤਾ ਸੀ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਨਾਲ ਜ਼ਖਮੀ ਹੋਏ ਦਾਦੇ ਦੀ ਮੌਤ ਹੋ ਗਈ। ਪ੍ਰੇਮ ਵਿਆਹ ਕਰਵਾਉਣ ਵਾਲੇ ਰਣਜੀਤ ਸਿੰਘ ਨੇ ਦੱਸਿਆ ਕਿ ਲੰਘੀ 23 ਮਾਰਚ ਨੂੰ ਉਸਨੇ ਜਮਾਲਪੁਰ ਨਿਵਾਸੀ ਮਨਦੀਪ ਕੌਰ ਨਾਲ ਚੰਡੀਗੜ੍ਹ ਹਾਈਕੋਰਟ ਜਾ ਕੇ ਪ੍ਰੇਮ ਵਿਆਹ ਕਰਵਾਇਆ ਸੀ।

ਉਸ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਨਾਖੁਸ਼ ਸਨ ਤੇ 12 ਅਪ੍ਰੈਲ ਦੀ ਰਾਤ ਨੂੰ 2.30 ਵਜੇ ਉਸਦਾ ਸਾਲਾ ਬੱਗਾ, ਸਾਢੂ ਬਲਜਿੰਦਰ ਸਿੰਘ ਤੇ ਹੋਰ 4 ਅਣÎਪਛਾਤੇ ਵਿਅਕਤੀਆਂ ਨੇ ਕ੍ਰਿਪਾਨਾ ਅਤੇ ਡੰਡਿਆਂ ਨਾਲ ਉਸਦੇ ਘਰ 'ਤੇ ਹਮਲਾ ਕਰ ਦਿੱਤਾ ਤੇ ਘਰ 'ਚ ਦਾਖਲ ਹੋ ਕੇ ਉਸਦੇ ਪਿਤਾ, ਦਾਦਾ, ਭਰਾ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਹ ਉਸਦੀ ਪਤਨੀ ਮਨਦੀਪ ਕੌਰ ਨੂੰ ਜ਼ਬਰਦਸਤੀ ਅਗਵਾ ਕਰਕੇ ਲੈ ਗਏ। ਜ਼ਖਮੀਆਂ ਨੂੰ ਮਾਛੀਵਾੜਾ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਦਕਿ ਉਸਦੇ ਦਾਦੇ ਕਰਤਾਰ ਸਿੰਘ ਨੂੰ ਸਮਰਾਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।

ਨੌਜਵਾਨ ਰਣਜੀਤ ਸਿੰਘ ਤੇ ਉਸਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਪ੍ਰੇਮ ਵਿਆਹ ਕਾਰਨ ਹੀ ਦਾਦੇ ਕਰਤਾਰ ਸਿੰਘ ਦੀ ਕੀਤੀ ਕੁੱਟਮਾਰ ਕਾਰਨ ਅੱਜ ਉਸਦੀ ਮੌਤ ਹੋਈ ਹੈ ਅਤੇ ਉਨ੍ਹਾਂ ਪੁਲਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਕਰਤਾਰ ਸਿੰਘ ਦੇ ਪੋਸਟਮਾਰਟਮ ਉਪਰੰਤ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੜਕੀ ਦਾ ਭਰਾ ਅਤੇ ਉਸਦੇ 2 ਹੋਰ ਦੋਸਤ ਗ੍ਰਿਫਤਾਰ ਕਰ ਲਏ ਗਏ ਹਨ ਜਦਕਿ ਬਾਕੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  • ਪ੍ਰੇਮ ਵਿਆਹ
  • ਜਵਾਈ
  • ਮੌਤ
  • Lover Marriage
  • Death

ਵੱਡੇ ਮਗਰਮੱਛ ਖੇਡ ਰਹੇ ਆਈ. ਪੀ. ਐੱਲ. 'ਤੇ ਸੱਟੇ ਦਾ ਖੁੱਲ੍ਹ ਕੇ ਖੇਡ

NEXT STORY

Stories You May Like

  • horrific consequences of love marriage in tarn taran
    ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ ਕੀਤੀ ਭੰਨਤੋੜ, ਲਾਈ ਅੱਗ
  • damascus incident
    ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ 'ਚ ਪਈ ਫਰਾਂਸ ਦੇ ਰਾਸ਼ਟਰਪਤੀ ਦੀ ਜਾਨ
  • land grandson grandfather killed police
    ਜ਼ਮੀਨ ਪਿੱਛੇ ਚਿੱਟਾ ਹੋ ਗਿਆ ਲਹੂ ! ਪੋਤਿਆਂ ਨੇ ਆਪਣੇ ਦਾਦੇ ਦਾ ਗੋਲ਼ੀਆਂ ਮਾਰ ਕਰ'ਤਾ ਕਤਲ
  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ
  • the cause of death people becoming manufacturers of fake medicines
    ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • madan lal jalalpur  bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
Trending
Ek Nazar
famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • major orders issued for schools in punjab
      ਪੰਜਾਬ ਦੇ ਸਕੂਲਾਂ ਲਈ ਵੱਡੇ ਹੁਕਮ ਜਾਰੀ, ਮੀਂਹਾਂ ਵਿਚਾਲੇ ਵਿਭਾਗ ਨੇ ਦਿੱਤੀਆਂ...
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • fir in ludhiana
      ਪਾਰਕਿੰਗ ਵਿਵਾਦ ਮਗਰੋਂ ਗੋਲ਼ੀਆਂ ਚਲਾਉਣ ਵਾਲੇ ਖ਼ਿਲਾਫ਼ 18 ਦਿਨਾਂ ਬਾਅਦ ਮਾਮਲਾ ਦਰਜ
    • punjab employee news
      ਪੰਜਾਬ 'ਚ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਹਾਲ ਵੇਖ ਅਫ਼ਸਰਾਂ...
    • canada pr opportunities
      ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • punjab relief for lakhs of ration card holders who get free wheat
      ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ...
    • power will remain off in these areas of punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ...
    • khanna viral video
      ਖੰਨਾ 'ਚ ਹਾਈਵੋਲਟੇਜ ਡਰਾਮਾ: ਪੁਲਸ ਨੂੰ ਦੇਖ ਛੱਤ 'ਤੇ ਚੜ੍ਹਿਆ ਵਿਅਕਤੀ, ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +