Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:50:00 AM

  • former ndp leader jagmeet singh

    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ...

  • security increased in punjab high tech checkpoints dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

  • this statement of the congress leader has heated up politics

    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...',...

  • punjab employees pensioners da punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ
  • ਧੀ ਦੀ ਚੜ੍ਹਦੀ ਜਵਾਨੀ ਦਾ ਵੈਰੀ ਬਣਿਆ ਪਿਓ, ਆਖਰ ਕਰ ਹੀ ਦਿੱਤਾ ਕਾਰਾ!

PUNJAB News Punjabi(ਪੰਜਾਬਂ)

ਧੀ ਦੀ ਚੜ੍ਹਦੀ ਜਵਾਨੀ ਦਾ ਵੈਰੀ ਬਣਿਆ ਪਿਓ, ਆਖਰ ਕਰ ਹੀ ਦਿੱਤਾ ਕਾਰਾ!

  • Updated: 28 Apr, 2015 11:42 AM
ਲੁਧਿਆਣਾ
article
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ)-ਜਿਹੜਾ ਪਿਓ ਕਦੇ ਧੀ ਨੂੰ ਉਸ ਦੀ ਪੱਗ ਨੂੰ ਦਾਗ ਨਾ ਲੱਗਣ ਵਰਗੀਆਂ ਗੱਲਾਂ ਕਹਿੰਦਾ ਸੀ, ਅੱਜ ਕਲਯੁਗ ਦੇ ਜ਼ਮਾਨੇ 'ਚ ਖੁਦ ਹੀ ਉਸ ਦੀ ਇੱਜ਼ਤ ਦਾ ਵੈਰੀ ਬਣ ਬੈਠਾ ਹੈ, ਜਿਸ ਕਾਰਨ ਪਿਓ-ਧੀ ਦੇ ਪਵਿੱਤਰ ਰਿਸ਼ਤੇ ਦੀਆਂ ਧੱਜੀਆਂ ਉੱਡ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਲੁਧਿਆਣਾ 'ਚ ਸਾਹਮਣੇ ਆਇਆ ਹੈ, ਜਿੱਥੇ ਮਤਰੇਏ ਪਿਓ ਨੇ ਆਪਣੀ 13 ਸਾਲਾ ਬੇਟੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਮੁਤਾਬਕ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਪਵਨ ਕੁਮਾਰ (35) ਨਿਵਾਸੀ ਚੇਤ ਸਿੰਘ ਨਗਰ ਦੇ ਰੂਪ 'ਚ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਪੀੜਤ ਨਾਬਾਲਗਾ ਨੇ ਦੱਸਿਆ ਕਿ ਉਹ ਤਿੰਨ ਭਰਾ-ਭੈਣ ਹਨ। ਉਸਦੇ ਪਿਤਾ ਦੀ ਮੌਤ ਦੇ ਬਾਅਦ ਮਾਂ ਨੇ ਉਕਤ ਦੋਸ਼ੀ ਦੇ ਨਾਲ ਵਿਆਹ ਕਰਵਾ ਲਿਆ।
ਇਸਦੇ ਬਾਅਦ ਉਹ ਸਾਰੇ ਇਕੱਠੇ ਰਹਿਣ ਲੱਗ ਪਏ। ਐਤਵਾਰ ਰਾਤ ਕਰੀਬ 9 ਵਜੇ ਉਹ ਘਰ ਵਿਚ ਇਕੱਲੀ ਸੀ। ਇਸ ਦੌਰਾਨ ਉਸਦੇ ਪਿਤਾ ਨੇ ਉਸ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕੀਤੀ। ਉਸ ਵਲੋਂ ਰੌਲਾ ਪਾਉਣ 'ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸਦੇ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ।
ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਨਾਬਾਲਗਾ ਦੇ ਬਿਆਨ 'ਤੇ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਉਥੇ ਸੋਮਵਾਰ ਨੂੰ ਨਾਬਾਲਗਾ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।

  • ਪਿਓ
  • ਬਲਾਤਕਾਰ
  • ਧੀ
  • Father
  • Daughter
  • Rape

ਛੁੱਟੀ ਕੱਟਣ ਆਏ ਨੇਵੀ ਅਫਸਰ ਨੇ ਗਰਭਵਤੀ ਪਤਨੀ ਨਾਲ ਇਹ ਕੀ ਕਰਤਾ...

NEXT STORY

Stories You May Like

  • daughter  father  police  arrested  killed  house
    ਦੂਜੀ ਧੀ ਹੋਣ 'ਤੇ ਨਾਰਾਜ਼ ਪਿਓ ਨੇ ਕੀਤਾ ਸ਼ਰਮਨਾਕ ਕਾਰਾ, 13 ਦਿਨਾਂ ਦੀ ਜਵਾਕ ਨੂੰ...
  • daughter  s gift turns into life saving shield
    ਧੀ ਦਾ ਦਿੱਤਾ ਤੋਹਫ਼ਾ ਬਣਿਆ ਜਾਨ ਬਚਾਊ ਕਵਚ, ਬੇਹੋਸ਼ ਹੋ ਕੇ ਡਿੱਗੇ ਪਿਓ ਲਈ ਐਪਲ ਵਾਚ ਨੇ ਖੁਦ ਬੁਲਾਈ ਐਂਬੂਲੈਂਸ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼
  • unemployed son  parents  killed  police
    ਬੇਰੁਜ਼ਗਾਰ ਪੁੱਤਾਂ ਦਾ ਖ਼ੌਫ਼ਨਾਕ ਕਾਰਾ ! ਕੁੱਟ-ਕੁੱਟ ਕਰ ਦਿੱਤਾ ਆਪਣੇ ਮਾਪਿਆਂ ਦਾ ਕਤਲ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • batala police post blast case
      ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...
    • this statement of the congress leader has heated up politics
      'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...', ਕਾਂਗਰਸੀ ਆਗੂ ਦੇ ਇਸ ਬਿਆਨ ਕਾਰਨ...
    • punjab employees pensioners da punjab high court
      ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • government buses will not run in punjab for 3 days
      ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT,...
    • good news for those going to kalka shimla
      ਕਾਲਕਾ-ਸ਼ਿਮਲਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਲੈਂਡ ਸਲਾਈਡ ਦੇ ਖ਼ਤਰੇ ਮਗਰੋਂ 6...
    • major incident in punjab retired soldier shoots shopkeeper
      ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ...
    • punjab bjp appointments
      ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
    • big reshuffle in punjab bjp
      ਪੰਜਾਬ ਭਾਜਪਾ ਦਾ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਬਣੇ ਸੂਬਾ ਸਕੱਤਰ
    • ludhiana boy news
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • dr sanjeev goyal bjp
      ਹਰਿਆਣਾ CM ਦੇ ਪੰਜਾਬ ਦੌਰੇ ਦੌਰਾਨ ਡਾ. ਸੰਜੀਵ ਗੋਇਲ 30 ਸਾਥੀਆਂ ਸਮੇਤ ਭਾਜਪਾ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +