Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    8:17:40 PM

  • huge consignment of heroin seized from drone on india pakistan border

    ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5...

  • malvinder singh kang raised the issue of crop diversification in punjab

    ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ...

  • long queues for lpg in jalandhar

    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ...

  • dc himanshu agarwal s big statement regarding petrol diesel and lpg

    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜ਼ੀਰਾ
  • ਕਾਂਗਰਸ ਨੇ ਲੋਕਾਂ ਦਾ ਕੀਤਾ ਘਾਣ : ਅਨਿਲ ਜੋਸ਼ੀ

PUNJAB News Punjabi(ਪੰਜਾਬਂ)

ਕਾਂਗਰਸ ਨੇ ਲੋਕਾਂ ਦਾ ਕੀਤਾ ਘਾਣ : ਅਨਿਲ ਜੋਸ਼ੀ

  • Edited By Gurminder Singh,
  • Updated: 28 Apr, 2015 08:01 PM
ਜ਼ੀਰਾ
article
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ)-ਬੀ. ਜੇ. ਪੀ. ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਜ਼ੀਰਾ ਵਿਖੇ ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਕੀਤੀ। ਇਸ ਸਮੇਂ ਅਨਿਲ ਜੋਸ਼ੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਦੀ ਯੂ. ਪੀ. ਏ ਸਰਕਾਰ ਵੱਲੋਂ ਭੇਜੇ ਜਾਂਦੇ ਫੰਡ 'ਚੋਂ ਆਮ ਲੋਕਾਂ ਕੋਲ ਸਿਰਫ਼ 15 ਫੀਸਦੀ ਹੀ ਪਹੁੰਚਦਾ ਸੀ ਜਦ ਕਿ ਬਾਕੀ ਰਸਤੇ ਵਿਚ ਹੀ ਡਕਾਰ ਲਿਆ ਜਾਂਦਾ ਸੀ ਜਿਸ ਕਾਰਨ ਕਾਂਗਰਸ ਨੇ ਲੋਕਾਂ ਦਾ ਘਾਣ ਕੀਤਾ। ਇਸ ਨੂੰ ਰੋਕਣ ਲਈ ਮੋਦੀ ਸਰਕਾਰ ਨੇ 'ਜਨ-ਧਨ' ਸਕੀਮ ਅਧੀਨ ਗਰੀਬ ਲੋਕਾਂ ਦੇ ਬੈਕ ਖਾਤੇ ਖੁਲ੍ਹਵਾਏ ਹਨ। ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਜਦ ਤੱਕ ਦੇਸ਼ ਦੇ ਕੋਨੇ-ਕੋਨੇ ਵਿਚ ਨਹੀਂ ਪਹੁੰਚਦੀ, ਓਨੀ ਦੇਰ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ 21 ਲੱਖ ਦੀ ਭਰਤੀ ਨਾਲ ਭਾਜਪਾ ਦੁਨੀਆ ਦੀ ਇਕ ਨੰਬਰ ਦੀ ਪਾਰਟੀ ਬਣ ਕੇ ਉੱਭਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜੋ 68 ਸਾਲਾਂ ਦੇ ਰਾਜ ਦੌਰਾਨ ਨਹੀਂ ਕਰ ਸਕੀ, ਭਾਜਪਾ ਨੇ ਉਹ ਇਕ ਸਾਲ 'ਚ ਕਰ ਵਿਖਾਇਆ ਹੈ। ਇਹ ਮੀਟਿੰਗ ਅੰਮ੍ਰਿਤਸਰ ਵਿਖੇ ਭਾਜਪਾ ਦੀ ਹੋ ਰਹੀ ਰੈਲੀ ਸਬੰਧੀ ਕੀਤੀ ਗਈ। ਇਸ ਮੀਟਿੰਗ ਵਿਚ ਜ਼ਿਲਾ ਪ੍ਰਧਾਨ ਜੁਗਰਾਜ ਸਿੰਘ, ਉਪ ਚੇਅਰਮੈਨ ਗੋਪਾਲ ਦਾਸ ਸਿਡਾਨਾ, ਪੀ. ਏ. ਰਾਜਿੰਦਰ ਕੁਮਾਰ ਆਦਿ ਨੇ ਹਿੱਸਾ ਲਿਆ।

  • ਅਨਿਲ ਜੋਸ਼ੀ
  • ਕਾਂਗਰਸ
  • ਕੈਬਨਿਟ ਮੰਤਰੀ
  • Anil Joshi
  • Congress
  • Cabinet Minister

12 ਸਾਲਾਂ ਦੀ ਇਸ ਬਹਾਦੁਰ ਧੀ ਸਦਕਾ ਟਲਿਆ ਵੱਡਾ ਹਾਦਸਾ (ਦੇਖੋ ਤਸਵੀਰਾਂ)

NEXT STORY

Stories You May Like

  • cbi cracks down on anil ambani case registered in rs 2 220 crore
    ED ਤੋਂ ਬਾਅਦ ਅਨਿਲ ਅੰਬਾਨੀ 'ਤੇ CBI ਦਾ ਸ਼ਿਕੰਜਾ, 2,220 ਕਰੋੜ ਦੇ ਮਾਮਲੇ 'ਚ ਨਵਾਂ ਕੇਸ ਦਰਜ
  • atmosphere tense in vidhan sabha over sukhpal khaira case
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਮਾਮਲੇ ਨੂੰ ਲੈ ਕੇ ਭਖਿਆ ਮਾਹੌਲ, ਕਾਂਗਰਸ ਨੇ ਕੀਤਾ ਵਾਕਆਊਟ
  • arrested with heroin
    ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • anil vij  naib singh saini  home  healthy prayer
    ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
  • anil ambani  s   ed conducts raids on locations related to reliance power
    ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਲਾਂ, ਰਿਲਾਇੰਸ ਪਾਵਰ ਨਾਲ ਜੁੜੇ ਟਿਕਾਣਿਆਂ 'ਤੇ ED ਦੀ ਤਾਬੜਤੋੜ ਛਾਪੇਮਾਰੀ
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ ਲਈ ਮੰਗੇ 48000
  • congress protests strongly as vidhan sabha proceedings begin
    ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵੱਲੋਂ ਜ਼ਬਰਦਸਤ ਵਿਰੋਧ, ਕੀਤਾ ਵਾਕ ਆਊਟ
  • congress protests against illegal mining
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਂਗਰਸ ਦਾ ਹੱਲਾ-ਬੋਲ, ਸਰਕਾਰ ਤੇ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਇਲਜ਼ਾਮ
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ...

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • debt on farmers increased in punjab
      ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ ਸਾਲਾਂ ਵਿਚ 45,778 ਕਰੋੜ ਰੁਪਏ...
    • shiromani akali dal announces another candidate for the assembly elections
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!
    • sukhbir singh badal statement
      ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ...
    • jewelry worth 7 8 tolas stolen by breaking the window of a thar vehicle
      Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ...
    • sacrilege incident in punjab gutka sahib saroop found in crate in a vacant plot
      ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ...
    • fir in ludhiana
      ਵਿਆਹ ਦਾ ਝਾਂਸਾ ਦੇ ਕੇ ਰੋਲ਼ੀ ਕੁੜੀ ਦੀ ਪੱਤ, ਨਾਲ ਹੀ ਠੱਗ ਲਏ 24 ਲੱਖ ਰੁਪਏ
    • jalandhar ludhiana highway
      ਲੁਧਿਆਣਾ-ਜਲੰਧਰ ਹਾਈਵੇਅ 'ਤੇ ਵਾਪਰਿਆ ਹਾਦਸਾ, ਮੀਟਿੰਗ ਕਰ ਕੇ ਪਰਤ ਰਿਹਾ ਮੈਨੇਜਰ...
    • two youths riding a motorcycle were hit by a speeding car
      ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ
    • the villagers caught the robbers
      ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ...
    • attack on property dealer
      ਘਰ ਦੇ ਬਾਹਰ ਬੈਠੇ ਪ੍ਰਾਪਰਟੀ ਡੀਲਰ 'ਤੇ ਹਮਲਾ, ਡੇਢ ਮਿੰਟ ਤਕ ਕੀਤੇ ਤੇਜ਼ਧਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +