Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:32:20 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਟੀਵੀ ਅਭਿਨੇਤਰੀ ਦੀਪਸ਼ਿਖਾ ਵਲੋਂ ਤਲਾਕ ਮੰਗਣ 'ਤੇ ਪਤੀ ਨੇ ਮੰਗੇ 1.5 ਕਰੋੜ ਰੁਪਏ! (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਟੀਵੀ ਅਭਿਨੇਤਰੀ ਦੀਪਸ਼ਿਖਾ ਵਲੋਂ ਤਲਾਕ ਮੰਗਣ 'ਤੇ ਪਤੀ ਨੇ ਮੰਗੇ 1.5 ਕਰੋੜ ਰੁਪਏ! (ਦੇਖੋ ਤਸਵੀਰਾਂ)

  • Updated: 02 May, 2015 01:51 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਟੀਵੀ ਅਭਿਨੇਤਰੀ ਦੀਪਸ਼ਿਖਾ ਦਾ ਆਪਣੇ ਦੂਜੇ ਪਤੀ ਨਾਲ ਵੀ ਤਲਾਕ ਹੋਣ ਜਾ ਰਿਹਾ ਹੈ। ਦੀਪਸ਼ਿਕਾ ਦੀ ਆਪਣੇ ਦੂਜੇ ਪਤੀ ਕੇਸ਼ਵ ਅਰੋੜਾ ਨਾਲ ਬਿਲਕੁਲ ਵੀ ਨਹੀਂ ਬਣਦੀ ਹੈ। ਦੀਪਸ਼ਿਖਾ ਨੇ ਇਕ ਅੰਗਰੇਜੀ ਅਖਬਾਰ ਨੂੰ ਦੱਸਿਆ, ''ਕੇਸ਼ਵ ਨਾਲ ਹੁਣ ਮੈਂ ਨਹੀਂ ਰਹਿਣਾ ਚਾਹੁੰਦੀ ਅਤੇ ਮੇਰੇ ਤੇ ਕੇਸ਼ਵ 'ਚ ਕਾਫੀ ਅੰਤਰ ਹੈ। ਮੈਂ ਕੇਸ਼ਵ ਨਾਲ ਆਪਣੀ ਅੱਗੇ ਦੀ ਜ਼ਿੰਦਗੀ ਨਹੀਂ ਬਿਤਾ ਸਕਦੀ। ਮੈਂ ਆਪਣੀ ਜ਼ਿੰਦਗੀ 'ਚ ਕਾਫੀ ਉਤਰਾਅ-ਚੜਾਅ ਦੇਖੇ ਹਨ ਪਰ ਪਿਛਲੇ 8 ਮਹੀਨਿਆਂ 'ਚ ਕੇਸ਼ਵ ਨਾਲ ਰਹਿੰਦੇ ਹੋਏ ਮੈਨੂੰ ਨਰਕ ਲੱਗਦਾ ਹੈ।''
ਦੀਪਸ਼ਿਖਾ ਨੇ ਦੱਸਿਆ, ''ਇਕ ਦਿਨ ਮੈਂ ਪਰੇਸ਼ਾਨ ਹੋ ਕੇ ਕੇਸ਼ਵ ਨੂੰ ਕਿਹਾ ਕਿ ਹੁਣ ਮੈਂ ਤੁਹਾਡੇ ਨਾਲ ਨਹੀਂ ਰਹਿ ਸਕਦੀ, ਮੈਨੂੰ ਤਲਾਕ ਚਾਹੀਦਾ ਹੈ। ਤਲਾਕ ਦੀ ਗੱਲ 'ਤੇ ਹੈਰਾਨ ਹੋਣ ਦੀ ਬਜਾਏ ਕੇਸ਼ਵ ਨੇ ਮੈਨੂੰ ਕਿਹਾ ਕਿ ਮੇਰੇ ਪੈਸੇ ਮੈਨੂੰ ਚਾਹੀਦੇ ਹਨ। ਮੈਂ ਦੋ ਸਾਲ ਤੱਕ ਤੇਰੇ ਸ਼ੋਅ 'ਚ ਕੰਮ ਕੀਤਾ ਹੈ। ਇਹ ਸ਼ੋਅ ਮੈਂ ਆਪਣੇ ਇਕ ਦੋਸਤ ਨਾਲ ਮਿਲ ਕੇ ਬਣਾਇਆ ਹੈ। ਇਸ 'ਤੇ ਮੈ ਕਿਹਾ ਸੀ ਕਿ ਅਸੀਂ ਹਿਸਾਬ ਕਰ ਲਵਾਂਗੇ ਪਰ ਉਹ ਇਸ ਦੇ ਲਈ ਤਿਆਰ ਨਹੀਂ ਹੈ।''
ਦੀਪਸ਼ਿਖਾ ਨੇ ਦੱਸਿਆ, ''ਕੇਸ਼ਵ ਮੇਰੇ ਤੋਂ ਡੇਢ ਕਰੋੜ ਮੰਗ ਰਿਹਾ ਹੈ। ਮੈਂ ਅਜਿਹੀ ਮਹਿਲਾ ਹਾਂ ਜੋ ਆਪਣੇ ਘਰ ਲਈ ਖੁਦ ਕਮਾਉਂਦੀ ਹਾਂ। ਮੈਂ ਆਪਣੇ ਪਤੀ ਤੋਂ ਇਕ ਪੈਸਾ ਨਹੀਂ ਲੈਂਦੀ ਅਤੇ ਨਾ ਹੀ ਆਪਣੇ ਘਰ ਵਾਲਿਆਂ ਤੋਂ ਕੁਝ ਮੰਗਦੀ ਹਾਂ। ਜੇਕਰ ਮੈਂ ਕੇਸ਼ਵ ਨੂੰ ਡੇਢ ਕਰੋੜ ਰੁਪਏ ਦੇ ਦਿੱਤੇ ਤਾਂ ਮੈਂ ਸੜਕ 'ਤੇ ਆ ਜਾਵਾਂਗੀ।'' ਤੁਹਾਨੂੰ ਦੱਸ ਦਈਏ ਪਹਿਲੇ ਪਤੀ ਤੋਂ ਤਲਾਕ ਲੈਣ ਤੋਂ ਬਾਅਦ ਤਿੰਨ ਸਾਲ ਤੱਕ ਕੇਸ਼ਵ ਨਾਲ ਲਿਵ-ਇਨ-ਰਿਲੇਸ਼ਨ 'ਚ ਰਹਿਣ ਤੋਂ ਬਾਅਦ ਉਸ ਨਾਲ ਵਿਆਹ ਕਰ ਲਿਆ ਸੀ।

  • ਦੀਪਸ਼ਿਖਾ
  • ਤਲਾਕ
  • ਕੇਸ਼ਵ
  • deepshikha
  • keshav arora

ਸਲਮਾਨ ਖਾਨ ਦੀ ਅਦਾਕਾਰਾ ਬਣਾਉਣ ਦੇ ਨਾਂ 'ਤੇ ਕੀਤਾ ਲੜਕੀ ਨਾਲ ਬਲਾਤਕਾਰ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • luck lottery patiala
    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • cement container 1 crore liquor seized
    ਸੀਮਿੰਟ ਦੇ ਕੰਟੇਨਰ 'ਚ ਹਰਿਆਣਾ ਤੋਂ ਲਿਆਂਦੀ 1 ਕਰੋੜ ਰੁਪਏ ਦੀ ਸ਼ਰਾਬ, MP ਪੁਲਸ ਨੇ ਕੀਤੀ ਜ਼ਬਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +